Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    5:46:06 AM

  • lsg vs rcb ipl 2026

    IPL 2026 : ਲਖਨਊ ਨੇ ਰੋਮਾਂਚਕ ਮੁਕਾਬਲੇ 'ਚ...

  • lsg vs rcb

    ਮਿਚੇਲ ਮਾਰਸ਼ ਦਾ ਤੂਫਾਨੀ ਸੈਂਕੜਾ, LSG ਨੇ RCB ਨੂੰ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • west bengal assembly dissolved

    ਪੱਛਮੀ ਬੰਗਾਲ ਦੀ ਵਿਧਾਨ ਸਭਾ ਭੰਗ, ਹੁਣ ਮਮਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਚੀਨ ਨੇ ਨਿਭਾਈ ਦੋਸਤੀ, ਪਾਕਿਸਤਾਨ ਨੂੰ ਦਿੱਤਾ 2.3 ਅਰਬ ਡਾਲਰ ਦਾ ਕਰਜ਼ਾ

INTERNATIONAL News Punjabi(ਵਿਦੇਸ਼)

ਚੀਨ ਨੇ ਨਿਭਾਈ ਦੋਸਤੀ, ਪਾਕਿਸਤਾਨ ਨੂੰ ਦਿੱਤਾ 2.3 ਅਰਬ ਡਾਲਰ ਦਾ ਕਰਜ਼ਾ

  • Edited By Vandana,
  • Updated: 26 Jun, 2022 02:35 PM
Pakistan
china again supported poor friend pakistan got loan of 2 3 billion
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਬਿਊਰੋ) ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੂੰ ਚੀਨ ਨੇ 2.3 ਅਰਬ ਡਾਲਰ ਦਾ ਕਰਜ਼ਾ ਦਿੱਤਾ ਹੈ। ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾ ਇਸਮਾਈਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਚੀਨੀ ਬੈਂਕਾਂ ਦੇ ਇੱਕ ਸੰਘ ਤੋਂ 2.3 ​ਬਿਲੀਅਨ ਡਾਲਰ ਦਾ ਕਰਜ਼ਾ ਸਟੇਟ ਬੈਂਕ ਆਫ਼ ਪਾਕਿਸਤਾਨ ਦੇ ਖਾਤੇ ਵਿੱਚ ਜਮ੍ਹਾ ਕਰ ਦਿੱਤਾ ਗਿਆ ਹੈ। ਚੀਨ ਦਾ ਇਹ ਕਰਜ਼ਾ ਪਾਕਿਸਤਾਨ ਦੇ ਘਟਦੇ ਵਿਦੇਸ਼ੀ ਮੁਦਰਾ ਭੰਡਾਰ ਨੂੰ ਵਧਾਉਣ ਵਿੱਚ ਮਦਦ ਕਰੇਗਾ।ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾ ਇਸਮਾਈਲ ਨੇ ਟਵਿੱਟਰ 'ਤੇ ਲਿਖਿਆ ਕਿ ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਚੀਨੀ ਸੰਘ ਤੋਂ 15 ਬਿਲੀਅਨ ਆਰਐਮਬੀ (ਲਗਭਗ 2.3 ਬਿਲੀਅਨ ਡਾਲਰ) ਦਾ ਕਰਜ਼ਾ ਅੱਜ ਸਟੇਟ ਬੈਂਕ ਆਫ਼ ਪਾਕਿਸਤਾਨ (ਐਸਬੀਪੀ) ਦੇ ਖਾਤੇ ਵਿੱਚ ਜਮ੍ਹਾ ਹੋ ਗਿਆ ਹੈ। ਜਿਸ ਕਾਰਨ ਸਾਡੇ ਵਿਦੇਸ਼ੀ ਮੁਦਰਾ ਭੰਡਾਰ ਵਧਿਆ ਹੈ।

PunjabKesari

ਚੀਨ-ਪਾਕਿਸਤਾਨ ਵਿਚਾਲੇ ਹੋਇਆ ਸੀ ਸਮਝੌਤਾ
ਪਾਕਿਸਤਾਨ ਨੇ ਦੋ ਦਿਨ ਪਹਿਲਾਂ ਚੀਨ ਨਾਲ 2.3 ਬਿਲੀਅਨ ਡਾਲਰ ਦੇ ਵਪਾਰਕ ਲੋਨ ਸਮਝੌਤੇ 'ਤੇ ਦਸਤਖ਼ਤ ਕੀਤੇ ਸਨ। ਉਨ੍ਹਾਂ ਨੇ ਲੈਣ-ਦੇਣ ਦੀ ਸਹੂਲਤ ਦੇਣ ਲਈ ਚੀਨੀ ਸਰਕਾਰ ਦਾ ਵੀ ਧੰਨਵਾਦ ਕੀਤਾ। ਵਿਦੇਸ਼ ਮੰਤਰੀ ਬਿਲਾਵਲ ਭੁੱਟੋ-ਜ਼ਰਦਾਰੀ ਨੇ ਵੀ ਚੀਨੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਸੀ ਕਿ ਪਾਕਿਸਤਾਨ ਦੇ ਲੋਕ ਸਾਡੇ ਸਦਾਬਹਾਰ ਦੋਸਤਾਂ ਦੇ ਲਗਾਤਾਰ ਸਮਰਥਨ ਲਈ ਧੰਨਵਾਦੀ ਹਨ।ਜ਼ਿਕਰਯੋਗ ਹੈ ਕਿ ਫਰਵਰੀ ਤੋਂ ਪਾਕਿਸਤਾਨ ਆਪਣੇ ਤੇਜ਼ੀ ਨਾਲ ਘਟਦੇ ਵਿਦੇਸ਼ੀ ਮੁਦਰਾ ਭੰਡਾਰ ਨੂੰ ਕਾਇਮ ਰੱਖਣ ਲਈ ਕਰਜ਼ੇ ਦੀ ਬੇਨਤੀ ਕਰ ਰਿਹਾ ਸੀ। ਹਾਲਾਂਕਿ IMF ਨੇ ਪਾਕਿਸਤਾਨ ਨੂੰ ਕਰਜ਼ਾ ਦੇਣ ਲਈ ਕਈ ਸ਼ਰਤਾਂ ਰੱਖੀਆਂ ਸਨ। ਜਿਸ ਤੋਂ ਬਾਅਦ ਪਾਕਿਸਤਾਨ ਨੂੰ ਆਪਣੇ ਸਦਾਬਹਾਰ ਮਿੱਤਰ ਚੀਨ ਵੱਲ ਮੁੜਨਾ ਪਿਆ।

ਪੜ੍ਹੋ ਇਹ ਅਹਿਮ ਖ਼ਬਰ- ਦੱਖਣੀ ਅਫਰੀਕਾ ਦੇ ਨਾਈਟ ਕਲੱਬ 'ਚ ਮਿਲੀਆਂ ਦਰਜਨ ਤੋਂ ਵੱਧ ਲਾਸ਼ਾਂ 

ਲਗਾਤਾਰ ਡਿੱਗ ਰਹੀ ਪਾਕਿਸਤਾਨੀ ਰੁਪਏ ਦੀ ਕੀਮਤ
ਵੱਧਦੇ ਵਪਾਰ ਘਾਟੇ ਅਤੇ ਪੈਸੇ ਦੀ ਤੇਜ਼ੀ ਨਾਲ ਨਿਕਾਸੀ ਕਾਰਨ ਡਾਲਰ ਦੇ ਮੁਕਾਬਲੇ ਪਾਕਿਸਤਾਨੀ ਰੁਪਏ ਦੀ ਕੀਮਤ ਲਗਾਤਾਰ ਡਿੱਗ ਰਹੀ ਹੈ। ਕਰਜ਼ੇ ਦੀ ਅਦਾਇਗੀ ਦੀ ਸਮਾਂ ਸੀਮਾ ਨੇ ਸਟੇਟ ਬੈਂਕ ਆਫ਼ ਪਾਕਿਸਤਾਨ ਦੇ ਤਰਲ ਵਿਦੇਸ਼ੀ ਮੁਦਰਾ ਭੰਡਾਰ 'ਤੇ ਬਹੁਤ ਦਬਾਅ ਪਾਇਆ ਹੈ।ਇਸ ਕਾਰਨ ਪਾਕਿਸਤਾਨ ਵਾਂਗ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ ਫਰਵਰੀ ਤੋਂ ਅਪ੍ਰੈਲ ਦੇ ਆਖਰੀ ਹਫਤੇ ਤੱਕ 5.1 ਅਰਬ ਡਾਲਰ ਤੋਂ ਜ਼ਿਆਦਾ ਡਿੱਗ ਕੇ 11.3 ਅਰਬ ਡਾਲਰ ਰਹਿ ਗਿਆ। ਪਾਕਿਸਤਾਨ ਦੇ ਕੇਂਦਰੀ ਬੈਂਕ ਦੇ ਅਨੁਸਾਰ ਉਨ੍ਹਾਂ ਦਾ ਵਿਦੇਸ਼ੀ ਮੁਦਰਾ ਭੰਡਾਰ 10 ਜੂਨ ਨੂੰ 8.99 ਅਰਬ ਡਾਲਰ ਸੀ, ਜੋ ਕਿ 17 ਜੂਨ ਨੂੰ ਵੱਧ ਕੇ 14.21 ਅਰਬ ਡਾਲਰ ਸੀ।

  • China
  • Pakistan
  • friendship
  • debt
  • Miftah Ismail
  • ਚੀਨ
  • ਪਾਕਿਸਤਾਨ
  • ਦੋਸਤੀ
  • ਕਰਜ਼ਾ
  • ਮਿਫਤਾ ਇਸਮਾਈਲ

ਦੱਖਣੀ ਅਫਰੀਕਾ ਦੇ ਨਾਈਟ ਕਲੱਬ 'ਚ ਮਿਲੀਆਂ ਦਰਜਨ ਤੋਂ ਵੱਧ ਲਾਸ਼ਾਂ

NEXT STORY

Stories You May Like

  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • india uae free trade agreement  trade crosses 100 billion dollars
    ਭਾਰਤ-ਯੂਏਈ ਮੁਕਤ ਵਪਾਰ ਸਮਝੌਤੇ ਦਾ ਵੱਡਾ ਅਸਰ, ਦੁਵੱਲਾ ਵਪਾਰ 100 ਅਰਬ ਡਾਲਰ ਦੇ ਪਾਰ
  • indian companies to invest  1 1 billion in us
    ਭਾਰਤੀ ਕੰਪਨੀਆਂ ਅਮਰੀਕਾ ’ਚ 1.1 ਅਰਬ ਡਾਲਰ ਦਾ ਨਿਵੇਸ਼ ਕਰਨਗੀਆਂ
  • pakistan will export donkey to china
    ਹੁਣ ਚੀਨ ਨੂੰ ਗਧੇ ਦਾ ਮਾਸ ਵੇਚੇਗਾ ਪਾਕਿਸਤਾਨ !
  • andhra pradesh  chandrababu naidu  google data center  foundation stone
    CM ਨਾਇਡੂ ਨੇ 15 ਅਰਬ ਡਾਲਰ ਦੇ ਗੂਗਲ ਡਾਟਾ ਸੈਂਟਰ ਦਾ ਰੱਖਿਆ ਨੀਂਹ ਪੱਥਰ
  • pakistan donkey meat
    Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ ਤੁਰੰਤ ਲਿਆ ਫੈਸਲਾ
  • iran extends hand of friendship to america
    ਈਰਾਨ ਨੇ US ਵੱਲ ਵਧਾਇਆ ਦੋਸਤੀ ਦਾ ਹੱਥ: ਜੰਗ ਖ਼ਤਮ ਕਰਨ ਤੇ Strait of Hormuz ਖੋਲ੍ਹਣ ਦੀ ਦਿੱਤੀ ਪੇਸ਼ਕਸ਼
  • india vietnam sign 13 agreements  annual trade of 25 billion dollars
    ਭਾਰਤ-ਵੀਅਤਨਾਮ ’ਚ 13 ਸਮਝੌਤਿਆਂ ’ਤੇ ਦਸਤਖਤ, 25 ਅਰਬ ਡਾਲਰ ਦੇ ਸਾਲਾਨਾ ਵਪਾਰ ਦਾ ਟੀਚਾ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • youtuber arrested
      ਅਲ-ਕਾਇਦਾ 'ਚ ਭਰਤੀ ! ਲਾਦੇਨ 'ਤੇ ਅਧਾਰਿਤ ਕਿਤਾਬਾਂ ਵੰਡਦਾ ਮਸ਼ਹੂਰ ਯੂਟਿਊਬਰ...
    • mother throws boy in garbage
      ਕੈਨੇਡਾ 'ਚ ਰੂਹ ਕੰਬਾਊ ਘਟਨਾ; ਕਲਯੁੱਗੀ ਮਾਂ ਨੇ ਕੂੜੇ 'ਚ ਸੁੱਟ 'ਤਾ ਮੁੰਡਾ ! ਫਿਰ...
    • usa deportation
      ਅਮਰੀਕਾ ਤੋਂ ਫ਼ਿਰ ਭਰ-ਭਰ ਆਉਣਗੇ ਜਹਾਜ਼ ! ਮੁੜ ਤੇਜ਼ ਹੋਵੇਗੀ ਡਿਪੋਰਟੇਸ਼ਨ, ਟਰੰਪ...
    • aircraft arrive in australia
      ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...
    • canada police punjabi young men
      ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ 1,50,00,000 ਦਾ ਇਨਾਮ ! ਕਾਰਾ ਜਾਣ ਰਹਿ...
    • hanta virus affected ship
      ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ
    • us iran reach agreement
      ਜਲਦ ਖੁੱਲ੍ਹੇਗਾ ਹੋਰਮੁਜ਼! ਅਮਰੀਕਾ-ਈਰਾਨ ਵਿਚਾਲੇ ਬਣੀ ਸਹਿਮਤੀ
    • canada updates immigration rules
      ਹੁਣ ਕੈਨੇਡਾ 'ਚ ਵੀਜ਼ਾ ਖ਼ਤਮ ਹੋਣ ਉੱਤੇ ਵੀ ਰੁਕ ਸਕਣਗੇ ਪੰਜਾਬੀ, ਲਾਗੂ ਹੋਏ ਨਵੇਂ...
    • robot becomes buddhist monk
      ਰੂਹਾਨੀਅਤ ਤੇ AI ਦਾ ਅਨੋਖਾ ਸੁਮੇਲ; ਰੋਬੋਟ ਬਣ ਗਿਆ 'ਬੌਧ ਭਿਕਸ਼ੂ'! ਸਿਓਲ ਦੇ ਮੰਦਰ...
    • desire to go to canada
      ਕੈਨੇਡਾ ਜਾਣ ਦਾ ਚਾਅ ਪਿਆ ਫਿੱਕਾ! ਕੋਵਿਡ ਕਾਲ ਤੋਂ ਵੀ ਮਾੜੇ ਹੋਏ ਹਾਲਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +