Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    9:30:15 PM

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕੈਨੇਡਾ-ਅੰਮ੍ਰਿਤਸਰ ਸਿੱਧੀਆਂ ਉਡਾਣਾਂ ਲਈ ਦਾਇਰ ਪਟੀਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ

INTERNATIONAL News Punjabi(ਵਿਦੇਸ਼)

ਕੈਨੇਡਾ-ਅੰਮ੍ਰਿਤਸਰ ਸਿੱਧੀਆਂ ਉਡਾਣਾਂ ਲਈ ਦਾਇਰ ਪਟੀਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ

  • Edited By Vandana,
  • Updated: 14 Feb, 2022 12:51 PM
United States of America
canadian parliament responds to petition direct flights from canada to amritsar
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ (ਰਾਜ ਗੋਗਨਾ) ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਇੱਕ ਵਫ਼ਦ ਨੇ ਕੈਨੇਡਾ ਵਿੱਚ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਮਿਸ਼ਨ-ਫ੍ਰੇਜ਼ਰ ਕੈਨਿਯਨ-ਮੈਟਸਕੀ ਖੇਤਰ ਦੀ ਨੁਮਾਇੰਦਗੀ ਕਰਨ ਵਾਲੇ ਸੰਸਦ ਮੈਂਬਰ ਬ੍ਰੈਡ ਵਿੱਸ ਨਾਲ ਮੁਲਾਕਾਤ ਕਰਕੇ, ਉਹਨਾਂ ਨੂੰ ਸੰਸਦ ਵਿੱਚ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸੰਬੰਧੀ ਦਾਇਰ ਪਟੀਸ਼ਨ ਦੀਆਂ ਹਜ਼ਾਰਾਂ ਦਸਤਖ਼ਤ ਕੀਤੀਆਂ ਕਾਪੀਆਂ ਸੌਂਪੀਆਂ।

PunjabKesari

ਕੈਨੇਡਾ ਵਿੱਚ ਇਨੀਸ਼ੀਏਟਿਵ ਦੇ ਬੁਲਾਰੇ ਸਰੀ ਵਾਸੀ ਮੋਹਿਤ ਧੰਜੂ ਵਲੋਂ ਸੰਸਦ ਵਿੱਚ ਪਟੀਸ਼ਨ ਸ਼ੁਰੂ ਕੀਤੀ ਗਈ ਸੀ, ਜਿਸ ਨੂੰ ਬਰੈਡ ਵਿੱਸ ਦੁਆਰਾ ਸਮਰਥਨ ਦਿੱਤਾ ਗਿਆ ਸੀ। ਇਸ ਪਟੀਸ਼ਨ ਰਾਹੀਂ ਕੈਨੇਡਾ ਸਰਕਾਰ ਨੂੰ ਵੈਨਕੂਵਰ/ਟੋਰਾਂਟੋ ਤੋਂ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਲਈ ਵਿਕਲਪਾਂ ਦੀ ਖੋਜ ਅਤੇ ਸਰਗਰਮੀ ਨਾਲ ਵਕਾਲਤ ਕਰਨ ਲਈ ਬੇਨਤੀ ਕੀਤੀ ਗਈ ਹੈ। ਵੈਨਕੂਵਰ ਤੋਂ ਪ੍ਰੈੱਸ ਨੂੰ ਜਾਰੀ ਕੀਤੇ ਇੱਕ ਬਿਆਨ ਵਿੱਚ ਇਨੀਸ਼ੀਏਟਿਵ ਦੇ ਉੱਤਰੀ ਅਮਰੀਕਾ ਕਨਵੀਨਰ ਅਨੰਤਦੀਪ ਸਿੰਘ ਢਿੱਲੋਂ ਨੇ ਕੈਨੇਡਾ ਵਾਸੀਆਂ ਅਤੇ ਸੰਸਦ ਮੈਂਬਰ ਬਰੈਡ ਵਿਸ ਵੱਲੋਂ ਮਿਲੇ ਵੱਡੇ ਸਹਿਯੋਗ ਦੀ ਸ਼ਲਾਘਾ ਕੀਤੀ।ਉਨ੍ਹਾਂ ਜਾਣਕਾਰੀ ਦਿੱਤੀ ਕਿ 30 ਦਿਨਾਂ (12 ਜਨਵਰੀ ਤੋਂ 11 ਫਰਵਰੀ ਤੱਕ) ਦੇ ਥੋੜ੍ਹੇ ਸਮੇਂ ਵਿੱਚ ਇਸ ਪਟੀਸ਼ਨ 'ਤੇ ਕੈਨੇਡਾ ਦੇ 14160 ਵਸਨੀਕਾਂ ਨੇ ਆਨਲਾਈਨ ਦਸਤਖ਼ਤ ਕੀਤੇ ਅਤੇ ਲਗਭਗ 5000 ਲੋਕਾਂ ਨੇ ਕਾਗਜ਼ 'ਤੇ ਦਸਤਖ਼ਤ ਕੀਤੇ ਹਨ।

PunjabKesari

ਐਮ.ਪੀ. ਵਿੱਸ ਨੇ ਸਰੀ ਅਤੇ ਐਬਟਸਫੋਰਡ ਤੋਂ ਆਏ ਮੁਹਿੰਮ ਦੇ ਵਫ਼ਦ ਜਿਸ ਵਿੱਚ ਮੋਹਿਤ ਧੰਜੂ, ਗੁਰਦੇਵ ਸਿੰਘ ਜੱਜ, ਰਾਜਵੰਤ ਸਿੰਘ ਸੰਧੂ, ਮਨਜੀਤ ਸਿੰਘ, ਮਨਵੀਰ ਸਿੰਘ ਗਰੇਵਾਲ ਅਤੇ ਸੁਖਦੀਪ ਸਿੰਘ ਔਲਖ ਸ਼ਾਮਲ ਸਨ, ਨੂੰ ਦੱਸਿਆ ਕਿ ਉਹ ਹੁਣ ਇਸ ਪਟੀਸ਼ਨ ਨੂੰ ਸੰਸਦ ਵਿੱਚ ਪੇਸ਼ ਕਰਨਗੇ ਅਤੇ ਸਰਕਾਰ ਤੋਂ ਇਸ ਮੁੱਦੇ 'ਤੇ ਜਵਾਬ ਮੰਗਣਗੇ। ਉਨ੍ਹਾਂ ਅੱਗੇ ਦੱਸਿਆ ਕਿ ਉਹ ਏਅਰ ਕੈਨੇਡਾ ਅਤੇ ਹੋਰਨਾਂ ਏਅਰਲਾਈਨ ਨਾਲ ਵੀ ਵਿਸ਼ੇਸ਼ ਮੀਟਿੰਗ ਕਰਨਗੇ ਤਾਂ ਜੋ ਉਨ੍ਹਾਂ ਨੂੰ ਅੰਮ੍ਰਿਤਸਰ ਨਾਲ ਸਿੱਧੇ ਹਵਾਈ ਸੰਪਰਕ ਬਾਰੇ ਆਪਣੇ ਹਲਕੇ ਅਤੇ ਕੈਨੇਡਾ ਦੇ ਪੰਜਾਬੀਆਂ ਦੀ ਇਸ ਮੰਗ ਤੋਂ ਜਾਣੂ ਕਰਵਾਇਆ ਜਾ ਸਕੇ।ਆਪਣੇ ਸੋਸ਼ਲ ਮੀਡੀਆ 'ਤੇ ਜਾਰੀ ਇੱਕ ਵੀਡੀਓ ਵਿੱਚ ਐੱਮ.ਪੀ ਵਿੱਸ ਨੇ ਕਿਹਾ ਕਿ ਉਹ ਵੈਨਕੂਵਰ/ਟੋਰਾਂਟੋ ਅਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਬਾਰੇ ਕੈਨੇਡਾ ਵਿੱਚ ਰਹਿੰਦੇ ਪੰਜਾਬੀ ਪ੍ਰਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਣਗੇ।

ਪੜ੍ਹੋ ਇਹ ਅਹਿਮ ਖ਼ਬਰ- ਸੀਤਕਾਲੀਨ ਓਲੰਪਿਕ ਦੇ ਸਫਲ ਆਯੋਜਨ ਲਈ 50,000 ਤੋਂ ਵਧੇਰੇ ਕਰਮਚਾਰੀ ਪਰਿਵਾਰਾਂ ਤੋਂ ਹੋਏ ਦੂਰ

ਧੰਜੂ ਨੇ ਭਾਈਚਾਰੇ ਦੇ ਹੋਰਨਾਂ ਮੈਂਬਰਾਂ ਸਮੇਤ ਐਮ.ਪੀ. ਵਿੱਸ ਨੂੰ ਹਜਾਰਾਂ ਲੋਕਾਂ ਵਲੋਂ ਦਸਤਖ਼ਤ ਕੀਤੀ ਗਈ ਪਟੀਸ਼ਨ ਦੀਆਂ ਕਾਪੀਆਂ ਸੌਂਪਦੇ ਹੋਏ ਕੈਨੇਡਾ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਦਾ ਇਸ ਮਹੱਤਵਪੂਰਨ ਕਾਰਜ ਵਿੱਚ ਵੱਡਮੁੱਲੇ ਸਮਰਥਨ ਲਈ ਧੰਨਵਾਦ ਕੀਤਾ ਅਤੇ ਪਟੀਸ਼ਨ 'ਤੇ ਦਸਤਖ਼ਤ ਕਰਨ ਲਈ ਆਪਣਾ ਕੀਮਤੀ ਸਮਾਂ ਕੱਢਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉੱਧਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਮਾਮਲਿਆ ਬਾਰੇ ਸਕੱਤਰ ਸਮੀਪ ਸਿੰਘ ਗੁਮਟਾਲਾ (ਅਮਰੀਕਾ ਵਾਸੀ) ਅਤੇ ਅਨੰਤਦੀਪ ਸਿੰਘ ਢਿੱਲੋਂ ਨੇ ਆਨਲਾਈਨ ਕੰਪਿਊਟਰ ਰਾਹੀਂ ਇਸ ਮੀਟਿੰਗ ਵਿੱਚ ਸ਼ਾਮਲ ਹੁੰਦੇ ਹੋਏ ਕੈਨੇਡਾ ਦੇ ਪੰਜਾਬੀ ਮੂਲ਼ ਦੇ ਅਤੇ ਹੋਰਨਾਂ ਸੰਸਦ ਮੈਂਬਰਾਂ ਨੂੰ ਬਿਹਤਰ ਹਵਾਈ ਸੰਪਰਕ ਲਈ ਪ੍ਰਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਇਸ ਮੰਗ ਨੂੰ ਪੂਰਾ ਕਰਨ ਲਈ ਇਕੱਠੇ ਯਤਨ ਕਰਨ ਦੀ ਅਪੀਲ ਕੀਤੀ। ਗੁਮਟਾਲਾ ਨੇ ਦੱਸਿਆ ਕਿ ਸਾਡੀ ਟੀਮ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਸਰਕਾਰ ਅਤੇ ਵੱਖ-ਵੱਖ ਹਵਾਈ ਕੰਪਣੀਆਂ ਨੂੰ ਅੰਕੜਿਆਂ ਸਮੇਤ ਪੰਜਾਬੀਆਂ ਦੀ ਇਸ ਅਹਿਮ ਮੰਗ ਬਾਰੇ ਜਾਣੂ ਕਰਵਾ ਰਹੇ ਹਨ ਅਤੇ ਉਨ੍ਹਾਂ ਨੇ 2019 ਵਿੱਚ ਏਅਰ ਕੈਨੇਡਾ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਇਸ ਸੰਬੰਧੀ ਵਿਸ਼ੇਸ਼ ਅੰਕੜੇ ਵੀ ਪੇਸ਼ ਕੀਤੇ ਸਨ।

ਪੜ੍ਹੋ ਇਹ ਅਹਿਮ ਖ਼ਬਰ- ਪ੍ਰਦਰਸ਼ਨਕਾਰੀਆਂ ਨੇ ਪੈਰ ਪਿਛਾਂਹ ਖਿੱਚੇ,ਅਮਰੀਕਾ-ਕੈਨੇਡਾ ਸੀਮਾ 'ਤੇ ਬਣਿਆ ਪੁਲ ਮੁੜ ਖੁੱਲ੍ਹਿਆ

ਇਸ ਸੰਬੰਧ ਵਿੱਚ ਅੰਮ੍ਰਿਤਸਰ ਤੋਂ ਜਾਰੀ ਇੱਕ ਬਿਆਨ ਵਿੱਚ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਮਨਮੋਹਨ ਸਿੰਘ ਬਰਾੜ, ਜੋ ਕਿ ਲੰਮੇ ਸਮੇਂ ਤੋਂ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਓਣ ਲਈ ਯਤਨਸ਼ੀਲ ਹਨ, ਨੇ ਵੀ ਕੈਨੇਡਾ ਦੇ ਸੰਸਦ ਮੈਂਬਰ ਬਰੈਡ ਵਿੱਸ ਵੱਲੋਂ ਅਪਣਾਈ ਗਈ ਸਕਾਰਾਤਮਕ ਪਹੁੰਚ ਦਾ ਸਵਾਗਤ ਕੀਤਾ ਹੈ ਅਤੇ ਇਸ ਮੁੱਦੇ ਨੂੰ ਕੈਨੇਡਾ ਦੀ ਪਾਰਲੀਮੈਂਟ ਵਿੱਚ ਉਠਾਉਣ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕੈਨੇਡਾ ਦੇ ਹੋਰਨਾਂ ਸੰਸਦ ਮੈਂਬਰਾਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਏੇਅਰ ਕੈਨੇਡਾ ਸਮੇਤ ਵੈਸਟਜੈੱਟ, ਲੁਫਥਾਂਸਾ, ਕੇਐਲਐਮ-ਏਅਰ ਫਰਾਂਸ, ਬ੍ਰਿਟਿਸ਼ ਏਅਰਵੇਜ਼, ਸਵਿਸ ਆਦਿ ਏਅਰਲਾਈਨ ਜੋ ਕਿ ਟੋਰਾਂਟੋ ਜਾਂ ਵੈਨਕੂਵਰ ਲਈ ਉਡਾਣਾਂ ਚਲਾਉਂਦੀਆਂ ਹਨ, ਤੱਕ ਵੀ ਇਸ ਸੰਬੰਧੀ ਪਹੁੰਚ ਕਰਨ। 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Canada
  • Amritsar
  • Direct Flights
  • Brad Vis
  • Petition
  • Signature
  • ਕੈਨੇਡਾ
  • ਅੰਮ੍ਰਿਤਸਰ
  • ਸਿੱਧੀਆਂ ਉਡਾਣਾਂ
  • ਬ੍ਰੈਡ ਵਿੱਸ
  • ਪਟੀਸ਼ਨ
  • ਦਸਤਖ਼ਤ

ਪੂਰਬੀ ਯੇਰੂਸ਼ਲਮ 'ਚ ਪੁਲਸ ਨਾਲ ਝੜਪ 'ਚ 30 ਤੋਂ ਵੱਧ ਲੋਕ ਜ਼ਖ਼ਮੀ

NEXT STORY

Stories You May Like

  • chemists  one day strike shops closed
    ਕੈਮਿਸਟਾਂ ਦੀ ਇੱਕ ਦਿਨ ਦੀ ਦੇਸ਼ ਵਿਆਪੀ ਹੜਤਾਲ ਨੂੰ ਮਿਲਿਆ-ਜੁਲਿਆ ਹੁੰਗਾਰਾ
  • tcs canada s bank snatched away contract this company got responsibility
    TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ
  • terrorist organization tth claims responsibility for asi s murder in amritsar
    ਅੰਮ੍ਰਿਤਸਰ 'ਚ ASI ਦੇ ਕਤਲ ਦੀ ਅੱਤਵਾਦੀ ਸੰਗਠਨ TTH ਨੇ ਲਈ ਜ਼ਿੰਮੇਵਾਰੀ
  • team announced for odi series
    ODI ਸੀਰੀਜ਼ ਲਈ ਟੀਮ ਦਾ ਹੋ ਗਿਆ ਐਲਾਨ ! 3 ਨਵੇਂ ਖਿਡਾਰੀਆਂ ਨੂੰ ਮਿਲਿਆ ਮੌਕਾ
  • raghav chadha  rajya sabha  petitions committee  chairman  speaker
    MP ਰਾਘਵ ਚੱਢਾ ਬਣੇ ਰਾਜ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ, ਸਪੀਕਰ ਨੇ ਕੀਤਾ Nominate
  • truck drivers in canada
    ਟਰੱਕ ਡਰਾਈਵਰਾਂ ਲਈ ਖੁਸ਼ਖ਼ਬਰੀ! ਕੈਨੇਡਾ ਸਰਕਾਰ ਨੇ ਨਵਾਂ ਨਿਯਮ ਕੀਤਾ ਲਾਗੂ
  • dispute over car parking in amritsar
    ਅੰਮ੍ਰਿਤਸਰ: ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ ਤੇ ਤਲਵਾਰਾਂ, ਕਾਰ ਪਾਰਕਿੰਗ ਨੂੰ ਲੈ ਕੇ ਛਿੜਿਆ ਸੀ ਵਿਵਾਦ
  • police kill stabbing suspect
    ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • police kill stabbing suspect
      ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ
    • drunk driver struck people
      ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...
    • usa ebola center
      ਇਬੋਲਾ ਇਨਫੈਕਟਿਡ ਲੋਕਾਂ ਨੂੰ ਦੇਸ਼ 'ਚ ਵੜਨ ਨਹੀਂ ਦੇਵੇਗਾ ਅਮਰੀਕਾ ! ਇਸ ਦੇਸ਼ 'ਚ...
    • iran s reopened underground missile sites
      ਜੰਗ ਲਈ ਮੁੜ ਤਿਆਰ ਹੋਇਆ ਈਰਾਨ! ਮਲਬੇ 'ਚੋਂ ਕੱਢ ਲਈਆਂ 1,000 ਘਾਤਕ ਮਿਜ਼ਾਈਲਾਂ
    • trump on iran
      'ਅਖ਼ੀਰ 'ਚ ਸਭ ਠੀਕ ਹੋ ਜਾਵੇਗਾ..!' ਇਰਾਨ 'ਤੇ ਮੁੜ ਹਮਲੇ ਮਗਰੋਂ ਟਰੰਪ ਦਾ...
    • market timings reshuffle
      ਬਾਜ਼ਾਰਾਂ ਦੇ ਸਮੇਂ 'ਚ ਵੱਡਾ ਫੇਰਬਦਲ; ਹੁਣ 8 ਵਜੇ ਹੀ ਬੰਦ ਹੋਣਗੀਆਂ ਦੁਕਾਨਾਂ!...
    • famous singer  wedding
      ਦੁਨੀਆ ਭਰ 'ਚ ਮਸ਼ਹੂਰ ਗਾਇਕਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਜਾਣੋ ਕੌਣ ਹੈ...
    • japan increased visa fee
      ਜਾਪਾਨ ਨੇ ਵੀਜ਼ਾ ਫੀਸ 'ਚ ਕਰ'ਤਾ 30 ਗੁਣਾ ਵਾਧਾ! ਹੁਣ PR ਲੈਣੀ ਵੀ ਹੋਵੇਗੀ ਮੁਸ਼ਕਲ
    • indian man in usa
      ਭਾਰਤੀ ਨੌਜਵਾਨ ਨੂੰ ਅਮਰੀਕਾ 'ਚ ਹੋਈ 10 ਸਾਲ ਦੀ ਕੈਦ ! ਕੀਤਾ ਇੰਨਾ ਸ਼ਰਮਨਾਕ ਕਾਰਾ...
    • fire at defense company
      ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +