Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    12:37:04 AM

  • iranian president targets us and israel from indian soil

    'ਅਸੀਂ ਕਦੇ ਨਹੀਂ ਝੁਕਾਂਗੇ': ਭਾਰਤ ਦੀ ਧਰਤੀ ਤੋਂ...

  • 104 sikh pilgrims bound for india stranded in pakistan

    ਭਾਰਤ ਯਾਤਰਾ ਲਈ ਨਿਕਲੇ 104 ਸਿੱਖ ਸ਼ਰਧਾਲੂ...

  • west asia crisis should be resolved through dialogue and diplomacy

    'ਗੱਲਬਾਤ ਤੇ ਕੂਟਨੀਤੀ ਨਾਲ ਹੱਲ ਹੋਵੇ ਪੱਛਮੀ ਏਸ਼ੀਆ...

  • pm modi advises putin to end the war

    PM ਮੋਦੀ ਵੱਲੋਂ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਮਰੀਕਾ 'ਚ ਡਬਲ ਇੰਜਣ ਵਾਲਾ ਸੇਸਨਾ ਜਹਾਜ਼ ਕਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਡਬਲ ਇੰਜਣ ਵਾਲਾ ਸੇਸਨਾ ਜਹਾਜ਼ ਕਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ

  • Edited By Harinder Kaur,
  • Updated: 18 Jun, 2024 05:10 PM
International
cessna plane with double engine crashes in america  all died
  • Share
    • Facebook
    • Tumblr
    • Linkedin
    • Twitter
  • Comment

ਲਾਸ ਏਂਜਲਸ : ਅਮਰੀਕਾ ਦੇ ਉੱਤਰੀ-ਕੇਂਦਰੀ ਕੋਲੋਰਾਡੋ ਵਿੱਚ ਇੱਕ ਰਿਹਾਇਸ਼ੀ ਇਲਾਕੇ ਵਿੱਚ ਸੋਮਵਾਰ ਨੂੰ ਦੋ ਇੰਜਣ ਵਾਲਾ ਸੇਸਨਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਅਤੇ ਇਸ ਹਾਦਸੇ ਵਿੱਚ ਕੋਈ ਵੀ ਨਹੀਂ ਬਚਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਜਹਾਜ਼ 'ਚ ਅੱਗ ਲੱਗ ਗਈ, ਜਿਸ ਕਾਰਨ ਇਕ ਤੋਂ ਦੂਜੀ ਜਗ੍ਹਾ ਲਿਜਾਣ ਵਾਲੇ ਦੋ ਘਰ (ਮੋਬਾਈਲ ਹਾਊਸ) ਸੜ ਗਏ। ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ ਨੇ ਕਿਹਾ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਸੇਸਨਾ 421 ਜਹਾਜ਼ ਵਿੱਚ ਕਿੰਨੇ ਲੋਕ ਸਵਾਰ ਸਨ।

ਇਸ ਜਹਾਜ਼ ਵਿੱਚ ਵੱਧ ਤੋਂ ਵੱਧ ਸੱਤ ਸੀਟਾਂ ਹਨ। ਜਹਾਜ਼ ਸੋਮਵਾਰ ਸ਼ਾਮ 4:30 ਵਜੇ ਤੋਂ ਪਹਿਲਾਂ ਸਟੀਮਬੋਟ ਸਪ੍ਰਿੰਗਸ ਹਵਾਈ ਅੱਡੇ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਪੁਲਸ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਿੱਚ ਕਿਹਾ ਕਿ ਮੋਬਾਈਲ ਹੋਮ ਪਾਰਕ ਦੇ ਸਾਰੇ ਨਿਵਾਸੀ ਸੁਰੱਖਿਅਤ ਹਨ। ਅੱਗ ਨੇ ਕੁਝ ਇਮਾਰਤਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਸਟੀਮਬੋਟ ਸਪ੍ਰਿੰਗਜ਼ ਫਾਇਰ ਰੈਸਕਿਊ ਨੇ ਕਿਹਾ ਕਿ ਹਾਦਸਾਗ੍ਰਸਤ ਜਹਾਜ਼ ਨੇ ਕੋਲੋਰਾਡੋ ਦੇ ਲੋਂਗਮੋਟ ਤੋਂ ਉਡਾਣ ਭਰੀ ਸੀ ਅਤੇ ਉਹ ਉਟਾਹ ਦੇ ਓਗਡੇਨ ਵੱਲ ਜਾ ਰਿਹਾ ਸੀ। ਫਾਇਰ ਅਧਿਕਾਰੀਆਂ ਮੁਤਾਬਕ ਗਵਾਹਾਂ ਨੇ ਦੱਸਿਆ ਕਿ ਜਹਾਜ਼ ਵਿੱਚ ਮਕੈਨੀਕਲ ਸਮੱਸਿਆ ਸੀ। ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਹਾਦਸੇ ਦੇ ਕਾਰਨਾਂ ਦੀ ਜਾਂਚ ਕਰੇਗਾ।

  • America
  • double engine
  • plane crash
  • people
  • death
  • ਅਮਰੀਕਾ
  • ਡਬਲ ਇੰਜਣ
  • ਜਹਾਜ਼ ਕਰੈਸ਼
  • ਲੋਕ
  • ਮੌਤ

ਮਾਲਦੀਵ 'ਚ ਕੰਮ ਵਾਲੀ ਥਾਂ 'ਤੇ ਹਾਦਸੇ 'ਚ ਇਕ ਹੋਰ ਭਾਰਤੀ ਨਾਗਰਿਕ ਦੀ ਮੌਤ

NEXT STORY

Stories You May Like

  • plane  engine  delhi airport  emergency landing
    ਉੱਡਦੇ ਜਹਾਜ਼ ਦੇ ਇੰਜਣ 'ਚ ਆ ਗਈ ਖ਼ਰਾਬੀ ! ਦਿੱਲੀ ਏਅਰਪੋਰਟ 'ਤੇ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
  • cargo ship incident
    ਚੀਨ : ਕਾਰਗੋ ਜਹਾਜ਼ ਨੂੰ ਲੱਗੀ ਅੱਗ,  20 ਲੋਕਾਂ ਦੀ ਮੌਤ
  • plane incident
    ਅਮਰੀਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! 2 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ
  • amazon cargo plane crashes at miami airport
    ਮਿਆਮੀ ਏਅਰਪੋਰਟ 'ਤੇ ਐਮਾਜ਼ੋਨ ਦਾ ਕਾਰਗੋ ਜਹਾਜ਼ ਕ੍ਰੈਸ਼, 5 ਲੋਕਾਂ ਦੀ ਮੌਤ
  • china  cargo ship  fire  people  missing
    ਚੀਨ 'ਚ 'ਲਾਇਬੇਰੀਆ' ਦੇ ਝੰਡੇ ਵਾਲੇ ਜਹਾਜ਼ 'ਚ ਅੱਗ, 25 ਦੀ ਮੌਤ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • engine of a flying plane fails 186 passengers gasp in the air
    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ 186 ਯਾਤਰੀਆਂ ਦੇ ਸੁੱਕੇ ਸਾਹ
  • humanitarian aid to nepal
    ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pm modi in brics business forum
      ਬਿਜ਼ਨਸ ਫੋਰਮ 'ਚ PM ਮੋਦੀ ਨੇ ਕੀਤਾ ਸੰਬੋਧਨ ! BRICS ਦੇਸ਼ਾਂ ਦੀ ਦਿਖਾਈ ਤਾਕਤ
    • past layoffs in tech companies accelerate  1 28 lakh unemployed in 2026
      ਤਕਨੀਕੀ ਕੰਪਨੀਆਂ 'ਚ ਛਾਂਟੀ ਦੀ ਰਫ਼ਤਾਰ ਤੇਜ਼, 2026 'ਚ 1.28 ਲੱਖ ਹੋਏ...
    • pm modi and putin
      100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM...
    • what is thirrukural
      ਆਖ਼ਿਰ ਕੀ ਹੈ 'ਤਿਰੁੱਕੁਰਲ' ਗ੍ਰੰਥ ? ਜੋ PM ਮੋਦੀ ਨੇ ਪੁਤਿਨ ਨੂੰ ਕੀਤਾ Gift
    • russia ukraiine conflict
      ਯੂਕਰੇਨ 'ਚ ਗੈਸ ਸਟੇਸ਼ਨਾਂ 'ਤੇ ਰੂਸੀ ਡਰੋਨ ਹਮਲੇ
    • houthi rebels seized island
      ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ
    • online fraud
      ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ
    • bench press reps with 100 kg weight
      ਬਾਕਮਾਲ ! ਏਸ਼ੀਆਈ ਰਾਸ਼ਟਰਪਤੀ ਨੇ 100 ਕਿੱਲੋ ਵਜ਼ਨ ਚੁੱਕ ਕੇ ਲਗਾਏ ਬੈਂਚ ਰੈਪਸ,...
    • houthi rebels capture the yemeni city of mokha
      ਹੂਤੀ ਬਾਗ਼ੀਆਂ ਦਾ ਯਮਨ ਦੇ ‘ਮੋਖਾ’ ਸ਼ਹਿਰ ’ਤੇ ਕਬਜ਼ਾ
    • flood in nepal
      ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +