Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    4:12:31 AM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • dtc electric bus catches fire in delhi

    ਦਿੱਲੀ 'ਚ DTC ਦੀ ਇਲੈਕਟ੍ਰਿਕ ਬੱਸ ਨੂੰ ਲੱਗੀ ਅੱਗ:...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • terrorist attack on police team

    ਪਾਕਿਸਤਾਨ 'ਚ ਪੁਲਸ ਟੀਮ 'ਤੇ ਵੱਡਾ ਅੱਤਵਾਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਫਲਾਈਟ 'ਚ ਸ਼ੱਕੀ ਬੈਗ 'ਚ ਧਮਾਕਾ! 236 ਯਾਤਰੀਆਂ ਸਨ ਸਵਾਰ, ਮਚ ਗਿਆ ਚੀਕ-ਚਿਹਾੜਾ

INTERNATIONAL News Punjabi(ਵਿਦੇਸ਼)

ਫਲਾਈਟ 'ਚ ਸ਼ੱਕੀ ਬੈਗ 'ਚ ਧਮਾਕਾ! 236 ਯਾਤਰੀਆਂ ਸਨ ਸਵਾਰ, ਮਚ ਗਿਆ ਚੀਕ-ਚਿਹਾੜਾ

  • Edited By Baljit Singh,
  • Updated: 18 Sep, 2024 08:37 PM
International
chaos due to the bag exploding in the flight
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਗ੍ਰੀਸ ਦੇ ਹੇਰਾਕਲੀਅਨ ਇੰਟਰਨੈਸ਼ਨਲ ਏਅਰਪੋਰਟ ਤੋਂ ਲੰਡਨ ਦੇ ਗੈਟਵਿਕ ਏਅਰਪੋਰਟ ਜਾ ਰਹੀ ਇਕ ਈਜ਼ੀਜੈੱਟ ਫਲਾਈਟ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇਕ ਮਹਿਲਾ ਯਾਤਰੀ ਦਾ ਬੈਗ ਅਚਾਨਕ ਫਟ ਗਿਆ। ਇਹ ਘਟਨਾ ਜਹਾਜ਼ ਦੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਵਾਪਰੀ, ਜਦੋਂ ਬੈਗ ਵਿਚ ਰੱਖੀ ਈ-ਸਿਗਰੇਟ ਅਤੇ ਪਾਵਰ ਬੈਂਕ ਰਗੜ ਕਾਰਨ ਫਟ ਗਏ। ਇਸ ਧਮਾਕੇ ਤੋਂ ਬਾਅਦ ਬੈਗ ਨੂੰ ਅੱਗ ਲੱਗ ਗਈ ਅਤੇ ਸਾਰਾ ਕੈਬਿਨ ਕਾਲੇ ਧੂੰਏਂ ਨਾਲ ਭਰ ਗਿਆ। ਜਹਾਜ਼ 'ਚ ਸਵਾਰ 236 ਯਾਤਰੀਆਂ 'ਚ ਦਹਿਸ਼ਤ ਫੈਲ ਗਈ ਅਤੇ ਕੁਝ ਲੋਕ ਡਰ ਦੇ ਮਾਰੇ 'ਬਮ-ਬਮ' ਦੇ ਚੀਕਾਂ ਮਾਰਨ ਲੱਗੇ।

#BREAKING
‼️🇬🇷✈️ LONDON-BOUND EASYJET FLIGHT MAKES EMERGENCY LANDING AFTER VAPES EXPLODE ONBOARD #EasyJet flight EZY8216 carrying 236 passengers was preparing for take off from Heraklion airport in Crete to Gatwick when a bag said to have contained a vape and a power bank… pic.twitter.com/2yuAdGh0tE

— Rula El Halabi (@Rulaelhalabi) September 18, 2024

ਹਾਦਸਾ ਕਿਵੇਂ ਹੋਇਆ?
ਚਸ਼ਮਦੀਦਾਂ ਅਨੁਸਾਰ ਜਿਵੇਂ ਹੀ ਬੈਗ ਫਟਿਆ, ਅੱਗ ਦੀਆਂ ਲਪਟਾਂ ਨਿਕਲ ਲੱਗ ਗਈਆਂ ਅਤੇ ਕੈਬਿਨ ਵਿੱਚ ਧੂੰਆਂ ਫੈਲ ਗਿਆ। ਲੋਕ ਡਰ ਗਏ ਅਤੇ ਜਹਾਜ਼ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ ਪਰ ਸਟਾਫ ਨੇ ਸਥਿਤੀ 'ਤੇ ਕਾਬੂ ਕਰ ਲਿਆ। ਬੈਗ ਇੱਕ ਬ੍ਰਿਟਿਸ਼ ਮਹਿਲਾ ਯਾਤਰੀ ਦਾ ਸੀ, ਜਿਸ ਵਿੱਚ ਵੱਡੀ ਮਾਤਰਾ ਵਿੱਚ ਈ-ਸਿਗਰੇਟ ਅਤੇ ਪਾਵਰ ਬੈਂਕ ਸਨ। ਹਾਲਾਂਕਿ ਕੋਈ ਜ਼ਖਮੀ ਨਹੀਂ ਹੋਇਆ ਅਤੇ ਸਾਰੇ ਯਾਤਰੀ ਸੁਰੱਖਿਅਤ ਰਹੇ।

ਫਲਾਈਟ ਦੀ ਐਮਰਜੈਂਸੀ ਲੈਂਡਿੰਗ
ਘਟਨਾ ਦੇ ਤੁਰੰਤ ਬਾਅਦ ਐਮਰਜੈਂਸੀ ਸੇਵਾਵਾਂ ਨੇ ਜਵਾਬ ਦਿੱਤਾ। ਜਹਾਜ਼ ਹੇਰਾਕਲੀਅਨ ਹਵਾਈ ਅੱਡੇ 'ਤੇ ਸੁਰੱਖਿਅਤ ਰੂਪ ਨਾਲ ਵਾਪਸ ਆ ਗਿਆ ਅਤੇ ਪੂਰੀ ਜਾਂਚ ਕੀਤੀ ਗਈ। ਇਸ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਸ ਨੂੰ ਵੀ ਬੁਲਾਇਆ ਗਿਆ। ਬਾਅਦ ਵਿਚ ਸਾਰੇ ਯਾਤਰੀਆਂ ਨੂੰ ਇਕ ਹੋਰ ਫਲਾਈਟ ਵਿਚ ਲੰਡਨ ਲਿਜਾਇਆ ਗਿਆ।

ਏਅਰਲਾਈਨ ਦਾ ਬਿਆਨ
ਈਜ਼ੀਜੈੱਟ ਨੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਫਲਾਈਟ EZY8216 ਨੇ ਐਮਰਜੈਂਸੀ ਲੈਂਡਿੰਗ ਕੀਤੀ ਸੀ। ਏਅਰਲਾਈਨ ਨੇ ਕਿਹਾ ਕਿ ਯਾਤਰੀ ਸੁਰੱਖਿਆ ਸਾਡੀ ਤਰਜੀਹ ਹੈ। ਇਹ ਘਟਨਾ ਲਿਥੀਅਮ-ਆਇਨ ਬੈਟਰੀਆਂ ਅਤੇ ਇਲੈਕਟ੍ਰਾਨਿਕ ਉਪਕਰਨਾਂ ਨਾਲ ਯਾਤਰਾ ਕਰਨ ਦੇ ਜੋਖਮਾਂ ਨੂੰ ਉਜਾਗਰ ਕਰਦੀ ਹੈ।

  • Flight
  • explosion
  • passengers
  • Greece
  • ਫਲਾਈਟ
  • ਧਮਾਕਾ
  • ਯਾਤਰੀ
  • ਗ੍ਰੀਸ

ਫਿਰ ਦਹਿਲਿਆ ਲੇਬਨਾਨ, ਪੇਜਰ ਤੋਂ ਬਾਅਦ ਹੁਣ ਰੇਡੀਓ ਸੈੱਟ 'ਚ ਹੋ ਰਹੇ ਧਮਾਕੇ, 9 ਦੀ ਮੌਤ

NEXT STORY

Stories You May Like

  • pipeline incident
    ਫਟ ਗਈ ਗੈਸ ਪਾਈਪਲਾਈਨ ! ਹੋ ਗਿਆ ਵੱਡਾ ਧਮਾਕਾ, 1 ਦੀ ਗਈ ਜਾਨ, ਮੁਜ਼ੱਫ਼ਰਨਗਰ 'ਚ ਪਿਆ ਚੀਕ-ਚਿਹਾੜਾ
  • mp  passenger bus  road
    MP 'ਚ ਭਿਆਨਕ ਹਾਦਸਾ! 30 ਤੋਂ ਵੱਧ ਯਾਤਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, ਪਿਆ ਚੀਕ-ਚਿਹਾੜਾ
  • truck  van  6 people police
    ਕੁਸ਼ੀਨਗਰ 'ਚ ਟਰੱਕ ਦੇ ਵੈਨ ਦੀ ਭਿਆਨਕ ਟੱਕਰ ! 6 ਲੋਕਾਂ ਦੀ ਮੌਤ ਮਗਰੋਂ ਪਿਆ ਚੀਕ-ਚਿਹਾੜਾ
  • 300 suspects arrested so far in the red fort blast case
    ਲਾਲ ਕਿਲਾ ਧਮਾਕਾ ਮਾਮਲੇ ’ਚ ਹੁਣ ਤੱਕ 300 ਸ਼ੱਕੀ ਗ੍ਰਿਫ਼ਤਾਰ, 73 ਭਗੌੜੇ ਲਿਆਂਦੇ ਗਏ ਭਾਰਤ
  • oil tanker attacked with   limpet mines   in hormuz
    ਹੋਰਮੁਜ਼ 'ਚ ਤੇਲ ਟੈਂਕਰ 'ਤੇ 'ਲਿਮਪੇਟ ਮਾਈਨਸ' ਨਾਲ ਹਮਲਾ, ਜਹਾਜ਼ 'ਚ ਸਵਾਰ ਸਨ 27 ਭਾਰਤੀ
  • auto rickshaw  truck  4 people
    ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
  • neet paper  female student
    ਨੀਟ ਦੇ ਪੇਪਰ ਦੀ ਤਿਆਰੀ ਕਰ ਰਹੀ ਵਿਦਿਆਰਥਣ ਨੇ ਚੁੱਕਿਆ ਅਜਿਹਾ ਕਦਮ, ਪਿਆ ਚੀਕ-ਚਿਹਾੜਾ
  • patna  police  3 suspected man
    ਪਟਨਾ ’ਚ ਪੁਲਸ ਮੁਕਾਬਲੇ ਦੌਰਾਨ ਹੱਥ ਲੱਗੀ ਵੱਡੀ ਸਫਲਤਾ: ਗੋਲੀਬਾਰੀ ਦੌਰਾਨ 3 ਸ਼ੱਕੀ ਸ਼ੂਟਰ ਢੇਰ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ishaq dar s grandson
      ਸਮੂਹਿਕ ਜ਼ਬਰ ਜਿਨਾਹ ਦੇ ਮਾਮਲੇ 'ਚ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਦੇ ਪੋਤੇ ਸਮੇਤ...
    • russia ukraine talk
      ਅਬੂ ਧਾਬੀ 'ਚ ਰੂਸ ਅਤੇ ਯੂਕਰੇਨ ਵਿਚਾਲੇ ਦੂਜੇ ਦਿਨ ਵੀ ਗੱਲਬਾਤ ਜਾਰੀ
    • peace talk
      ਖ਼ਤਮ ਹੋ ਜਾਵੇਗੀ ਜੰਗ ! ਆਬੂ-ਧਾਬੀ 'ਚ ਸ਼ਾਂਤੀ ਲਈ ਚੱਲ ਰਹੀ ਗੱਲਬਾਤ
    • state bank of india expands in america
      ਸਟੇਟ ਬੈਂਕ ਆਫ਼ ਇੰਡੀਆ ਨੇ ਫ੍ਰਿਸਕੋ ਨੌਰਥ ਡੱਲਾਸ ਟੈਕਸਾਸ 'ਚ ਬੈਂਕ ਦੀ ਸ਼ਾਖਾ...
    • abhishek awasthi create history
      ਰਚਿਆ ਇਤਿਹਾਸ: ਮੰਡੀ (ਹਿਮਾਚਲ) ਦੇ ਅਭਿਸ਼ੇਕ ਅਵਸਥੀ ਬਣੇ ਗ੍ਰੇਟਰ ਬੈਂਡਿਗੋ ਦੇ...
    • no use of made in china drones
      ਫ਼ੌਜ ਨਹੀਂ ਵਰਤੇਗੀ Made In China ਡਰੋਨ ! ਜਰਮਨ ਰੱਖਿਆ ਮੰਤਰਾਲੇ ਨੇ ਕੀਤਾ ਐਲਾਨ
    • unicef report
      ਸੁਡਾਨ 'ਚ 800,000 ਤੋਂ ਵੱਧ ਬੱਚੇ ਹੋਣਗੇ ਜਾਨਲੇਵਾ ਕੁਪੋਸ਼ਣ ਦੇ ਸ਼ਿਕਾਰ
    • 3 polio workers kidnapped during polio vaccination campaign in pakistan
      ਉੱਤਰ-ਪੱਛਮੀ ਪਾਕਿਸਤਾਨ ’ਚ ਪੋਲੀਓ ਟੀਕਾਕਰਨ ਮੁਹਿੰਮ ਦੌਰਾਨ 3 ਪੋਲੀਓ ਵਰਕਰਾਂ ਨੂੰ...
    • situation in bangladesh
      100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ...
    • ebola cases surpass
      ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +