Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    7:37:14 PM

  • uncle and nephew water turn bathinda police

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ...

  • leader balwinder murder case revealed former sho nagara mobile reveals secrets

    'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ!...

  • ravneet bittu s big statement

    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ...

  • major incident in alike village of ferozepur

    ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • 90 ਦਿਨਾਂ ਲਈ ਪੁਲਾੜ ਯਾਤਰਾ 'ਤੇ ਨਿਕਲੇ 3 ਚੀਨੀ ਪੁਲਾੜ ਯਾਤਰੀ

INTERNATIONAL News Punjabi(ਵਿਦੇਸ਼)

90 ਦਿਨਾਂ ਲਈ ਪੁਲਾੜ ਯਾਤਰਾ 'ਤੇ ਨਿਕਲੇ 3 ਚੀਨੀ ਪੁਲਾੜ ਯਾਤਰੀ

  • Edited By Vandana,
  • Updated: 17 Jun, 2021 12:13 PM
International
china  3 astronauts  space station
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ (ਭਾਸ਼ਾ): ਚੀਨ ਨੇ ਤਿੰਨ ਪੁਲਾੜ ਯਾਤਰੀਆਂ ਨੂੰ ਵੀਰਵਾਰ ਨੂੰ ਆਪਣੇ ਉਸਾਰੀ ਅਧੀਨ ਪੁਲਾੜ ਸਟੇਸ਼ਨ ਦੀ ਮੁਰੰਮਤ ਲਈ ਰਵਾਨਾ ਕਰ ਦਿੱਤਾ। ਇਹ ਪੁਲਾੜ ਯਾਤਰੀ ਉੱਥੇ ਤਿੰਨ ਮਹੀਨੇ ਤੱਕ ਉਸ ਦੇ ਕੋਰ ਮੋਡਿਊਲ ਤਿਆਨਹੇ ਵਿਚ ਰਹਿਣਗੇ। ਪੰਜ ਸਾਲ ਵਿਚ ਚੀਨ ਦਾ ਇਹ ਪਹਿਲਾ ਮਿਸ਼ਨ ਹੈ ਜਿਸ ਵਿਚ ਉਸ ਨੇ ਕਿਸੇ ਇਨਸਾਨ ਨੂੰ ਪੁਲਾੜ ਵਿਚ ਭੇਜਿਆ ਹੈ। 'ਤਿਆਨਹੇ' ਚੀਨ ਵੱਲੋਂ ਭੇਜਿਆ ਗਿਆ ਤੀਜਾ ਅਤੇ ਸਭ ਤੋਂ ਵੱਡਾ ਪੁਲਾੜ ਸਟੇਸ਼ਨ ਹੈ। 

ਇਸ ਦੇ ਕੋਰ ਮੋਡਿਊਲ ਨੂੰ 29 ਅਪ੍ਰੈਲ ਨੂੰ ਆਰਬਿਟ ਵਿਚ ਸਥਾਪਿਤ ਕੀਤਾ ਗਿਆ ਸੀ। ਇਹ ਪੁਲਾੜ ਯਾਤਰੀ ਪੁਲਾੜ ਗੱਡੀ 'ਸ਼ੇਨਝੇਉ-12' ਵਿਚ ਸਵਾਰ ਹਨ ਜਿਸ ਨੂੰ ਉੱਤਰੀ-ਪੱਛਮੀ ਜਿਯੁਕਵਾਨ ਲਾਂਚ ਕੇਂਦਰ ਤੋਂ ਲੌਂਗ ਮਾਰਚ-2 ਐੱਫ ਰਾਕੇਟ ਜ਼ਰੀਏ ਲਾਂਚ ਕੀਤਾ ਗਿਆ। ਇਹ ਤਿੰਨੇ ਯਾਤਰੀ ਹੈਸ਼ੇਂਗ, ਲਿਯੂ ਬੋਮਿੰਗ ਅਤੇ ਤਾਂਗ ਹੋਂਗਬੋ ਹਨ। ਲਾਂਚ ਦੇ ਕੁਝ ਮਿੰਟ ਬਾਅਦ ਹੀ ਇਸ ਨੂੰ ਸਫਲ ਘੋਸ਼ਿਤ ਕਰ ਦਿੱਤਾ ਗਿਆ। 'ਚਾਈਨਾ ਮੈਨਡ ਸਪੇਸ ਏਜੰਸੀ' (CMSA) ਮੁਤਾਬਕ,''ਚੀਨ ਨੇ ਸੱਤਵੀਂ ਵਾਰ ਪੁਲਾੜ ਵਿਚ ਆਪਣੇ ਯਾਤਰੀ ਭੇਜੇ ਹਨ ਪਰ ਪੁਲਾੜ ਸਟੇਸ਼ਨ ਦੇ ਨਿਰਮਾਣ ਦੌਰਾਨ ਪੁਲਾੜ ਯਾਤਰੀਆਂ ਨੂੰ ਲੈਕੇ ਲਿਜਾਣ ਵਾਲਾ ਇਹ ਪਹਿਲਾ ਚੀਨੀ ਮਿਸ਼ਨ ਹੈ।'' 

ਪੜ੍ਹੋ ਇਹ ਅਹਿਮ ਖਬਰ-  ਅਫਰੀਕਾ 'ਚ ਮਿਲਿਆ ਦੁਨੀਆ ਦਾ ਤੀਜਾ ਸਭ ਤੋਂ ਵੱਡਾ 'ਹੀਰਾ', ਚਮਕ ਕਰ ਦੇਵੇਗੀ ਹੈਰਾਨ

ਚੀਨ ਨੇ ਕਰੀਬ ਪੰਜ ਸਾਲ ਪਹਿਲਾਂ 2016 ਵਿਚ ਆਖਰੀ ਵਾਰ ਕਿਸੇ ਇਨਸਾਨ ਨੂੰ ਪੁਲਾੜ ਵਿਚ ਭੇਜਿਆ ਸੀ। 2016 ਵਿਚ ਦੋ ਪੁਰਸ਼ ਪੁਲਾੜ ਯਾਤਰੀ ਸ਼ੇਨਝੋਊ-11 ਵਿਚ ਪੁਲਾੜ ਗਏ ਸਨ ਅਤੇ 33 ਦਿਨ ਉੱਥੇ ਰਹੇ। ਅੱਜ ਗਏ ਤਿੰਨ ਮੈਂਬਰੀ ਦਲ ਦੇ ਉਸ ਰਿਕਾਰਡ ਨੂੰ ਤੋੜਨ ਦੀ ਆਸ ਹੈ। ਇਹ ਪੁਲਾੜ ਯਾਤਰੀ ਤਿੰਨ ਮਹੀਨੇ ਤੱਕ ਪੁਲਾੜ ਵਿਚ ਰਹਿਣਗੇ ਅਤੇ ਇਸ ਦੌਰਾਨ ਉਹ ਮੁਰੰਮਤ ਅਤੇ ਨਿਗਰਾਨੀ ਜਿਹੇ ਕੰਮ ਕਰਨਗੇ। ਇਹ ਪੁਲਾੜ ਸਟੇਸ਼ਨ ਆਸਾਮਾਨ ਤੋਂ ਚੀਨ ਲਈ ਦੁਨੀਆ 'ਤੇ ਨਜ਼ਰ ਰੱਖੇਗਾ ਅਤੇ ਪੁਰਾਣੇ ਹੁੰਦੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਨਾਲ ਮੁਕਾਬਲਾ ਕਰੇਗਾ। ISS ਨਾਸਾ (ਅਮਰੀਕਾ), Roscosmos (ਰੂਸ), JAXA (ਜਾਪਾਨ), ESA (ਯੂਰਪ) and CSA (ਕੈਨੇਡਾ) ਦਾ ਪ੍ਰਾਜੈਕਟ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • China
  • 3 astronauts
  • space station
  • departed
  • ਚੀਨ
  • 3 ਪੁਲਾੜ ਯਾਤਰੀ
  • ਪੁਲਾੜ ਸਟੇਸ਼ਨ
  • ਰਵਾਨਾ

ਇਲੀਨੋਏ ਦੇ ਕੈਮੀਕਲ ਪਲਾਂਟ 'ਚ ਲੱਗੀ ਭਿਆਨਕ ਅੱਗ, ਅੱਗ ਬੁਝਾਊ ਕਾਮੇ ਵੀ ਹੋਏ ਜ਼ਖ਼ਮੀ

NEXT STORY

Stories You May Like

  • anil menon depart for space
    ਭਾਰਤੀ ਮੂਲ ਦੇ ਨਾਸਾ ਪੁਲਾੜ ਯਾਤਰੀ ਅਨਿਲ ਮੈਨਨ 14 ਜੁਲਾਈ ਨੂੰ ਹੋਣਗੇ ਰਵਾਨਾ; ਕਰਨਗੇ ਵਿਗਿਆਨਕ ਪ੍ਰਯੋਗ
  • amarnath yatra 12 days  3 lakh devotees
    ਅਮਰਨਾਥ ਯਾਤਰਾ ਨੇ ਤੋੜੇ ਪਿਛਲੇ ਸਾਰੇ ਰਿਕਾਰਡ! ਸਿਰਫ਼ 12 ਦਿਨਾਂ 'ਚ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ
  • anil menon will make india proud in space
    ਪੁਲਾੜ 'ਚ ਭਾਰਤ ਦਾ ਮਾਣ ਵਧਾਉਣਗੇ ਅਨਿਲ ਮੈਨਨ, ਅੱਜ ISS ਲਈ 8 ਮਹੀਨਿਆਂ ਦੇ ਮਿਸ਼ਨ 'ਤੇ ਹੋਣਗੇ ਰਵਾਨਾ
  • amarnath yatra  pilgrims  vehicle
    ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਵਾਹਨ ਹਾਦਸੇ ਦਾ ਸ਼ਿਕਾਰ, ਚਾਰ ਯਾਤਰੀ ਜ਼ਖਮੀ
  • rbi launches 3 major surveys for monetary policy
    ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
  • anil menon launches into space on 8 month mission
    ਅਨਿਲ ਮੇਨਨ 8 ਮਹੀਨਿਆਂ ਦੇ ਮਿਸ਼ਨ 'ਤੇ ਪੁਲਾੜ ਰਵਾਨਾ, 'ਮਾਈਕ੍ਰੋਗ੍ਰੈਵਿਟੀ' ਦੇ ਪ੍ਰਭਾਵਾਂ ਦੀ ਕਰਨਗੇ ਖੋਜ
  • surf excel came out at 70 grams instead of 90 grams compensation
    90 ਗ੍ਰਾਮ ਦੀ ਬਜਾਏ 70 ਗ੍ਰਾਮ ਨਿਕਲਿਆ Surf Excel, HUL ਨੂੰ ਦੇਣਾ ਪਿਆ ਮੁਆਵਜ਼ਾ
  • pilgrimage bus attack on bus
    ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ 'ਤੇ ਹਮਲਾ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • declaration about mining
      ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ'...
    • pakistan ideology turned upside down
      ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...
    • a new era of defence cooperation begins between india and japan
      ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ...
    • security post
      ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...
    • iran rejected ceasefire proposal
      ਛਿੜਨ ਜਾ ਰਿਹੈ ਤੀਜਾ ਮਹਾਂਯੁੱਧ ! ਈਰਾਨ ਨੇ ਠੁਕਰਾ'ਤਾ ਅਮਰੀਕਾ ਦਾ ਜੰਗਬੰਦੀ...
    • indian national in israel
      ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ
    • social media ban
      ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ...
    • punjabis arrested in canada
      ਕੈਨੇਡਾ 'ਚ ਚੋਰੀਆਂ ਕਰਦੇ ਪੰਜਾਬੀਆਂ ਸਣੇ 32 ਲੋਕ ਗ੍ਰਿਫ਼ਤਾਰ
    • tanner fox sentenced
      ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...
    • punjabi girl in canada
      ਕੈਨੇਡਾ 'ਚ ਪੰਜਾਬਣ ਕੁੜੀ ਦਾ ਕਤਲ, ਲਿਵ-ਇਨ ਪਾਰਟਨਰ ਨੇ ਦਿੱਤੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +