Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    7:17:07 PM

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡੀਅਨ ਕੰਜ਼ਰਵੇਟਿਵ ਪਾਰਟੀ ਨੇ ਕੈਨੇਡਾ ਤੋਂ ਅੰਮ੍ਰਿਤਸਰ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਲਈ ਵਿੱਢੀ ਮੁਹਿੰਮ

INTERNATIONAL News Punjabi(ਵਿਦੇਸ਼)

ਕੈਨੇਡੀਅਨ ਕੰਜ਼ਰਵੇਟਿਵ ਪਾਰਟੀ ਨੇ ਕੈਨੇਡਾ ਤੋਂ ਅੰਮ੍ਰਿਤਸਰ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਲਈ ਵਿੱਢੀ ਮੁਹਿੰਮ

  • Edited By Vandana,
  • Updated: 25 Apr, 2023 10:45 AM
Canada
canadian party campaign to start direct flights from canada to amritsar
  • Share
    • Facebook
    • Tumblr
    • Linkedin
    • Twitter
  • Comment

ਵਾਸਿੰਗਟਨ ਡੀ ਸੀ (ਰਾਜ ਗੋਗਨਾ):  ਕੈਨੇਡਾ ਅਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਲਈ ਕੈਨੇਡਾ ਵਿੱਚ ਵਿਰੋਧੀ ਧਿਰ ਦੇ ਨੇਤਾ ਪੀਅਰ ਪੋਇਲੀਵਰ ਵਲੋਂ ਵਿੱਢੀ ਗਈ ਮੁਹਿੰਮ ਦਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਪੁਰਜ਼ੋਰ ਸਵਾਗਤ ਕੀਤਾ ਹੈ। ਗੌਰਤਲਬ ਹੈ ਕਿ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ, ਅੰਮ੍ਰਿਤਸਰ ਲਈ ਬਿਹਤਰ ਹਵਾਈ ਸੰਪਰਕ ਸਥਾਪਤ ਕਰਨ ਲਈ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਿਹਾ ਹੈ। ਬੀਤੇ ਦਿਨੀਂ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਪੋਇਲੀਵਰ ਨੇ ਓਂਟਾਰੀਓ ਸੂਬੇ ਦੇ ਸ਼ਹਿਰ ਬਰੈਂਪਟਨ ਵਿੱਚ ਆਪਣੀ ਪਾਰਟੀ ਵਲੋਂ ਕਰਵਾਏ ਗਏ ਇੱਕ ਭਰਵੇਂ ਸਮਾਗਮ ਵਿੱਚ ਕੈਨੇਡਾ ਦੀ ਮੌਜੂਦਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਰੀ ਭਾਈਚਾਰਾ ਲੰਮੇ ਸਮੇਂ ਤੋਂ ਕੈਨੇਡਾ ਅਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਵਿੱਚ ਸਰਕਾਰ ਵਲੋਂ ਸਹੂਲਤ ਦੇਣ ਦੀ ਮੰਗ ਕਰ ਰਿਹਾ ਹੈ। ਪਰ ਕਈ ਸਾਲਾਂ ਬਾਅਦ ਵੀ, ਲਿਬਰਲ ਸਰਕਾਰ ਇਸ ਮੰਗ ਨੂੰ ਪੂਰਾ ਕਰਨ ਵਿੱਚ ਅਸਫਲ ਰਹੀ ਹੈ।

ਇਸ ਇਕੱਠ ਵਿੱਚ ਮੰਗ ਦੇ ਸਮਰਥਕਾਂ ਨੇ ਹੱਥ ਵਿੱਚ "ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ”, "ਓਪਨ ਦ ਸਕਾਈਜ਼ ਟੂ ਅੰਮ੍ਰਿਤਸਰ" ਵਾਲੇ ਪੋਸਟਰ ਫੜੇ ਹੋਏ ਸਨ। ਉਹਨਾਂ ਨੂੰ ਸੰਬੋਧਨ ਕਰਦਿਆਂ ਪੋਇਲੀਵਰ ਨੇ ਕਿਹਾ ਕਿ ਸਾਲ 2022 ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੇ ਭਾਰਤ ਨਾਲ ਓਪਨ ਸਕਾਈਜ਼ ਸਮਝੌਤੇ 'ਤੇ ਹਸਤਾਖਰ ਕੀਤੇ ਸਨ। ਗੌਰਤਲਬ ਹੈ ਕਿ ਇਸ ਵਿੱਚ ਅੰਮ੍ਰਿਤਸਰ ਹਵਾਈ ਅੱਡੇ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ। ਅੰਮ੍ਰਿਤਸਰ ਜਾਣ ਲਈ ਯਾਤਰੂਆਂ ਨੂੰ ਭਾਰਤ ਪਹੁੰਚਣ 'ਤੇ ਅਕਸਰ ਦਿੱਲੀ ਹਵਾਈ ਅੱਡੇ 'ਤੇ ਅਗਲੀ ਉਡਾਣ ਲਈ ਕਈ ਘੰਟੇ ਦਾ ਵਾਧੂ ਇੰਤਜ਼ਾਰ ਕਰਨਾ ਪੈਂਦਾ ਹੈ ਜਾਂ ਪੰਜਾਬ ਲਈ ਸੜਕ ਰਾਹੀਂ ਪਹੁੰਚਣ ਲਈ 8 ਤੋਂ 10 ਘੰਟੇ ਦਾ ਵਾਧੂ ਸਮਾਂ ਲੱਗਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਪ੍ਰਵਾਸੀਆਂ ਲਈ ਕੈਨੇਡਾ 'ਚ ਕੰਮ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

ਉਨ੍ਹਾਂ ਅੱਗੇ ਕਿਹਾ ਕਿ “ਮੈਂ ਆਪਣੇ ਡਿਪਟੀ ਲੀਡਰ ਟਿਮ ਉੱਪਲ, ਸ਼ੈਤੋ ਮੰਤਰੀ ਜਸਰਾਜ ਸਿੰਘ ਹੱਲਨ ਅਤੇ ਹੋਰਨਾਂ ਪਾਰਟੀ ਮੈਂਬਰਾਂ ਨਾਲ ਰਲ ਕੇ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰਨ ਲਈ ਮੁਹਿੰਮ ਸ਼ੁਰੂ ਕਰ ਰਿਹਾ ਹਾਂ ਤਾਂ ਜੋ ਲੱਖਾਂ ਕੈਨੇਡੀਅਨ ਜੋ ਕਿ ਪੰਜਾਬ ਨਾਲ ਸੰਬੰਧ ਰੱਖਦੇ ਹਨ, ਸਿੱਧੀ ਹਵਾਈ ਯਾਤਰਾ ਕਰ ਸਕਣ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ, ਜੋ ਕਿ ਅਮਰੀਕਾ ਤੋਂ ਵਿਸ਼ੇਸ਼ ਤੌਰ 'ਤੇ ਇਸ ਸਮਾਗਮ ਵਿੱਚ ਪੁੱਜੇ ਹੋਏ ਸਨ, ਨੇ ਮੰਚ ਤੋਂ ਸੰਬੋਧਤ ਕਰਦਿਆਂ ਹੋਇਆ ਕਿਹਾ ਕਿ ਅੰਮ੍ਰਿਤਸਰ ਨੂੰ ਹਵਾਈ ਸਮਝੋਤਿਆਂ ਵਿੱਚ ਸ਼ਾਮਲ ਕਰਨ ਅਤੇ ਸਿੱਧੀਆਂ ਉਡਾਣਾਂ ਸਥਾਪਤ ਕਰਨ ਬਾਬਤ ਭਾਰਤ ਨਾਲ ਹਵਾਈ ਸਮਝੌਤਿਆਂ 'ਤੇ ਮੁੜ ਗੱਲਬਾਤ ਕਰਨ ਲਈ ਪੋਲੀਵਰ ਦੇ ਸੱਦੇ ਦੀ ਅਸੀਂ ਪੁਰਜ਼ੋਰ ਸ਼ਲਾਘਾ ਕਰਦੇ ਹਾਂ।

ਸਿੱਧੀਆਂ ਉਡਾਣਾਂ ਨਾ ਸਿਰਫ਼ ਪੰਜਾਬੀ ਭਾਈਚਾਰੇ ਨੂੰ ਲਾਭ ਪਹੁੰਚਾਉਣਗੀਆਂ ਬਲਕਿ ਕੈਨੇਡਾ ਵੱਸਦੇ ਹੋਰਨਾਂ ਭਾਈਚਾਰਿਆਂ ਦੇ ਨਾਗਰਿਕਾਂ ਨੂੰ ਵੀ ਸਿੱਖਾਂ ਦੇ ਸਭ ਤੋਂ ਪਵਿੱਤਰ ਅਸਥਾਨ “ਹਰਿਮੰਦਰ ਸਾਹਿਬ” ਸਮੇਤ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਦਾ ਅਨੁਭਵ ਕਰਨ ਦਾ ਮੌਕਾ ਵੀ ਪ੍ਰਦਾਨ ਕਰਣਗੀਆਂ। ਗੁਮਟਾਲਾ ਨੇ ਅੱਗੇ ਕਿਹਾ ਕਿ ਪੋਲੀਵਰ ਦਾ ਹਵਾਈ ਸਮਝੋਤਿਆਂ ਸੰਬੰਧੀ ਭਾਰਤ ਨਾਲ ਪੁਨਰ-ਗੱਲਬਾਤ ਦਾ ਸੱਦਾ ਸਹੀ ਦਿਸ਼ਾ ਵਿੱਚ ਇੱਕ ਸਕਰਾਤਮਕ ਕਦਮ ਹੈ। ਕੈਨੇਡਾ ਵਿੱਚ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਬੁਲਾਰੇ ਮੋਹਿਤ ਧੰਜੂ ਅਤੇ ਉੱਤਰੀ ਅਮਰੀਕਾ ਖੇਤਰ ਦੇ ਕਨਵੀਨਰ ਅਨੰਤ ਸਿੰਘ ਢਿੱਲੋਂ ਨੇ ਇਹਨਾਂ ਯਤਨਾਂ ਲਈ ਪੋਲੀਵਰ ਅਤੇ ਸੰਸਦ ਮੈਂਬਰ ਟਿਮ ਉੱਪਲ ਦਾ ਧੰਨਵਾਦ ਕੀਤਾ ਹੈ ਅਤੇ ਕੰਜ਼ਰਵੇਟਿਵ ਲੀਡਰਸ਼ਿਪ ਨੂੰ ਕੈਨੇਡਾ ਅਤੇ ਏਅਰ ਇੰਡੀਆ ਸਮੇਤ ਹੋਰਨਾਂ ਭਾਰਤੀ ਏਅਰਲਾਈਨ ਤੱਕ ਵੀ ਯਤਨ ਜਾਰੀ ਰੱਖਣ ਲਈ ਅਪੀਲ ਕੀਤੀ ਤਾਂ ਜੋ ਭਾਈਚਾਰੇ ਦੇ ਇਸ ਸੁਪਨੇ ਨੂੰ ਜਲਦ ਹਕੀਕਤ ਵਿੱਚ ਬਦਲਿਆ ਜਾ ਸਕੇ।

ਜ਼ਿਕਰਯੋਗ ਹੈ ਕਿ ਜਨਵਰੀ 2022 ਵਿੱਚ ਇਨੀਸ਼ੀਏਟਿਵ ਦੇ ਬੁਲਾਰੇ ਧੰਜੂ ਦੁਆਰਾ ਕੈਨੇਡਾ ਦੀ ਪਾਰਲੀਮੈਂਟ ਵਿੱਚ ਪਾਈ ਗਈ ਇੱਕ ਸੰਸਦੀ ਪਟੀਸ਼ਨ ਜੋ ਕਿ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਬ੍ਰੈਡ ਵਿਸ ਵਲੋਂ ਸਪਾਂਸਰ ਕੀਤੀ ਗਈ ਸੀ ਨੂੰ ਮਾਤਰ 30 ਦਿਨਾਂ ਦੇ ਥੋੜ੍ਹੇ ਸਮੇਂ ਵਿੱਚ ਕੈਨੇਡਾ ਵਿੱਚ ਰਹਿੰਦੇ ਲਗਭਗ 20,000 ਲੋਕਾਂ ਵਲੋਂ ਹਸਤਾਖਰ ਕੀਤੇ ਗਏ ਸਨ ਅਤੇ ਇਹ ਮਸਲਾ ਸੰਸਦ ਦੇ ਗਲਿਆਰਿਆਂ ਵਿੱਚ ਵੀ ਗੂੰਜਿਆ ਸੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Conservative Party
  • Canada
  • Amritsar
  • direct flights
  • ਕੰਜ਼ਰਵੇਟਿਵ ਪਾਰਟੀ
  • ਕੈਨੇਡਾ
  • ਅੰਮ੍ਰਿਤਸਰ
  • ਸਿੱਧੀਆਂ ਉਡਾਣਾਂ

ਪ੍ਰਵਾਸੀਆਂ ਲਈ ਕੈਨੇਡਾ 'ਚ ਕੰਮ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ

NEXT STORY

Stories You May Like

  • promotional campaign for  batwara 1947  kicks off in jaipur
    ਜੈਪੁਰ ਤੋਂ ਸ਼ੁਰੂ ਹੋਈ 'ਬਟਵਾਰਾ 1947' ਦੀ ਪ੍ਰਮੋਸ਼ਨ ਮੁਹਿੰਮ
  • airindia to start   inbound   hub and spoke flights to amritsar soon
    AirIndia ਅੰਮ੍ਰਿਤਸਰ ਲਈ ਜਲਦ ਸ਼ੁਰੂ ਕਰੇਗੀ 'ਇਨਬਾਊਂਡ' ਹਬ ਐਂਡ ਸਪੋਕ ਉਡਾਣਾਂ
  • carney strong response to trump
    ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ
  • india  malvi camel  extinction  scientific expedition
    ਅਲੋਪ ਹੋਣ ਦੀ ਕਗਾਰ 'ਤੇ ਮਾਲਵੀ ਊਠ, ਬਚਾਉਣ ਦੀ ਸ਼ੁਰੂ ਹੋਈ ਵਿਗਿਆਨਕ ਮੁਹਿੰਮ
  • announcement of byelections
    ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ
  • five additional trips of amritsar katihar amritsar special train
    ਰੇਲ ਯਾਤਰੀਆਂ ਦੀ ਸਹੂਲਤ ਲਈ ਅੰਮ੍ਰਿਤਸਰ-ਕਟਿਹਾਰ-ਅੰਮ੍ਰਿਤਸਰ ਸਪੈਸ਼ਲ ਰੇਲਗੱਡੀ ਦੇ ਪੰਜ ਵਾਧੂ ਫੇਰੇ
  • amritsar airport will get a big gift easy connect service
    ਅੰਮ੍ਰਿਤਸਰ ਹਵਾਈ ਅੱਡੇ ਨੂੰ ਮਿਲੇਗੀ ਵੱਡੀ ਸੌਗਾਤ, 28 ਜੁਲਾਈ ਤੋਂ ਸ਼ੁਰੂ ਹੋਵੇਗੀ 'ਈਜ਼ੀ ਕਨੈਕਟ' ਸੇਵਾ
  • airindia has suspended flights for these routes till september
    AirIndia ਦਾ ਅਹਿਮ ਫ਼ੈਸਲਾ : ਸਤੰਬਰ ਤੱਕ ਇਨ੍ਹਾਂ ਰੂਟਾਂ ਲਈ ਮੁਅੱਤਲ ਕੀਤੀਆਂ ਉਡਾਣਾਂ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • security personnel
      ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ
    • jamaat e islami attacks bnp government
      ‘ਬੰਗਲਾਦੇਸ਼ ਫਸਟ’ ਹੁਣ ‘BNP ਫਸਟ’ ਬਣ ਗਿਆ ਹੈ'; ਜਮਾਤ-ਏ-ਇਸਲਾਮੀ ਦਾ BNP ਸਰਕਾਰ...
    • heatwave in germany
      ਜਰਮਨੀ 'ਚ ਹੀਟਵੇਵ ਦਾ ਕਹਿਰ ਜਾਰੀ, ਕਰੀਬ 10,000 ਲੋਕਾਂ ਦੀ ਮੌਤ
    • earthquake death toll
      ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ ਪਾਰ, ਬਿਜਲੀ ਹਾਲੇ ਵੀ ਗੁੱਲ
    • pakistan occupied jammu and kashmir and the politics of silence
      ਪਾਕਿਸਤਾਨ ਦੇ ਕਬਜ਼ੇ ਵਾਲਾ ਜੰਮੂ-ਕਸ਼ਮੀਰ ਅਤੇ ਚੁੱਪ ਦੀ ਰਾਜਨੀਤੀ
    • new trend of   bed sharing   due to recession
      ਮੰਦੀ ਕਾਰਨ 'ਬੈੱਡ ਸ਼ੇਅਰਿੰਗ' ਦਾ ਨਵਾਂ ਟਰੈਂਡ ! ਅਣਜਾਣਾਂ ਨਾਲ ਇੱਕੋ ਬੈੱਡ...
    • un expert s big statement on imran khan s solitary confinement
      ਇਮਰਾਨ ਖਾਨ ਦੀ ਇਕਾਂਤ ਕੈਦ 'ਤੇ UN ਮਾਹਰ ਦਾ ਵੱਡਾ ਬਿਆਨ, 33 ਮਹੀਨਿਆਂ ਤੋਂ ਹੋ...
    • demand   prompt and impartial   investigation into rawalpindi unrest
      HRCP ਤੇ ਐਮਨੈਸਟੀ ਨੇ ਰਾਵਲਕੋਟ 'ਚ ਅਸ਼ਾਂਤੀ ਦੀ 'ਤੁਰੰਤ ਤੇ ਨਿਰਪੱਖ' ਜਾਂਚ ਦੀ...
    • china bans 2 polish high tech institutions
      ਚੀਨ ਨੇ ਪੋਲੈਂਡ ਦੇ 2 ਹਾਈ-ਟੈੱਕ ਸੰਸਥਾਨਾਂ 'ਤੇ ਲਾਈ ਰੋਕ
    • imran khan  situtation
      ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +