Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    1:06:33 PM

  • new twist in the case of selling newborn baby in jalandhar

    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ...

  • punjab politics news

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਅਕਾਲੀ ਦਲ ਵਾਰਿਸ...

  • a big danger bell for punjab

    ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ...

  • celebrations on the occasion of guru hargobind sahib ji s guruship anniversary

    ਅਕਾਲ ਤਖ਼ਤ ਸਾਹਿਬ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਰਾਹਤ ਦੀ ਖਬਰ : ਨੌਜਵਾਨਾਂ ਤੋਂ 80 ਸਾਲ ਦੇ ਬਜ਼ੁਰਗਾਂ ਤੱਕ ਚੀਨ ਦੀ ਨਵੀਂ ਵੈਕਸੀਨ ਦਾ ਵਧੀਆ ਰਿਸਪਾਂਸ

INTERNATIONAL News Punjabi(ਵਿਦੇਸ਼)

ਰਾਹਤ ਦੀ ਖਬਰ : ਨੌਜਵਾਨਾਂ ਤੋਂ 80 ਸਾਲ ਦੇ ਬਜ਼ੁਰਗਾਂ ਤੱਕ ਚੀਨ ਦੀ ਨਵੀਂ ਵੈਕਸੀਨ ਦਾ ਵਧੀਆ ਰਿਸਪਾਂਸ

  • Edited By Vandana,
  • Updated: 18 Oct, 2020 06:23 PM
International
china  corona vaccine
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ (ਬਿਊਰੋ): ਚੀਨ ਦੀ ਨਵੀਂ ਕੋਰੋਨਾਵਾਇਰਸ ਵੈਕਸੀਨ ਦਾ ਐਂਟੀਬੌਡੀ 'ਤੇ ਵਧੀਆ ਰਿਸਪਾਂਸ ਦੇਖਣ ਨੂੰ ਮਿਲਿਆ ਹੈ। ਵੀਰਵਾਰ ਨੂੰ 'ਦੀ ਲੈਂਸੇਟ ਇੰਫੈਕਸ਼ੀਅਸ ਡਿਜੀਜ਼ ਜਰਨਲ' ਵਿਚ ਇਸ ਦੀ ਇਕ ਰਿਪੋਰਟ ਵੀ ਪ੍ਰਕਾਸ਼ਿਤ ਹੋਈ ਹੈ। ਵੈਕਸੀਨ ਦਾ ਇਹ ਨਤੀਜਾ ਇਕ ਛੋਟੇ ਕਲੀਨਿਕਲ ਟ੍ਰਾਇਲ ਦੇ ਸ਼ੁਰੂਆਤੀ ਪੜਾਅ ਦਾ ਹਿੱਸਾ ਸੀ ਜੋ ਕਿਰਿਆਹੀਣ ਕੀਤੇ ਗਏ ਸਾਰੇ ਸਾਰਸ ਕੋਵਿ-2 ਵਾਇਰਸ 'ਤੇ ਆਧਾਰਿਤ ਹੈ।

ਇਸ ਵੈਕਸੀਨ ਦਾ ਟ੍ਰਾਇਲ ਚੀਨ ਵਿਚ 29 ਅਪ੍ਰੈਲ ਤੋਂ 30 ਜੁਲਾਈ ਦੇ ਵਿਚ ਕੰਡਕਟ ਕੀਤਾ ਗਿਆ ਸੀ। ਵੈਕਸੀਨ ਦੇ ਅਧਿਐਨ ਵਿਚ 'ਬੀਜਿੰਗ ਇੰਸਟੀਚਿਊਟ ਆਫ ਬਾਇਓਲੌਜੀਕਲ ਪ੍ਰੋਡਕਟਸ' ਸਮੇਤ ਕਈ ਵੱਡੀਆਂ ਸੰਸਥਾਵਾਂ ਦੇ ਖੋਜ ਕਰਤਾਵਾਂ ਨੇ ਹਿੱਸਾ ਲਿਆ ਸੀ। ਰਾਇਟਰਜ਼ ਦੀ ਇਕ ਰਿਪੋਰਟ ਦੇ ਮੁਤਾਬਕ, ਸ਼ੁਰੂਆਤੀ ਸਟੇਜ ਦੇ ਟ੍ਰਾਇਲ ਵਿਚ ਹਿੱਸਾ ਲੈਣ ਵਾਲੇ ਸਾਰੇ 42 ਵਾਲੰਟੀਅਰਾਂ ਵਿਚ ਐਂਟੀਬੌਡੀ ਦਾ ਕਾਫੀ ਚੰਗਾ ਰਿਸਪਾਂਸ ਦੇਖਿਆ ਗਿਆ ਹੈ।

ਦੀ ਲੈਂਸੇਟ ਇੰਫੈਕਸ਼ੀਅਸ ਡਿਜੀਜ਼ ਜਰਨਲ ਵਿਚ ਪ੍ਰਕਾਸ਼ਿਤ ਰਿਪੋਰਟ ਵਿਚ ਖੋਜ ਕਰਤਾਵਾਂ ਨੇ ਦਾਅਵਾ ਕੀਤਾ ਹੈ ਕਿ ਇਹ ਵੈਕਸੀਨ ਨਾ ਸਿਰਫ ਪ੍ਰਭਾਵਸ਼ਾਲੀ ਹੈ ਸਗੋਂ ਪੂਰੇ ਟ੍ਰਾਇਲ ਦੇ ਦੌਰਾਨ ਹੁਣ ਤੱਕ ਕਿਸੇ ਵਾਲੰਟੀਅਰ ਵਿਚ ਇਸ ਦੇ ਜਾਨਲੇਵਾ ਸਾਈਡ ਇਫੈਕਟ ਦੇਖਣ ਨੂੰ ਨਹੀਂ ਮਿਲੇ ਹਨ। ਇਸ ਵੈਕਸੀਨ ਟ੍ਰਾਇਲ ਵਿਚ 18 ਸਾਲ ਤੋਂ ਲੈ ਕੇ 80 ਸਾਲ ਤੱਕ ਦੀ ਉਮਰ ਦੇ 600 ਤੋਂ ਵੱਧ ਵਾਲੰਟੀਅਰਾਂ ਨੂੰ ਸ਼ਾਮਲ ਕੀਤਾ ਗਿਆ ਸੀ। 

ਮਾਹਰਾਂ ਨੇ ਦੱਸਿਆ ਕਿ ਟ੍ਰਾਇਲ ਦੇ ਸ਼ੁਰੂਆਤੀ ਸਟੇਜ ਦਾ ਉਦੇਸ਼ ਵੈਕਸੀਨ ਦੀ ਸੁਰੱਖਿਆ ਅਤੇ ਇਮਿਊਨ 'ਤੇ ਇਸ ਦੇ ਰਿਸਪਾਂਸ ਦੀ ਜਾਂਚ ਕਰਨਾ ਹੈ। ਭਾਵੇਂਕਿ ਇਹ ਵੈਕਸੀਨ ਕੋਵਿਡ-19 ਤੋਂ ਮਰੀਜ਼ ਨੂੰ ਬਚਾਉਣ ਲਈ ਲੋੜੀਂਦੀ ਹੈ, ਇਸ ਬਾਰੇ ਵਿਚ ਹਾਲੇ ਸਪਸ਼ੱਟ ਨਹੀਂ ਕਿਹਾ ਜਾ ਸਕਦਾ ਹੈ। ਖੋਜ ਕਰਤਾਵਾਂ ਦੇ ਮੁਤਾਬਕ, ਕਲੀਨਿਕਲ ਟ੍ਰਾਇਲ ਦੇ ਸ਼ੁਰੂਆਤੀ ਸਟੇਜ 'ਤੇ ਮਿਲੇ ਇਹ ਅੰਕੜੇ ਤੀਜੇ ਪੜਾਅ ਦੇ ਟ੍ਰਾਇਲ ਵਿਚ ਬਹੁਤ ਫਾਇਦੇਮੰਦ ਸਾਬਤ ਹੋਣਗੇ। ਇੱਥੇ ਦੱਸ ਦਈਏ ਕਿ ਚੀਨ ਦੀ ਕਲੀਨਿਕਲ ਟ੍ਰਾਇਲ ਦੇ ਆਖਰੀ ਸਟੇਜ 'ਤੇ ਚਾਰ ਹੋਰ ਵੈਕਸੀਨ ਹਨ। ਇਹਨਾਂ ਵਿਚੋਂ ਤਿੰਨ ਵੈਕਸੀਨ ਤਾਂ ਜੁਲਾਈ ਵਿਚ ਸ਼ੁਰੂ ਹੋਏ ਐਮਰਜੈਂਸੀ ਪ੍ਰੋਗਰਾਮ ਦੇ ਤਹਿਤ ਲੋੜਵੰਦ ਵਰਕਰਾਂ ਦੇ ਲਈ ਉਪਲਬਧ ਕਰਾ ਦਿੱਤੀਆਂ ਗਈਆਂ ਹਨ। ਵਿਸ਼ਵ ਸਿਹਤ ਸੰਗਠਨ ਵੱਲੋਂ ਜਾਰੀ ਡਾਟਾ ਦੇ ਮੁਤਾਬਕ, ਕਲੀਨਿਕਲ ਟ੍ਰਾਇਲ ਵਿਚ ਲੱਗਭਗ 40 ਤੋ ਵੱਧ ਵੈਕਸੀਨ 'ਤੇ ਪਰੀਖਣ ਜਾਰੀ ਹੈ।

  • China
  • corona vaccine
  • good response
  • ਚੀਨ
  • ਕੋਰੋਨਾ ਵੈਕਸੀਨ
  • ਵਧੀਆ ਰਿਸਪਾਂਸ

ਅਰਮੀਨੀਆ, ਅਜ਼ਰਬੈਜਾਨ ਨੇ ਇਕ-ਦੂਜੇ 'ਤੇ ਲਗਾਇਆ ਜੰਗਬੰਦੀ ਉਲੰਘਣਾ ਦਾ ਦੋਸ਼

NEXT STORY

Stories You May Like

  • 80 year old woman dies after voting
    ਵੋਟ ਪਾਉਣ ਤੋਂ ਬਾਅਦ 80 ਸਾਲਾ ਬਜ਼ੁਰਗ ਔਰਤ ਦੀ ਮੌਤ
  • those who rob young people by giving them the lure of jobs
    ‘ਨੌਕਰੀ ਦਾ ਲਾਲਚ ਦੇ ਕੇ’ ਨੌਜਵਾਨਾਂ ਨੂੰ ਲੁੱਟਣ ਵਾਲੇ!
  • gujarat bjp leader yogesh patel death manjalpur mla
    ਭਾਜਪਾ ਦੇ ਸੀਨੀਅਰ ਵਿਧਾਇਕ ਯੋਗੇਸ਼ ਪਟੇਲ ਦਾ 80 ਸਾਲ ਦੀ ਉਮਰ 'ਚ ਦੇਹਾਂਤ
  • assam shaken by strong earthquake tremors
    ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਅਸਾਮ, ਨੇਪਾਲ ਤੋਂ ਚੀਨ ਤੱਕ ਮਹਿਸੂਸ ਕੀਤੇ ਗਏ ਝਟਕੇ
  • hoshiarpur two youths drown while bathing in canal
    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ
  • railway station food to become more expensive
    ਸਮੋਸੇ ਤੋਂ ਪੋਹੇ ਤੱਕ...! 1 ਜੂਨ ਤੋਂ ਮਹਿੰਗਾ ਹੋ ਜਾਵੇਗਾ ਰੇਲਵੇ ਸਟੇਸ਼ਨ ਦਾ ਖਾਣਾ, ਆ ਗਈ ਨਵੀਂ ਰੇਟ ਲਿਸਟ
  • municipal council elections  voting arrangements
    ਬਜ਼ੁਰਗਾਂ ਲਈ ਵੀਲਚੇਅਰ ਨਾ ਹੋਣ ਕਾਰਨ ਵੱਡੀ ਪ੍ਰੇਸ਼ਾਨੀ, 12 ਵਜੇ ਤੱਕ 32.55 ਫੀਸਦੀ ਪੋਲਿੰਗ ਹੋਈ
  • boys tragically die in horrific road accident
    ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ! 2 ਨੌਜਵਾਨਾਂ ਦੀ ਦਰਦਨਾਕ ਮੌਤ
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
Trending
Ek Nazar
famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • earthquake in the philippines
      ਫਿਲੀਪੀਨਜ਼ 'ਚ ਕੰਬੀ ਧਰਤੀ: 7.8 ਦੀ ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ, ਸੁਨਾਮੀ...
    • heartbreaking accident in iraq
      ਇਰਾਕ 'ਚ ਰੂਹ ਕੰਬਾਊ ਹਾਦਸਾ: ਤੇਜ਼ ਰਫ਼ਤਾਰ ਬੱਸ ਬਣੀ ਅੱਗ ਦਾ ਗੋਲਾ, 21 ਯਾਤਰੀਆਂ...
    • iran israel conflict creates uproar in oil market
      ਈਰਾਨ-ਇਜ਼ਰਾਈਲ ਟਕਰਾਅ ਨੇ ਤੇਲ ਬਾਜ਼ਾਰ 'ਚ ਮਚਾਈ ਹਾਹਾਕਾਰ, ਕੀਮਤਾਂ 'ਚ 3...
    • war flares up again in the middle east
      ਮੱਧ ਪੂਰਬ 'ਚ ਮੁੜ ਭੜਕੀ ਜੰਗ: Beirut ਹਮਲਿਆਂ ਪਿੱਛੋਂ ਈਰਾਨ ਨੇ ਇਜ਼ਰਾਈਲ 'ਤੇ...
    • fresno  s gurbaksh singh wins gold in shot put
      66ਵੇਂ ਗੋਲਡਨ ਵੈਸਟ ਮੁਕਾਬਲਿਆਂ 'ਚ ਫਰਿਜ਼ਨੋ ਦੇ ਗੁਰਬਖਸ਼ ਸਿੰਘ ਨੇ ਗੱਡੇ ਝੰਡੇ,...
    • shaheed udham singh sports club to hold 7th football tournament
      ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਵੱਲੋਂ 7ਵਾਂ ਫੁੱਟਬਾਲ ਟੂਰਨਾਮੈਂਟ 20 ਤੇ 21 ਜੂਨ...
    • pakistan police kill suspect in acid attack on female doctor in quetta
      ਪਾਕਿਸਤਾਨ ਪੁਲਸ ਵੱਲੋਂ ਕਵੇਟਾ ’ਚ ਮਹਿਲਾ ਡਾਕਟਰ ’ਤੇ ਤੇਜ਼ਾਬ ਅਟੈਕ ਦਾ ਸ਼ੱਕੀ ਢੇਰ
    • gurmat camp begins at gurdwara singh sabha novellara in italy from 8
      ਇਟਲੀ 'ਚ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ ਮਹਾਨ ਗੁਰਮਤਿ ਕੈਂਪ ਦੀ ਸ਼ੁਰੂਆਤ...
    • gang war in portugal between indian gangsters
      ਭਾਰਤੀ ਗੈਂਗਸਟਰਾਂ ਵਿਚਾਲੇ ਪੁਰਤਗਾਲ 'ਚ ਗੈਂਗਵਾਰ! ਰਾਹੁਲ ਆਰਕੇ ਮੀਨਾ ਗੈਂਗ...
    • pak security forces
      ਟਲਿਆ ਵੱਡਾ ਹਾਦਸਾ, ਪਾਕਿ ਸੁਰੱਖਿਆ ਬਲਾਂ ਨੇ ਵਿਸਫੋਟਕਾਂ ਨਾਲ ਭਰੀ ਗੱਡੀ ਕੀਤੀ ਨਸ਼ਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +