Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    3:49:12 PM

  • stock market runs  sensex closes up 880 points  these stocks gave momentum

    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ...

  • punjabi in canada

    ਪੰਜਾਬੀਆਂ ਨੂੰ ਕੋਈ ਰਾਹਤ ਨਹੀਂ! ਕੈਨੇਡੀਅਨ ਮੰਤਰੀ...

  • lok sabha passed anti paper leak bill

    ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ...

  • a big warning bell for punjabis

    ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹੋਵੇਗਾ ਸੀਜ਼ਫਾਇਰ! ਰੁਕੇਗੀ ਈਰਾਨ-ਇਜ਼ਰਾਈਲ ਦੀ ਜੰਗ, 3 ਦੇਸ਼ਾਂ ਨੇ ਕਰ ਲਿਆ 'ਏਕਾ'

INTERNATIONAL News Punjabi(ਵਿਦੇਸ਼)

ਹੋਵੇਗਾ ਸੀਜ਼ਫਾਇਰ! ਰੁਕੇਗੀ ਈਰਾਨ-ਇਜ਼ਰਾਈਲ ਦੀ ਜੰਗ, 3 ਦੇਸ਼ਾਂ ਨੇ ਕਰ ਲਿਆ 'ਏਕਾ'

  • Edited By Harpreet Singh,
  • Updated: 23 Jun, 2025 05:25 PM
International
ceasefire
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਈਰਾਨ ਤੇ ਇਜ਼ਰਾਈਲ ਵਿਚਾਲੇ ਜੰਗ ਦੀ ਅੱਗ ਬੁਝਣ ਦਾ ਨਾਂ ਨਹੀਂ ਲੈ ਰਹੀ। ਇਸ ਜੰਗ 'ਚ ਅਮਰੀਕਾ ਦੀ ਐਂਟਰੀ ਮਗਰੋਂ ਮਾਹੌਲ ਹੋਰ ਗਰਮਾ ਗਿਆ ਹੈ। ਬੀਤੇ ਦਿਨ ਅਮਰੀਕਾ ਨੇ ਈਰਾਨ 'ਚ 3 ਪਰਮਾਣੂ ਸਾਈਟਾਂ 'ਤੇ ਹਮਲਾ ਕਰ ਕੇ ਈਰਾਨ ਨੂੰ ਵੱਡਾ ਨੁਕਸਾਨ ਪਹੁੰਚਾਇਆ ਸੀ, ਜਿਨ੍ਹਾਂ 'ਚ ਫੋਰਡੋ, ਨਤਾਂਜ਼ ਤੇ ਇਸਫਾਹਾਨ ਸ਼ਾਮਲ ਹਨ।

ਅਮਰੀਕਾ ਦੇ ਇਸ ਹਮਲੇ ਦੀ ਦੁਨੀਆ ਭਰ 'ਚ ਨਿੰਦਾ ਹੋ ਰਹੀ ਹੈ। ਇੱਥੋਂ ਤੱਕ ਕਿ ਰੂਸ ਤੇ ਚੀਨ ਨੇ ਵੀ ਇਸ ਹਮਲੇ ਨੂੰ ਬੇਬੁਨਿਆਦ ਠਹਿਰਾਇਆ ਹੈ ਤੇ ਇਨ੍ਹਾਂ ਤਿੰਨਾਂ ਦੇਸ਼ਾਂ ਨੇ ਇਕ ਨਵੀਂ ਉਦਾਹਰਨ ਪੇਸ਼ ਕਰਦੇ ਹੋਏ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ 'ਚ ਇਕਜੁੱਟ ਹੋ ਕੇ ਈਰਾਨ 'ਤੇ ਹੋਏ ਅਮਰੀਕੀ ਹਮਲੇ ਦਾ ਵਿਰੋਧ ਕੀਤਾ ਹੈ।

ਇਹ ਵੀ ਪੜ੍ਹੋ- ਹੋਣ ਵਾਲਾ ਹੈ ਕੁਝ ਵੱਡਾ ! ਪਾਕਿਸਤਾਨ ਨੇ ਅਚਾਨਕ ਸੱਦ ਲਈ ਐਮਰਜੈਂਸੀ ਮੀਟਿੰਗ

ਇਸ ਮਗਰੋਂ ਇਨ੍ਹਾਂ ਤਿੰਨਾਂ ਦੇਸ਼ਾਂ ਨੇ ਈਰਾਨ-ਇਜ਼ਰਾਈਲ ਵਿਚਾਲੇ ਤੁਰੰਤ ਜੰਗਬੰਦੀ ਦੀ ਅਪੀਲ ਕੀਤੀ ਹੈ। ਇਨ੍ਹਾਂ ਤਿੰਨਾਂ ਦੇਸ਼ਾਂ ਨੇ ਕਿਹਾ ਕਿ ਇਸ ਜੰਗ ਕਾਰਨ ਮੱਧ-ਪੂਰਬੀ ਦੇਸ਼ਾਂ 'ਚ ਖ਼ਤਰਾ ਵਧ ਰਿਹਾ ਹੈ, ਜਿਸ ਕਾਰਨ ਵੱਡੇ ਪੱਧਰ 'ਤੇ ਵਪਾਰ 'ਤੇ ਵੀ ਅਸਰ ਪੈ ਰਿਹਾ ਹੈ। ਵਧਦੇ ਜਾ ਰਹੇ ਇਸ ਤਣਾਅ ਦਰਮਿਆਨ ਰੂਸ, ਚੀਨ ਤੇ ਪਾਕਿਸਤਾਨ ਨੇ ਅਮਰੀਕੀ ਹਮਲੇ ਨੂੰ ਬੇਬੁਨਿਆਦ ਕਰਾਰ ਦਿੰਦੇ ਹੋਏ ਈਰਾਨ-ਇਜ਼ਰਾਈਲ ਵਿਚਾਲੇ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਤੇ ਇਸ ਦੇ ਕਾਰਨਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਅਪੀਲ ਕੀਤੀ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Iran
  • Israel
  • Ceasefire

ਸਕੂਲ 'ਚ ਭਰਿਆ ਪਾਣੀ, ਬਚਾਏ ਗਏ 400 ਤੋਂ ਵੱਧ ਵਿਦਿਆਰਥੀ

NEXT STORY

Stories You May Like

  • iran us war is a boon for china
    ‘ਚੀਨ ਲਈ ‘ਵਰਦਾਨ’ ਹੈ ਈਰਾਨ-ਅਮਰੀਕਾ ਜੰਗ’ ਬਿਨਾਂ ਕੁਝ ਕੀਤੇ ਆਪਣਾ ਦਬਦਬਾ ਵਧਾ ਲਿਆ!
  • iran war increases oil companies woes
    ਈਰਾਨ ਜੰਗ ਨੇ ਵਧਾਈ ਤੇਲ ਕੰਪਨੀਆਂ ਦੀ ਮੁਸੀਬਤ! HPCL-BPCL ਨੂੰ ਹਜ਼ਾਰਾਂ ਕਰੋੜ ਦਾ ਨੁਕਸਾਨ
  • the doors of luck will open for these 3 zodiac signs
    ਇਨ੍ਹਾਂ 3 ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ, ਹੋਵੇਗੀ ਧਨ ਦੀ ਵਰਖਾ ! ਸਾਉਣ 'ਚ ਰਾਹੂ ਦਾ ਹੋਵੇਗਾ ਗੋਚਰ
  • 3 days yours 3 days me 2 wife divided husband
    3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ ਪੂਰਾ ਮਾਮਲਾ
  • be careful if you are traveling in punjab on august 3 4 and 5
    ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • today  these 3 zodiac signs will have a good time
    ਅੱਜ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਹੋਵੇਗਾ ਬੰਪਰ ਲਾਭ ਤੇ ਨੋਟਾਂ ਦਾ ਪਵੇਗਾ ਮੀਂਹ
  • web series raktanchal 3
    ਧੋਖੇ, ਸੱਤਾ ਤੇ ਬਾਹੂਬਲੀ ਦੀ ਜੰਗ ਨੂੰ ਨਵੇਂ ਪੱਧਰ ’ਤੇ ਲੈ ਕੇ ਜਾਵੇਗਾ ਵੈੱਬ ਸੀਰੀਜ਼ ਰਕਤਾਂਚਲ ਨਵਾਂ ਸੀਜ਼ਨ : ਨਿਕਿਤਿਨ
  • rain  water  3 children  drown
    ਡੋਂਗਰਗੜ੍ਹ 'ਚ ਮੀਂਹ ਨੇ ਕਰਾਈ 'ਬੱਸ' ! ਪਾਣੀ ਨਾਲ ਭਰੇ ਟੋਏ 'ਚ ਡਿੱਗੇ 3 ਜਵਾਕਾਂ ਦੀ ਦਰਦਨਾਕ ਮੌਤ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
Trending
Ek Nazar
fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • action on mosques
      ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ
    • burqas and niqabs
      ਪੁਰਤਗਾਲ ਦੀ ਵੱਡੀ ਪਹਿਲ , ਬੁਰਕੇ ਅਤੇ ਨਕਾਬ ਪਹਿਨਣ 'ਤੇ ਲਾ'ਤੀ ਪਾਬੰਦੀ
    • political upheaval
      ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...
    • punjabi youth in fbi list
      ਇਕ ਹੋਰ ਪੰਜਾਬੀ ਨੌਜਵਾਨ FBI ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ
    • earthquake in japan
      ਜਾਪਾਨ 'ਚ ਭੂਚਾਲ ਨਾਲ ਭਾਰੀ ਤਬਾਹੀ;  13 ਲੋਕਾਂ ਦੀ ਮੌਤ, ਬਿਜਲੀ ਸਪਲਾਈ ਠੱਪ
    • pok  indian army  help  people  pakistani army
      'ਭਾਰਤੀ ਫ਼ੌਜ ਸਾਡੀ ਮਦਦ ਕਰੋ...', PoK ਦੇ ਲੋਕਾਂ ਨੇ ਬਚਾਉਣ ਦੀ ਕੀਤੀ ਅਪੀਲ
    • punjabi youth in canada
      ਸੁਨਹਿਰੇ ਭਵਿੱਖ ਦੀ ਆਸ 'ਚ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਨੇ ਚੁੱਕ ਲਿਆ...
    • marathon   5k double challenge
      ਸੈਨ ਫਰਾਂਸਿਸਕੋ ਮੈਰਾਥਨ ਦੇ 5K ਡਬਲ ਚੈਲੈਂਜ 'ਚ ਪੰਜਾਬੀਆਂ ਦੀ ਸ਼ਾਨਦਾਰ ਭਾਗੀਦਾਰੀ
    • tariff on india
      ਭਾਰਤ 'ਤੇ 100 ਫੀਸਦੀ ਟੈਰਿਫ ਦੀ ਤਿਆਰੀ ! ਅਮਰੀਕੀ ਸੈਨੇਟ 'ਚ ਅੱਗੇ ਵਧਿਆ...
    • 1340 indians gulf countries ministry of external affairs
      1340 ਭਾਰਤੀਆਂ ਨੇ ਖਾੜੀ ਦੇਸ਼ਾਂ 'ਚ ਚੁੱਕਿਆ ਖੌਫਨਾਕ ਕਦਮ! ਵਿਦੇਸ਼ ਮੰਤਰਾਲੇ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +