Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 22, 2026

    12:56:51 PM

  • important news for people registering in punjab

    Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝਲਣੀ...

  • indian workers taiwan

    ਭਾਰਤੀ ਕਾਮਿਆਂ ਲਈ ਤਾਈਵਾਨ ਦੇ ਰਾਹ ਹੋਏ ਔਖੇ!...

  • the heatwave is raging in punjab

    ਪੰਜਾਬ 'ਚ ਅੱਗ ਵਰ੍ਹਾਊ ਗਰਮੀ ਦਾ ਕਹਿਰ, ਇਨ੍ਹਾਂ 7...

  • ban on cigarette

    2008 ਤੋਂ ਬਾਅਦ ਜੰਮੇ ਹੁਣ ਕਦੇ ਨਹੀਂ ਪੀ ਸਕਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕੁਲਵਿੰਦਰ ਕੌਰ ਦੇ ਹੱਕ 'ਚ ਨਿੱਤਰੇ ਸਿੱਖਸ ਆਫ਼ ਅਮੇਰਿਕਾ ਦੇ ਚੇਅਰਮੈਨ, ਦਿੱਤਾ ਵੱਡਾ ਬਿਆਨ

INTERNATIONAL News Punjabi(ਵਿਦੇਸ਼)

ਕੁਲਵਿੰਦਰ ਕੌਰ ਦੇ ਹੱਕ 'ਚ ਨਿੱਤਰੇ ਸਿੱਖਸ ਆਫ਼ ਅਮੇਰਿਕਾ ਦੇ ਚੇਅਰਮੈਨ, ਦਿੱਤਾ ਵੱਡਾ ਬਿਆਨ

  • Edited By Vandana,
  • Updated: 09 Jun, 2024 01:19 PM
United States of America
chairman of sikhs of america favor of kulwinder kaur
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਰਾਜ ਗੋਗਨਾ)- ਉੱਘੇ ਸਿੱਖ ਆਗੂ ਅਤੇ ਸਿੱਖਸ ਆਫ ਅਮੇਰਿਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ ਨੇ ਅੱਜ ਇਕ ਵੱਡਾ ਬਿਆਨ ਦਿੱਤਾ। ਆਪਣੇ ਬਿਆਨ ਵਿਚ ਜਸਦੀਪ ਸਿੰਘ ਨੇ ਕਿਹਾ ਕਿ ਉਹ ਵਿਵਾਦਿਤ ਅਦਾਕਾਰਾ ਅਤੇ ਮੈਂਬਰ ਪਾਰਲੀਮੈਂਟ ਕੰਗਣਾ ਰਣੌਤ ਦਾ ਵਿਰੋਧ ਕਰਨ ਵਾਲੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਨਾਲ ਹਨ ਅਤੇ ਜੇਕਰ ਉਸਨੂੰ ਕੋਈ ਵੀ ਆਰਥਿਕ ਜਾਂ ਕਾਨੂੰਨੀ ਚਾਰਾਜੋਈ ਦੀ ਲੋੜ ਪੈਂਦੀ ਹੈ ਤਾਂ ਉਹ ਉਸ ਨੂੰ ਮੁਹੱਈਆ ਕਰਵਾਉਣਗੇ। 

ਉਨ੍ਹਾਂ ਕਿਹਾ ਕਿ ਬੀ.ਜੇ.ਪੀ. ਲੀਡਰਸ਼ਿਪ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਗੂਆਂ ਨੂੰ ਭੜਕਾਊ ਬਿਆਨ ਦੇਣ ਤੋਂ ਰੋਕੇ। ਉਨ੍ਹਾਂ ਕਿਹਾ ਕਿ ਕੰਗਣਾ ਰਣੌਤ ਹਮੇਸ਼ਾ ਹੀ ਪੰਜਾਬ ਅਤੇ ਪੰਜਾਬੀਅਤ ਦੇ ਖਿਲਾਫ਼ ਬਿਆਨ ਦਿੰਦੀ ਹੈ। ਹੁਣ ਵੀ ਉਸ ਨੇ ਏਅਰਪੋਰਟ ਵਿਵਾਦ ਤੋਂ ਬਾਅਦ ਬਾਅਦ ਵਿਵਾਦਿਤ ਬਿਆਨ ਦਿੱਤਾ ਹੈ ਕਿ ਪੰਜਾਬ ਵਿਚ ਅੱਤਵਾਦ ਆ ਸਕਦਾ ਹੈ। ਜੱਸੀ ਨੇ ਕਿਹਾ ਕਿ ਜੇਕਰ ਕਿਸੇ ਵਰਗ ਦੀਆਂ ਵੀ ਭਾਵਨਾਵਾਂ ਨੂੰ ਛੇੜਾਂਗੇ ਤਾਂ ਉਸਦਾ ਨਤੀਜਾ ਤਾਂ ਬੁਰਾ ਹੀ ਹੋਵੇਗਾ। ਕੰਗਣਾ ਰਣੌਤ ਨੂੰ ਚਾਹੀਦਾ ਹੈ ਕਿ ਉਹ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਦੇਵੇ, ਪੰਜਾਬੀ ਵੀ ਭਾਰਤ ਦਾ ਹਿੱਸਾ ਹੈ ਅਤੇ ਉਹ ਵੀ ਭਾਰਤ ਦੀ ਤਰੱਕੀ ਵਿੱਚ ਵਡੇਰਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਨਾਲ ਬੇਗਾਨਿਆਂ ਵਰਗਾ ਵਰਤਾਉ ਨਹੀਂ ਕਰਨਾ ਚਾਹੀਦਾ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕੀ ਕੋਸਟ ਗਾਰਡ ਨੂੰ ਵੱਡੀ ਸਫਲਤਾ,  526 ਕਰੋੜ ਰੁਪਏ ਦੀ 2,177 ਕਿੱਲੋਗ੍ਰਾਮ ਕੋਕੀਨ ਕੀਤੀ ਜ਼ਬਤ  

ਉਨ੍ਹਾਂ ਕਿਹਾ ਕਿ ਭਾਵੇਂ ਉਹ ਹੱਥੋਪਾਈ ਦੇ ਹੱਕ ਵਿਚ ਨਹੀਂ ਹਨ ਪਰ ਕਈ ਵਾਰ ਭਾਵਨਾਵਾਂ ਦੇ ਵਹਿਣ ’ਚ ਵਹਿ ਕੇ ਅਜਿਹਾ ਹੋ ਜਾਂਦਾ ਹੈ। ਸੋ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਆਗੂਆਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਜ਼ੁਬਾਨ ਨੂੰ ਕਾਬੂ ਵਿਚ ਰੱਖਣ ਅਤੇ ਕਿਸੇ ਦਾ ਦਿਲ ਦੁਖਾਉਣ ਵਾਲੇ ਬਿਆਨ ਨਾ ਦੇਣ। ਸਗੋਂ ਦੇਸ਼, ਕੌਮ ਅਤੇ ਸਮਾਜ ਦੇ ਭਲੇ ਲਈ ਜ਼ੁਬਾਨ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਸਿਆਸੀ ਆਗੂਆਂ ਨੂੰ ਕਾਫ਼ੀ ਕੁਝ ਸਿੱਖਣਾ ਚਾਹੀਦਾ ਹੈ ਕਿ ਲੋਕ ਉਨ੍ਹਾਂ ਦੇ ਮੂੰਹ ’ਚੋਂ ਨਿਕਲੇ ਸ਼ਬਦਾਂ ਨੂੰ ਕਿਵੇਂ ਦਿਲ 'ਤੇ ਲਗਾ ਲੈਂਦੇ ਹਨ। ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੱਕ ਇਹ ਗੱਲ ਪਹੁੰਚਾਵਾਂਗੇ ਕਿ ਭਾਵੇਂ ਕੰਗਣਾ ਰਣੌਤ ਇਕ ਸੀਟ ਜਿੱਤ ਗਈ ਹੈ ਪਰ ਉਹ ਬੀ.ਜੇ.ਪੀ. ਨੂੰ ਕਈ ਸੀਟਾਂ ਹਰਾਉਣ ਦਾ ਕਾਰਨ ਵੀ ਬਣੀ ਹੈ। ਸੋ ਇਹੋ ਜਿਹੇ ਵਿਵਾਦਿਤ ਅਤੇ ਭੜਕਾਊ ਬਿਆਨ ਦੇਣ ਵਾਲੇ ਆਗੂਆਂ ਨੂੰ ਟਿਕਟਾਂ ਨਾ ਦਿੱਤੀਆਂ ਜਾਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Jasdeep Singh Jassi
  • Kulwinder Kaur
  • Support
  • USA
  • ਜਸਦੀਪ ਸਿੰਘ ਜੱਸੀ
  • ਕੁਲਵਿੰਦਰ ਕੌਰ
  • ਸਮਰਥਨ
  • ਅਮਰੀਕਾ

ਅਮਰੀਕੀ ਕੋਸਟ ਗਾਰਡ ਨੂੰ ਵੱਡੀ ਸਫਲਤਾ,  526 ਕਰੋੜ ਰੁਪਏ ਦੀ 2,177 ਕਿੱਲੋਗ੍ਰਾਮ ਕੋਕੀਨ ਕੀਤੀ ਜ਼ਬਤ

NEXT STORY

Stories You May Like

  • india  america  iran  ceasefire  west asia
    ਅਮਰੀਕਾ-ਈਰਾਨ ਦੇ ਸੀਜ਼ਫਾਇਰ 'ਤੇ ਭਾਰਤ ਨੇ ਦਿੱਤਾ ਵੱਡਾ ਬਿਆਨ
  • steel production target in jeopardy  vedanta chairman gives big warning
    ਭਾਰਤ ਦਾ 300 ਮਿਲੀਅਨ ਟਨ ਸਟੀਲ ਉਤਪਾਦਨ ਦਾ ਟੀਚਾ ਖ਼ਤਰੇ 'ਚ? ਵੇਦਾਂਤਾ ਦੇ ਚੇਅਰਮੈਨ ਨੇ ਦਿੱਤੀ ਵੱਡੀ ਚਿਤਾਵਨੀ
  • company statement on  layoff of 14 000 employees in amazon
    Amazon 'ਚ 14,000 ਮੁਲਾਜ਼ਮਾਂ ਦੀ ਛਾਂਟੀ ਦੀਆਂ ਖ਼ਬਰਾਂ 'ਤੇ ਕੰਪਨੀ ਨੇ ਦਿੱਤਾ ਵੱਡਾ ਬਿਆਨ
  • austrian federal chancellor in india
    ਭਾਰਤ ਦੌਰੇ 'ਤੇ ਆਏ ਆਸਟ੍ਰੀਆ ਦੇ ਫੈਡਰਲ ਚਾਂਸਲਰ, PM ਮੋਦੀ ਨੇ ਜੰਗ ਬਾਰੇ ਦਿੱਤਾ ਵੱਡਾ ਬਿਆਨ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • congress has always stood in the right of women and supported them gurjit aujla
    ਕਾਂਗਰਸ ਨੇ ਹਮੇਸ਼ਾ ਮਹਿਲਾਵਾਂ ਦੇ ਹੱਕ 'ਚ ਖੜ੍ਹ ਕੇ ਦਿੱਤਾ ਸਮਰਥਨ: ਗੁਰਜੀਤ ਔਜਲਾ
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15 ਜ਼ਿਲ੍ਹਿਆਂ 'ਚ Alert
  • dr navjot kaur sidhu s big political explosion
    ਡਾ. ਨਵਜੋਤ ਕੌਰ ਸਿੱਧੂ ਦਾ ਵੱਡਾ ਸਿਆਸੀ ਧਮਾਕਾ! ਪੰਜਾਬ ਦੇ 37 ਲੀਡਰਾਂ ਬਾਰੇ ਆਹ ਕੀ ਕਹਿ ਗਏ
  • important news for people registering in punjab
    Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝਲਣੀ ਪਵੇਗੀ ਇਹ ਵੱਡੀ ਮੁਸੀਬਤ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ,...
  • collision between car and activa in jalandhar and schoolgirl injured
    ਜਲੰਧਰ ਦੀ 120 ਫੁੱਟੀ 'ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ...
  • two peoples dead on road accident
    ਜਲੰਧਰ ਵਿਖੇ ਗੈਸ ਟੈਂਕਰ ਤੇ ਬੱਸ ਹੇਠਾਂ ਆਉਣ ਕਾਰਨ ਦੋ ਲੋਕਾਂ ਦੀ ਦਰਦਨਾਕ ਮੌਤ
  • jalandhar ed office undergoes major administrative reshuffle
    ਜਲੰਧਰ ਈ. ਡੀ. ਦਫ਼ਤਰ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 13 ਅਫਸਰ ਇੱਧਰ-ਉੱਧਰ,...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
Trending
Ek Nazar
lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

strait of hormuz  germany

ਜਰਮਨੀ ਦੀ ਹੋਰਮੁਜ਼ ਜਲਡਮਰੂ 'ਚ ਤਿੰਨ ਜਹਾਜ਼ ਤਾਇਨਾਤ ਕਰਨ ਦੀ ਯੋਜਨਾ

f i r   actor vipul roy  s home burgled of over rs 7 lakh  probe underway

TV ਦੇ ਇੰਸਪੈਕਟਰ ਦੇ ਘਰ ਹੋ ਗਈ 'ਅਸਲੀ ਚੋਰੀ' ! ਮਸ਼ਹੂਰ ਅਦਾਕਾਰ ਨੂੰ ਲੱਗਾ...

now i  m even afraid to leave the house    the comedian  s pain is revealed

ਹੁਣ ਤਾਂ ਘਰੋਂ ਨਿਕਲਣ ਤੋਂ ਵੀ ਡਰ ਲੱਗਦੈ..! 16 ਮਹੀਨੇ ਪਹਿਲਾਂਂ ਮਸਾਂ ਬਚੀ ਸੀ...

heatwave rain alert 4 days

22, 23, 24, 25 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੁਫ਼ਾਨ...

big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

mahindra be 6 ev batman edition

ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ...

rain  hail and lightning alert in these states

ਅਗਲੇ 70 ਘੰਟੇ ਭਾਰੀ ! ਇਨ੍ਹਾਂ ਸੂਬਿਆਂ 'ਚ ਮੀਂਹ, ਗੜੇਮਾਰੀ ਤੇ ਬਿਜਲੀ ਡਿੱਗਣ ਦਾ...

hiv positive after receiving blood transfusions

ਹਸਪਤਾਲ ਦੀ ਵੱਡੀ ਲਾਪਰਵਾਹੀ! ਖ਼ੂਨ ਚੜ੍ਹਾਉਣ ਕਾਰਨ 5 ਜਵਾਕ ਹੋਏ HIV ਪਾਜ਼ੇਟਿਵ

bjp candidate ajit kumar

ਭਾਜਪਾ ਉਮੀਦਵਾਰ ਅਜੀਤ ਕੁਮਾਰ 'ਤੇ ਜਾਨਲੇਵਾ ਹਮਲਾ, ਪਾਰਟੀ ਦੇ ਕਈ ਵਰਕਰ ਵੀ ਜ਼ਖਮੀ

russian military  luhansk region

ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ

nobel prize for shehbaz and munir

ਖੈਬਰ ਪਖਤੂਨਖਵਾ ਅਸੈਂਬਲੀ: ਸ਼ਾਹਬਾਜ਼, ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਸਬੰਧੀ...

puja banerjee kunal verma expecting baby number 2

ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ...

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

why liquor drinking at night

ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...

raq syria border crossing reopen

ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਮੁੜ ਖੁੱਲ੍ਹਿਆ ਇਰਾਕ-ਸੀਰੀਆ ਸਰਹੱਦੀ ਲਾਂਘਾ

health department issues advisory to avoid heat

ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...

shameful incident in punjab

ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • tiger jumps into audience
      ਰੂਸ 'ਚ ਸਰਕਸ ਦੇ ਸ਼ੋਅ ਦੌਰਾਨ ਦਰਸ਼ਕਾਂ 'ਚ ਪੁੱਜਾ 'ਟਾਈਗਰ', ਮਚੀ ਹਫੜਾ-ਦਫੜੀ
    • plane crash into high voltage supply
      ਹਾਈ ਵੋਲਟੇਜ ਤਾਰਾਂ 'ਚ ਜਾ ਵੱਜਾ ਜਹਾਜ਼ ! ਪੈ ਗਿਆ ਪਟਾਕਾ, ਕੈਲੀਫੋਰਨੀਆ ਦੇ ਸਟੋਰ...
    • iraq syria border route opened
      ਇਰਾਕ-ਸੀਰੀਆ ਵਿਚਾਲੇ ਵਧੇਗਾ ਵਪਾਰ ! 10 ਸਾਲਾਂ ਬਾਅਦ ਖੁੱਲ੍ਹਿਆ 'ਰਾਬੀਆ'
    • punjabi young man canada
      ਕੈਨੇਡਾ 'ਚ ਟਰਾਲਾ ਚਲਾਉਂਦੇ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ ! ਹੋਈ...
    • gord downey received a unique tribute at the boston marathon
      ਬੋਸਟਨ ਮੈਰਾਥਨ 'ਚ ਗੋਰਡ ਡਾਊਨੀ ਨੂੰ ਮਿਲੀ ਅਨੋਖੀ ਸ਼ਰਧਾਂਜਲੀ, ਗਾਇਕ ਦੇ ਪਹਿਰਾਵੇ...
    • trump  s big attack on iran
      ਟਰੰਪ ਦਾ ਈਰਾਨ 'ਤੇ ਵੱਡਾ ਹਮਲਾ, ਕਿਹਾ- ਹੋਰਮੁਜ਼ ਦੀ ਘੇਰਾਬੰਦੀ ਨਾਲ ਰੋਜ਼ਾਨਾ ਪੈ...
    • trump extends ceasefire
      ਟਰੰਪ ਨੇ ਸੀਜ਼ਫਾਇਰ ਦੀ ਮਿਆਦ ਵਧਾਈ; ਪਰ ਨਾਕਾਬੰਦੀ ਰਹੇਗੀ ਜਾਰੀ, ਹੁਣ ਈਰਾਨ ਦੇ...
    • punjabi sisters win foreign council and city parliament elections in germany
      ਜਰਮਨੀ 'ਚ ਫਿਰ ਗੂੰਜਿਆ ਪੰਜਾਬੀਆਂ ਦਾ ਨਾਮ, ਦੋ ਪੰਜਾਬੀ ਭੈਣਾਂ ਨੇ ਦੂਜੀ ਵਾਰ...
    • concerns among americans about trump style and character have increased
      ਟਰੰਪ ਦੀ ਕਾਰਜਸ਼ੈਲੀ ਅਤੇ ਸੁਭਾਅ ਨੂੰ ਲੈ ਕੇ ਅਮਰੀਕੀਆਂ ’ਚ ਚਿੰਤਾ ਵਧੀ, 62%...
    • punjabi youth arrested with  9 million worth of cocaine
      9 ਮਿਲੀਅਨ ਡਾਲਰ ਦੀ ਕੋਕੀਨ ਸਣੇ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +