Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    3:38:01 AM

  • lsg vs rcb ipl 2026

    IPL 2026 : ਲਖਨਊ ਨੇ ਰੋਮਾਂਚਕ ਮੁਕਾਬਲੇ 'ਚ...

  • lsg vs rcb

    ਮਿਚੇਲ ਮਾਰਸ਼ ਦਾ ਤੂਫਾਨੀ ਸੈਂਕੜਾ, LSG ਨੇ RCB ਨੂੰ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • west bengal assembly dissolved

    ਪੱਛਮੀ ਬੰਗਾਲ ਦੀ ਵਿਧਾਨ ਸਭਾ ਭੰਗ, ਹੁਣ ਮਮਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਚੀਨ ਨੇ ਆਸਟ੍ਰੇਲੀਆ ਨਾਲ ਆਰਥਿਕ ਸਮਝੌਤਾ ਕੀਤਾ ਮੁਅੱਤਲ

INTERNATIONAL News Punjabi(ਵਿਦੇਸ਼)

ਚੀਨ ਨੇ ਆਸਟ੍ਰੇਲੀਆ ਨਾਲ ਆਰਥਿਕ ਸਮਝੌਤਾ ਕੀਤਾ ਮੁਅੱਤਲ

  • Edited By Vandana,
  • Updated: 06 May, 2021 09:44 AM
International
china  economic agreement  suspension  australia
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ/ਸਿਡਨੀ (ਭਾਸ਼ਾ): ਚੀਨ ਨੇ ਆਸਟ੍ਰੇਲੀਆ ਨਾਲ ਰਣਨੀਤਕ ਆਰਥਿਕ ਵਾਰਤਾ ਤਹਿਤ ਆਪਣੀਆਂ ਸਾਰੀਆਂ ਗਤੀਵਿਧੀਆਂ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਚੀਨ ਦਾ ਅਜਿਹਾ ਕਦਮ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਤਣਾਅਪੂਰਨ ਕੂਟਨੀਤਕ ਸੰਬੰਧ ਹੋਰ ਵਧਣ ਦੀ ਸੰਭਾਵਨਾ ਹੈ।

ਚਾਈਨਾ ਗਲੋਬਲ ਟੈਲੀਵੀਜ਼ਨ ਨੈੱਟਵਰਕ (ਸੀਜੀਟੀਐਨ) ਨੇ ਇੱਕ ਟਵੀਟ ਵਿਚ ਕਿਹਾ,“ਚੀਨ ਨੈਸ਼ਨਲ ਡਿਵੈਲਪਮੈਂਟ ਐਂਡ ਰਿਫਾਰਮ ਕਮਿਸ਼ਨ ਅਤੇ ਢੁਕਵੇਂ ਆਸਟ੍ਰੇਲੀਆਈ ਮੰਤਰਾਲਿਆਂ ਵੱਲੋਂ ਆਯੋਜਿਤ #ਚੀਨ- #ਆਸਟ੍ਰਲੀਆ ਰਣਨੀਤਕ ਆਰਥਿਕ ਸੰਵਾਦ ਦੇ ਢਾਂਚੇ ਤਹਿਤ ਸਾਰੀਆਂ ਗਤੀਵਿਧੀਆਂ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰਦਾ ਹੈ।ਇਹ ਫ਼ੈਸਲਾ ਚੀਨ ਦੇ ਨਾਲ ਹੋਏ ਵਿਵਾਦਪੂਰਨ ਬੈਲਟ ਐਂਡ ਰੋਡ (ਬੀ.ਆਰ.ਆਈ.) ਸਮਝੌਤੇ ਨੂੰ ਰੱਦ ਕਰਨ ਦੇ ਕੁਝ ਹਫ਼ਤੇ ਬਾਅਦ ਆਇਆ ਹੈ।

ਡੀ.ਡਬਲਊ. ਦੀ ਰਿਪੋਰਟ ਮੁਤਾਬਕ ਪਿਛਲੇ ਮਹੀਨੇ, ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਮੈਰੀਜ ਪੇਨੇ ਨੇ ਕਿਹਾ ਸੀ ਕਿ ਰਾਸ਼ਟਰਮੰਡਲ ਦੇ ਨਵੇਂ ਵਿਦੇਸ਼ੀ ਵੀਟੋ ਕਾਨੂੰਨਾਂ ਤਹਿਤ ਬੀ.ਆਰ.ਆਈ. ਸੌਦਾ ਰੱਦ ਕਰ ਦਿੱਤਾ ਗਿਆ ਹੈ। ਰੱਦ ਹੋਣ ਦਾ ਅਰਥ ਉਦਯੋਗਿਕ ਉਤਪਾਦਨ, ਬਾਇਓਤਕਨਾਲੌਜੀ ਅਤੇ ਖੇਤੀਬਾੜੀ ਦੇ ਖੇਤਰਾਂ ਵਿਚ ਚੀਨ-ਆਸਟ੍ਰੇਲੀਆਈ ਸਹਿਯੋਗ ਨੂੰ ਅੱਗੇ ਵਧਾਉਣ ਦਾ ਵੀ ਅੰਤ ਹੋ ਸਕਦਾ ਹੈ।

ਇਸ ਦੌਰਾਨ ਚੀਨ ਨੇ ਕਿਹਾ ਸੀ ਕਿ ਬੀਜਿੰਗ ਦੇ ਪ੍ਰਮੁੱਖ ਫਲੈਗਸ਼ਿਪ ਬੈਲਟ ਅਤੇ ਰੋਡ ਇਨੀਸ਼ੀਏਟਿਵ ਅਤੇ ਵਿਕਟੋਰੀਆ ਰਾਜ ਦਰਮਿਆਨ ਹੋਏ ਸਮਝੌਤਿਆਂ ਨੂੰ ਰੱਦ ਕਰਨ ਦਾ ਆਸਟ੍ਰੇਲੀਆ ਦਾ ਫ਼ੈਸਲਾ ਕਈ ‘ਨਕਾਰਾਤਮਕ ਚਾਲਾਂ’ ਵਿਚੋਂ ਸੀ, ਜਿਸ ਨਾਲ ਦੁਵੱਲੇ ਸਬੰਧਾਂ ਨੂੰ ਠੇਸ ਪਹੁੰਚੀ ਸੀਸਾਊਥ ਚਾਈਨਾ ਮੋਰਨਿੰਗ ਪੋਸਟ ਦੇ ਅਨੁਸਾਰ ਚੀਨ ਦਾ ਚੋਟੀ ਦਾ ਡਿਪਲੋਮੈਟ, ਜੋ ਇਸ ਸਮੇਂ ਕੈਨਬਰਾ ਵਿਚ ਹੈ, ਨੇ ਆਸਟ੍ਰੇਲੀਆ ਨੂੰ ਰਾਸ਼ਟਰਾਂ ਦਰਮਿਆਨ ਸਬੰਧ ਵਿਗੜਣ ਲਈ ਦੋਸ਼ੀ ਠਹਿਰਾਉਂਦਿਆਂ ਉਸ 'ਤੇ ਆਰਥਿਕ ਜ਼ਬਰਦਸਤੀ ਅਤੇ ਉਕਸਾਉਣ ਦਾ ਦੋਸ਼ ਲਗਾਉਂਦਿਆਂ ਇੱਕ ਵਿਆਪਕ ਭਾਸ਼ਣ ਵਿਚ ਬੀਜਿੰਗ ਨੂੰ 'ਪੀੜਤ' ਦੱਸਿਆ।

ਗੌਰਤਲਬ ਹੈ ਕਿ ਚੀਨ-ਆਸਟ੍ਰੇਲੀਆਈ ਸੰਬੰਧ ਪਿਛਲੇ ਸਾਲ ਅਪ੍ਰੈਲ ਤੋਂ ਹੀ ਤਣਾਅ ਪੂਰਨ ਚੱਲ ਰਹੇ ਹਨ ਜਦੋਂ ਕੈਨਬਰਾ ਨੇ ਕੋਵਿਡ-19 ਮਹਾਮਾਰੀ ਦੀ ਸ਼ੁਰੂਆਤ ਬਾਰੇ ਸੁਤੰਤਰ ਅੰਤਰਰਾਸ਼ਟਰੀ ਜਾਂਚ ਦਾ ਪ੍ਰਸਤਾਵ ਦੇ ਕੇ ਬੀਜਿੰਗ ਨੂੰ ਬਦਨਾਮ ਕੀਤਾ ਸੀ।ਕੈਨਬਰਾ ਨੂੰ ਕਈ ਮਹੀਨਿਆਂ ਤੋਂ ਬੀਜਿੰਗ ਨਾਲ ਚੱਲ ਰਹੇ ਵਪਾਰ ਯੁੱਧ ਵਿਚ ਬੰਦ ਕਰ ਦਿੱਤਾ ਗਿਆ ਹੈ ਕਿਉਂਕਿ ਚੀਨ ਨੇ ਆਸਟ੍ਰੇਲੀਆ ਦੇ ਵੱਖ ਵੱਖ ਉਤਪਾਦਾਂ 'ਤੇ ਪਾਬੰਦੀਆਂ ਲਗਾ ਦਿੱਤੀਆਂ ਹਨ।

ਨੋਟ-ਚੀਨ ਨੇ ਆਸਟ੍ਰੇਲੀਆ ਨਾਲ ਆਰਥਿਕ ਸਮਝੌਤਾ ਕੀਤਾ ਮੁਅੱਤਲ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • China
  • economic agreement
  • suspension
  • Australia
  • ਚੀਨ
  • ਆਰਥਿਕ ਸਮਝੌਤਾ
  • ਮੁਅੱਤਲ 
  • ਆਸਟ੍ਰੇਲੀਆ

ਸਪੇਨ ’ਚ ਮਿਲੇ ਭਾਰਤੀ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ 11 ਮਾਮਲੇ

NEXT STORY

Stories You May Like

  • big news related to the suspended dig bhullar case
    ਮੁਅੱਤਲ DIG ਭੁੱਲਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਹੁਣ ED ਨੇ ਕੀਤੀ ਛਾਪੇਮਾਰੀ
  • trump big claim on iran
    ਸਮਝੌਤਾ ਕਰਨ ਲਈ ਬੇਤਾਬ ਹੈ ਈਰਾਨ! ਟਰੰਪ ਦਾ ਵੱਡਾ ਦਾਅਵਾ
  • father rapes daughter in nawanshahr
    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ, ਇੰਝ ਖੁੱਲ੍ਹਿਆ ਭੇਤ
  • financial hardship  father  daughter  marriage  uttar pradesh
    ਆਰਥਿਕ ਤੰਗੀ ਨੇ ਲਈ ਬੇਬੱਸ ਪਿਓ ਦੀ ਜਾਨ! ਧੀ ਦਾ ਵਿਆਹ ਨਹੀਂ ਕਰਵਾ ਸਕਿਆ ਤਾਂ...
  • anzac day in australia
    ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)
  • duty free access 20b investment 5 000 visas
    5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ
  • deal with iran will be only on us terms
    ਈਰਾਨ ਨਾਲ ਸਮਝੌਤਾ ਸਿਰਫ਼ ਅਮਰੀਕਾ ਦੀਆਂ ਸ਼ਰਤਾਂ 'ਤੇ ਹੋਵੇਗਾ, ਮੈਂ ਕਿਸੇ ਦਬਾਅ 'ਚ ਨਹੀਂ: ਡੋਨਾਲਡ ਟਰੰਪ
  • aircraft arrive in australia
    ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ ਜਹਾਜ਼
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • mother throws boy in garbage
      ਕੈਨੇਡਾ 'ਚ ਰੂਹ ਕੰਬਾਊ ਘਟਨਾ; ਕਲਯੁੱਗੀ ਮਾਂ ਨੇ ਕੂੜੇ 'ਚ ਸੁੱਟ 'ਤਾ ਮੁੰਡਾ ! ਫਿਰ...
    • usa deportation
      ਅਮਰੀਕਾ ਤੋਂ ਫ਼ਿਰ ਭਰ-ਭਰ ਆਉਣਗੇ ਜਹਾਜ਼ ! ਮੁੜ ਤੇਜ਼ ਹੋਵੇਗੀ ਡਿਪੋਰਟੇਸ਼ਨ, ਟਰੰਪ...
    • aircraft arrive in australia
      ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...
    • canada police punjabi young men
      ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ 1,50,00,000 ਦਾ ਇਨਾਮ ! ਕਾਰਾ ਜਾਣ ਰਹਿ...
    • hanta virus affected ship
      ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ
    • us iran reach agreement
      ਜਲਦ ਖੁੱਲ੍ਹੇਗਾ ਹੋਰਮੁਜ਼! ਅਮਰੀਕਾ-ਈਰਾਨ ਵਿਚਾਲੇ ਬਣੀ ਸਹਿਮਤੀ
    • canada updates immigration rules
      ਹੁਣ ਕੈਨੇਡਾ 'ਚ ਵੀਜ਼ਾ ਖ਼ਤਮ ਹੋਣ ਉੱਤੇ ਵੀ ਰੁਕ ਸਕਣਗੇ ਪੰਜਾਬੀ, ਲਾਗੂ ਹੋਏ ਨਵੇਂ...
    • robot becomes buddhist monk
      ਰੂਹਾਨੀਅਤ ਤੇ AI ਦਾ ਅਨੋਖਾ ਸੁਮੇਲ; ਰੋਬੋਟ ਬਣ ਗਿਆ 'ਬੌਧ ਭਿਕਸ਼ੂ'! ਸਿਓਲ ਦੇ ਮੰਦਰ...
    • desire to go to canada
      ਕੈਨੇਡਾ ਜਾਣ ਦਾ ਚਾਅ ਪਿਆ ਫਿੱਕਾ! ਕੋਵਿਡ ਕਾਲ ਤੋਂ ਵੀ ਮਾੜੇ ਹੋਏ ਹਾਲਾਤ
    • pakistan army statement
      ਆਪਰੇਸ਼ਨ ਸਿੰਦੂਰ ਮਗਰੋਂ ਵੀ ਨਹੀਂ ਸੁਧਰਿਆ ਪਾਕਿਸਤਾਨ, ਦੇ ਰਿਹਾ ਗਿੱਦੜ ਭਬਕੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +