Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    11:49:23 AM

  • hangor class submarine

    ਪਾਕਿਸਤਾਨ ਦੀ ਵਧੀ ਸਮੁੰਦਰੀ ਤਾਕਤ! ਕਰਾਚੀ ਬੰਦਰਗਾਹ...

  • akali dal announces presidents of 83 assembly constituencies bc wing

    ਸਿਆਸੀ ਹਲਚਲ! ਅਕਾਲੀ ਦਲ ਨੇ ਐਲਾਨੇ ਬੀ. ਸੀ. ਵਿੰਗ...

  • big administrative reshuffle in punjab 4 ias and 30 pcs officers transferred

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ...

  • summer vacations orders for schools

    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹਾਂਗਕਾਂਗ ਦੇ ਅਧਿਕਾਰ ਬਿੱਲ 'ਤੇ ਚੀਨ ਨੇ ਅਮਰੀਕੀ ਰਾਜਦੂਤ ਨੂੰ ਕੀਤਾ ਤਲਬ

INTERNATIONAL News Punjabi(ਵਿਦੇਸ਼)

ਹਾਂਗਕਾਂਗ ਦੇ ਅਧਿਕਾਰ ਬਿੱਲ 'ਤੇ ਚੀਨ ਨੇ ਅਮਰੀਕੀ ਰਾਜਦੂਤ ਨੂੰ ਕੀਤਾ ਤਲਬ

  • Edited By Vandana,
  • Updated: 26 Nov, 2019 04:48 PM
International
china  us ambassador
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ (ਬਿਊਰੋ): ਚੀਨ ਨੇ ਅਮਰੀਕੀ ਰਾਜਦੂਤ ਨੂੰ ਤਲਬ ਕੀਤਾ ਹੈ ਅਤੇ ਸੈਨੇਟ ਵਿਚ ਪਾਸ ਹੋਏ ਹਾਂਗਕਾਂਗ ਮਨੁੱਖੀ ਅਧਿਕਾਰ ਅਤੇ ਲੋਕਤੰਤਰ ਐਕਟ, 2019 ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਸ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਅਮਰੀਕਾ ਨੇ ਅਜਿਹਾ ਨਾ ਕੀਤਾ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਟਰੰਪ ਦੇ ਦਸਤਖਤ ਦੇ ਬਾਅਦ ਹੀ ਇਹ ਬਿੱਲ ਕਾਨੂੰਨ ਦਾ ਰੂਪ ਲਵੇਗਾ। ਬੀਜਿੰਗ ਟਰੰਪ ਦੇ ਦਸਤਖਤ ਤੋਂ ਪਹਿਲਾਂ ਇਸ ਬਿੱਲ ਨੂੰ ਰੱਦ ਕਰਨ ਲਈ ਅਮਰੀਕਾ 'ਤੇ ਲਗਾਤਾਰ ਦਬਾਅ ਬਣਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਬੀਜਿੰਗ ਨੇ ਅਮਰੀਕਾ ਨੂੰ ਸਖਤ ਚਿਤਾਵਨੀ ਦਿੱਤੀ ਸੀ। 

ਚੀਨ ਨੇ ਕਿਹਾ ਕਿ ਸਰਕਾਰ ਇਸ ਨੂੰ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿਚ ਦਖਲ ਅੰਦਾਜ਼ੀ ਮੰਨਦੀ ਹੈ। ਇਹ ਬਿੱਲ ਟਰੰਪ ਪ੍ਰਸ਼ਾਸਨ ਨੂੰ ਇਸ ਗੱਲ ਦਾ ਮੁਲਾਂਕਣ ਕਰਨ ਦੀਆਂ ਸ਼ਕਤੀਆਂ ਪ੍ਰਦਾਨ ਕਰਦਾ ਹੈ ਕੀ ਹਾਂਗਕਾਂਗ ਵਿਚ ਰਾਜਨੀਤਕ ਅਸ਼ਾਂਤੀ ਦੇ ਕਾਰਨ ਉਸ ਨੂੰ ਅਮਰੀਕੀ ਕਾਨੂੰਨ ਦੇ ਤਹਿਤ ਮਿਲੇ ਵਿਸ਼ੇਸ਼ ਦਰਜੇ ਵਿਚ ਤਬਦੀਲੀ ਲਿਆਉਣੀ ਉਚਿਤ ਹੈ ਜਾਂ ਨਹੀਂ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਉਪ ਵਿਦੇਸ਼ ਮੰਤਰੀ ਝੇਂਗ ਜੇਗੁੰਆਂਗ ਨੇ ਸੋਮਵਾਰ ਨੂੰ ਅਮਰੀਕੀ ਰਾਜਦੂਤ ਟੇਰੀ ਬ੍ਰੇਨਸਟੈਡ ਨੂੰ ਤਲਬ ਕੀਤਾ ਅਤੇ ਬਿੱਲ 'ਤੇ ਸਖਤ ਵਿਰੋਧ ਦਰਜ ਕਰਵਾਇਆ। 

ਉਨ੍ਹਾਂ ਨੂੰ ਕਿਹਾ ਗਿਆ ਕਿ ਇਹ ਬਿੱਲ ਸਿਰਫ ਚੀਨ ਦੇ ਅੰਦਰੂਨੀ ਮਾਮਲਿਆਂ ਵਿਚ ਹੀ ਦਖਲ ਨਹੀਂ ਕਰਦਾ ਸਗੋਂ ਹਾਂਗਕਾਂਗ ਵਿਰੋਧੀ ਤਾਕਤਾਂ ਦਾ ਵੀ ਸਮਰਥਨ ਕਰਦਾ ਹੈ। ਵਿਦੇਸ਼ ਮੰਤਰਾਲੇ ਨੇ ਅਮਰੀਕਾ ਨੂੰ ਅਪੀਲ ਕੀਤੀ ਹੈ ਕਿ ਉਹ ਗਲਤੀ ਨੂੰ ਜਲਦੀ ਤੋਂ ਜਲਦੀ ਸੁਧਾਰੇ ਅਤੇ ਹਾਂਗਕਾਂਗ ਸਬੰਧੀ ਬਿੱਲ ਨੂੰ ਕਾਨੂੰਨ ਬਣਨ ਤੋਂ ਰੋਕੇ। ਅਮਰੀਕੀ ਦੂਤਾਵਾਸ ਦੇ ਬੁਲਾਰੇ ਮੁਤਾਬਕ ਬ੍ਰੇਨਸਟੈਡ ਨੇ ਝੇਂਗ ਨੂੰ ਦੱਸਿਆ ਕਿ ਅਮਰੀਕਾ ਪੂਰੀ ਗੰਭੀਰਤਾ ਨਾਲ ਹਾਂਗਕਾਂਗ ਦੀ ਸਥਿਤੀ 'ਤੇ ਨਜ਼ਰ ਬਣਾਏ ਹੋਏ ਹੈ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਹਿੰਸਾ ਅਤੇ ਡਰਾਉਣ-ਧਮਕਾਉਣ ਦੀ ਨਿੰਦਾ ਕਰਦੇ ਹਨ। ਅਮਰੀਕਾ ਦਾ ਮੰਨਣਾ ਹੈ ਕਿ ਲੋਕਤੰਤਰ ਉਸੇ ਹਾਲਤ ਵਿਚ ਵਿਕਾਸ ਕਰਦਾ ਹੈ ਜਦੋਂ ਵਿਭਿੰਨ ਰਾਜਨੀਤਕ ਵਿਚਾਰਾਂ ਨੂੰ ਸੁਤੰਤਰ ਅਤੇ ਨਿਰਪੱਖ ਤਰੀਕੇ ਨਾਲ ਆਪਣੀ ਰਾਏ ਰੱਖਣ ਦੀ ਆਜ਼ਾਦੀ ਹੁੰਦੀ ਹੈ।

  • China
  • US ambassador
  • Summoned
  • ਚੀਨ
  • ਅਮਰੀਕੀ ਰਾਜਦੂਤ
  • ਤਲਬ

ਰਿਪੋਰਟ ਦਾ ਦਾਅਵਾ: ਅਮਰੀਕਾ ਨੂੰ ਸਬਕ ਸਿਖਾਉਣ ਲਈ ਈਰਾਨ ਨੇ ਸਾਊਦੀ 'ਤੇ ਕੀਤੇ ਸੀ ਹਮਲੇ

NEXT STORY

Stories You May Like

  • 3 indians missing in us attack on oil tanker off oman coast
    ਓਮਾਨ ਤੱਟ 'ਤੇ ਤੇਲ ਟੈਂਕਰ 'ਤੇ ਅਮਰੀਕੀ ਹਮਲਾ: 3 ਭਾਰਤੀ ਲਾਪਤਾ, ਭਾਰਤ ਨੇ ਅਮਰੀਕੀ ਰਾਜਦੂਤ ਨੂੰ ਕੀਤਾ ਤਲਬ
  • american company shuts down operations in india  sends email to employees
    ਮਸ਼ਹੂਰ ਅਮਰੀਕੀ ਕੰਪਨੀ ਨੇ ਭਾਰਤ 'ਚ ਕੰਮਕਾਜ ਕੀਤਾ ਬੰਦ, 250 ਮੁਲਾਜ਼ਮਾਂ ਨੂੰ ਭੇਜੀ ਇਹ E-mail
  • bill passed in us congress
    ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ ਲਗਾਉਣ ਲਈ ਬਿੱਲ ਪਾਸ
  • beijing s control of tibetan spiritual leader succession
    ਤਿੱਬਤੀ ਭਾਈਚਾਰੇ ਨੇ ਚੀਨ ਦੇ 'ਸਰਕਾਰੀ' ਪੰਚੇਨ ਲਾਮਾ ਨੂੰ ਨਕਾਰਿਆ: ਅਮਰੀਕੀ ਰਿਪੋਰਟ
  • ravneet bittu was summoned again by the sc commission
    ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਫਿਰ ਕੀਤਾ ਤਲਬ, ਰਾਜਾ ਵੜਿੰਗ ਤੇ ਬਾਜਵਾ ਨੂੰ ਵੀ ਜਾਰੀ ਕੀਤਾ ਨੋਟਿਸ
  • women  s commission summons famous comedian and web developer
    ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਤੇ ਵੈੱਬ ਡਿਵੈਲਪਰ ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
  • bikers attack house and boutique in jalandhar
    ਜਲੰਧਰ ਦੇ ਇਸ ਇਲਾਕੇ 'ਚ ਬਾਈਕ ਸਵਾਰਾਂ ਨੇ ਘਰ ਤੇ ਬੁਟੀਕ 'ਤੇ ਕੀਤਾ ਹਮਲਾ
  • h 1b to green card
    ਭਾਰਤੀਆਂ ਦੇ American Dream ਨੂੰ ਵੱਡਾ ਝਟਕਾ! ਗ੍ਰੀਨ ਕਾਰਡ ਦੇ ਰਸਤੇ ਨੂੰ ਖਤਮ ਕਰਨ ਲਈ ਬਿੱਲ ਪੇਸ਼
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
  • the weather has changed in punjab
    ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ ਗੜ੍ਹੇ ਤੇ ਮੀਂਹ, ਚੱਲ ਪਈ...
  • new twist suicide case of a government female doctor in jalandhar
    ਜਲੰਧਰ: ਸਰਕਾਰੀ ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਪਤੀ ਦੀ...
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
  • rain and strong storm likely in punjab tomorrow
    ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ...
  • former congress mla kushaldeep singh appeared ed in jalandhar
    ਜਲੰਧਰ ਵਿਖੇ ED ਸਾਹਮਣੇ ਪੇਸ਼ ਹੋਏ ਕਿੱਕੀ ਢਿੱਲੋਂ, 3 ਘੰਟੇ ਪੁੱਛਗਿੱਛ ਮਗਰੋਂ ਬਾਹਰ...
Trending
Ek Nazar
heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

woman in live in relationship commits su icide

ਅੰਮ੍ਰਿਤਸਰ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੀ ਮੁਟਿਆਰ ਨੇ ਕੀਤੀ ਖੁਦਕੁਸ਼ੀ,...

famous actress ran away from home with aamir khan s brother

18 ਦਿਨਾਂ ਦਾ ਪਿਆਰ ! ਫ਼ਿਰ ਆਮਿਰ ਖ਼ਾਨ ਦੇ ਭਰਾ ਨਾਲ ਘਰੋਂ ਭੱਜ ਗਈ ਮਸ਼ਹੂਰ ਅਦਾਕਾਰਾ

major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump threatens iran
      ਅੱਜ ਰਾਤ ਹੋਣ ਵਾਲਾ ਕੁਝ ਵੱਡਾ ! ਟਰੰਪ ਨੇ ਈਰਾਨ ਨੂੰ ਦੇ 'ਤੀ ਧਮਕੀ, ਕਿਹਾ-'VERY...
    • uk defence secretary quits
      ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
    • iran us conflict
      ਇਕੱਲਾ ਪੈਣ ਲੱਗਾ ਈਰਾਨ ! ਆਸਟ੍ਰੇਲੀਆ-UK ਸਣੇ 22 ਦੇਸ਼ਾਂ ਨੇ ਕੀਤੀ ਹਮਲਿਆਂ ਦੀ...
    • canadian pr
      ਕੈਨੇਡਾ 'ਚ ਪੱਕੇ ਹੋਣ ਦਾ ਸੁਪਨਾ ਹੋਵੇਗਾ ਪੂਰਾ! 'PEQ' ਪ੍ਰੋਗਰਾਮ 'ਚ ਕਰੋ ਅਪਲਾਈ
    • fm jaishankar statement
      ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...
    • young man from nawanshahr died in italy
      ਮੰਦਭਾਗੀ ਖ਼ਬਰ: ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਸੀ ਇਕਲੌਤਾ ਸਹਾਰਾ
    • websites blocked
      13 ਵੈੱਬਸਾਈਟਾਂ ਕਰ'ਤੀਆਂ ਬਲਾਕ। FBI ਦੀ ਚੀਨ 'ਤੇ ਵੱਡੀ ਕਾਰਵਾਈ
    • elon musk to become world s first trillionaire
      Elon Musk ਬਣਨ ਵਾਲੇ ਦੁਨੀਆ ਦੇ ਪਹਿਲੇ ਖ਼ਰਬਪਤੀ, ਨੈੱਟਵਰਥ ਹੋਵੇਗੀ ਸੋਚ ਤੋਂ ਪਰੇ
    • us secret mission
      ਇਰਾਨ ਨਾਲ ਜੰਗ ਵਿਚਾਲੇ ਅਮਰੀਕਾ ਨੇ ਚੁੱਪ-ਚੁਪੀਤੇ ਕਰ'ਤਾ ਵੱਡਾ ਕਾਰਾ ! ਟਰੰਪ ਦੇ...
    • 3 indians in us strike
      ਵੱਡੀ ਖ਼ਬਰ ; ਅਮਰੀਕੀ ਹਮਲੇ 'ਚ 3 ਭਾਰਤੀਆਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +