Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    3:30:28 PM

  • there has been a big jump in the prices of firecrackers

    ਇਸ ਦੀਵਾਲੀ ਜੇਬ ਕਰਨੀ ਪਵੇਗੀ ਜ਼ਿਆਦਾ ਢਿੱਲੀ,...

  • big change in team india

    TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4...

  • delhi police reached abhijit deepkes house served notice

    ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਅਭਿਜੀਤ...

  • major regarding ravinder jhota s cremation

    ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਧਿਐਨ 'ਚ ਖੁਲਾਸਾ, ਬਿਨਾਂ ਲੱਛਣ ਵਾਲੀ ਬੀਬੀ ਨੇ 71 ਲੋਕਾਂ ਨੂੰ ਕੀਤਾ ਕੋਰੋਨਾ ਪਾਜ਼ੇਟਿਵ

INTERNATIONAL News Punjabi(ਵਿਦੇਸ਼)

ਅਧਿਐਨ 'ਚ ਖੁਲਾਸਾ, ਬਿਨਾਂ ਲੱਛਣ ਵਾਲੀ ਬੀਬੀ ਨੇ 71 ਲੋਕਾਂ ਨੂੰ ਕੀਤਾ ਕੋਰੋਨਾ ਪਾਜ਼ੇਟਿਵ

  • Edited By Vandana,
  • Updated: 14 Jul, 2020 04:09 PM
International
china  woman
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ (ਬਿਊਰੋ): ਗਲੋਬਲ ਪੱਧਰ 'ਤੇ ਫੈਲੀ ਕੋਰੋਨਾਵਾਇਰਸ ਮਹਾਮਾਰੀ ਨਾਲ ਹਰੇਕ ਦੇਸ਼ ਪ੍ਰਭਾਵਿਤ ਹੈ। ਦੁਨੀਆ ਭਰ ਦੇ ਵਿਗਿਆਨੀ ਇਸ ਬੀਮਾਰੀ ਦਾ ਇਲਾਜ ਲੱਭਣ ਵਿਚ ਲੱਗੇ ਹੋਏ ਹਨ।ਇਸ ਦੌਰਾਨ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਬਾਰੇ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਜਾਣਕਾਰੀ ਮੁਤਾਬਕ ਇਕ ਬਿਨਾਂ ਲੱਛਣ ਵਾਲੀ ਬੀਬੀ ਨੇ 71 ਲੋਕਾਂ ਨੂੰ ਕੋਰੋਨਾਵਾਇਰਸ ਨਾਲ ਪੀੜਤ ਕਰ ਦਿੱਤਾ। ਭਾਵੇਂਕਿ ਬੀਬੀ ਨੇ ਖੁਦ ਕਾਫੀ ਸਾਵਧਾਨੀ ਵਰਤੀ ਸੀ ਫਿਰ ਵੀ ਵਾਇਰਸ ਫੈਲ ਗਿਆ। 

ਚੀਨ ਦੇ ਸੈਂਟਰ ਫੌਰ ਡਿਜੀਜ਼ (CDC) ਕੰਟਰੋਲ ਨੇ ਇਸ ਘਟਨਾ ਸਬੰਧੀ ਅਧਿਐਨ ਕੀਤਾ ਹੈ। ਚੀਨੀ ਸੀ.ਡੀ.ਸੀ. ਦਾ ਕਹਿਣਾ ਹੈ ਕਿ ਬੀਬੀ ਨੇ ਸਭ ਕੁਝ ਸਹੀ ਕੀਤਾ। ਯਾਤਰਾ ਤੋਂ ਪਰਤਣ ਦੇ ਬਾਅਦ ਉਸ ਨੇ ਖੁਦ ਨੂੰ ਆਪਣੇ ਅਪਾਰਟਮੈਂਟ ਵਿਚ ਕੁਆਰੰਟੀਨ ਕਰ ਲਿਆ ਸੀ। ਉਸ ਵਿਚ ਬੀਮਾਰੀ ਦਾ ਕੋਈ ਲੱਛਣ ਨਹੀਂ ਸੀ। ਬੀਬੀ ਅਪਾਰਟਮੈਂਟ ਵਿਚ ਜਾਣ ਦੌਰਾਨ ਲਿਫਟ ਵਿਚ ਵੀ ਇਕੱਲੀ ਸੀ। ਅਧਿਐਨ ਦੇ ਮੁਤਾਬਕ ਬੀਬੀ ਅਮਰੀਕਾ ਦੀ ਯਾਤਰਾ ਤੋਂ 19 ਮਾਰਚ ਨੂੰ ਆਪਣੇ ਘਰ ਮਤਲਬ  ਚੀਨ ਦੇ ਹੇਲੋਂਗਜਿਆਂਗ ਵਿਚ ਪਰਤੀ ਸੀ। ਜਾਂਚ ਵਿਚ ਉਹ ਕੋਰੋਨਾ ਨੈਗੇਟਿਵ ਆਈ ਸੀ। ਬਾਵਜੂਦ ਇਸ ਦੇ ਉਸ ਨੇ ਖੁਦ ਨੂੰ ਘਰ ਵਿਚ ਬੰਦ ਕੀਤਾ ਸੀ। 

ਭਾਵੇਂਕਿ ਲਿਫਟ ਵਿਚ ਸਵਾਰ ਹੋਣ ਦੇ ਥੋੜ੍ਹੀ ਦੇਰ ਬਾਅਦ ਹੀ ਉਹਨਾਂ ਦੇ ਗੁਆਂਢੀ ਨੇ ਉਸੇ ਲਿਫਟ ਦੀ ਵਰਤੋਂ ਜ਼ਰੂਰ ਕੀਤੀ।ਇਸ ਦੇ ਬਾਅਦ ਗੁਆਂਢੀ ਦੀ ਮਾਂ ਅਤੇ ਉਹਨਾਂ ਨੂੰ ਮਿਲਣ ਆਏ ਬੁਆਏਫ੍ਰੈਂਡ ਨੇ ਇਕ ਪਾਰਟੀ ਵਿਚ ਸ਼ਿਰਕਤ ਕੀਤੀ। ਇਸ ਦੇ ਬਾਅਦ 2 ਅਪ੍ਰੈਲ ਨੂੰ ਉਸ ਪਾਰਟੀ ਵਿਚ ਸ਼ਾਮਲ ਇਕ ਵਿਅਕਤੀ ਨੂੰ ਸਟ੍ਰੋਕ ਹੋਇਆ। ਪਾਰਟੀ ਵਿ ਚਸ਼ਾਮਲ ਲੋਕਾਂ ਦਾ ਕਿਸੇ ਪੀੜਤ ਵਿਅਕਤੀ ਨਾਲ ਕੋਈ ਕੁਨੈਕਸ਼ਨ ਨਹੀ ਮਿਲਿਆ। ਬਾਅਦ ਵਿਚ ਖੋਜੀਆਂ ਨੇ ਆਪਣੇ ਨਤੀਜੇ ਵਿਚ ਪਾਇਆ ਕਿ ਜਿਹੜੀ ਲਿਫਟ ਵਿਚ ਅਮਰੀਕਾ ਤੋਂ ਪਰਤਣ ਵਾਲੀ ਬੀਬੀ ਸਵਾਰ ਹੋਈ ਸੀ, ਉਸੇ ਲਿਫਟ ਵਿਚ ਬਾਅਦ ਵਿਚ ਸਫਰ ਕਰਨ ਕਾਰਨ ਗੁਆਂਢੀ ਪੀੜਤ ਹੋ ਗਿਆ। 

ਬਾਅਦ ਵਿਚ ਗਰੁੱਪ ਦਾ ਇਕ ਮੈਂਬਰ ਜਦੋਂ ਸਟ੍ਰੋਕਸ ਦੇ ਇਲਾਜ ਦੇ ਲਈ ਹਸਪਤਾਲ ਗਿਆ ਤਾਂ ਉਸ ਨੇ 28 ਲੋਕਾਂ ਨੂੰ ਪੀੜਤ ਕਰ ਦਿੱਤਾ। ਬਾਅਦ ਵਿਚ ਉਸ ਨੂੰ ਦੂਜੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਨੇ 20 ਹੋਰ ਲੋਕਾਂ ਨੂੰ ਪੀੜਤ ਕਰ ਦਿੱਤਾ। ਉਸ ਦੀ ਦੇਖਭਾਲ ਕਰਨ ਵਾਲੇ ਦੋਵੇ ਬੇਟੇ ਵੀ ਪੀੜਤ ਹੋ ਗਏ। ਬਾਅਦ ਵਿਚ ਜਾਂਚ ਕਰਤਾਵਾਂ ਨੂੰ ਜਦੋਂ ਪਤਾ ਚੱਲਿਆ ਕਿ ਇਕ ਬੀਬੀ ਵਿਦੇਸ਼ ਯਾਤਰਾ ਤੋਂ ਪਰਤੀ ਹੈ ਤਾਂ ਉਹਨਾਂ ਨੇ ਉਸ ਦਾ ਦੁਬਾਰਾ ਟੈਸਟ ਕੀਤਾ। ਅਮਰੀਕਾ ਤੋਂ ਪਰਤੀ ਬੀਬੀ ਜੋ ਪਹਿਲਾਂ ਨੈਗੇਟਿਵ ਆਈ ਸੀ ਇਸ ਵਾਰ ਕੋਰੋਨਾਵਾਇਰਸ ਐਂਟੀਬੌਡੀ ਟੈਸਟ ਵਿਚ ਪਾਜ਼ੇਟਿਵ ਪਾਈ ਗਈ ਮਤਲਬ ਉਸ ਨੂੰ ਪਹਿਲਾਂ ਕੋਰੋਨਾ ਹੋ ਚੁੱਕਾ ਸੀ।

ਖੋਜੀਆਂ ਨੇ ਅਧਿਐਨ ਵਿਚ ਨਤੀਜੇ ਵਿਚ ਲਿਖਿਆ ਕਿ ਅਸੀਂ ਮੰਨਦੇ ਹਾਂ ਕਿ ਬਿਨਾਂ ਲੱਛਣ ਵਾਲੀ ਬੀਬੀ ਅਤੇ ਉਹਨਾਂ ਦੇ ਗੁਆਂਢੀ, ਲਿਫਟ ਦੀ ਸਤਹਿ ਦੇ ਸੰਪਰਕ ਵਿਚ ਆਉਣ ਨਾਲ ਪਾਜ਼ੇਟਿਵ ਹੋ ਗਏ। ਇਸ ਤੋਂ ਪਤਾ ਚੱਲਦਾ ਹੈ ਕਿ ਕਿਵੇਂ ਬਿਨਾਂ ਲੱਛਣ ਵਾਲੇ ਮਰੀਜ਼ ਨਾਲ ਵੱਡੇ ਪੱਧਰ 'ਤੇ ਵਾਇਰਸ ਫੈਲ ਸਕਦਾ ਹੈ।

  • China
  • woman
  • coronavirus
  • ਚੀਨ
  • ਬੀਬੀ
  • ਕੋਰੋਨਾਵਾਇਰਸ

ਅਫਗਾਨਿਸਤਾਨ ਦੀ ਇਕ ਮਸੀਤ 'ਤੇ ਅੱਤਵਾਦੀ ਹਮਲਾ, 4 ਲੋਕਾਂ ਦੀ ਮੌਤ ਤੇ 3 ਜ਼ਖਮੀ

NEXT STORY

Stories You May Like

  • president dhami makes a major revelation regarding the bahraini woman case
    ਬਹਿਰੀਨ ਵਾਲੀ ਬੀਬੀ ਮਾਮਲੇ 'ਚ ਪ੍ਰਧਾਮ ਧਾਮੀ ਨੇ ਕੀਤਾ ਵੱਡਾ ਖੁਲਾਸਾ, ਮੀਡੀਆ ਸਾਹਮਣੇ ਖੋਲ੍ਹ'ਤੇ ਸਰਾਵਾਂ ਦੇ ਰਜਿਸਟਰ
  • bank accounts of 71 builders frozen  outstanding amount of rs 446 crore
    71 ਬਿਲਡਰਾਂ ਦੇ ਬੈਂਕ ਖ਼ਾਤੇ ਫਰੀਜ਼, 446 ਕਰੋੜ ਦੀ ਹਰੇਰਾ ਬਕਾਇਆ ਰਾਸ਼ੀ ਲਈ ਕੀਤੀ ਕਾਰਵਾਈ
  • new study reveals that adolescents who walk
    ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ ਅਧਿਐਨ 'ਚ ਹੋਇਆ ਖੁਲਾਸਾ
  • online harassment
    ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ ਖੁਲਾਸਾ
  • major action by sgpc in the bahrain woman case
    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ ਤਬਾਦਲਾ
  • punjab police sit
    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SIT ਦਾ ਗਠਨ, SSP ਫ਼ਰੀਦਕੋਟ ਦੀ ਅਗਵਾਈ ਹੇਠ ਹੋਵੇਗੀ ਜਾਂਚ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • another major statement from bibi roop kaur
    ਬੀਬੀ ਰੂਪ ਕੌਰ ਦਾ ਇਕ ਹੋਰ ਵੱਡਾ ਬਿਆਨ, ਕਿਹਾ- ਗਲਤ ਪ੍ਰਚਾਰ ਨਾ ਕੀਤਾ ਜਾਵੇ
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
Trending
Ek Nazar
payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • imran khan  s government dismissed
      ਇਮਰਾਨ ਖ਼ਾਨ ਦੀ ਸਰਕਾਰ ਬਰਖ਼ਾਸਤ ! ਐਮਰਜੈਂਸੀ ਲੱਗਦਿਆਂ ਹੀ ਸੜਕਾਂ 'ਤੇ ਉੱਤਰੇ...
    • airindia flights cancelled for these routes till october 20
      AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ...
    • trump cancelled  live broadcast
      ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ
    • india bangladesh rail agreement  18 coaches dispatched from kapurthala
      ਭਾਰਤ-ਬੰਗਲਾਦੇਸ਼ ਰੇਲ ਸਮਝੌਤਾ: ਕਪੂਰਥਲਾ ਤੋਂ 18 ਕੋਚ ਰਵਾਨਾ
    • openai sued
      Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8 ਸੂਬਿਆਂ ਨੇ ਲਾਏ ਵੱਡੇ ਦੋਸ਼
    • prime minister modi to visit canada
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ, ਤਰੀਕਾਂ ਦਾ ਹੋ ਗਿਆ ਐਲਾਨ
    • powerful earthquake struck
      ਆ ਗਿਆ 6.9 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ! ਦਹਿਸ਼ਤ 'ਚ ਘਰਾਂ 'ਚੋਂ ਬਾਹਰ ਨਿਕਲੇ...
    • iraq appoints us sanctioned leader
      ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...
    • manjit bedi featured on the fbi s most wanted list deported from the us
      ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
    • indian students  in uk
      'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ ਵਿਦਿਆਰਥੀਆਂ ਨੂੰ ਮਿਲੀ 'ਆਖਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +