Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    8:43:45 AM

  • earthquake strikes nepal early in the morning

    ਨੇਪਾਲ 'ਚ ਸਵੇਰੇ-ਸਵੇਰੇ ਕੰਬੀ ਧਰਤੀ, 4.9 ਤੀਬਰਤਾ...

  • jalandhar administrative reshuffle officers transfers

    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ...

  • power cut in punjab

    ਪੰਜਾਬ 'ਚ ਅੱਜ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ ਜੰਗਬੰਦੀ ਸ਼ੁਰੂ, ਘਰਾਂ ਨੂੰ ਪਰਤਣ ਲੱਗੇ ਲੋਕ

INTERNATIONAL News Punjabi(ਵਿਦੇਸ਼)

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ ਜੰਗਬੰਦੀ ਸ਼ੁਰੂ, ਘਰਾਂ ਨੂੰ ਪਰਤਣ ਲੱਗੇ ਲੋਕ

  • Edited By Vandana,
  • Updated: 27 Nov, 2024 05:55 PM
International
ceasefire begins between israel and hezbollah  people returning
  • Share
    • Facebook
    • Tumblr
    • Linkedin
    • Twitter
  • Comment

ਯੇਰੂਸ਼ਲਮ (ਏਪੀ)- ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ ਜੰਗਬੰਦੀ ਬੁੱਧਵਾਰ ਨੂੰ ਸ਼ੁਰੂ ਹੋਈ। ਜੰਗਬੰਦੀ ਸਮਝੌਤੇ ਦੀ ਉਲੰਘਣਾ ਬਾਰੇ ਤੁਰੰਤ ਕੋਈ ਜਾਣਕਾਰੀ ਨਹੀਂ ਸੀ। ਹਾਲਾਂਕਿ ਇਜ਼ਰਾਈਲ ਨੇ ਕਿਹਾ ਹੈ ਕਿ ਜੇਕਰ ਹਿਜ਼ਬੁੱਲਾ ਸਮਝੌਤੇ ਦਾ ਪਾਲਣ ਨਹੀਂ ਕਰਦਾ ਹੈ ਤਾਂ ਉਹ ਉਸ 'ਤੇ ਹਮਲਾ ਕਰੇਗਾ। ਇਜ਼ਰਾਈਲੀ ਅਤੇ ਲੇਬਨਾਨ ਦੀਆਂ ਫੌਜਾਂ ਦੀਆਂ ਚਿਤਾਵਨੀਆਂ ਦੇ ਬਾਵਜੂਦ, ਇਲਾਕੇ ਦੇ ਲੋਕ ਆਪਣੇ ਸਾਮਾਨ ਨਾਲ ਕਾਰ ਰਾਹੀਂ ਦੱਖਣੀ ਲੇਬਨਾਨ ਨੂੰ ਪਰਤ ਰਹੇ ਹਨ। 

ਇਜ਼ਰਾਈਲ ਅਤੇ ਲੇਬਨਾਨ ਦੀ ਫੌਜ ਨੇ ਇਲਾਕਾ ਨਿਵਾਸੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਦੱਖਣੀ ਲੇਬਨਾਨ ਦੇ ਕੁਝ ਖੇਤਰਾਂ ਵਿੱਚ ਫਿਲਹਾਲ ਵਾਪਸ ਨਾ ਜਾਣ। ਜੇਕਰ ਇਹ ਜੰਗਬੰਦੀ ਕਾਇਮ ਰਹਿੰਦੀ ਹੈ ਤਾਂ ਇਸ ਨਾਲ ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ 14 ਮਹੀਨਿਆਂ ਤੋਂ ਚੱਲੀ ਜੰਗ ਖ਼ਤਮ ਹੋ ਜਾਵੇਗੀ। ਹਿਜ਼ਬੁੱਲਾ ਖ਼ਿਲਾਫ਼ ਇਜ਼ਰਾਈਲ ਦੀਆਂ ਕਾਰਵਾਈਆਂ ਸਤੰਬਰ ਦੇ ਅੱਧ ਵਿੱਚ ਯੁੱਧ ਵਿੱਚ ਵੱਧ ਗਈਆਂ ਅਤੇ ਕੱਟੜਪੰਥੀ ਸੰਗਠਨ ਦੇ ਸਰਪ੍ਰਸਤ ਨੇ ਈਰਾਨ ਅਤੇ ਇਜ਼ਰਾਈਲ ਨੂੰ ਇੱਕ ਵਿਆਪਕ ਸੰਘਰਸ਼ ਵਿੱਚ ਖਿੱਚਣ ਦੀ ਧਮਕੀ ਦਿੱਤੀ। ਲੜਾਈ ਕਾਰਨ ਬੇਘਰ ਹੋਏ 12 ਲੱਖ ਲੇਬਨਾਨੀ ਲੋਕਾਂ ਅਤੇ ਹਜ਼ਾਰਾਂ ਇਜ਼ਰਾਈਲੀਆਂ ਨੂੰ ਜੰਗਬੰਦੀ ਰਾਹਤ ਪ੍ਰਦਾਨ ਕਰ ਸਕਦੀ ਹੈ ਜੋ ਲੇਬਨਾਨੀ ਸਰਹੱਦ 'ਤੇ ਆਪਣੇ ਘਰ ਛੱਡ ਕੇ ਭੱਜ ਗਏ ਹਨ। ਮੰਗਲਵਾਰ ਨੂੰ ਐਲਾਨੀ ਗਈ ਜੰਗਬੰਦੀ ਇਜ਼ਰਾਈਲ ਅਤੇ ਹਮਾਸ ਵਿਚਾਲੇ ਗਾਜ਼ਾ 'ਚ ਕਰੀਬ 14 ਮਹੀਨਿਆਂ ਤੋਂ ਚੱਲੀ ਜੰਗ ਨੂੰ ਖ਼ਤਮ ਕਰਨ ਦੀ ਦਿਸ਼ਾ 'ਚ ਇਕ ਵੱਡਾ ਕਦਮ ਹੈ।

ਪੜ੍ਹੋ ਇਹ ਅਹਿਮ ਖ਼ਬਰ-ਟੈਰਿਫ ਦੀਆਂ ਧਮਕੀਆਂ ਵਿਚਕਾਰ Trudeau ਨੇ Trump ਨਾਲ ਕੀਤੀ ਗੱਲਬਾਤ

ਜੰਗਬੰਦੀ ਬੁੱਧਵਾਰ ਸਵੇਰੇ 4 ਵਜੇ ਸ਼ੁਰੂ ਹੋਈ। ਇਜ਼ਰਾਈਲ ਨੇ ਮੰਗਲਵਾਰ ਨੂੰ ਅਮਰੀਕਾ ਅਤੇ ਫਰਾਂਸ ਦੀ ਵਿਚੋਲਗੀ ਨਾਲ ਹੋਏ ਸਮਝੌਤੇ ਨੂੰ ਮਨਜ਼ੂਰੀ ਦਿੱਤੀ। ਜੰਗਬੰਦੀ ਸਮਝੌਤੇ ਤਹਿਤ ਸ਼ੁਰੂਆਤੀ ਦੋ ਮਹੀਨਿਆਂ ਤੱਕ ਜੰਗ ਨੂੰ ਰੋਕਣ ਦੀ ਗੱਲ ਕਹੀ ਗਈ ਹੈ। ਸਮਝੌਤੇ ਅਨੁਸਾਰ ਹਿਜ਼ਬੁੱਲਾ ਨੂੰ ਦੱਖਣੀ ਲੇਬਨਾਨ ਵਿੱਚ ਆਪਣੇ ਹਥਿਆਰ ਸੁੱਟਣੇ ਪੈਣਗੇ, ਜਦੋਂ ਕਿ ਇਜ਼ਰਾਈਲੀ ਸੈਨਿਕਾਂ ਨੂੰ ਸਰਹੱਦ 'ਤੇ ਆਪਣੇ ਖੇਤਰਾਂ ਵਿੱਚ ਵਾਪਸ ਜਾਣਾ ਪਏਗਾ। ਹਜ਼ਾਰਾਂ ਵਾਧੂ ਲੇਬਨਾਨੀ ਸੈਨਿਕ ਅਤੇ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਰੱਖਿਅਕਾਂ ਨੂੰ ਦੱਖਣੀ ਲੇਬਨਾਨ ਵਿੱਚ ਤਾਇਨਾਤ ਕੀਤਾ ਜਾਵੇਗਾ ਜਦੋਂ ਕਿ ਅਮਰੀਕਾ ਦੀ ਅਗਵਾਈ ਵਾਲੀ ਇੱਕ ਅੰਤਰਰਾਸ਼ਟਰੀ ਕਮੇਟੀ ਜੰਗਬੰਦੀ ਸਮਝੌਤੇ ਦੀ ਪਾਲਣਾ ਦੀ ਨਿਗਰਾਨੀ ਕਰੇਗੀ। 

ਪੜ੍ਹੋ ਇਹ ਅਹਿਮ ਖ਼ਬਰ-ALERT : ਬੱਚਿਆਂ ਨੇ ਵਰਤਿਆ ਸੋਸ਼ਲ ਮੀਡੀਆ ਤਾਂ ਦੇਣਾ ਪੈਣਾ ਕਰੋੜਾਂ ਰੁਪਏ ਦਾ ਜ਼ੁਰਮਾਨਾ

ਇਜ਼ਰਾਈਲ ਦਾ ਕਹਿਣਾ ਹੈ ਕਿ ਜੇ ਇਹ ਸਮਝੌਤੇ ਦੀਆਂ ਸ਼ਰਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਹ ਹਿਜ਼ਬੁੱਲਾ 'ਤੇ ਹਮਲਾ ਕਰਨ ਦਾ ਅਧਿਕਾਰ ਰੱਖਦਾ ਹੈ। ਇਹ ਜੰਗਬੰਦੀ ਸਮਝੌਤਾ ਗਾਜ਼ਾ ਵਿੱਚ ਲਾਗੂ ਨਹੀਂ ਹੋਇਆ ਹੈ, ਜਿੱਥੇ ਹਮਾਸ ਨੇ ਅਜੇ ਵੀ ਬਹੁਤ ਸਾਰੇ ਲੋਕਾਂ ਨੂੰ ਬੰਦੀ ਬਣਾ ਰੱਖਿਆ ਹੈ। ਇਜ਼ਰਾਈਲੀ ਫੌਜ ਦੇ ਬੁਲਾਰੇ ਅਵੀਚੇ ਅਦਰਾਈ ਨੇ ਦੱਖਣੀ ਲੇਬਨਾਨ ਤੋਂ ਵਿਸਥਾਪਿਤ ਲੋਕਾਂ ਨੂੰ ਅਜੇ ਤੱਕ ਘਰ ਨਾ ਪਰਤਣ ਦੀ ਚੇਤਾਵਨੀ ਦਿੱਤੀ, ਕਿਹਾ ਕਿ ਫੌਜਾਂ ਅਜੇ ਵੀ ਉਥੇ ਤਾਇਨਾਤ ਹਨ। ਲੇਬਨਾਨੀ ਫੌਜ ਨੇ ਬੇਘਰ ਹੋਏ ਲੋਕਾਂ ਨੂੰ ਅੱਗੇ ਵਾਲੇ ਪਿੰਡਾਂ ਅਤੇ ਕਸਬਿਆਂ ਵਿੱਚ ਵਾਪਸ ਜਾਣ ਤੋਂ ਬਚਣ ਦੀ ਅਪੀਲ ਵੀ ਕੀਤੀ ਹੈ, ਜਿੱਥੇ ਇਜ਼ਰਾਈਲੀ ਫੌਜਾਂ ਅਜੇ ਵੀ ਮੌਜੂਦ ਹਨ। ਹਾਲਾਂਕਿ ਚਿਤਾਵਨੀ ਦੇ ਬਾਵਜੂਦ ਲੇਬਨਾਨ ਦੇ ਨਾਗਰਿਕਾਂ ਨੇ ਦੱਖਣ ਵੱਲ ਪਰਤਣਾ ਸ਼ੁਰੂ ਕਰ ਦਿੱਤਾ ਹੈ। ਜੰਗਬੰਦੀ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਇਜ਼ਰਾਈਲ ਨੇ ਰਾਜਧਾਨੀ ਬੇਰੂਤ ਸਮੇਤ ਲੇਬਨਾਨ ਦੇ ਵੱਖ-ਵੱਖ ਖੇਤਰਾਂ ਵਿੱਚ ਹਵਾਈ ਹਮਲੇ ਕੀਤੇ। ਸਥਾਨਕ ਅਧਿਕਾਰੀਆਂ ਮੁਤਾਬਕ ਦੇਸ਼ ਭਰ 'ਚ ਹੋਏ ਹਮਲਿਆਂ 'ਚ ਘੱਟੋ-ਘੱਟ 42 ਲੋਕ ਮਾਰੇ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Israel
  • Hezbollah
  • ceasefire begins
  • people return
  • ਇਜ਼ਰਾਈਲ
  • ਹਿਜ਼ਬੁੱਲਾ
  • ਜੰਗਬੰਦੀ ਸ਼ੁਰੂ
  • ਲੋਕ ਵਾਪਸੀ

ਚੀਨ ਨੇ ਰੱਖਿਆ ਮੰਤਰੀ ਖ਼ਿਲਾਫ਼ ਜਾਂਚ ਕੀਤੀ ਸ਼ੁਰੂ

NEXT STORY

Stories You May Like

  • strong earthquake tremors felt late at night
    ਦੇਰ ਰਾਤ ਲੱਗੇ ਭੂਚਾਲ ਦੇ ਤੇਜ਼ ਝਟਕੇ, ਘਰਾਂ ਤੋਂ ਬਾਹਰ ਭੱਜੇ ਲੋਕ
  • india and israel voted
    ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ ਦੇ ਵਿਰੁੱਧ ਪਾਈ ਵੋਟ
  • 3 people arrested with heroin and intoxicating capsules
    ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ 3 ਲੋਕ ਗ੍ਰਿਫ਼ਤਾਰ
  • parvinder singh jhota crpf ministry of home affairs
    ਪਰਵਿੰਦਰ ਝੋਟੇ ਦੇ ਇਨਸਾਫ ਲਈ ਲੱਗੇ ਧਰਨੇ ਵਿਚਾਲੇ ਮਾਨਸਾ ਪਹੁੰਚੀ ਸੀ. ਆਰ. ਪੀ. ਐੱਫ.
  • earth shaken by 6 1 magnitude earthquake
    6.1 ਤੀਬਰਤਾ ਦੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ
  • air services
    ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ
  • cyclonic storm  flights cancelled  schools and colleges closed  cyclone murasu
    ਚੱਕਰਵਾਤੀ ਤੂਫਾਨ ਦਾ ਕਹਿਰ ! ਘਰ ਛੱਡਣ ਲੱਗੇ ਲੱਖਾਂ ਲੋਕ, ਸਕੂਲਾਂ-ਕਾਲਜਾਂ 'ਚ ਛੁੱਟੀ, ਦਰਜਨਾਂ ਫਲਾਈਟਾਂ ਰੱਦ
  • hindu in bangladesh
    ਬੰਗਲਾਦੇਸ਼ 'ਚ ਮਾੜੇ ਹਾਲਾਤ : ਇੱਕ ਹਿੰਦੂ ਦਾ ਕਤਲ, ਤਿੰਨ ਘਰਾਂ 'ਚ ਭੰਨਤੋੜ ਅਤੇ ਲੁੱਟ ਖੋਹ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • voices of rebellion against pakistan in pok
      PoK ’ਚ ਪਾਕਿ ਦੇ ਖਿਲਾਫ ਬਗ਼ਾਵਤ ਦੇ ਸੁਰ, ਆਸਿਮ ਮੁਨੀਰ ਨੂੰ ਲਲਕਾਰ
    • threat to school security in italy
      ਇਟਲੀ 'ਚ ਸਕੂਲਾਂ ਦੀ ਸੁਰੱਖਿਆ ਨੂੰ ਖ਼ਤਰਾ, 500 ਸਕੂਲਾਂ ਨੂੰ ਬੰਬ ਨਾਲ ਉਡਾਉਣ...
    • nepali man who brutally murdered his wife
      ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਨੇਪਾਲੀ ਦੀ ਸ਼ਜਾ ਦੀ ਸੁਣਵਾਈ 12 ਮਾਰਚ...
    • akal takht sahib  guru granth sahib
      ਅਕਾਲ ਤਖਤ ਵੱਲੋਂ USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪਣ ਦੇ ਮਾਮਲੇ ’ਚ...
    • robbers attacked cash van
      ਲੁਟੇਰਿਆਂ ਨੇ ਕੈਸ਼ ਵੈਨ 'ਤੇ ਹਮਲਾ ਕਰ ਲੁੱਟੇ 10 ਲੱਖ ਤੋਂ ਵੱਧ ਯੂਰੋ, ਇਟਲੀ 'ਚ...
    • ishaq dar s grandson
      ਸਮੂਹਿਕ ਜ਼ਬਰ ਜਿਨਾਹ ਦੇ ਮਾਮਲੇ 'ਚ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਦੇ ਪੋਤੇ ਸਮੇਤ...
    • russia ukraine talk
      ਅਬੂ ਧਾਬੀ 'ਚ ਰੂਸ ਅਤੇ ਯੂਕਰੇਨ ਵਿਚਾਲੇ ਦੂਜੇ ਦਿਨ ਵੀ ਗੱਲਬਾਤ ਜਾਰੀ
    • peace talk
      ਖ਼ਤਮ ਹੋ ਜਾਵੇਗੀ ਜੰਗ ! ਆਬੂ-ਧਾਬੀ 'ਚ ਸ਼ਾਂਤੀ ਲਈ ਚੱਲ ਰਹੀ ਗੱਲਬਾਤ
    • state bank of india expands in america
      ਸਟੇਟ ਬੈਂਕ ਆਫ਼ ਇੰਡੀਆ ਨੇ ਫ੍ਰਿਸਕੋ ਨੌਰਥ ਡੱਲਾਸ ਟੈਕਸਾਸ 'ਚ ਬੈਂਕ ਦੀ ਸ਼ਾਖਾ...
    • abhishek awasthi create history
      ਰਚਿਆ ਇਤਿਹਾਸ: ਮੰਡੀ (ਹਿਮਾਚਲ) ਦੇ ਅਭਿਸ਼ੇਕ ਅਵਸਥੀ ਬਣੇ ਗ੍ਰੇਟਰ ਬੈਂਡਿਗੋ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +