Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    5:19:24 PM

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • narendra modi  cantt railway station  ravneet bittu

    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ...

  • sunil jakhar in jalandhar

    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ:...

  • pm narendra modi reached jalandhar

    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵੱਡੀ ਖ਼ਬਰ ; ਟੁੱਟ ਗਿਆ ਸੀਜ਼ਫਾਇਰ ! ਈਰਾਨ ਨੇ ਇਜ਼ਰਾਈਲ 'ਤੇ ਮੁੜ ਦਾਗੀਆਂ ਮਿਜ਼ਾਈਲਾਂ

INTERNATIONAL News Punjabi(ਵਿਦੇਸ਼)

ਵੱਡੀ ਖ਼ਬਰ ; ਟੁੱਟ ਗਿਆ ਸੀਜ਼ਫਾਇਰ ! ਈਰਾਨ ਨੇ ਇਜ਼ਰਾਈਲ 'ਤੇ ਮੁੜ ਦਾਗੀਆਂ ਮਿਜ਼ਾਈਲਾਂ

  • Edited By Harpreet Singh,
  • Updated: 24 Jun, 2025 02:29 PM
International
ceasefire violated
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਹਾਲੇ ਕੁਝ ਦੇਰ ਪਹਿਲਾਂ ਹੀ ਈਰਾਨ-ਇਜ਼ਰਾਈਲ ਵਿਚਾਲੇ ਸੀਜ਼ਫਾਇਰ ਦੀ ਖ਼ਬਰ ਸਾਹਮਣੇ ਆਈ ਸੀ, ਜਿਸ ਦੀ ਪੁਸ਼ਟੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕੀਤੀ ਸੀ। ਹੁਣ ਇਸ ਤੋਂ ਕੁਝ ਘੰਟੇ ਬਾਅਦ ਹੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਈਰਾਨ ਨੇ ਇਸ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਇਕ ਵਾਰ ਫ਼ਿਰ ਤੋਂ ਇਜ਼ਰਾਈਲ 'ਤੇ ਵੱਡਾ ਮਿਜ਼ਾਈਲ ਹਮਲਾ ਕੀਤਾ ਹੈ। 

ਜਾਣਕਾਰੀ ਦਿੰਦੇ ਹੋਏ ਇਜ਼ਰਾਈਲ ਦੇ ਰੱਖਿਆ ਮੰਤਰੀ ਇਜ਼ਰਾਈਲ ਕਾਟਜ਼ ਨੇ ਦੱਸਿਆ ਕਿ ਤਹਿਰਾਨ ਨੇ ਸੀਜ਼ਫਾਇਰ ਤੋੜਿਆ ਹੈ ਤੇ ਇਜ਼ਰਾਈਲ 'ਤੇ ਮੁੜ ਮਿਜ਼ਾਈਲਾਂ ਦਾਗੀਆਂ ਹਨ, ਜਿਸ ਮਗਰੋਂ ਹੁਣ ਇਜ਼ਰਾਈਲ ਵੀ ਈਰਾਨ ਦੀ ਇਸ ਕਾਰਵਾਈ ਦਾ ਮੂੰਹਤੋੜ ਜਵਾਬ ਦੇਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਈਰਾਨੀ ਮਿਜ਼ਾਈਲਾਂ ਦਾ ਨਿਸ਼ਾਨਾ ਬੀਰਸ਼ੇਬਾ ਸ਼ਹਿਰ ਬਣਿਆ ਹੈ, ਜਿੱਥੇ ਹਮਲੇ ਦੌਰਾਨ ਹੁਣ ਤੱਕ 3 ਲੋਕਾਂ ਦੀ ਮੌਤ ਹੋ ਗਈ ਹੈ।

ਈਰਾਨੀ ਹਮਲੇ ਮਗਰੋਂ ਇਜ਼ਰਾਈਲ 'ਚ ਇਕ ਵਾਰ ਫਿਰ ਤੋਂ ਸਾਇਰਨ ਵੱਜ ਗਏ ਤੇ ਲੋਕਾਂ ਨੂੰ ਦੁਬਾਰਾ ਸੁਰੱਖਿਅਤ ਥਾਵਾਂ 'ਤੇ ਸ਼ਰਨ ਲੈਣ ਦੀ ਅਪੀਲ ਕੀਤੀ ਗਈ ਹੈ। ਉੱਥੇ ਹੀ ਈਰਾਨ ਨੇ ਇਜ਼ਰਾਈਲ 'ਤੇ ਕਿਸੇ ਵੀ ਤਰ੍ਹਾਂ ਦੇ ਹਮਲੇ ਤੇ ਸੀਜ਼ਫਾਇਰ ਦੇ ਉਲੰਘਣ ਤੋਂ ਇਨਕਾਰ ਕੀਤਾ ਹੈ। ਹੁਣ ਦੋਵਾਂ 'ਚੋਂ ਕਿਹੜੀ ਗੱਲ ਸੱਚ ਹੈ, ਇਹ ਤਾਂ ਕੁਝ ਸਮੇਂ 'ਚ ਸਾਫ਼ ਹੋ ਹੀ ਜਾਵੇਗਾ।

ਇਹ ਵੀ ਪੜ੍ਹੋ- ਸੀਜ਼ਫਾਇਰ ਦੇ ਐਲਾਨ ਮਗਰੋਂ ਇਜ਼ਰਾਈਲੀ PM ਨੇਤਨਯਾਹੂ ਦਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Iran
  • Israel
  • Ceasefire

ਵੱਡੀ ਖਬਰ; 29 ਸਾਲਾ ਮਸ਼ਹੂਰ YouTuber ਨੇ ਕੀਤੀ ਖੁਦਕੁਸ਼ੀ

NEXT STORY

Stories You May Like

  • iran  jordan  american airbase  missiles
    ਈਰਾਨ ਨੇ ਜਾਰਡਨ ਦੇ ਅਮਰੀਕੀ ਏਅਰਬੇਸ 'ਤੇ ਦਾਗੀਆਂ ਮਿਜ਼ਾਈਲਾਂ, US ਕਮਾਂਡ ਸੈਂਟਰ ਤੇ MQ-9 ਡਰੋਨ ਹੈਂਗਰ ਤਬਾਹ
  • iran fires missiles at uae oil tankers in hormuz
    ਈਰਾਨ ਨੇ ਹੋਰਮੁਜ਼ 'ਚ UAE ਦੇ ਤੇਲ ਟੈਂਕਰਾਂ 'ਤੇ ਦਾਗੀਆਂ ਮਿਜ਼ਾਈਲਾਂ, ਹਮਲੇ 'ਚ ਭਾਰਤੀ ਚਾਲਕ ਦਲ ਦੇ ਮੈਂਬਰ ਦੀ ਮੌਤ
  • israeli alert trump
    Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ
  • bahrain kuwait under strike
    ਬਹਿਰੀਨ-ਕੁਵੈਤ 'ਤੇ ਹੋ ਗਿਆ ਹਮਲਾ ! ਅਮਰੀਕੀ ਏਅਰਸਟ੍ਰਾਈਕ ਮਗਰੋਂ ਇਰਾਨ ਨੇ ਵੀ ਛੱਡੀਆਂ ਮਿਜ਼ਾਈਲਾਂ
  • us airstrike on iran
    ਮੁੜ ਛਿੜ ਗਈ ਜੰਗ ! ਅਮਰੀਕਾ ਵੱਲੋਂ ਈਰਾਨ ਦੇ 80 ਟਿਕਾਣਿਆਂ 'ਤੇ ਏਅਰਸ੍ਰਟਾਈਕ; ਕੁਵੈਤ ਤੇ ਬਹਿਰੀਨ 'ਚ ਦਹਿਸ਼ਤ ਦਾ...
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • pakistan  s big initiative for us iran talks
    US-ਈਰਾਨ ਗੱਲਬਾਤ ਲਈ ਪਾਕਿ ਦੀ ਵੱਡੀ ਪਹਿਲ; ਸ਼ਹਿਬਾਜ਼ ਸ਼ਰੀਫ਼ ਨੇ ਈਰਾਨ ਤੇ ਕਤਰ ਦੇ ਨੇਤਾਵਾਂ ਨਾਲ ਕੀਤੀ ਚਰਚਾ
  • indian cricketers relationship broke up in 3 months
    ਭਾਰਤੀ ਕ੍ਰਿਕਟਰ ਦਾ 3 ਮਹੀਨਿਆਂ 'ਚ ਟੁੱਟ ਗਿਆ ਰਿਸ਼ਤਾ ! ਮੰਗੇਤਰ ਦੀ ਇੰਸਟਾਗ੍ਰਾਮ ਪੋਸਟ ਨੇ ਮਚਾਈ ਸਨਸਨੀ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
  • sunil jakhar in jalandhar
    ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • prime minister modi who arrived in jalandhar met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
  • harbhajan singh speach
    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
Trending
Ek Nazar
famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi in canada
      ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ ਸਕੇਗੀ ਧੋਖਾਧੜੀ! ਸਰਕਾਰ ਨੇ...
    • skill based madrasa education is essential
      ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
    • president of zanzibar to visit india from july 17 to 20
      ਜ਼ਾਂਜ਼ੀਬਾਰ ਦੇ ਰਾਸ਼ਟਰਪਤੀ 17 ਤੋਂ 20 ਜੁਲਾਈ ਤੱਕ ਕਰਨਗੇ ਭਾਰਤ ਦਾ ਦੌਰਾ
    • dispute escalates between china and europe
      ਚੀਨ ਅਤੇ ਯੂਰਪ ਵਿਚਾਲੇ ਵਧਿਆ ਵਿਵਾਦ ; ਆਰਥਿਕ ਅਤੇ ਸੁਰੱਖਿਆ ਮੁੱਦੇ 'ਤੇ ਹੋ ਸਕਦੀ...
    • india strategy
      ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...
    • czech citizen detained in china
      ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...
    • tariff bill
      ਭਾਰਤ 'ਤੇ 100 ਫ਼ੀਸਦੀ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ ! 60 ਸੈਨੇਟਰਾਂ ਨੇ...
    • us airstrikes on iran
      ਅਮਰੀਕਾ ਅਤੇ ਈਰਾਨ ਵਿਚਾਲੇ ਜੰਗ ਤੇਜ਼! ਅਮਰੀਕੀ ਹਵਾਈ ਹਮਲਿਆਂ 'ਚ ਕਈ ਪੁਲ ਤਬਾਹ
    • truck drivers
      ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰਾਂ ਦੀ ਵਧੀ ਮੁਸੀਬਤ, ਟਰੰਪ ਨੇ ਕਰ'ਤਾ ਇਹ ਐਲਾਨ
    • nitish kaushal arrested
      FBI ਨੂੰ ਵੱਡੀ ਸਫਲਤਾ, ਖ਼ਤਰਨਾਕ ਗੈਂਗਸਟਰ ਨੀਤੀਸ਼ ਕੌਸ਼ਲ ਵਰਮੋਂਟ 'ਚ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +