Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    6:41:23 PM

  • lpg gas is over government will release 50 lakh new connections

    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ...

  • punjab police employee found drunk video goes viral

    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ...

  • punjab police police checkpoints officers

    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ...

  • amarinder singh raja warring rahul gandhi resignation

    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਚੀਨ 'ਚ ਫੈਲੀ ਨਵੀਂ ਬੀਮਾਰੀ, 1000 ਸੂਰ ਇਨਫੈਕਟਿਡ

INTERNATIONAL News Punjabi(ਵਿਦੇਸ਼)

ਚੀਨ 'ਚ ਫੈਲੀ ਨਵੀਂ ਬੀਮਾਰੀ, 1000 ਸੂਰ ਇਨਫੈਕਟਿਡ

  • Edited By Vandana,
  • Updated: 22 Jan, 2021 02:03 PM
International
china  swine fever
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ (ਬਿਊਰੋ): ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਜੂਝ ਰਹੇ ਚੀਨ ਵਿਚ ਇਕ ਨਵੀਂ ਬੀਮਾਰੀ ਫੈਲ ਰਹੀ ਹੈ। ਇਸ ਬੀਮਾਰੀ ਨਾਲ 1000 ਸੂਰ ਪ੍ਰਭਾਵਿਤ ਹਨ। ਇਸ ਬੀਮਾਰੀ ਨੂੰ 'ਸਵਾਇਨ ਫੀਵਰ' ਦੱਸਿਆ ਜਾ ਰਿਹਾ ਹੈ। ਇਹ ਅਫਰੀਕਨ ਸਵਾਇਨ ਫੀਵਰ ਦਾ ਨਵਾਂ ਰੂਪ ਹੈ ਜੋ ਚੀਨ ਵਿਚ ਦੇਖਣ ਨੂੰ ਮਿਲ ਰਿਹਾ ਹੈ ਮਤਲਬ ਅਫਰੀਕਨ ਸਵਾਇਨ ਫੀਵਰ ਦੇ ਇਕ ਨਵੇਂ ਸਟ੍ਰੇਨ ਨੇ ਚੀਨ ਦੇ ਸੂਰਾਂ ਨੂੰ ਬੀਮਾਰ ਕੀਤਾ ਹੈ। ਚੀਨ ਦੁਨੀਆ ਵਿਚ ਸੂਰ ਦੇ ਮਾਂਸ ਦਾ ਵੱਡਾ ਵਿਕਰੇਤਾ ਹੈ। ਸਿਹਤ ਅਤੇ ਮਾਰਕੀਟ ਮਾਹਰ ਇਸ ਬੀਮਾਰੀ ਦੇ ਆਉਣ ਨਾਲ ਚੀਨ ਲਈ ਵੱਡੇ ਨੁਕਸਾਨ ਦਾ ਖਦਸ਼ਾ ਜ਼ਾਹਰ ਕਰ ਰਹੇ ਹਨ।

ਚੀਨ ਦੀ ਚੌਥੀ ਸਭ ਤੋਂ ਵੱਡੀ ਪੋਰਕ ਵਿਕਰੇਤਾ ਕੰਪਨੀ ਨਿਊ ਹੋਪ ਲਿਉਹੀ ਨੇ ਕਿਹਾ ਕਿ ਉਸ ਦੇ 1000 ਸੂਰਾਂ ਵਿਚ ਅਫਰੀਕਨ ਸਵਾਇਨ ਫੀਵਰ ਦੇ ਨਵੇਂ ਸਟ੍ਰੇਨ ਮਿਲੇ ਹਨ। ਕੰਪਨੀ ਦੀ ਚੀਫ ਸਾਈਂਸ ਅਫਸਰ ਯਾਨ ਝਿਚੁਨ ਨੇ ਕਿਹਾ ਕਿ ਇਸ ਫੀਵਰ ਦੇ ਇਨਫੈਕਸ਼ਨ ਕਾਰਨ ਸੂਰ ਮੋਟੇ ਹੋ ਰਹੇ ਹਨ। ਸਮਾਚਾਰ ਏਜੰਸੀ ਰਾਇਟਰਜ਼ ਨੂੰ ਯਾਨ ਝਿਚੁਨ ਨੇ ਦੱਸਿਆ ਕਿ ਇਹਨਾਂ ਦੋਵੇਂ ਸਟ੍ਰੇਨਾਂ ਕਾਰਨ ਅਫਰੀਕਨ ਸਵਾਇਨ ਫੀਵਰ ਨਾਲ ਇਨਫੈਕਟਿਡ ਸੂਰ ਮਰ ਨਹੀਂ ਰਹੇ ਹਨ। ਇਹ ਉਸ ਤਰ੍ਹਾਂ ਦਾ ਫੀਵਰ ਨਹੀਂ ਹੈ ਜੋ ਸਾਲ 2018 ਅਤੇ 2019 ਵਿਚ ਚੀਨ ਵਿਚ ਫੈਲਿਆ ਸੀ ਪਰ ਇਸ ਕਾਰਨ ਇਕ ਖਾਸ ਤਰ੍ਹਾਂ ਦੇ ਕ੍ਰੋਨਿਕ ਹਾਲਾਤ ਪੈਦਾ ਹੋ ਰਹੇ ਹਨ ਜਿਸ ਕਾਰਨ ਸੂਰਾਂ ਦੇ ਜਿਹੜੇ ਬੱਚੇ ਪੈਦਾ ਹੋ ਰਹੇ ਹਨ ਉਹ ਕਮਜ਼ੋਰ ਹੋ ਰਹੇ ਹਨ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਹ ਬਿਨਾਂ ਲਾਇਸੈਂਸ ਵਾਲੀ ਵੈਕਸੀਨ ਸੂਰਾਂ ਨੂੰ ਲਗਾਉਣ ਕਾਰਨ ਹੋਇਆ ਹੈ।

ਨਿਊ ਹੋਪ ਦੀ ਤਰ੍ਹਾਂ ਕਈ ਪੋਰਕ ਉਤਪਾਦਕ ਕੰਪਨੀਆਂ ਨੇ ਇਸ ਬੀਮਾਰੀ ਨਾਲ ਪੀੜਤ ਕੁਝ ਸੂਰਾਂ ਨੂੰ ਹਾਲ ਹੀ ਵਿਚ ਮਾਰਿਆ ਹੈ ਤਾਂ ਜੋ ਇਹ ਫੀਵਰ ਬਾਕੀ ਸੂਰਾਂ ਨੂੰ ਪ੍ਰਭਾਵਿਤ ਨਾ ਕਰ ਸਕੇ। ਭਾਵੇਂਕਿ ਹਾਲੇ ਇਹ ਇਨਫੈਕਸ਼ਨ ਸੀਮਤ ਹੈ ਪਰ ਇਸ ਦੇ ਨਵੇਂ ਸਟ੍ਰੇਨ ਦੇ ਤੇਜ਼ੀ ਨਾਲ ਫੈਲਣ ਦੀਆਂ ਖ਼ਬਰਾਂ ਆ ਰਹੀਆਂ ਹਨ। ਇਸ ਫੀਵਰ ਕਾਰਨ ਫੋਰਕ ਉਤਪਾਦਕ ਇਸ ਲਈ ਵੀ ਡਰੇ ਹੋਏ ਹਨ ਕਿਉਂਕਿ ਦੋ ਸਾਲ ਪਹਿਲਾਂ ਅਜਿਹੇ ਫੀਵਰ ਨੇ 40 ਕਰੋੜ ਸੂਰਾਂ ਵਿਚੋਂ ਕਰੀਬ ਅੱਧਿਆਂ ਨੂੰ ਖਤਮ ਕਰ ਦਿੱਤਾ ਸੀ। ਯਾਨ ਨੇ ਦੱਸਿਆ ਕਿ ਕੋਰੋਨਾ ਕਾਲ ਵਿਚ ਚੀਨ ਵਿਚ ਖਾਣ-ਪੀਣ ਦੇ ਸੁਰੱਖਿਆ ਸਬੰਧੀ ਨਿਯਮ ਕਾਫੀ ਸਖ਼ਤ ਕਰ ਦਿੱਤੇ ਗਏ ਹਨ। ਇਸ ਲਈ ਸੂਰਾਂ ਦੀ ਸਿਹਤ 'ਤੇ ਜ਼ਿਆਦਾ ਧਿਆਨ ਦਿੱਤਾ ਜਾ ਰਿਹਾ ਹੈ। ਉਂਝ ਵੀ ਇਸ ਸਮੇਂ ਚੀਨ ਵਿਚ ਪੋਰਕ ਦੀ ਕੀਮਤ ਕਾਫੀ ਜ਼ਿਆਦਾ ਹੈ। 

ਯਾਨ ਦੱਸਦੇ ਹਨ ਕਿ ਉਹਨਾਂ ਨੂੰ ਨਹੀਂ ਪਤਾ ਕਿ ਇਹ ਫੀਵਰ ਕਿਵੇਂ ਸੂਰਾਂ ਨੂੰ ਇਨਫੈਕਟਿਡ ਕਰ ਰਿਹਾ ਹੈ ਪਰ ਫਿਲਹਾਲ ਸਥਿਤੀ ਚਿੰਤਾਜਨਕ ਹੈ। ਬੀਜਿੰਗ ਦੇ ਜੀਵ ਵਿਗਿਆਨੀ ਵਾਏਨ ਜਾਨਸਨ ਕਹਿੰਦੇ ਹਨ ਕਿ ਉਹਨਾਂ ਨੇ ਪਿਛਲੇ ਸਾਲ ਸੂਰਾਂ ਵਿਚ ਕ੍ਰੋਨਿਕ ਪਰ ਘੱਟ ਜਾਨਲੇਵਾ ਬੀਮਾਰੀ ਦੇਖੀ ਸੀ। ਇਸ ਦੇ ਵਾਇਰਸ ਵਿਚ ਕੁਝ ਜੈਨੇਟਿਕ ਹਿੱਸੇ ਘੱਟ ਸਨ। ਇਸ ਨੂੰ MGF360 ਕਿਹਾ ਜਾਂਦਾ ਹੈ। ਨਿਊ ਹੋਪ ਦੇ ਸੂਰਾਂ ਵਿਚ ਜਿਹੜਾ ਸਟ੍ਰੇਨ ਮਿਲਿਆ ਹੈ ਉਸ ਵਿਚ MGF360 ਅਤੇ CD2v ਜੀਨ ਗਾਇਬ ਹਨ। ਕੁਝਲਖੋਜਾਂ ਵਿਚ ਇਹ ਗੱਲ ਸਾਹਮਣੇ ਆਈ ਸੀ ਕਿ ਅਫਰੀਕਨ ਸਵਾਇਨ ਫੀਵਰ ਦੇ ਵਾਇਰਸ ਤੋਂ MGF360 ਜੀਨ ਹਟਾ ਦੇਣ ਨਾਲ ਵੈਕਸੀਨ ਖ਼ਿਲਾਫ਼ ਇਮਿਊਨਿਟੀ ਆ ਜਾਂਦੀ ਹੈ। ਇਹ ਜੀਨ ਕਿਵੇਂ ਹਟੇ ਇਹ ਕਿਸੇ ਖੋਜੀ ਨੂੰ ਪਤਾ ਨਹੀਂ। 

ਇਸ ਦੀ ਵੈਕਸੀਨ ਇਸ ਲਈ ਨਹੀਂ ਬਣਾਈ ਗਈ ਕਿਉਂਕਿ ਜੀਨ ਹਟਣ ਨਾਲ ਇਹ ਆਉਣ ਵਾਲੇ ਸਮੇਂ ਵਿਚ ਜ਼ਿਆਦਾ ਛੂਤਕਾਰੀ ਅਤੇ ਜਾਨਲੇਵਾ ਹੋ ਸਕਦਾ ਸੀ। ਨੈਰੋਬੀ ਦੇ ਇੰਟਰਨੈਸ਼ਨਲ ਲਾਈਵਸਟਾਕ ਰਿਸਰਚ ਇੰਸਟੀਚਿਊਟ (ILRI) ਦੀ ਪ੍ਰਿੰਸੀਪਲ ਵਿਗਿਆਨੀ ਲੂਸਿਲਾ ਸਟੇਨਾ ਦੱਸਦੀ ਹੈ ਕਿ ਇਸ ਬੀਮਾਰੀ ਦੇ ਵਾਇਰਸ ਦੀ ਜੀਨੋਮ ਸਿਕਵੈਂਸਿੰਗ ਕਰਕੇ ਉਸ ਵਿਚ MGF360 ਜੀਨ ਨੂੰ ਕਿਰਿਆਸ਼ੀਲ ਕਰ ਦਿੰਦੇ ਹਨ ਤਾਂ ਇਸ ਨਾਲ ਕੋਈ ਜ਼ਿਆਦਾ ਫਾਇਦਾ ਨਹੀਂ ਹੋਵੇਗਾ ਕਿਉਂਕਿ ਇਹ ਜੀਨ ਖੁਦ ਹਟਦਾ ਜਾ ਰਿਹਾ ਹੈ। ਇਹ ਪਤਾ ਨਹੀਂ ਚੱਲ ਪਾ ਰਿਹਾ ਕਿ ਇਹ ਮਿਊਟੇਸ਼ਨ ਕਿਸ ਤਰ੍ਹਾਂ ਹੋ ਰਿਹਾ ਹੈ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।

  • China
  • swine fever
  • 1000 pigs infected
  • ਚੀਨ
  • ਸਵਾਇਨ ਫੀਵਰ
  • 1000 ਸੂਰ ਇਨਫੈਕਟਿਡ

ਬ੍ਰਿਟੇਨ 'ਚ ਮਿਲਿਆ ਕੋਰੋਨਾ ਦਾ ਨਵਾਂ ਸਟ੍ਰੇਨ ਅਮਰੀਕਾ ਦੇ 20 ਸੂਬਿਆਂ 'ਚ ਫੈਲਿਆ

NEXT STORY

Stories You May Like

  • garba partner  social media  viral post
    1000 ਰੁਪਏ 'ਚ ਗਰਬਾ ਪਾਰਟਨਰ ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ ਨੇ ਮਚਾਈ ਤੜਥੱਲੀ
  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • new humanoid factory opens in china
    ਹਰ 1 ਘੰਟੇ 'ਚ ਬਣ ਰਹੇ ਹਨ 6 ਨਵੇਂ ਰੋਬੋਟ, ਚੀਨ 'ਚ ਖੁੱਲ੍ਹੀ ਨਵੀਂ ਹਿਊਮਨੋਇਡ ਫੈਕਟਰੀ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • textile factory
    ਚੀਨ : ਟੈਕਸਟਾਈਲ ਫੈਕਟਰੀ 'ਚ ਲੱਗੀ ਅੱਗ, ਅੱਠ ਲੋਕਾਂ ਦੀ ਮੌਤ
  • new hope in treatment of gurmoh
    ਪੰਜਾਬੀ ਮੂਲ ਦੇ ਗੁਰਮੋਹ ਦੇ ਇਲਾਜ 'ਚ ਜਾਗੀ ਨਵੀਂ ਆਸ, ਕੈਨੇਡਾ ਸਰਕਾਰ ਦੇਵੇਗੀ 30 ਕਰੋੜ ਰੁਪਏ
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • china  industrial profits
    ਚੀਨ ਦੇ ਉਦਯੋਗਿਕ ਮੁਨਾਫ਼ੇ 'ਚ ਆਈ ਗਿਰਾਵਟ, ਅਗਸਤ ਮਹੀਨੇ 'ਚ ਹੋਇਆ ਸਿਰਫ਼ 4.2% ਦਾ ਵਾਧਾ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
Trending
Ek Nazar
russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pak force action
      ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ
    • heartbroken woman takes unique revenge
      ਦਿਲ ਟੁੱਟਿਆ ਤਾਂ ਔਰਤ ਨੇ ਲਿਆ 'ਅਨੋਖਾ' ਬਦਲਾ ! ਖਬਰ ਪੜ੍ਹ ਹੱਸ-ਹੱਸ ਹੋ ਜਾਓਗੇ...
    • flydubai incident
      ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...
    • new office for religious affairs
      ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ
    • dengue outbreak
      ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ
    • cases in punjab
      ਲਹਿੰਦੇ ਪੰਜਾਬ 'ਚ ਪੰਜ ਸਾਲਾਂ ਦੌਰਾਨ ਹਿੰਸਾ ਦੇ ਲਗਭਗ 1,96,000 ਮਾਮਲੇ ਆਏ...
    • flydubai un chief guterres
      ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ
    • putin praised narendra modi ideas
      ਨਰਿੰਦਰ ਮੋਦੀ ਕੋਲ ਯੂਕਰੇਨ ਸੰਘਰਸ਼ ਦੇ ਹੱਲ ਲਈ "ਬਹੁਤ ਵਧੀਆ ਵਿਚਾਰ" : ਪੁਤਿਨ
    • narendra modi samit machchhar video call
      PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ, ਕਿਹਾ- ਸਾਨੂੰ ਤੁਹਾਡੇ 'ਤੇ...
    • great crisis in china
      ਚੀਨ 'ਚ ਮਹਾ-ਸੰਕਟ! ਏਵਰਗ੍ਰਾਂਡੇ ਦੀ ਤਬਾਹੀ ਤੋਂ ਬਾਅਦ ਸਰਕਾਰ ਐਕਸ਼ਨ 'ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +