Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    12:54:26 AM

  • punjabi youth tells horrifying reality of donkey route

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਨੇ ਸੁਣਾਈ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • large scale raids on zepto  instamart units

    FDA ਦੀ ਵੱਡੀ ਕਾਰਵਾਈ: ਜ਼ੈਪਟੋ, ਇੰਸਟਾਮਾਰਟ...

  • president murmu addresses the nation on the eve of independence day

    ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹੋਰਮੁਜ਼ ਤੋਂ ਪ੍ਰਮਾਣੂ ਮੁੱਦੇ ਤੱਕ, ਹਰ ਮੋਰਚੇ ’ਤੇ ਵੱਖ-ਵੱਖ ਦਿਸੇ ਚੀਨ ਅਤੇ ਅਮਰੀਕਾ

INTERNATIONAL News Punjabi(ਵਿਦੇਸ਼)

ਹੋਰਮੁਜ਼ ਤੋਂ ਪ੍ਰਮਾਣੂ ਮੁੱਦੇ ਤੱਕ, ਹਰ ਮੋਰਚੇ ’ਤੇ ਵੱਖ-ਵੱਖ ਦਿਸੇ ਚੀਨ ਅਤੇ ਅਮਰੀਕਾ

  • Edited By Inder Prajapati,
  • Updated: 16 May, 2026 04:17 AM
International
china and america appeared different on every front
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ/ਵਾਸ਼ਿੰਗਟਨ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਬੀਜਿੰਗ ਵਿਚ ਹੋਈ ਹਾਈ-ਪ੍ਰੋਫਾਈਲ ਸਿਖਰ ਵਾਰਤਾ ਤੋਂ ਈਰਾਨ ਜੰਗ ਨੂੰ ਲੈ ਕੇ ਕਿਸੇ ਵੱਡੇ ਹੱਲ ਦੀ ਉਮੀਦ ਸੀ, ਪਰ ਦੋਵਾਂ ਦੇਸ਼ਾਂ ਦੇ ਬਿਆਨਾਂ ਤੋਂ ਸਾਫ਼ ਹੋ ਗਿਆ ਹੈ ਕਿ ਇਸ ਮੁੱਦੇ ’ਤੇ ਉਨ੍ਹਾਂ ਦੀ ਸੋਚ ਅਜੇ ਵੀ ਵੱਖਰੀ-ਵੱਖਰੀ ਹੈ। ਟਰੰਪ ਕਰੀਬ 40 ਘੰਟੇ ਬੀਜਿੰਗ ਵਿਚ ਬਿਤਾਉਣ ਤੋਂ ਬਾਅਦ ਵਾਪਸ ਪਰਤ ਗਏ, ਪਰ ਈਰਾਨ ਜੰਗ ਖ਼ਤਮ ਕਰਨ ਨੂੰ ਲੈ ਕੇ ਕੋਈ ਸਾਂਝੀ ਰਣਨੀਤੀ ਸਾਹਮਣੇ ਨਹੀਂ ਆਈ। ਇਸੇ ਦੌਰਾਨ ਈਰਾਨ ’ਤੇ ਅਮਰੀਕਾ ਅਤੇ ਇਜ਼ਰਾਈਲ ਦੇ ਹਮਲਿਆਂ ਨਾਲ ਸ਼ੁਰੂ ਹੋਈ ਜੰਗ ਹੁਣ 77ਵੇਂ ਦਿਨ ਵਿਚ ਦਾਖਲ ਹੋ ਚੁੱਕੀ ਹੈ।

ਚੀਨ ਨੇ ਮੁੜ ਦੁਹਰਾਈ ਗੱਲਬਾਤ ਦੀ ਪੇਸ਼ਕਸ਼
ਅਲ ਜਜ਼ੀਰਾ ਦੀ ਇਕ ਰਿਪੋਰਟ ਮੁਤਾਬਕ ਪੀਪਲਜ਼ ਰਿਪਬਲਿਕ ਆਫ਼ ਚਾਈਨਾ ਦੇ ਵਿਦੇਸ਼ ਮੰਤਰਾਲਾ ਨੇ ਟਰੰਪ ਦੀ ਯਾਤਰਾ ਦੌਰਾਨ ਜਾਰੀ ਬਿਆਨ ਵਿਚ ਸਾਫ਼ ਕਿਹਾ ਕਿ ਜੰਗ ਨੇ ਈਰਾਨ ਅਤੇ ਪੂਰੇ ਖੇਤਰ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਚੀਨ ਨੇ ਪਾਕਿਸਤਾਨ ਦੀ ਵਿਚੋਲਗੀ ਵਿਚ ਚੱਲ ਰਹੇ ਜੰਗਬੰਦੀ ਦੇ ਯਤਨਾਂ ਦਾ ਸਮਰਥਨ ਕੀਤਾ ਅਤੇ ਕਿਹਾ ਕਿ ਸਥਾਈ ਹੱਲ ਸਿਰਫ ਗੱਲਬਾਤ ਅਤੇ ਰਾਜਨੀਤਿਕ ਸਮਝੌਤੇ ਨਾਲ ਹੀ ਸੰਭਵ ਹੈ। ਚੀਨ ਨੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ 4 ਨੁਕਤੀ ਸ਼ਾਂਤੀ ਯੋਜਨਾ ਦਾ ਵੀ ਜ਼ਿਕਰ ਕੀਤਾ, ਜਿਸ ਵਿਚ ਸ਼ਾਂਤਮਈ ਸਹਿਹੋਂਦ, ਰਾਜਨੀਤਿਕ ਹੱਲ, ਸਾਂਝੀ ਸੁਰੱਖਿਆ ਅਤੇ ਵਿਕਾਸ ਅਧਾਰਿਤ ਸਹਿਯੋਗ ’ਤੇ ਜ਼ੋਰ ਦਿੱਤਾ ਗਿਆ ਹੈ।

ਹੋਰਮੁਜ਼ ਸਟ੍ਰੇਟ ’ਤੇ ਵੀ ਦਿਸਿਆ ਫਰਕ
ਵ੍ਹਾਈਟ ਹਾਊਸ ਨੇ ਦਾਅਵਾ ਕੀਤਾ ਕਿ ਦੋਵਾਂ ਦੇਸ਼ਾਂ ਨੇ ਇਸ ਗੱਲ ’ਤੇ ਸਹਿਮਤੀ ਜਤਾਈ ਕਿ ਹੋਰਮੁਜ਼ ਸਟ੍ਰੇਟ ਖੁੱਲ੍ਹਾ ਰਹਿਣਾ ਚਾਹੀਦਾ ਹੈ ਤਾਂ ਜੋ ਵਿਸ਼ਵ ਊਰਜਾ ਸਪਲਾਈ ਪ੍ਰਭਾਵਿਤ ਨਾ ਹੋਵੇ। ਅਮਰੀਕਾ ਨੇ ਇਹ ਵੀ ਕਿਹਾ ਕਿ ਚੀਨ ਨੇ ਸਟ੍ਰੇਟ ਦੇ ਫ਼ੌਜੀਕਰਨ ਅਤੇ ਈਰਾਨ ਵੱਲੋਂ ‘ਟੋਲ’ ਵਸੂਲੀ ਦੇ ਵਿਚਾਰ ਦਾ ਵਿਰੋਧ ਕੀਤਾ ਹੈ। ਹਾਲਾਂਕਿ ਚੀਨ ਦੇ ਅਧਿਕਾਰਤ ਬਿਆਨ ਵਿਚ ਟੋਲ ਜਾਂ ਫ਼ੌਜੀਕਰਨ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ। ਚੀਨ ਨੇ ਸਿਰਫ਼ ਇੰਨਾ ਕਿਹਾ ਕਿ ਸੰਘਰਸ਼ ਨਾਲ ਵਿਸ਼ਵ ਅਰਥਵਿਵਸਥਾ, ਸਪਲਾਈ ਚੇਨ ਅਤੇ ਊਰਜਾ ਬਾਜ਼ਾਰ ’ਤੇ ਗੰਭੀਰ ਅਸਰ ਪਿਆ ਹੈ।

ਪ੍ਰਮਾਣੂ ਮੁੱਦੇ ’ਤੇ ਵੀ ਨਹੀਂ ਬਣੀ ਇਕ ਰਾਇ
ਵ੍ਹਾਈਟ ਹਾਊਸ ਨੇ ਕਿਹਾ ਕਿ ਅਮਰੀਕਾ ਅਤੇ ਚੀਨ ਦੋਵੇਂ ਇਸ ਗੱਲ ’ਤੇ ਸਹਿਮਤ ਹਨ ਕਿ ਈਰਾਨ ਕੋਲ ਪ੍ਰਮਾਣੂ ਹਥਿਆਰ ਨਹੀਂ ਹੋਣੇ ਚਾਹੀਦੇ। ਪਰ ਚੀਨ ਦੇ ਬਿਆਨ ਵਿਚ ਇਹ ਗੱਲ ਸਿੱਧੇ ਤੌਰ ’ਤੇ ਨਹੀਂ ਕਹੀ ਗਈ। ਬੀਜਿੰਗ ਨੇ ਸਿਰਫ਼ ਇਹ ਕਿਹਾ ਕਿ ਸਾਰੇ ਪੱਖਾਂ ਦੀਆਂ ਚਿੰਤਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਮਾਣੂ ਮੁੱਦੇ ਦਾ ਰਾਜਨੀਤਿਕ ਹੱਲ ਕੱਢਿਆ ਜਾਣਾ ਚਾਹੀਦਾ ਹੈ। ਈਰਾਨ ਲਗਾਤਾਰ ਇਹ ਕਹਿ ਰਿਹਾ ਹੈ ਕਿ ਉਸ ਦਾ ਪ੍ਰਮਾਣੂ ਪ੍ਰੋਗਰਾਮ ਸ਼ਾਂਤੀਪੂਰਨ ਉਦੇਸ਼ਾਂ ਲਈ ਹੈ ਅਤੇ ਉਹ ਪ੍ਰਮਾਣੂ ਹਥਿਆਰ ਬਣਾਉਣ ਦਾ ਇਰਾਦਾ ਨਹੀਂ ਰੱਖਦਾ।

ਅਮਰੀਕਾ ਚਾਹੁੰਦਾ ਸੀ ਚੀਨ ਦਾ ਜ਼ਿਆਦਾ ਦਬਾਅ
ਟਰੰਪ ਪ੍ਰਸ਼ਾਸਨ ਪਿਛਲੇ ਕਈ ਹਫ਼ਤਿਆਂ ਤੋਂ ਚੀਨ ’ਤੇ ਦਬਾਅ ਬਣਾ ਰਿਹਾ ਸੀ ਕਿ ਉਹ ਈਰਾਨ ਨੂੰ ਹੋਰਮੁਜ਼ ਸਟ੍ਰੇਟ ਖੋਲ੍ਹਣ ਅਤੇ ਤਣਾਅ ਘਟਾਉਣ ਲਈ ਮਨਾਏ। ਅਮਰੀਕੀ ਵਿੱਤ ਮੰਤਰੀ ਸਕੌਟ ਬੇਸੈਂਟ ਅਤੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਵੀ ਚੀਨ ਨੂੰ ਵਧੇਰੇ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਸੀ। ਹਾਲਾਂਕਿ ਟਰੰਪ ਨੇ ਬੀਜਿੰਗ ਰਵਾਨਾ ਹੋਣ ਤੋਂ ਪਹਿਲਾਂ ਕਿਹਾ ਸੀ ਕਿ ਅਮਰੀਕਾ ਨੂੰ ਈਰਾਨ ਮਾਮਲੇ ਵਿਚ ਕਿਸੇ ਦੀ ਮਦਦ ਦੀ ਲੋੜ ਨਹੀਂ ਹੈ ਅਤੇ ਉਹ ‘ਕਿਸੇ ਨਾ ਕਿਸੇ ਤਰੀਕੇ’ ਨਾਲ ਜਿੱਤ ਹਾਸਲ ਕਰੇਗਾ।

ਫਿਲਹਾਲ ਦੋਵੇਂ ਆਪਣੇ-ਆਪਣੇ ਰੁਖ ’ਤੇ ਕਾਇਮ
ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਸਿਖਰ ਵਾਰਤਾ ਤੋਂ ਬਾਅਦ ਜਾਰੀ ਬਿਆਨਾਂ ਤੋਂ ਸਾਫ਼ ਹੈ ਕਿ ਅਮਰੀਕਾ ਅਤੇ ਚੀਨ ਦੋਵਾਂ ਨੇ ਆਪਣੇ ਪੁਰਾਣੇ ਰੁਖ ਵਿਚ ਕੋਈ ਵੱਡਾ ਬਦਲਾਅ ਨਹੀਂ ਕੀਤਾ। ਚੀਨ ਜਿੱਥੇ ਜੰਗਬੰਦੀ ਅਤੇ ਗੱਲਬਾਤ ’ਤੇ ਜ਼ੋਰ ਦੇ ਰਿਹਾ ਹੈ, ਉੱਥੇ ਹੀ ਅਮਰੀਕਾ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਅਤੇ ਹੋਰਮੁਜ਼ ਵਿਚ ਉਸ ਦੀਆਂ ਗਤੀਵਿਧੀਆਂ ਨੂੰ ਲੈ ਕੇ ਸਖ਼ਤ ਰੁਖ ਬਣਾਈ ਬੈਠਾ ਹੈ। ਅਜਿਹੇ ਵਿਚ ਪੱਛਮੀ ਏਸ਼ੀਆ ਵਿਚ ਜਾਰੀ ਸੰਕਟ ਦੇ ਜਲਦੀ ਖ਼ਤਮ ਹੋਣ ਦੀ ਸੰਭਾਵਨਾ ਫਿਲਹਾਲ ਘੱਟ ਦਿਖਾਈ ਦੇ ਰਹੀ ਹੈ।

ਪੁਆਇੰਟਰ :
ਈਰਾਨ ਮੁੱਦੇ ’ਤੇ ਅਮਰੀਕਾ-ਚੀਨ ਵਿਚ ਮਤਭੇਦ ਕਾਇਮ, ਟਰੰਪ ਖਾਲੀ ਹੱਥ ਪਰਤੇ
ਹੋਰਮੁਜ਼, ਜੰਗਬੰਦੀ ਅਤੇ ਪ੍ਰਮਾਣੂ ਮੁੱਦੇ ’ਤੇ ਬਰਕਰਾਰ ਰਹੇ ਦੋਵਾਂ ਦੇਸ਼ਾਂ ਦੇ ਮਤਭੇਦ
ਅਮਰੀਕਾ ਚਾਹੁੰਦਾ ਸੀ ਚੀਨ ਦਾ ਦਬਾਅ, ਬੀਜਿੰਗ ਨੇ ਅਲਾਪਿਆ ਗੱਲਬਾਤ ਦਾ ਰਾਗ
 

  • Hormuz
  • nuclear issue
  • China
  • America

ਨੀਦਰਲੈਂਡ ਦੀ ਧਰਤੀ 'ਤੇ PM ਮੋਦੀ ਦਾ ਸ਼ਾਨਦਾਰ ਸਵਾਗਤ, ਵਪਾਰ ਅਤੇ ਤਕਨੀਕ 'ਤੇ ਹੋਵੇਗੀ ਖ਼ਾਸ ਗੱਲਬਾਤ

NEXT STORY

Stories You May Like

  • 2 arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 2 ਗ੍ਰਿਫ਼ਤਾਰ
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ, ਜਾਣੋ 12 ਅਗਸਤ ਤੱਕ ਦੀ ਅਪਡੇਟ
  • accident case
    ਵੱਖ-ਵੱਖ ਹਾਦਸਿਆਂ ’ਚ ਚਾਰ ਜ਼ਖਮੀ
  • 4 fugitives arrested in various criminal cases
    ਵੱਖ-ਵੱਖ ਅਪਰਾਧਿਕ ਮਾਮਲਿਆਂ 4 ਭਗੌੜੇ ਕਾਬੂ
  • article 370  7 years  jammu kashmir  pojk  development
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ
  • deal to open strait of hormuz
    ਜਲਦ ਖੁੱਲ੍ਹੇਗਾ ਹੋਰਮੁਜ਼ ! ਅਮਰੀਕਾ-ਈਰਾਨ ਵਿਚਾਲੇ ਅੱਜ ਜਾਂ ਭਲਕੇ ਹੋ ਸਕਦਾ ਹੈ ਵੱਡਾ ਸਮਝੌਤਾ
  • additional district magistrate cancels licenses of various firms
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੈਂਸ ਕੀਤੇ ਰੱਦ
  • eight accused arrested with weapons in fazilka  1 5 kg heroin also recovered
    ਫਾਜ਼ਿਲਕਾ ਵਿਖੇ ਵੱਖ-ਵੱਖ ਮਾਮਲਿਆਂ 'ਚ ਅਸਲੇ ਸਣੇ 8 ਮੁਲਜ਼ਮ ਗ੍ਰਿਫ਼ਤਾਰ, ਡੇਢ ਕਿਲੋ ਹੈਰੋਇਨ ਵੀ ਬਰਾਮਦ
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert,...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident in building
      ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ
    • taliban official
      ਅਫਗਾਨਿਸਤਾਨ 'ਚ ਇੱਕ ਹੋਰ ਤਾਲਿਬਾਨ ਅਧਿਕਾਰੀ ਦੀ ਮੌਤ
    • policeman in pakistan
      ਪਾਕਿਸਤਾਨ 'ਚ ਨਿਸ਼ਾਨਾ ਬਣਾ ਕੇ ਕੀਤੇ ਹਮਲੇ 'ਚ ਮਾਰਿਆ ਗਿਆ ਪੁਲਿਸ ਮੁਲਾਜ਼ਮ,...
    • fake marriage for green card
      ਗ੍ਰੀਨ ਕਾਰਡ ਲਈ ਕਰਾ'ਤੇ 1,000 ਫਰਜ਼ੀ ਵਿਆਹ ! ਸਭ ਤੋਂ ਵੱਡੇ ਨਕਲੀ ਵਿਆਹ ਰੈਕੇਟ...
    • independence day
      ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ
    • india pakistan relation
      ਇਕ-ਦੂਜੇ ਨੂੰ ਸਭ ਤੋਂ ਵੱਡਾ ਖ਼ਤਰਾ ਮੰਨਦੇ ਹਨ ਭਾਰਤ ਅਤੇ ਪਾਕਿਸਤਾਨ : ਪਿਊ ਰਿਸਰਚ
    • taiwan chiina confict
      ਚੀਨ ਨਾਲ ਲੜਾਈ ਦੀ ਤਿਆਰੀ! ਤਾਈਵਾਨ ਨੇ ਤੱਟ ਰੱਖਿਅਕਾਂ ਨੂੰ ਕੀਤਾ ਹਥਿਆਰਬੰਦ
    • un security council expresses concern
      ਬੰਗਲਾਦੇਸ਼ 'ਚ ਅਲ-ਕਾਇਦਾ ਦੀ ਮੌਜੂਦਗੀ 'ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ...
    • new zealand foils suspected chinese spy plan
      ਨਿਊਜ਼ੀਲੈਂਡ ਨੇ ਚੀਨ ਦੀ ਸ਼ੱਕੀ ਜਾਸੂਸੀ ਯੋਜਨਾ ਨੂੰ ਕੀਤਾ ਨਾਕਾਮ
    • medical and dental studies banned for students  pak government orders
      ਵਿਦਿਆਰਥੀਆਂ ਲਈ ਮੈਡੀਕਲ ਅਤੇ ਡੈਂਟਲ ਪੜ੍ਹਾਈ 'ਤੇ ਲੱਗੀ ਰੋਕ, Pak ਸਰਕਾਰ ਨੇ ਦੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +