Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    11:31:12 AM

  • major revelations explosion near the bsf headquarters in jalandhar

    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ...

  • new zealand tightens immigration rules

    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ;...

  • canada punjabi incident

    ਕੈਨੇਡਾ 'ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ...

  • large scale transfers in punjab

    ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਜਾਰੀ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ 'ਚ ਸਿੱਖ ਕੁੜੀ ਪਵਨਪ੍ਰੀਤ ਕੌਰ ਨੂੰ ਗੋਲੀ ਮਾਰਨ ਵਾਲੇ ਸ਼ੱਕੀ ਦੀ ਤਸਵੀਰ ਜਾਰੀ

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਸਿੱਖ ਕੁੜੀ ਪਵਨਪ੍ਰੀਤ ਕੌਰ ਨੂੰ ਗੋਲੀ ਮਾਰਨ ਵਾਲੇ ਸ਼ੱਕੀ ਦੀ ਤਸਵੀਰ ਜਾਰੀ

  • Edited By Vandana,
  • Updated: 06 Dec, 2022 12:25 PM
Canada
canadian police released picture of suspect who shot pawanpreet kaur
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ (ਬਿਊਰੋ) ਕੈਨੇਡਾ ਵਿਖੇ ਮਿਸੀਸਾਗਾ ਗੈਸ ਸਟੇਸ਼ਨ 'ਤੇ ਸ਼ਨੀਵਾਰ ਰਾਤ ਨੂੰ 21 ਸਾਲਾ ਸਿੱਖ ਕੁੜੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਜਾਂਚ ਵਿਚ ਜੁਟੀ ਪੁਲਸ ਨੇ ਸ਼ੱਕੀ ਦੀ ਇਕ ਤਸਵੀਰ ਅਤੇ ਵਰਣਨ ਜਾਰੀ ਕੀਤਾ ਹੈ।ਪੀਲ ਰੀਜਨਲ ਪੁਲਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਨੀਵਾਰ ਰਾਤ ਕਰੀਬ 10:40 ਵਜੇ ਕ੍ਰੈਡਿਟਵਿਊ ਰੋਡ ਅਤੇ ਬ੍ਰਿਟੈਨਿਆ ਰੋਡ ਵੈਸਟ ਖੇਤਰ ਵਿੱਚ ਗੋਲੀਬਾਰੀ ਮਗਰੋਂ ਰਿਪਰੋਟ ਲਈ ਬੁਲਾਇਆ ਗਿਆ ਸੀ।

PunjabKesari

ਪੁਲਸ ਨੇ ਦੱਸਿਆ ਕਿ ਇੱਕ ਕੁੜੀ ਨੂੰ "ਕਈ ਵਾਰ" ਗੋਲੀ ਮਾਰੀ ਗਈ ਸੀ ਅਤੇ ਉਸ ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਸੀ।ਪੀੜਤਾ ਦਾ ਨਾਂ ਬਰੈਂਪਟਨ ਦੀ ਪਵਨਪ੍ਰੀਤ ਕੌਰ ਹੈ।ਸੋਮਵਾਰ ਨੂੰ ਇੱਕ ਅਪਡੇਟ ਵਿੱਚ ਪੁਲਸ ਨੇ ਕਿਹਾ ਕਿ ਸ਼ੱਕੀ ਨੇ ਇੱਕ ਹੁੱਡ ਅਤੇ  ਸਰਦੀਆਂ ਵਿਚ ਪਹਿਨੇ ਜਾਣ ਵਾਲੇ ਗੂੜ੍ਹੇ ਰੰਗ ਦੇ ਬੂਟਾਂ ਦੇ ਨਾਲ ਤਿੰਨ-ਚੌਥਾਈ-ਲੰਬਾਈ ਦੀ ਜੈਕੇਟ ਪਹਿਨੀ ਹੋਈ ਸੀ।ਉਸ ਨੇ ਗੂੜ੍ਹੇ ਰੰਗ ਦੀ ਪੈਂਟ, ਇੱਕ ਗੂੜ੍ਹੀ ਟੋਪੀ ਅਤੇ ਚਿੱਟੇ ਦਸਤਾਨੇ ਵੀ ਪਹਿਨੇ ਹੋਏ ਸਨ। ਪੁਲਸ ਨੇ ਕਿਹਾ ਕਿ ਸ਼ੱਕੀ ਸਿਗਰਟ ਪੀ ਰਿਹਾ ਸੀ ਅਤੇ "ਪੀੜਤਾ ਨੂੰ ਨੇੜਿਓਂ ਗੋਲੀ ਮਾਰਨ ਤੋਂ ਥੋੜ੍ਹੀ ਦੇਰ ਪਹਿਲਾਂ" ਉਸ ਨੇ ਆਪਣੇ ਚਿਹਰੇ 'ਤੇ ਹੁੱਡ ਨਹੀਂ ਪਾਈ ਸੀ।

ਪੜ੍ਹੋ ਇਹ ਅਹਿਮ ਖ਼ਬਰ-ਸਾਡੇ 'ਤੇ ਕੀਤੇ ਗਏ ਚੀਨ ਦੁਆਰਾ ਸਪਾਂਸਰ ਸਾਈਬਰ ਹਮਲੇ : ਐਮਨੈਸਟੀ ਇੰਟਰਨੈਸ਼ਨਲ ਕੈਨੇਡਾ

ਵੀਡੀਓ ਫੁਟੇਜ ਦੀ ਸਮੀਖਿਆ ਕਰਨ ਤੋਂ ਬਾਅਦ ਪੁਲਸ ਦਾ ਮੰਨਣਾ ਹੈ ਕਿ ਸ਼ੱਕੀ ਗੋਲੀਬਾਰੀ ਤੋਂ ਤਿੰਨ ਘੰਟੇ ਪਹਿਲਾਂ ਗੈਸ ਸਟੇਸ਼ਨ ਦੇ ਆਲੇ ਦੁਆਲੇ ਦੇ ਖੇਤਰ ਵਿੱਚ ਪੈਦਲ ਤੁਰਦਾ ਪਾਇਆ ਗਿਆ।ਪੁਲਿਸ ਨੇ ਕਿਹਾ ਕਿ ਉਸ ਸਮਾਂ-ਸੀਮਾ ਦੌਰਾਨ ਸ਼ੱਕੀ ਨੂੰ ਚੌਰਾਹੇ ਦੇ ਪੂਰਬ ਵੱਲ ਬ੍ਰਿਟਾਨੀਆ ਰੋਡ ਨੂੰ ਪਾਰ ਕਰਦੇ ਹੋਏ ਅਤੇ ਚੌਰਾਹੇ ਦੇ ਉੱਤਰ ਵੱਲ ਕ੍ਰੈਡਿਟਵਿਊ ਰੋਡ ਨੂੰ ਪਾਰ ਕਰਦੇ ਦੇਖਿਆ ਗਿਆ।ਗੋਲੀਬਾਰੀ ਤੋਂ ਬਾਅਦ ਸ਼ੱਕੀ ਨੂੰ ਕ੍ਰੈਡਿਟਵਿਊ ਰੋਡ ਦੇ ਪਾਰ ਪੱਛਮ ਵੱਲ, ਫਿਰ ਬ੍ਰਿਟੈਨਿਆ ਰੋਡ 'ਤੇ ਪੱਛਮ ਵੱਲ ਅਤੇ ਕੈਮਗ੍ਰੀਨ ਸਰਕਲ ਵੱਲ ਪੱਛਮ ਵੱਲ ਭੱਜਦੇ ਦੇਖਿਆ ਗਿਆ।ਫਿਲਹਾਲ ਪੁਲਸ ਵੱਲੋਂ ਉਸ ਦੀ ਭਾਲ ਜਾਰੀ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Canada
  • Pawanpreet Kaur
  • Suspicious person
  • picture released
  • ਕੈਨੇਡਾ
  • ਪਵਨਪ੍ਰੀਤ ਕੌਰ
  • ਸ਼ੱਕੀ ਵਿਅਕਤੀ
  • ਤਸਵੀਰ ਜਾਰੀ

ਸਾਡੇ 'ਤੇ ਕੀਤੇ ਗਏ ਚੀਨ ਦੁਆਰਾ ਸਪਾਂਸਰ ਸਾਈਬਰ ਹਮਲੇ : ਐਮਨੈਸਟੀ ਇੰਟਰਨੈਸ਼ਨਲ ਕੈਨੇਡਾ

NEXT STORY

Stories You May Like

  • punjabi girl canada
    ਕੈਨੇਡਾ 'ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ! ਪਾਰਕ 'ਚੋਂ ਮਿਲੀ ਅਨਮੋਲਦੀਪ ਕੌਰ ਦੀ ਲਾਸ਼
  • punjabi girl canada
    ਕੈਨੇਡਾ 'ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ! ਪਾਰਕ 'ਚੋਂ ਮਿਲੀ ਅਨਮੋਲਦੀਪ ਕੌਰ ਦੀ ਲਾਸ਼
  • first image of shooter
    ਡੋਨਾਲਡ ਟਰੰਪ ਦੇ ਪ੍ਰੋਗਰਾਮ 'ਚ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੀ ਪਹਿਲੀ ਤਸਵੀਰ ਆਈ ਸਾਹਮਣੇ
  • young man who pushed elderly man in canada apologizes
    ਕੈਨੇਡਾ 'ਚ ਬਜ਼ੁਰਗ ਨੂੰ ਧੱਕੇ ਮਾਰਨ ਵਾਲੇ ਨੌਜਵਾਨ ਨੇ ਮੰਗੀ ਮੁਆਫੀ
  • picture of grenade thrower on geeta bhawan road released
    ਪੰਜਾਬ: ਸ਼ਹਿਰ ਵਿਚਾਲੇ ਗ੍ਰਨੇਡ ਸੁੱਟਣ ਵਾਲੇ ਦੀ ਹੋਈ ਪਛਾਣ, ਪੁਲਸ ਨੇ ਤਸਵੀਰ ਕੀਤੀ ਜਾਰੀ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • youth dies under suspicious circumstances
    ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਦੀ ਵੀਡੀਓ ਵਾਇਰਲ, ਪਰਿਵਾਰਕ ਨੇ ਕਾਰਵਾਈ ਤੋਂ ਕੀਤਾ ਇਨਕਾਰ
  • 7 lakhs fraud  foreign visa
    ਵਿਦੇਸ਼ ਭੇਜਣ ਦੇ ਨਾਮ ਉਪਰ 7 ਲੱਖ ਦੀ ਠੱਗੀ ਮਾਰਨ ਵਾਲੇ ਦੋ ਨਾਮਜ਼ਦ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
Trending
Ek Nazar
heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • the phone has become a trucker  s lifeline
      ਫੋਨ ਬਣਿਆ ਟਰੱਕਰ ਦੀ ਲਾਈਫਲਾਈਨ, ਪਰ ਡਰਾਈਵਿੰਗ ਵੇਲੇ ਵਰਤੀ ਅਣਗਹਿਲੀ ਪੈ ਸਕਦੀ ਹੈ...
    • iran launches missiles and drones at uae
      ਈਰਾਨ ਨੇ UAE 'ਤੇ ਲਗਾਤਾਰ ਦੂਜੇ ਦਿਨ ਮਿਜ਼ਾਈਲਾਂ ਤੇ ਡਰੋਨਾਂ ਨਾਲ ਵਰ੍ਹਾਇਆ...
    • donald trump
      8-9 ਸਾਲ ਹੋਰ ਰਾਸ਼ਟਰਪਤੀ ਰਹਾਂਗਾ, ਅਜੇ ਬਹੁਤ ਕੰਮ ਕਰਨਾ ਬਾਕੀ ਹੈ : ਟਰੰਪ
    • bc s red dress day raises issue of missing and murdered indigenous women
      ਬੀ.ਸੀ. 'ਚ ‘ਰੈੱਡ ਡ੍ਰੈੱਸ ਡੇ’ ਮੌਕੇ ਸਮਾਗਮ ਦੌਰਾਨ ਲਾਪਤਾ ਤੇ ਕਤਲ ਕੀਤੀਆਂ ਮੂਲ...
    • ceasefire has not ended pete hegseth
      ਹੋਰਮੁਜ਼ 'ਚ ਤਣਾਅ ਦੇ ਬਾਵਜੂਦ ਜੰਗਬੰਦੀ ਬਰਕਰਾਰ, ਅਮਰੀਕਾ ਨੇ ਈਰਾਨ ਨੂੰ ਦਿੱਤੀ...
    • trump congratulates pm modi on bjp  s historic victory
      ਪੱਛਮੀ ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ 'ਤੇ ਟਰੰਪ ਨੇ PM ਮੋਦੀ ਨੂੰ ਦਿੱਤੀ...
    • two us warships depart strait of hormuz after foiling iranian attacks
      Hormuz 'ਚ ਈਰਾਨੀ ਹਮਲੇ ਤੋਂ ਬਚ ਕੇ ਨਿਕਲੇ ਅਮਰੀਕੀ ਜੰਗੀ ਜਹਾਜ਼
    • man arrested for entering plane without permission at vancouver airport
      ਵੈਨਕੂਵਰ ਏਅਰਪੋਰਟ ‘ਤੇ ਬਿਨਾਂ ਇਜਾਜ਼ਤ ਜਹਾਜ਼ 'ਚ ਦਾਖਲ ਹੋਣ ਵਾਲਾ ਵਿਅਕਤੀ...
    • sri lankan leaders congratulate vijay
      ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...
    • airline pilot operate aircraft on ground salary will be rs 95 lakh
      ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +