ਇੰਟਰਨੈਸ਼ਨਲ ਡੈਸਕ- ਮੰਗਲਵਾਰ ਦੇਰ ਰਾਤ ਅਮਰੀਕਾ ਦੇ ਪਿਟਸਬਰਗ ਵਿਚ ਇਕ ਵਿਅਕਤੀ ਨੇ ਆਪਣੀ ਕਾਰ ਐੱਫ.ਬੀ.ਆਈ. ਦੇ ਦਫਤਰ ਦੀ ਇਮਾਰਤ ਦੇ ਸੁਰੱਖਿਆ ਗੇਟ ’ਚ ਮਾਰ ਦਿੱਤੀ। ਫਿਰ ਉਸ ਨੇ ਕਾਰ ਦੀ ਪਿਛਲੀ ਸੀਟ ਤੋਂ ਇਕ ਅਮਰੀਕੀ ਝੰਡਾ ਚੁੱਕਿਆ ਅਤੇ ਗੇਟ ਉੱਤੇ ਸੁੱਟ ਦਿੱਤਾ, ਜਿਸ ਮਗਰੋਂ ਫਿਰ ਉਹ ਭੱਜ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਇਸ ਘਟਨਾ ਦੇ ਸਬੰਧ ਵਿਚ ਇਕ ਸ਼ੱਕੀ ਨੂੰ ਹਿਰਾਸਤ ’ਚ ਲੈ ਲਿਆ ਹੈ। ਐੱਫ.ਬੀ.ਆਈ. ਦੇ ਬੁਲਾਰੇ ਬ੍ਰੈਡਫੋਰਡ ਏਰਿਕ ਨੇ ਕਿਹਾ ਕਿ ਸ਼ੱਕੀ ਵਿਅਕਤੀ ਨੂੰ ਸਵੇਰੇ 10 ਵਜੇ ਤੋਂ ਬਾਅਦ ਹਿਰਾਸਤ ’ਚ ਲੈ ਲਿਆ ਗਿਆ। ਹੋਰ ਕੋਈ ਵੇਰਵੇ ਤੁਰੰਤ ਉਪਲਬਧ ਨਹੀਂ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ ; 3 ਪੁਲਸ ਅਧਿਕਾਰੀਆਂ ਦਾ ਗੋਲ਼ੀਆਂ ਮਾਰ ਕੇ ਕਤਲ ! ਹਮਲਾਵਰ ਵੀ ਢੇਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਾਕਿਸਤਾਨ ਤੇ ਸਾਊਦੀ ਵਿਚਾਲੇ NATO ਦੇਸ਼ਾਂ ਵਰਗਾ ਸਮਝੌਤਾ, ਇੱਕ 'ਤੇ ਅਟੈਕ ਮੰਨਿਆ ਜਾਵੇਗਾ ਦੋਵਾਂ 'ਤੇ ਹਮਲਾ
NEXT STORY