Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    8:16:04 PM

  • red alert in districts of punjab thunderstorm and heavy rain

    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert!...

  • cancer linked toxic chemical found in groundwater

    ਕੁੰਭ ਮੇਲੇ ਦੇ ਸ਼ਰਧਾਲੂਆਂ ਲਈ ਖ਼ਤਰੇ ਦੀ ਘੰਟੀ!...

  • sachin pilot at pargat singh s induction ceremony

    'ਕਪਤਾਨ ਨੂੰ ਮਿਲੀ ਅਜਿਹੀ ਟੀਮ ਜੋ ਕਿਸੇ ਕੋਲ...

  • new orders issued for owners of vacant plots in faridkot

    ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਦੀਆਂ ਚੋਣਾਂ 'ਚ ਪੰਥਕ ਸਲੇਟ ਦੇ ਪੰਜ ਉਮੀਦਵਾਰ ਜੇਤੂ

INTERNATIONAL News Punjabi(ਵਿਦੇਸ਼)

ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਦੀਆਂ ਚੋਣਾਂ 'ਚ ਪੰਥਕ ਸਲੇਟ ਦੇ ਪੰਜ ਉਮੀਦਵਾਰ ਜੇਤੂ

  • Edited By Vandana,
  • Updated: 28 Sep, 2026 05:43 PM
Canada
candidate won
  • Share
    • Facebook
    • Tumblr
    • Linkedin
    • Twitter
  • Comment

ਸਰੀ, ਬੀ.ਸੀ. (ਰਾਜ ਗੋਗਨਾ)- ਬੀਤੇ ਦਿਨ ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਕੈਨੇਡਾ ਦੀਆਂ ਡਾਇਰੈਕਟਰ ਚੋਣਾਂ ਵਿੱਚ ਪੰਥਕ ਸਲੇਟ ਦੇ ਪੰਜ ਉਮੀਦਵਾਰ ਜੇਤੂ ਰਹੇ। ਕੁੱਲ 313 ਮੈਂਬਰਾਂ ਵਿੱਚੋਂ 286 ਨੇ ਆਪਣੀ ਵੋਟ ਪਾਈ।ਜਗਤਾਰ ਸਿੰਘ ਸੰਧੂ ਨੇ ਸਭ ਤੋਂ ਵੱਧ 159 ਵੋਟਾਂ ਪ੍ਰਾਪਤ ਕੀਤੀਆਂ। ਕਿਸ਼ਨ ਸਿੰਘ ਹੀਰ ਨੂੰ 155, ਕਮਲਜੀਤ ਸਿੰਘ ਹੁੰਦਲ ਨੂੰ 152, ਸੁਖਵਿੰਦਰ ਕੌਰ ਸਿੱਧੂ ਨੂੰ 151 ਅਤੇ ਰਣਧੀਰ ਸਿੰਘ ਸਹੋਤਾ ਨੂੰ 145 ਵੋਟਾਂ ਮਿਲੀਆਂ। ਹੋਰ ਉਮੀਦਵਾਰਾਂ ਵਿੱਚ ਪਿਆਰਾ ਸਿੰਘ ਪਨੇਸਰ ਅਤੇ ਸਤਿੰਦਰਪਾਲ ਸਿੰਘ ਗਿੱਲ ਨੂੰ 127-127, ਗੁਰਦੀਪ ਸਿੰਘ ਸਮਰਾ ਨੂੰ 123, ਕੁਲਵੰਤ ਕੌਰ ਦਿਓਲ ਨੂੰ 119 ਅਤੇ ਸੁਖਦੇਵ ਸਿੰਘ ਗਿੱਲ ਨੂੰ 113 ਵੋਟਾਂ ਪ੍ਰਾਪਤ ਹੋਈਆਂ।

ਪੜ੍ਹੋ ਇਹ ਅਹਿਮ ਖ਼ਬਰ- ਇਟਲੀ 'ਚ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਹਾੜੇ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)

ਪੰਥਕ ਸਲੇਟ ਦੀ ਚੋਣ ਮੁਹਿੰਮ ਵਿੱਚ ਮਿੰਦੀ ਵਿਰਕ, ਜਸਵਿੰਦਰ ਸਿੰਘ ਬਦੇਸ਼ਾ, ਸੁਖਵੰਤ ਸਿੰਘ ਤੱਖਰ ਅਤੇ ਮਨਜੀਤ ਸਿੰਘ ਧਾਮੀ ਦੇ ਨਾਲ ਦਵਿੰਦਰ ਸਿੰਘ ਗਰੇਵਾਲ, ਪਿਆਰਾ ਸਿੰਘ ਨੱਤ, ਹਰਜੀਤ ਸਿੰਘ ਅਟਵਾਲ, ਸਵਰਨ ਸਿੰਘ ਸਿੱਧੂ, ਬਹਾਦਰ ਸਿੰਘ ਸੰਧੂ, ਬਲਦੇਵ ਸਿੰਘ ਸੰਧੂ, ਪਰੀਤਮ ਸਿੰਘ ਬੋਲਾ ਅਤੇ ਅਮਰੀਕ ਸਿੰਘ ਸਿਹੋਤਾ ਨੇ ਵੀ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਸਮੇਤ ਹੋਰ ਸਹਿਯੋਗੀਆਂ ਨੇ ਮੈਂਬਰਾਂ ਨਾਲ ਰਾਬਤਾ ਕਰਕੇ ਗੁਰਦੁਆਰਾ ਸਾਹਿਬ ਦੇ ਸੁਚੱਜੇ ਪ੍ਰਬੰਧ ਲਈ ਆਪਣਾ ਪੱਖ ਰੱਖਿਆ। ਚੋਣਾਂ ਤੋਂ ਬਾਅਦ ਨਵੇਂ ਚੁਣੇ ਗਏ ਡਾਇਰੈਕਟਰਾਂ ਤੋਂ ਉਮੀਦ ਹੈ ਕਿ ਉਹ ਸਮੁੱਚੀ ਸੰਗਤ ਨੂੰ ਨਾਲ ਲੈ ਕੇ, ਪਾਰਦਰਸ਼ਤਾ ਅਤੇ ਆਪਸੀ ਸਤਿਕਾਰ ਨਾਲ ਗੁਰਦੁਆਰਾ ਸਾਹਿਬ ਦੀ ਸੇਵਾ ਕਰਨਗੇ। ਵੋਟ ਪਾਉਣ ਵਾਲੇ ਸਾਰੇ ਮੈਂਬਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸੇਵਾ ਨਿਭਾਉਣ ਵਾਲਿਆਂ ਦਾ ਧੰਨਵਾਦ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Gurdwara Sahib
  • Dasmesh Darbar
  • Candidate Winner
  • Surrey
  • ਗੁਰਦੁਆਰਾ ਸਾਹਿਬ
  • ਦਸਮੇਸ਼ ਦਰਬਾਰ
  • ਉਮੀਦਵਾਰ ਜੇਤੂ
  • ਸਰੀ

ਪੋਪ ਨੇ 'ਇੱਛਾ ਮੌਤ' ਨੂੰ ਕਾਨੂੰਨੀ ਮਾਨਤਾ ਦੇਣ ਦੀ ਕੀਤੀ ਨਿੰਦਾ

NEXT STORY

Stories You May Like

  • dashmesh darbar gurdwara committee elections
    ਸਰੀ ਦੇ 'ਦਸ਼ਮੇਸ਼ ਦਰਬਾਰ ਗੁਰਦੁਆਰਾ' ਸਾਹਿਬ ਦੇ ਕਮੇਟੀ ਪ੍ਰਧਾਨ ਬਣੇ ਜਗਤਾਰ ਸਿੰਘ ਸੰਧੂ, ਕੱਟੜਪੰਥੀਆਂ ਦੀ ਹਾਰ
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • gurdwara sahib sewadar punjab police
    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ ਨੂੰ ਮਾਰੀ ਗੋਲ਼ੀ
  • new zealand pm takanini gurudwara sahib
    ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ ਨਾਲ ਕੀਤੀ ਮੁਲਾਕਾਤ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • red alert in districts of punjab thunderstorm and heavy rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ...
  • disciplinary action initiated against students in lpu violence case
    LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ,...
  • gunshots fired at boy birthday party woman dead
    ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ!...
  • flying squads deployed across 18 districts of punjab
    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ...
  • betting racket operating openly at sabji mandi in jalandhar
    ਜਲੰਧਰ ਵਿਖੇ ਸਬਜ਼ੀ ਮੰਡੀ 'ਚ ਸ਼ਰੇਆਮ ਚੱਲ ਰਹੀ ਸੱਟੇਬਾਜ਼ੀ ਦੀ ਖੇਡ, ਫਿਰ ਵੀ ਪੁਲਸ...
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • mp charanjit channi arrives attend pargat singh induction ceremony
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
Trending
Ek Nazar
fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • un chief condemns
      ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ
    • trump rename ocean
      ਹੁਣ 'ਮਹਾਸਾਗਰ' ਦਾ ਨਾਮ ਬਦਲਣ ਦੀ ਤਿਆਰੀ ! ਟਰੰਪ ਨੇ ਦਿੱਤਾ ਹਾਸੋਹੀਣਾ ਆਈਡੀਆ
    • iran turns on pakistan as saudi defense pact takes effect
      ਸਊਦੀ ਰੱਖਿਆ ਸਮਝੌਤਾ ਲਾਗੂ ਹੁੰਦਿਆਂ ਹੀ ਪਾਕਿਸਤਾਨ ਵਿਰੁੱਧ ਹੋਇਆ ਈਰਾਨ
    • man enters tigers enclosure
      ਚੀਤਿਆਂ ਦੇ ਵਾੜੇ 'ਚ ਜਾ ਵੜਿਆ ਬੰਦਾ ! ਮਿਲੀ ਦਰਦਨਾਕ ਮੌਤ
    • election violence in pakistan administered kashmir
      ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਚੋਣ ਹਿੰਸਾ ! ਪੀੜਤ ਪਰਿਵਾਰਾਂ ਵੱਲੋਂ ਇਨਸਾਫ਼ ਦੀ...
    • emergency in kpk
      ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ
    • houthi fighters
      1,150 ਤੋਂ ਵਧੇਰੇ ਹੂਤੀ ਲੜਾਕਿਆਂ ਦਾ 'ਖਾਤਮਾ', ਯਮਨ ਦੀਆਂ ਸਰਕਾਰੀ ਫ਼ੌਜਾਂ ਦਾ...
    • china taiwan islands
      ਤਾਈਵਾਨ 'ਤੇ ਕਬਜ਼ੇ ਦੀ ਤਿਆਰੀ 'ਚ ਚੀਨ ! ਸਿੱਧਾ ਹਮਲਾ ਨਹੀਂ ਜਾਪਾਨੀ ਟਾਪੂਆਂ...
    • incident in us
      ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ
    • china old population
      ਆਬਾਦੀ ਕੰਟਰੋਲ ਮਗਰੋਂ ਚੀਨ 'ਚ ਵਧਦੀ ਜਾ ਰਹੀ ਬਜ਼ੁਰਗਾਂ ਦੀ ਗਿਣਤੀ ! ਪੈਨਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +