Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    11:54:37 PM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਪਾਕਿ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਦਾ ਸਿੱਖਸ ਆਫ ਅਮਰੀਕਾ ਨੇ ਮੈਰੀਲੈਂਡ 'ਚ ਕੀਤਾ ਵਿਸ਼ੇਸ਼ ਸਨਮਾਨ

INTERNATIONAL News Punjabi(ਵਿਦੇਸ਼)

ਪਾਕਿ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਦਾ ਸਿੱਖਸ ਆਫ ਅਮਰੀਕਾ ਨੇ ਮੈਰੀਲੈਂਡ 'ਚ ਕੀਤਾ ਵਿਸ਼ੇਸ਼ ਸਨਮਾਨ

  • Edited By Vandana,
  • Updated: 27 May, 2021 03:12 PM
United States of America
chaudhry mohammad sarwar  sikhs of america  special honors
  • Share
    • Facebook
    • Tumblr
    • Linkedin
    • Twitter
  • Comment

ਮੈਰੀਲੈਂਡ (ਰਾਜ ਗੋਗਨਾ):  ਪਾਕਿਸਤਾਨੀ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਇਨੀਂ ਦਿਨੀਂ ਅਮਰੀਕਾ ਦੌਰੇ ’ਤੇ ਹਨ। ਉਨਾਂ ਦੇ ਮਾਣ ਵਿਚ ਮੁਸਲਿਮ ਆਫ ਅਮਰੀਕਾ ਦੇ ਚੇਅਰਮੈਨ ਸਾਜਿਦ ਤਰਾਰ ਨੇ ਮਾਰਟਿਨਸ ਕਰਾਸਵਿੰਡ ਮੈਰੀਲੈਂਡ ’ਚ ਰਾਤਰੀ ਭੋਜ ਦਾ ਅਯੋਜਨ ਕੀਤਾ। ਇਸ ਮੌਕੇ ਉਹਨਾਂ ਵਲੋਂ ਸਿੱਖਸ ਆਫ ਅਮਰੀਕਾ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ। ਇਸ ਪ੍ਰੋਗਰਾਮ ਵਿਚ ਸਿੱਖਸ ਆਫ ਅਮੈਰਿਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਮੈਰੀਲੈਂਡ ਡੀ.ਸੀ., ਵਰਜ਼ੀਨੀਆਂ ਏਰੀਆ ਦੇ ਸਿੱਖ ਭਾਈਚਾਰੇ ਤੋਂ ਪ੍ਰਸਿੱਧ ਸਿੱਖ ਸਖਸ਼ੀਅਤਾਂ ਨੇ ਭਾਗ ਲਿਆ।  

PunjabKesari

ਜਸਦੀਪ ਸਿੰਘ ਜੱਸੀ ਚੇਅਰਮੈਨ ਸਿੱਖਸ ਆਫ ਅਮਰੀਕਾ ਨੇ ਸਿੱਖ ਭਾਈਚਾਰੇ ਵਲੋਂ ਗਵਰਨਰ ਚੌਧਰੀ ਮੁਹੰਮਦ ਸਰਵਰ ਨੂੰ ਸ੍ਰੀ ਸਾਹਿਬ ਤੇ ਸਿਰੋਪਾਓ ਭੇਂਟ ਕਰਕੇ ਵੱਡਾ ਸਨਮਾਨ ਦਿੱਤਾ। ਇਸ ਮੌਕੇ ਹੀ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਮੁਸਲਿਮ ਆਫ ਅਮੈਰਿਕਾ ਵਲੋਂ ਦਿੱਤਾ ਗਿਆ ‘ਆਊਟਸਟੈਡਿੰਗ ਅਚੀਵਮੈਂਟ ਐਵਾਰਡ’ ਸਿੱਖ ਆਫ ਅਮਰੀਕਾ ਦੇ ਉਪ-ਪ੍ਰਧਾਨ ਬਲਜਿੰਦਰ ਸਿੰਘ ਸ਼ੰਮੀ ਨੂੰ ਭੇਂਟ ਕੀਤਾ।   ਸ: ਜਸਦੀਪ ਸਿੰਘ ਜੱਸੀ ਨੇ ਗੱਲਬਾਤ ਦੋਰਾਨ ਦੱਸਿਆ ਕਿ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਸਾਹਿਬ ਮਾਰਗ ਬਣਾਉਣ ਵਿੱਚ ਇਕ ਵੱਡਾ ਯੋਗਦਾਨ ਪਾਇਆ ਹੈ ਜਿਸ ਕਾਰਨ ਸਮੁੱਚੀ  ਸਿੱਖ ਕੌਮ ਉਨਾਂ ਦੀ ਰਿਣੀ ਹੈ। 

PunjabKesari

ਪੜ੍ਹੋ ਇਹ ਅਹਿਮ ਖਬਰ- ਪਾਕਿ 'ਚ ਸਿੱਖਾਂ 'ਤੇ ਤਾਲਿਬਾਨੀ ਹਮਲੇ ਦਾ ਖਤਰਾ, ਵਾਇਰਲ ਆ਼ਡੀਓ ਕਲਿਪ 'ਚ ਮਿਲੀ ਚਿਤਾਵਨੀ

ਸਿੱਖ ਭਾਈਚਾਰੇ ਵੱਲੋਂ ਸ: ਬਲਜਿੰਦਰ ਸਿੰਘ ਸ਼ੰਮੀ ਦੇ ਨਾਲ ਗੁਰਵਿੰਦਰ ਸਿੰਘ  ਸੇਠੀ, ਮਨਿੰਦਰ ਸੇਠੀ, ਇੰਦਰਜੀਤ ਸਿੰਘ ਗੁਜਰਾਲ, ਗੁਰਚਰਨ ਸਿੰਘ, ਆਗਿਆਪਾਲ ਬਾਠ, ਹਰੀ ਰਾਜ ਸਿੰਘ, ਜਸਵੰਤ ਚੰਚਲ, ਚਰਨਜੀਤ ਚੰਚਲ,  ਧਰਮਪਾਲ ਸਿੰਘ, ਜਸਵਿੰਦਰ ਸਿੰਘ, ਜੋਗਿੰਦਰ ਸਿੰਘ ਸਮਰਾ, ਦਿਲਵੀਰ ਸਿੰਘ, ਰਜਿੰਦਰ ਸਿੰਘ, ਪ੍ਰਿਤਪਾਲ  ਸਿੰਘ ਲੱਕੀ, ਸੁਖਪਾਲ ਸਿੰਘ ਧਨੋਆ, ਹਰਬੀਰ ਬੱਤਰਾ, ਰੂਪੀ ਸੂਰੀ, ਸੁਰਿੰਦਰ ਸਿੰਘ ਆਰਕੀਟੈਕਟ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਸਨ।

PunjabKesari

  • Chaudhry Mohammad Sarwar
  • Sikhs of America
  • Special Honors
  • ਚੌਧਰੀ ਮੁਹੰਮਦ ਸਰਵਰ
  • ਸਿੱਖਸ ਆਫ ਅਮਰੀਕਾ
  • ਵਿਸ਼ੇਸ਼ ਸਨਮਾਨ

ਪਾਕਿ 'ਚ ਸਿੱਖਾਂ 'ਤੇ ਤਾਲਿਬਾਨੀ ਹਮਲੇ ਦਾ ਖਤਰਾ, ਵਾਇਰਲ ਆ਼ਡੀਓ ਕਲਿਪ 'ਚ ਮਿਲੀ ਚਿਤਾਵਨੀ

NEXT STORY

Stories You May Like

  • special honor to sant avtar singh ji sursingh wale
    ਸੰਤ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦਾ ਵਿਸ਼ੇਸ਼ ਸਨਮਾਨ
  • akram bhatti honored
    ’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼ ਅਮੈਰਿਕਾ ਨੇ ਕੀਤਾ ਸਨਮਾਨਿਤ
  • prominent sunni cleric
    ਈਰਾਨ 'ਚ ਸੀਨੀਅਰ ਸੁੰਨੀ ਮੌਲਵੀ ਮੁਹੰਮਦ ਅਨਵਰ ਰਿਗੀ ਦਾ ਕਤਲ
  • major incident in punjab boy kidnapped and shot on the way
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • neet exam neet exam results village of punjab
    ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ ਕੀਤਾ ਟਾਪ
  • pakistan  s supreme court acquits muslim accused of burning christian couple
    ਪਾਕਿ 'ਚ ਸੁਪਰੀਮ ਕੋਰਟ ਨੇ ਈਸਾਈ ਜੋੜੇ ਨੂੰ ਸਾੜਨ ਦੇ ਦੋਸ਼ੀ ਮੁਸਲਿਮ ਵਿਅਕਤੀਆਂ ਨੂੰ ਕੀਤਾ ਬਰੀ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • migrants reach britain from france
      ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ
    • workers abducted
      ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ
    • us bans import of foreign   humanoid robots
      ਅਮਰੀਕਾ ਨੇ ਵਿਦੇਸ਼ੀ ‘ਹਿਊਮਨੋਇਡ ਰੋਬੋਟ’ ਦੀ ਦਰਾਮਦ ’ਤੇ ਲਾਈ ਰੋਕ
    • russia  s ukraine conflict
      ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ
    • earthquake in japan
      ਜਾਪਾਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਹੋਈ
    • three storey house collapsed
      ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ ਢੇਰੀ, ਇੱਕੋ ਪਰਿਵਾਰ ਦੇ 11...
    • security personnel
      ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ
    • jamaat e islami attacks bnp government
      ‘ਬੰਗਲਾਦੇਸ਼ ਫਸਟ’ ਹੁਣ ‘BNP ਫਸਟ’ ਬਣ ਗਿਆ ਹੈ'; ਜਮਾਤ-ਏ-ਇਸਲਾਮੀ ਦਾ BNP ਸਰਕਾਰ...
    • heatwave in germany
      ਜਰਮਨੀ 'ਚ ਹੀਟਵੇਵ ਦਾ ਕਹਿਰ ਜਾਰੀ, ਕਰੀਬ 10,000 ਲੋਕਾਂ ਦੀ ਮੌਤ
    • earthquake death toll
      ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ ਪਾਰ, ਬਿਜਲੀ ਹਾਲੇ ਵੀ ਗੁੱਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +