Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 28, 2026

    4:25:17 PM

  • cooking gas consumers block nurpur bedi garhshankar main road

    ਸਿਲੰਡਰ ਨਾ ਮਿਲਣ ’ਤੇ ਮਚੀ ਹਾਹਾਕਾਰ! ਖ਼ਪਤਕਾਰਾਂ ਨੇ...

  • your salary will change from april 1 it rules will affect your pocket

    1 ਅਪ੍ਰੈਲ ਤੋਂ ਬਦਲ ਜਾਵੇਗੀ ਤੁਹਾਡੀ ਸੈਲਰੀ! ਜਾਣੋ...

  • sukhbir singh badal statement

    ਅਕਾਲੀ ਦਲ ਰਾਜ ਕਰਨ ਵਾਸਤੇ ਨਹੀਂ, ਸਗੋਂ ਸੰਘਰਸ਼ ਕਰਨ...

  • new in the death case of bodybuilder varinder singh ghuman

    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਪਾਂਡਾ ਦੇ ਵਾੜੇ 'ਚ ਡਿੱਗੀ 8 ਸਾਲ ਦੀ ਬੱਚੀ, ਇੰਝ ਬਚੀ ਜਾਨ

INTERNATIONAL News Punjabi(ਵਿਦੇਸ਼)

ਪਾਂਡਾ ਦੇ ਵਾੜੇ 'ਚ ਡਿੱਗੀ 8 ਸਾਲ ਦੀ ਬੱਚੀ, ਇੰਝ ਬਚੀ ਜਾਨ

  • Edited By Vandana,
  • Updated: 11 Feb, 2019 02:09 PM
International
china  8 year old girl
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ (ਬਿਊਰੋ)— ਚੀਨ ਦੀ ਇਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਇਕ 8 ਸਾਲ ਦੀ ਬੱਚੀ ਅਚਾਨਕ ਪਾਂਡਾ ਦੇ ਵਾੜੇ ਵਿਚ ਡਿੱਗ ਪਈ। ਸੁਰੱਖਿਆ ਕਰਮਚਾਰੀਆਂ ਦੀ ਸੂਝ-ਬੂਝ ਅਤੇ ਹੁਸ਼ਿਆਰੀ ਨਾਲ ਬੱਚੀ ਨੂੰ ਸੁਰੱਖਿਅਤ ਬਚਾ ਲਿਆ ਗਿਆ। 

ਇਹ ਘਟਨਾ ਚੀਨ ਦੇ ਚੇਂਗਦੂ ਰਿਸਰਚ ਬੇਸ ਆਫ ਜਿਆਂਟ ਪਾਂਡਾ ਬ੍ਰੀਡਿੰਗ ਦੀ ਹੈ। ਜਾਣਕਾਰੀ ਮੁਤਾਬਕ 8 ਸਾਲ ਦੀ ਬੱਚੀ ਵੀਕੈਂਡ 'ਤੇ ਆਪਣੇ ਮਾਤਾ-ਪਿਤਾ ਨਾਲ ਇੱਥੇ ਘੁੰਮਣ ਆਈ ਸੀ। ਇਸ ਦੌਰਾਨ ਜਦੋਂ ਬੱਚੀ ਉੱਪਰੋਂ ਪਾਂਡਾ ਦੇ ਵਾੜੇ ਵੱਲ ਦੇਖ ਰਹੀ ਸੀ ਤਾਂ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਹੇਠਾਂ ਡਿੱਗ ਪਈ। ਜਿਵੇਂ ਹੀ ਬੱਚੀ ਪਾਂਡਾ ਦੇ ਵਾੜੇ ਵਿਚ ਡਿੱਗਦੀ ਹੈ, ਦੋ ਪਾਂਡਾ ਉਸ ਵੱਲ ਵੱਧਦੇ ਹਨ। ਬੱਚੀ ਜ਼ੋਰ-ਜ਼ੋਰ ਨਾਲ ਰੋਣਾ ਸ਼ੁਰੂ ਕਰ ਦਿੰਦੀ ਹੈ। ਮੌਕੇ 'ਤੇ ਮੌਜੂਦ ਹੋਰ ਲੋਕ ਉੱਥੇ ਪਹੁੰਚਦੇ ਹਨ ਅਤੇ ਬੱਚੀ ਨੂੰ ਬਚਾਉਣ ਲਈ ਮਦਦ ਦੀ ਅਪੀਲ ਕਰਦੇ ਹਨ। ਲੋਕਾਂ ਦਾ ਸ਼ੋਰ ਸੁਣ ਦੋ ਗਾਰਡ ਤੁਰੰਤ ਬੱਚੀ ਦੀ ਮਦਦ ਲਈ ਪਹੁੰਚਦੇ ਹਨ।

ਗਾਰਡ ਪਹਿਲਾਂ ਇਕ ਛੋਟੇ ਜਿਹੇ ਪੋਲ ਨਾਲ ਬੱਚੀ ਨੂੰ ਸੁਰੱਖਿਅਤ ਉੱਪਰ ਚੁੱਕਣ ਦੀ ਕੋਸ਼ਿਸ਼ ਕਰਦੇ ਹਨ ਪਰ  ਅਸਫਲ ਰਹਿੰਦੇ ਹਨ। ਇਸ ਵਿਚਕਾਰ ਇਕ ਹੋਰ ਪਾਂਡਾ ਹੌਲੀ-ਹੌਲੀ ਬੱਚੀ ਵੱਲ ਵੱਧਦਾ ਹੈ। ਬੱਚੀ ਡਰ ਦੇ ਮਾਰੇ ਉੱਚੀ-ਉੱਚੀ ਰੋਣ ਲੱਗ ਪੈਂਦੀ ਹੈ। ਮੌਕੇ 'ਤੇ ਮੌਜੂਦ ਇਕ ਹੋਰ ਗਾਰਡ ਆਪਣੀ ਜਾਨ ਖਤਰੇ ਵਿਚ ਪਾ ਕੇ ਬੱਚੀ ਦੀ ਮਦਦ ਕਰਦਾ ਹੈ। ਗਾਰਡ ਹੇਠਾਂ ਵੱਲ ਲਟਕ ਕੇ ਬੱਚੀ ਵੱਲ ਆਪਣਾ ਹੱਥ ਕਰਦਾ ਹੈ। ਇਸ ਦੌਰਾਨ ਉਸ ਦੀ ਟੋਪੀ ਪਾਂਡਾ ਦੇ ਵਾੜੇ ਵਿਚ ਡਿੱਗ ਪੈਂਦੀ ਹੈ। ਉੱਧਰ ਬੱਚੀ ਤੁਰੰਤ ਗਾਰਡ ਦਾ ਹੱਥ ਫੜ ਲੈਂਦੀ ਹੈ ਅਤੇ ਉੱਪਰ ਖੜ੍ਹੇ ਲੋਕ ਗਾਰਡ ਸਮੇਤ ਬੱਚੀ ਨੂੰ ਬਾਹਰ ਖਿੱਚ ਲੈਂਦੇ ਹਨ।

ਬੱਚੀ ਨੂੰ ਬਾਹਰ ਕੱਢਣ ਦੇ ਤੁਰੰਤ ਬਾਅਦ ਉਸ ਦੇ ਮਾਤਾ-ਪਿਤਾ ਨਾਲ ਜਾਂਚ ਲਈ ਹਸਪਤਾਲ ਭੇਜ ਦਿੱਤਾ ਗਿਆ। ਇਸ ਘਟਨਾ ਨਾਲ ਬੱਚੀ ਕਾਫੀ ਡਰ ਗਈ ਸੀ। ਬੱਚੀ ਨੂੰ ਮਾਮੂਲੀ ਝਰੀਟਾਂ ਲੱਗੀਆਂ ਸਨ। ਲੋਕ ਪਾਂਡਾ ਦੇ ਵਾੜੇ ਵਿਚੋਂ ਬੱਚੀ ਨੂੰ ਬਾਹਰ ਕੱਢਣ ਵਾਲੇ ਗਾਰਡ ਲਿਊ ਗੁਹੁਆ ਦੀ ਕਾਫੀ ਪ੍ਰਸ਼ੰਸਾ ਕਰ ਰਹੇ ਹਨ। ਇਸ ਘਟਨਾ ਸਬੰਧੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਨੂੰ ਵਾਇਰਲ ਹੁੰਦਾ ਦੇਖ ਸਿਚੁਆਨ ਸੂਬੇ ਵੱਲੋਂ ਇਕ ਚਿਤਾਵਨੀ ਜਾਰੀ ਕੀਤੀ ਗਈ ਹੈ। ਚਿਤਾਵਨੀ ਵਿਚ ਕਿਹਾ ਗਿਆ ਹੈ,''ਪਾਂਡਾ ਹਮੇਸ਼ਾ ਸ਼ਾਂਤ ਨਹੀਂ ਹੁੰਦੇ। ਗੁੱਸੇ ਵਿਚ ਹੋਣ 'ਤੇ ਪਾਂਡਾ ਤੁਹਾਡੇ ਲਈ ਖਤਰਨਾਕ ਸਾਬਤ ਹੋ ਸਕਦੇ ਹਨ।''

  • China
  • 8-year-old girl
  • Panda
  • ਚੀਨ
  • 8 ਸਾਲ ਦੀ ਬੱਚੀ
  • ਪਾਂਡਾ

ਨੌਜਵਾਨ ਨੇ ਬੇਕਾਰ ਟਾਇਰਾਂ ਨਾਲ ਜਾਨਵਰਾਂ ਲਈ ਬਣਾਏ 'ਬੈੱਡ', ਤਸਵੀਰਾਂ

NEXT STORY

Stories You May Like

  • india takes big decision after 8 years amid gas shortage in country
    LPG ਸੰਕਟ: ਦੇਸ਼ 'ਚ ਗੈਸ ਦੀ ਭਾਰੀ ਕਿੱਲਤ ਵਿਚਾਲੇ ਭਾਰਤ ਨੇ 8 ਸਾਲ ਬਾਅਦ ਲਿਆ ਵੱਡਾ ਫੈਸਲਾ
  • 8 arrested including heroin recovered
    ਹੈਰੋਇਨ ਬਰਾਮਦ ਸਮੇਤ 8  ਗ੍ਰਿਫਤਾਰ
  • thieves steal 8 shops in one night
    ਚੋਰਾਂ ਦਾ ਕਾਰਨਾਮਾ, ਇਕੋ ਰਾਤ 8 ਦੁਕਾਨਾਂ 'ਤੇ ਚੋਰੀ, ਦਵਾਈਆਂ ਵੀ ਨਹੀਂ ਛੱਡੀਆਂ
  • 2 killed  8 injured as vehicle overturns in jaisalmer
    ਜੈਸਲਮੇਰ : ਗਾਂ ਨੂੰ ਬਚਾਉਂਦੇ ਹੋਏ ਪਲਟੀ ਗੱਡੀ, ਇੱਕੋ ਪਰਿਵਾਰ ਦੇ 2 ਜੀਆਂ ਦੀ ਮੌਤ ਤੇ 8 ਜ਼ਖਮੀ
  • big incident in sri muktsar sahib
    ਪਾਵਰਕਾਮ ਦੀ ਲਾਪਰਵਾਹੀ ਨੇ ਲਈ ਮਾਸੂਮ ਦੀ ਜਾਨ! 11 ਹਜ਼ਾਰ ਕੇ.ਵੀ. ਵੋਲਟੇਜ ਤਾਰਾਂ ਦੀ ਲਪੇਟ ’ਚ ਆਈ ਬੱਚੀ
  • government s education revolution has fallen on its face due to lack of grants
    ਗ੍ਰਾਂਟਾਂ ਦੀ ਕਮੀ ਕਾਰਨ ਮੂਧੇ ਮੂੰਹ ਡਿੱਗੀ ਸਰਕਾਰ ਦੀ ਸਿੱਖਿਆ ਕ੍ਰਾਂਤੀ, ਵੈਂਡਰਾਂ ਦੀ ਪੇਮੈਂਟਸ ਰੁਕਣ ਨਾਲ ਟੈਂਸ਼ਨ ’ਚ ਸ
  • credit card spending declines  transactions fall 11 percent
    ਕ੍ਰੈਡਿਟ ਕਾਰਡ ਦੇ ਖਰਚ ’ਚ ਗਿਰਾਵਟ, ਫਰਵਰੀ ’ਚ 11 ਫੀਸਦੀ ਡਿੱਗੀ ਟ੍ਰਾਂਜੈਕਸ਼ਨ
  • bihar river  car falls  3 youths
    ਬਿਹਾਰ 'ਚ ਭਿਆਨਕ ਹਾਦਸਾ: ਨਦੀ 'ਚ ਡਿੱਗੀ ਮੇਲੇ ਤੋਂ ਪਰਤ ਰਹੇ ਨੌਜਵਾਨਾਂ ਦੀ ਕਾਰ, 3 ਦੀ ਮੌਤ, ਇੱਕ ਲਾਪਤਾ
  • jalandhar municipal corporation budget
    ਚਰਚਾ 'ਚ ਜਲੰਧਰ ਦਾ ਨਗਰ ਨਿਗਮ, ਸ਼ੌਕੀਨਾਂ ਵਾਲੀ ਗੱਡੀ ਥਾਰ ਖ਼ਰੀਦਣ ਦੀ ਪਲਾਨਿੰਗ
  • new in the death case of bodybuilder varinder singh ghuman
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਭਰਾ ਨੇ ਦਿੱਤੀ...
  • new twist in nancy grewal murder case
    ਨੈਨਸੀ ਗਰੇਵਾਲ ਕਤਲ ਕੇਸ 'ਚ ਨਵਾਂ ਮੋੜ ! ਕੈਨੇਡੀਅਨ ਪੁਲਸ ਨੇ ਕਰ 'ਤਾ ਵੱਡਾ ਖੁਲਾਸਾ
  • police team raid crystal spa near pims in jalandhar
    ਪਿਮਸ ਨੇੜੇ ਕ੍ਰਿਸਟਲ ਸਪਾ ’ਚ ਰੇਡ ਕਰਨ ਗਈ ਪੁਲਸ ਟੀਮ ਬਿਲਡਿੰਗ 'ਚ ਫਸੀ, ਪੌੜੀ ਲਾ...
  • farmers will face fertilizer shortage if the gulf war lasts longer
    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ...
  • worms found in pepsi cold drink at ghai bakery
    ਜਲੰਧਰ ਦੀ ਮਸ਼ਹੂਰ ਬੇਕਰੀ 'ਚ ਕੋਲਡ ਡ੍ਰਿੰਕ 'ਚੋਂ ਨਿਕਲੇ ਕੀੜੇ, ਹੋਇਆ ਹੰਗਾਮਾ
  • deadly attacked on student in jalandhar maqsudan
    ਸਰਕਾਰੀ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਤੇ ਭਰਾ ਸਣੇ 3 ਨੌਜਵਾਨਾਂ ’ਤੇ...
  • amid the war dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
Trending
Ek Nazar
another big statement by gurpreet ghuggi on the 5 crore issue

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...

dating apps have become a big threat in punjab

ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...

famous youtuber anurag doval becomes a father

ਪਿਤਾ ਬਣਿਆ ਮਸ਼ਹੂਰ Youtuber ਅਨੁਰਾਗ ਡੋਭਾਲ; ਘਰ ਗੂੰਜੀ ਬੱਚੇ ਦੀ ਕਿਲਕਾਰੀ

police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

shimla police  haryana youth  arrested  swift car

ਸ਼ਿਮਲਾ ਪੁਲਸ ਦੀ ਵੱਡੀ ਕਾਰਵਾਈ: ਹਰਿਆਣਾ ਦੇ 5 ਨੌਜਵਾਨ 94 ਗ੍ਰਾਮ ਚਿੱਟੇ ਸਮੇਤ...

famous actor passes away

ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ

after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

varun dhawan on daughter  s developmental dysplasia of the hip diagnosis

ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...

rent dispute  girl  police  encounter  accused

ਕਿਰਾਏ ਦੇ ਵਿਵਾਦ 'ਚ ਕੁੜੀ ਦਾ ਕਤਲ ਕਰਨ ਵਾਲੇ 'ਦਰਿੰਦੇ' ਦਾ ਪੁਲਸ ਨੇ ਕੀਤਾ...

rrr fame actor  s brother passes away

RRR ਫੇਮ ਅਦਾਕਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਰਾ ਦੀ ਹੋਈ ਮੌਤ

rajshri deshpande opens up about  breaking down  after breast cancer diagnosis

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ...

world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026prediction punjab kings

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ...

odi world cup 2027

ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!

nawanshahr district magistrate gulpreet singh aulakh issues new orders

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • youth donke america incident
      ਡੌਂਕੀ ਲਗਾ ਕੇ ਅਮਰੀਕਾ ਗਏ ਮੁੰਡੇ ਦਾ ਗੋਲੀ ਮਾਰ ਕੇ ਕਤਲ
    • guramrit sidhu confesses to crime in us court
      ਡਰੱਗ ਤਸਕਰੀ: ਗੁਰਅੰਮ੍ਰਿਤ ਸਿੱਧੂ ਨੇ ਅਮਰੀਕੀ ਅਦਾਲਤ 'ਚ ਕਬੂਲਿਆ ਜੁਰਮ, ਕੈਨੇਡਾ...
    • warning about oil crisis global economy may deteriorate by may
      ਤੇਲ ਦੇ ਡੂੰਘੇ ਹੋ ਰਹੇ ਸੰਕਟ ਨੂੰ ਲੈ ਕੇ ਵੱਡੀ ਚਿਤਾਵਨੀ, ਮਈ ਤੱਕ ਵਿਗੜ ਸਕਦੀ ਹੈ...
    • during the ramp walk the fake teeth of the slipped
      ਸੁੰਦਰਤਾ ਮੁਕਾਬਲੇ ਦੌਰਾਨ ਡਿੱਗ ਗਏ ਮਾਡਲ ਦੇ ਨਕਲੀ ਦੰਦ ! 'Oops Moment' ਦੀ...
    • balen shah s big action on the first day in nepal
      ਨੇਪਾਲ ਦਾ ਪੀਐੱਮ ਬਣਦਿਆਂ ਹੀ ਬਾਲੇਨ ਸ਼ਾਹ ਦਾ ਵੱਡਾ ਐਕਸ਼ਨ, ਕੇਪੀ ਓਲੀ ਗ੍ਰਿਫ਼ਤਾਰ
    • musk was also involved in pm modi and trump  s talks on iran
      ਈਰਾਨ 'ਤੇ PM ਮੋਦੀ ਤੇ ਟਰੰਪ ਦੀ ਗੱਲਬਾਤ 'ਚ ਮਸਕ ਵੀ ਹੋਏ ਸਨ ਸ਼ਾਮਲ! 'ਨਿਊਯਾਰਕ...
    • euthanasia granted after legal battle with father in spain
      ਸਪੇਨ ’ਚ ਪਿਤਾ ਨਾਲ ਕਾਨੂੰਨੀ ਲੜਾਈ ਤੋਂ ਬਾਅਦ ਮਿਲੀ ਇੱਛਾ ਮੌਤ
    • arundhati roy  han kang honored with us critics circle award
      ਅਰੁੰਧਤੀ ਰਾਏ ਤੇ ਹਾਨ ਕਾਂਗ ਅਮਰੀਕੀ ‘ਕ੍ਰਿਟਿਕਸ ਸਰਕਲ’ ਪੁਰਸਕਾਰ ਨਾਲ ਸਨਮਾਨਿਤ
    • iran warns employees associated with us and israel
      'ਤੁਰੰਤ ਛੱਡ ਦਿਓ ਕੰਪਨੀਆਂ...', ਈਰਾਨ ਦੀ US ਤੇ ਇਜ਼ਰਾਈਲ ਨਾਲ ਜੁੜੇ...
    • irgc closes strait of hormuz
      ਕਿਸੇ ਵੀ ਜਹਾਜ਼ ਨੂੰ ਲੰਘਣ ਦੀ ਇਜਾਜ਼ਤ ਨਹੀਂ, IRGC ਨੇ ਹੋਰਮੁਜ਼ ਜਲਡਮਰੂ ਕੀਤਾ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +