Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    5:54:36 PM

  • flying squads deployed across 18 districts of punjab

    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18...

  • major accident at steel factory in ludhiana

    ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ...

  • boat capsizes

    ਪੂਰਬੀ ਅਫਰੀਕਾ ਤੋਂ ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ...

  • pargat singh delivers a special message on the occasion of his appointment

    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਰੁਕ ਗਈ ਜੰਗ ! ਅਮਰੀਕਾ ਨੇ ਕਰਵਾਈ ਗੱਲ, ਹੁਣ ਕੋਈ ਹਮਲਾ ਨਹੀਂ ਕਰੇਗਾ ਇਜ਼ਰਾਈਲ

INTERNATIONAL News Punjabi(ਵਿਦੇਸ਼)

ਰੁਕ ਗਈ ਜੰਗ ! ਅਮਰੀਕਾ ਨੇ ਕਰਵਾਈ ਗੱਲ, ਹੁਣ ਕੋਈ ਹਮਲਾ ਨਹੀਂ ਕਰੇਗਾ ਇਜ਼ਰਾਈਲ

  • Edited By Harpreet Singh,
  • Updated: 16 May, 2026 10:07 AM
International
ceasefire
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਦੀ ਮੇਜ਼ਬਾਨੀ ਹੇਠ ਵਾਸ਼ਿੰਗਟਨ ਵਿੱਚ ਹੋਈ ਦੋ-ਦਿਨਾ ਗੱਲਬਾਤ ਤੋਂ ਬਾਅਦ ਇਜ਼ਰਾਈਲ ਅਤੇ ਲਿਬਨਾਨ ਨੇ ਆਪਣੀ ਮੌਜੂਦਾ ਜੰਗਬੰਦੀ ਨੂੰ ਹੋਰ 45 ਦਿਨਾਂ ਲਈ ਵਧਾਉਣ 'ਤੇ ਸਹਿਮਤੀ ਜਤਾਈ ਹੈ। ਅਮਰੀਕੀ ਵਿਦੇਸ਼ ਵਿਭਾਗ ਅਨੁਸਾਰ ਇਸ ਕਦਮ ਨਾਲ ਦੋਵਾਂ ਦੇਸ਼ਾਂ ਵਿਚਾਲੇ ਲੰਬੀ ਸ਼ਾਂਤੀ ਸਥਾਪਿਤ ਕਰਨ ਲਈ ਗੱਲਬਾਤ ਅੱਗੇ ਵਧਾਉਣ ਦਾ ਮੌਕਾ ਮਿਲੇਗਾ।

ਇਜ਼ਰਾਈਲ ਤੇ ਲਿਬਨਾਨ ਵਿਚਾਲੇ 16 ਅਪ੍ਰੈਲ ਨੂੰ ਸ਼ੁਰੂ ਹੋਈ ਜੰਗਬੰਦੀ ਐਤਵਾਰ (17 ਮਈ) ਨੂੰ ਖਤਮ ਹੋਣ ਵਾਲੀ ਸੀ, ਜਿਸ ਨੂੰ ਹੁਣ 45 ਦਿਨਾਂ ਲਈ ਹੋਰ ਵਧਾ ਦਿੱਤਾ ਗਿਆ ਹੈ ਤਾਂ ਜੋ ਨਾਗਰਿਕਾਂ ਨੂੰ ਸੁੱਖ ਦਾ ਸਾਹ ਮਿਲ ਸਕੇ। 29 ਮਈ, 2026 ਨੂੰ ਅਮਰੀਕੀ ਰੱਖਿਆ ਵਿਭਾਗ ਵਿਖੇ ਦੋਵਾਂ ਦੇਸ਼ਾਂ ਦੇ ਫੌਜੀ ਵਫ਼ਦਾਂ ਵਿਚਕਾਰ ਸੁਰੱਖਿਆ ਸਬੰਧੀ ਗੱਲਬਾਤ ਸ਼ੁਰੂ ਹੋਵੇਗੀ, ਜਦਕਿ 2 ਅਤੇ 3 ਜੂਨ, 2026 ਨੂੰ ਅਮਰੀਕੀ ਵਿਦੇਸ਼ ਵਿਭਾਗ ਵਿੱਚ ਸਥਾਈ ਸਿਆਸੀ ਸਮਝੌਤੇ ਲਈ ਅਗਲੀ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ- 'ਖ਼ਤਮ ਕਰਵਾਓ ਸਾਡੀ ਜੰਗ..!' ਇਰਾਨ ਨਾਲ ਤਣਾਅ ਵਿਚਾਲੇ ਅਮਰੀਕੀ ਵਿਦੇਸ਼ ਮੰਤਰੀ ਨੇ ਚੀਨ ਨੂੰ ਕੀਤੀ ਅਪੀਲ

ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਟੌਮੀ ਪਿਗੋਟ ਨੇ ਕਿਹਾ ਕਿ ਅਮਰੀਕਾ ਨੂੰ ਉਮੀਦ ਹੈ ਕਿ ਇਸ ਗੱਲਬਾਤ ਰਾਹੀਂ ਦੋਵਾਂ ਦੇਸ਼ਾਂ ਵਿਚਾਲੇ ਸਥਾਈ ਸ਼ਾਂਤੀ, ਇੱਕ-ਦੂਜੇ ਦੀ ਪ੍ਰਭੂਸੱਤਾ ਨੂੰ ਮਾਨਤਾ ਅਤੇ ਸਾਂਝੀ ਸਰਹੱਦ 'ਤੇ ਪੂਰੀ ਸੁਰੱਖਿਆ ਯਕੀਨੀ ਬਣਾਈ ਜਾ ਸਕੇਗੀ। ਭਾਵੇਂ ਦੋਵਾਂ ਦੇਸ਼ਾਂ ਵਿਚਾਲੇ ਜੰਗਬੰਦੀ ਵਧਾਉਣ 'ਤੇ ਸਹਿਮਤੀ ਬਣ ਗਈ ਹੈ, ਪਰ ਜ਼ਮੀਨੀ ਪੱਧਰ 'ਤੇ ਤਣਾਅ ਬਰਕਰਾਰ ਹੈ। ਜੰਗਬੰਦੀ ਦੇ ਐਲਾਨ ਦੇ ਬਾਵਜੂਦ ਇਜ਼ਰਾਈਲ ਨੇ ਦੱਖਣੀ ਲਿਬਨਾਨ ਦੇ ਸੂਰ ਅਤੇ ਹਨੂਫ਼ ਸ਼ਹਿਰਾਂ 'ਚ ਹਿਜ਼ਬੁੱਲ੍ਹਾ ਦੇ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਹਨ, ਜਿਸ ਵਿੱਚ 3 ਪੈਰਾਮੈਡਿਕਸ ਸਮੇਤ 6 ਲੋਕਾਂ ਦੀ ਮੌਤ ਹੋ ਗਈ ਹੈ। 

ਇਜ਼ਰਾਈਲ ਦਾ ਕਹਿਣਾ ਹੈ ਕਿ ਹਿਜ਼ਬੁੱਲ੍ਹਾ ਇਸ ਜੰਗਬੰਦੀ ਕੂਟਨੀਤੀ ਦਾ ਹਿੱਸਾ ਨਹੀਂ ਹੈ। ਉੱਥੇ ਹੀ ਇਰਾਨ ਸਮਰਥਿਤ ਹਥਿਆਰਬੰਦ ਸਮੂਹ ਹਿਜ਼ਬੁੱਲ੍ਹਾ ਨੇ ਵੀ ਉੱਤਰੀ ਇਜ਼ਰਾਈਲ ਦੇ ਕਿਰਯਾਤ ਸ਼ਮੋਨਾ ਇਲਾਕੇ ਵਿੱਚ ਡਰੋਨਾਂ ਰਾਹੀਂ ਇਜ਼ਰਾਈਲੀ ਫੌਜੀ ਕੈਂਪਾਂ ਨੂੰ ਨਿਸ਼ਾਨਾ ਬਣਾਇਆ ਹੈ। 

ਜ਼ਿਕਰਯੋਗ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਪਿਛਲੇ ਲੰਬੇ ਸਮੇਂ ਤੋਂ ਤਣਾਅ ਚੱਲਦਾ ਆ ਰਿਹਾ ਹੈ, ਪਰ ਮਾਰਚ 2026 ਦੇ ਸ਼ੁਰੂ ਵਿੱਚ ਹਿਜ਼ਬੁੱਲ੍ਹਾ ਵੱਲੋਂ ਇਜ਼ਰਾਈਲ 'ਤੇ ਕੀਤੇ ਗਏ ਮਿਜ਼ਾਈਲ ਹਮਲਿਆਂ ਤੋਂ ਬਾਅਦ ਇਹ ਜੰਗ ਤੇਜ਼ ਹੋ ਗਈ ਸੀ। ਲਿਬਨਾਨ ਸਰਕਾਰ ਇਸ ਸਮੇਂ ਹਿਜ਼ਬੁੱਲ੍ਹਾ ਨੂੰ ਨਿਹੱਥੇ ਕਰਨ ਅਤੇ ਇਜ਼ਰਾਈਲੀ ਫੌਜ ਨੂੰ ਆਪਣੇ ਇਲਾਕੇ ਵਿੱਚੋਂ ਬਾਹਰ ਕੱਢਣ ਲਈ ਅਮਰੀਕਾ ਦੀ ਮਦਦ ਨਾਲ ਇਹ ਗੱਲਬਾਤ ਕਰ ਰਹੀ ਹੈ।

ਇਹ ਵੀ ਪੜ੍ਹੋ- ਕੋਰੋਨਾ ਮਗਰੋਂ ਹੁਣ ਇਕ ਹੋਰ ਵਾਇਰਸ ਨੇ ਮਚਾਇਆ ਕਹਿਰ ! 65 ਲੋਕਾਂ ਦੀ ਮੌਤ, High Alert 'ਤੇ ਪੂਰਾ ਅਫਰੀਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Israel Lebnanon
  • Ceasefire
  • USA
  • Ceasefire Extension

ਕੋਰੋਨਾ ਮਗਰੋਂ ਹੁਣ ਇਕ ਹੋਰ ਵਾਇਰਸ ਨੇ ਮਚਾਇਆ ਕਹਿਰ ! 65 ਲੋਕਾਂ ਦੀ ਮੌਤ, High Alert 'ਤੇ ਪੂਰਾ ਅਫਰੀਕਾ

NEXT STORY

Stories You May Like

  • us will not attack iran before the november 3 midterm elections
    3 ਨਵੰਬਰ ਦੀਆਂ ਮਿਡਟਰਮ ਚੋਣਾਂ ਤੱਕ ਈਰਾਨ 'ਤੇ ਹਮਲਾ ਨਹੀਂ ਕਰੇਗਾ ਅਮਰੀਕਾ, ਟਰੰਪ ਦਾ ਵੱਡਾ ਐਲਾਨ
  • israel to honour captain smit machchhar
    ਕੈਪਟਨ ਸਮਿਤ ਮਛਾਰ ਨੂੰ ਇਜ਼ਰਾਈਲ 'ਰਾਸ਼ਟਰਪਤੀ ਪੁਰਸਕਾਰ' ਨਾਲ ਕਰੇਗਾ ਸਨਮਾਨਿਤ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • pakistan afghanistan
    ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿਚਾਲੇ ਭਖ਼ਦੀ ਜਾ ਰਹੀ ਜੰਗ ! ਨਹੀਂ ਨਜ਼ਰ ਆ ਰਿਹਾ ਕੋਈ ਅੰਤ
  • israel to honor indian pilot
    180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • bjp leader underwent knee mri but received a brain report
    ਭਾਜਪਾ ਆਗੂ ਨੇ ਗੋਡੇ ਦੀ ਕਰਵਾਈ MRI, ਮਿਲੀ 'ਦਿਮਾਗ' ਦੀ ਰਿਪੋਰਟ ; ਹੈਰਾਨ ਕਰੇਗਾ ਮਾਮਲਾ
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • flying squads deployed across 18 districts of punjab
    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ...
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • mp charanjit channi arrives attend pargat singh induction ceremony
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
  • gangster attacks former councilor after entering his home
    ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ
  • new delhi vande bharat and shan e punjab trains remain late
    ਨਵੀਂ ਦਿੱਲੀ ਵੰਦੇ ਭਾਰਤ ਤੇ ਸ਼ਾਨ-ਏ-ਪੰਜਾਬ ਦੋਵੇਂ ਰੂਟਾਂ ’ਤੇ ਡੇਢ-ਡੇਢ ਘੰਟਾ...
  • jalandhar streets lights problem on festival season
    ਦੀਵਾਲੀ ਦੇ ਸੀਜ਼ਨ ਦੌਰਾਨ ਜਲੰਧਰ ਸ਼ਹਿਰ 'ਚ ਛਾ ਸਕਦੈ ਹਨ੍ਹੇਰਾ! ਜਾਣੋ ਪੂਰਾ ਮਾਮਲਾ
  • punjab early in the morning with rain and strong winds
    ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ...
Trending
Ek Nazar
un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump rename ocean
      ਹੁਣ 'ਮਹਾਸਾਗਰ' ਦਾ ਨਾਮ ਬਦਲਣ ਦੀ ਤਿਆਰੀ ! ਟਰੰਪ ਨੇ ਦਿੱਤਾ ਹਾਸੋਹੀਣਾ ਆਈਡੀਆ
    • iran turns on pakistan as saudi defense pact takes effect
      ਸਊਦੀ ਰੱਖਿਆ ਸਮਝੌਤਾ ਲਾਗੂ ਹੁੰਦਿਆਂ ਹੀ ਪਾਕਿਸਤਾਨ ਵਿਰੁੱਧ ਹੋਇਆ ਈਰਾਨ
    • man enters tigers enclosure
      ਚੀਤਿਆਂ ਦੇ ਵਾੜੇ 'ਚ ਜਾ ਵੜਿਆ ਬੰਦਾ ! ਮਿਲੀ ਦਰਦਨਾਕ ਮੌਤ
    • election violence in pakistan administered kashmir
      ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਚੋਣ ਹਿੰਸਾ ! ਪੀੜਤ ਪਰਿਵਾਰਾਂ ਵੱਲੋਂ ਇਨਸਾਫ਼ ਦੀ...
    • emergency in kpk
      ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ
    • houthi fighters
      1,150 ਤੋਂ ਵਧੇਰੇ ਹੂਤੀ ਲੜਾਕਿਆਂ ਦਾ 'ਖਾਤਮਾ', ਯਮਨ ਦੀਆਂ ਸਰਕਾਰੀ ਫ਼ੌਜਾਂ ਦਾ...
    • china taiwan islands
      ਤਾਈਵਾਨ 'ਤੇ ਕਬਜ਼ੇ ਦੀ ਤਿਆਰੀ 'ਚ ਚੀਨ ! ਸਿੱਧਾ ਹਮਲਾ ਨਹੀਂ ਜਾਪਾਨੀ ਟਾਪੂਆਂ...
    • incident in us
      ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ
    • china old population
      ਆਬਾਦੀ ਕੰਟਰੋਲ ਮਗਰੋਂ ਚੀਨ 'ਚ ਵਧਦੀ ਜਾ ਰਹੀ ਬਜ਼ੁਰਗਾਂ ਦੀ ਗਿਣਤੀ ! ਪੈਨਸ਼ਨ...
    • china efforts to diminish taiwan cultural
      ਚੀਨ ਵੱਲੋਂ ਅੰਤਰਰਾਸ਼ਟਰੀ ਮੰਚਾਂ 'ਤੇ ਤਾਈਵਾਨ ਦੀ ਸੱਭਿਆਚਾਰਕ ਅਤੇ ਰਾਜਨੀਤਿਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +