Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    5:12:30 PM

  • partap singh bajwa  s sharp target on cm mann

    'ਤੁਹਾਡੇ ਕੋਲੋਂ ਮਹਿਕਮਾ ਨਹੀਂ ਸੰਭਾਲਿਆਂ ਜਾਂਦਾ...

  • bhatti releases video of killing of employees at police post

    ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ...

  • sukhpal khaira s house

    ਰਾਜਾ ਵੜਿੰਗ ਨੇ ਖਹਿਰਾ ਖ਼ਿਲਾਫ਼ 'ਆਪ' ਸਰਕਾਰ ਦੀ...

  • majithia came out in support of sukhpal khaira

    ਸੁਖਪਾਲ ਖਹਿਰਾ ਦੇ ਹੱਕ 'ਚ ਨਿੱਤਰੇ ਮਜੀਠੀਆ, ਕਿਹਾ-...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡੀਅਨ ਸਕੂਲਾਂ 'ਚ ਕਿਸਾਨੀ ਸੰਘਰਸ਼ ਬਾਰੇ ਪੜ੍ਹਾਉਣ 'ਤੇ ਭਾਰਤ ਸਰਕਾਰ ਨੇ ਜਤਾਇਆ ਇਤਰਾਜ਼

INTERNATIONAL News Punjabi(ਵਿਦੇਸ਼)

ਕੈਨੇਡੀਅਨ ਸਕੂਲਾਂ 'ਚ ਕਿਸਾਨੀ ਸੰਘਰਸ਼ ਬਾਰੇ ਪੜ੍ਹਾਉਣ 'ਤੇ ਭਾਰਤ ਸਰਕਾਰ ਨੇ ਜਤਾਇਆ ਇਤਰਾਜ਼

  • Edited By Vandana,
  • Updated: 20 Jun, 2021 09:56 AM
Canada
canadian school farmers protest education government of india
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ/ਟੋਰਾਂਟੋ (ਰਾਜ ਗੋਗਨਾ): ਕੈਨੇਡਾ ਦੇ ਟੋਰਾਂਟੋ ਵਿਖੇ ਭਾਰਤੀ ਕੌਂਸਲੇਟ ਵੱਲੋਂ ਇਸ ਗੱਲ 'ਤੇ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ ਕਿ ਗ੍ਰੇਟਰ ਟੋਰਾਂਟੋ ਖੇਤਰ ਦੇ ਸਕੂਲਾ ਵਿਖੇ ਬੱਚਿਆਂ ਨੂੰ ਕਿਸਾਨੀ ਸੰਘਰਸ਼ ਬਾਰੇ ਪੜ੍ਹਾਇਆ ਜਾ ਰਿਹਾ ਹੈ। ਭਾਰਤੀ ਕੌਂਸਲੇਟ ਨੇ ਇੱਕ ਚਿੱਠੀ ਜਰੀਏ ਇਹ ਗੱਲ ਕਹੀ ਹੈ ਕਿ ਪੀਲ, ਟੋਰਾਂਟੋ ਅਤੇ ਯੋਰਕ ਖੇਤਰ ਦੇ ਐਲੀਮੈਂਟਰੀ ਅਤੇ ਹਾਈ ਸਕੂਲਾਂ ਵਿਖੇ ਕਿਸਾਨੀ ਸੰਘਰਸ਼ ਨਾਲ ਸਬੰਧਤ ਜਾਣਕਾਰੀ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ ਅਤੇ ਇਸ ਕਾਰਵਾਈ ਨਾਲ ਭਾਰਤ ਤੇ ਕੈਨੇਡਾ ਦੇ ਰਿਸ਼ਤੇ ਖਰਾਬ ਹੋ ਸਕਦੇ ਹਨ। 

ਕੌਂਸਲੇਟ ਦਫਤਰ ਨੇ ਓਂਟਾਰੀਓ ਦੇ ਅੰਤਰਰਾਸ਼ਟਰੀ ਸਬੰਧ ਅਤੇ ਪ੍ਰੋਟੈਕੋਲ ਦਫਤਰ ਨੂੰ ਕਿਹਾ ਹੈ ਕਿ ਉਹ ਇੰਨਾ ਗਤੀਵਿਧੀਆਂ ਦੀ ਜਾਂਚ ਕਰਵਾਉਣ ਜਿਸ ਨਾਲ ਭਾਰਤੀ ਸੁਰੱਖਿਆ ਨੂੰ ਖਤਰਾ ਖੜ੍ਹਾ ਹੋ ਸਕਦਾ ਹੈ। ਇਸ ਚਿੱਠੀ 'ਤੇ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਇਸ ਨੂੰ ਕੈਨੇਡੀਅਨ ਲੋਕਾਂ ਦੀ ਆਵਾਜ ਠੱਪ ਕਰਨ ਵਾਲੀ ਕਾਰਵਾਈ ਦੱਸਿਆ ਹੈ ਅਤੇ ਕਿਹਾ ਹੈ ਕਿ ਭਾਰਤ ਵਿੱਚ ਵੀ ਵੱਖ-ਵੱਖ ਢੰਗਾ ਨਾਲ ਲੋਕਾਂ ਦੀ ਆਵਾਜ ਇਸੇ ਢੰਗ ਨਾਲ ਹੀ ਬੰਦ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਅਹਿਮ ਖਬਰ- ਸਿੱਖ ਭਾਈਚਾਰੇ ਲਈ ਚੰਗੀ ਖ਼ਬਰ, ਜਲਦ ਹਟੇਗੀ ਸਿਡਨੀ ਦੇ ਸਕੂਲਾਂ 'ਚ ਲੱਗੀ ਕਿਰਪਾਨ 'ਤੇ ਪਾਬੰਦੀ

ਵਰਲਡ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਵਕੀਲ ਬਲਪ੍ਰੀਤ ਸਿੰਘ ਨੇ ਕਿਹਾ ਹੈ ਕਿ ਇਹ ਕਾਰਵਾਈ ਕੈਨੇਡੀਅਨ ਸਿਸਟਮ ਵਿੱਚ ਭਾਰਤ ਦੀ ਸਿੱਧੀ ਦਖਲਅੰਦਾਜ਼ੀ ਹੈ।ਪੀਲ ਸਕੂਲ ਬੋਰਡ ਨੇ ਕਿਹਾ ਹੈ ਕਿ ਉਹ ਆਪਣੇ ਸਕੂਲਾਂ ਵਿਖੇ ਅਧਿਆਪਕਾ ਨੂੰ ਆਪਣੇ ਵਿਦਿਆਰਥੀਆਂ ਨਾਲ ਵੱਖ-ਵੱਖ ਵਿਸ਼ਿਆ 'ਤੇ ਵਿਚਾਰ ਵਟਾਂਦਰਾ ਨਾ ਕਰਨ ਲਈ ਨਹੀਂ ਕਹੇਗੀ। ਦੂਜੇ ਪਾਸੇ ਭਾਰਤੀ ਮੂਲ ਦੇ ਕੁਝ ਮਾਪਿਆਂ ਵੱਲੋਂ ਵੀ ਭਾਰਤੀ ਕੌਂਸਲੇਟ ਦਫਤਰ ਨਾਲ ਸੰਪਰਕ ਕਰਕੇ ਸਕੂਲਾਂ ਵਿਖੇ ਪੜ੍ਹਾਏ ਜਾ ਰਹੇ ਵਿਸ਼ਿਆਂ 'ਤੇ ਇਤਰਾਜ਼ ਜਤਾਇਆ ਗਿਆ ਸੀ।

ਨੋਟ- ਕੈਨੇਡੀਅਨ ਸਕੂਲਾਂ 'ਚ ਕਿਸਾਨੀ ਸੰਘਰਸ਼ ਬਾਰੇ ਪੜ੍ਹਾਉਣ 'ਤੇ ਭਾਰਤ ਸਰਕਾਰ ਨੇ ਜਤਾਇਆ ਇਤਰਾਜ਼, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Canadian School
  • Farmers Protest
  • Education
  • Government of India
  • Objection
  • ਕੈਨੇਡੀਅਨ ਸਕੂਲ
  • ਕਿਸਾਨੀ ਸੰਘਰਸ਼
  • ਪੜ੍ਹਾਈ
  • ਭਾਰਤ ਸਰਕਾਰ
  • ਇੰਤਰਾਜ

ਫਰਾਂਸ ’ਚ ਰੇਵ ਪਾਰਟੀ ਦੌਰਾਨ ਪੁਲਸ ਨਾਲ ਝੜਪ 'ਚ ਕਈ ਜ਼ਖਮੀ

NEXT STORY

Stories You May Like

  • delhi government  s rejection of professor devinderpal singh bhullar  s petition
    ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ ’ਤੇ ਐਡ. ਧਾਮੀ ਨੇ ਕੀਤਾ ਇਤਰਾਜ਼
  • urban development
    ਸ਼ਹਿਰੀ ਵਿਕਾਸ : ਪੁਰਾਤਨ ਅਤੇ ਆਧੁਨਿਕ ’ਚ ਸੰਘਰਸ਼
  • social media ban govtofindia  digital india
    ਹੁਣ ਭਾਰਤ 'ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ Ban ! ਕੇਂਦਰ ਸਰਕਾਰ ਨੇ ਖਿੱਚੀ ਤਿਆਰੀ
  • latifpura conflict resolved on 1130th day victim s family disembarked
    ਲਤੀਫ਼ਪੁਰਾ ਸੰਘਰਸ਼ ਦਾ 1130ਵੇਂ ਦਿਨ ਨਿਕਲਿਆ ਹੱਲ, ਮੰਡੀ ਬੋਰਡ ਦੀ ਟੈਂਕੀ ਤੋਂ ਉਤਰੇ ਪੀੜਤ ਪਰਿਵਾਰ
  • there is no exemption from the central government for the farmers of punjab
    ਪੰਜਾਬ ਦੀ ਕਿਸਾਨੀ ਨੂੰ ਕੇਂਦਰ ਸਰਕਾਰ ਵੱਲੋਂ ਕੋਈ ਛੋਟ ਨਹੀਂ :ਚਰਨਜੀਤ ਸਿੰਘ ਬਰਾੜ
  • schools mobile phone ban from 1 march sop issued soon
    1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ! ਇਸ ਸੂਬੇ ਦੀ ਸਰਕਾਰ ਨੇ ਕਰ'ਤਾ ਵੱਡਾ ਐਲਾਨ
  • majithia attacks aap government over lack of computers in schools
    ਸਕੂਲਾਂ ਦੇ ਕੰਪਿਊਟਰ 'ਆਪ' ਸਰਕਾਰ ਦੀ 'ਜਾਅਲੀ ਸਿਹਤ ਬੀਮਾ ਯੋਜਨਾ" ਨੂੰ ਲਾਗੂ ਕਰਨ 'ਚ ਲੱਗੇ : ਮਜੀਠੀਆ
  • punjab government silent on india us trade deal pargat singh
    ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਪੰਜਾਬ ਸਰਕਾਰ ਚੁੱਪ : ਪਰਗਟ ਸਿੰਘ
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
Trending
Ek Nazar
rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • dangerous drug lord el mencho killed in mexican army operation
      ਮੈਕਸੀਕਨ ਫ਼ੌਜ ਦੀ ਕਾਰਵਾਈ 'ਚ ਮਾਰਿਆ ਗਿਆ ਡਰੱਗ ਮਾਫੀਆ El Mencho, ਪੂਰੇ ਦੇਸ਼ 'ਚ...
    • usa facing emergency type situation
      ਕਰੋੜਾਂ ਲੋਕਾਂ ਸਿਰ ਮੰਡਰਾਇਆ ਵੱਡਾ ਖ਼ਤਰਾ ! ਰੱਦ ਹੋਈਆਂ ਫਲਾਈਟਾਂ, US 'ਚ ਬਣੇ...
    • shyam falgun mahotsav mela dedicated to holi celebrated on 28th
      ਹੋਲੀ ਨੂੰ ਸਮਰਪਿਤ ਸ਼ਿਆਮ ਫਾਲਗੁਨ ਮਹਾਉਤਸਵ ਮੇਲਾ 28 ਨੂੰ ਮਨਾਇਆ ਜਾਵੇਗਾ, ਤਿਆਰੀਆਂ...
    • india us trade talks
      ਟੈਰਿਫ ’ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਬੈਠਕ ਟਲੀ, ਨਵੇਂ ਸਿਰੇ...
    • strong earthquake in malaysia
      Malaysia 'ਚ ਜ਼ਬਰਦਸਤ ਭੂਚਾਲ: 7.1 ਦੀ ਤੀਬਰਤਾ ਵਾਲੇ ਝਟਕਿਆਂ ਨਾਲ ਕੰਬੀ ਧਰਤੀ,...
    • tensions in domestic politics ahead of modi  s israel visit
      ਮੋਦੀ ਦੇ ਇਜ਼ਰਾਈਲ ਦੌਰੇ ਤੋਂ ਪਹਿਲਾਂ ਘਰੇਲੂ ਸਿਆਸਤ ’ਚ ਖਿੱਚੋਤਾਣ
    • plot to attack donald trump
      ਡੋਨਾਲਡ ਟਰੰਪ 'ਤੇ ਹਮਲੇ ਦੀ ਸਾਜ਼ਿਸ਼! ਫਲੋਰੀਡਾ ਰਿਜ਼ੌਰਟ 'ਚ ਹਥਿਆਰਬੰਦ ਹਮਲਾਵਰ...
    • russia ukraine
      ਰੂਸ ਨੇ ਇਕ ਵਾਰ ਫ਼ਿਰ ਯੂਕ੍ਰੇਨ 'ਤੇ ਢਾਹਿਆ ਕਹਿਰ ! ਵਰ੍ਹਾਇਆ ਮਿਜ਼ਾਈਲਾਂ ਤੇ...
    • sikh man in usa
      ਅਮਰੀਕਾ 'ਚ ਖ਼ੌਫ਼ਨਾਕ ਵਾਰਦਾਤ ! ਅਗਵਾ ਕੀਤੇ ਸਿੱਖ ਵਿਅਕਤੀ ਦੀ ਮਿਲੀ ਲਾਸ਼, ਇਲਾਕੇ...
    • little monkey punch video story
      ਜਾਣੋ ਕੀ ਹੈ ਨੰਨ੍ਹੇ ਬਾਂਦਰ ਦੀ ਅਸਲ ਕਹਾਣੀ, ਜਿਸ ਨੂੰ ਦੇਖ Animal Lovers ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +