Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    5:32:02 PM

  • delhi police  lawyer  supreme court  cji surya kant  released

    ਸੁਪਰੀਮ ਕੋਰਟ ਨੇੜਿਓਂ ਹਿਰਾਸਤ ’ਚ ਲਏ ਵਕੀਲ CJI...

  • arvind kejriwal  delhi police  detention  protest

    CJP ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਦੀ ਵੱਡੀ ਕਾਰਵਾਈ...

  • punjab  sadar police station  police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਯੂਨਾਨੀ ਸੋਸ਼ਲ ਮੀਡੀਆ 'ਤੇ ਚੀਨ ਦਾ ਗੁਪਤ ਪ੍ਰਚਾਰ ਮੁਹਿੰਮ ! RSF ਨੇ ਜਾਰੀ ਕੀਤੀ ਚੇਤਾਵਨੀ

INTERNATIONAL News Punjabi(ਵਿਦੇਸ਼)

ਯੂਨਾਨੀ ਸੋਸ਼ਲ ਮੀਡੀਆ 'ਤੇ ਚੀਨ ਦਾ ਗੁਪਤ ਪ੍ਰਚਾਰ ਮੁਹਿੰਮ ! RSF ਨੇ ਜਾਰੀ ਕੀਤੀ ਚੇਤਾਵਨੀ

  • Edited By Shubam Kumar,
  • Updated: 03 Oct, 2026 01:22 PM
International
china covert propaganda campaign on greek social media
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਮੀਡੀਆ ਅਧਿਕਾਰਾਂ ਲਈ ਕੰਮ ਕਰਨ ਵਾਲੀ ਅੰਤਰਰਾਸ਼ਟਰੀ ਸੰਸਥਾ 'ਰਿਪੋਰਟਰਜ਼ ਵਿਦਆਊਟ ਬਾਰਡਰਜ਼' ਨੇ ਚੇਤਾਵਨੀ ਦਿੱਤੀ ਹੈ ਕਿ ਚੀਨੀ ਕਮਿਊਨਿਸਟ ਪਾਰਟੀ  ਯੂਨਾਨੀ ਸੋਸ਼ਲ ਮੀਡੀਆ 'ਤੇ ਆਪਣੇ ਏਜੰਡੇ ਅਤੇ ਪ੍ਰਚਾਰ ਨੂੰ ਵਧਾਉਣ ਲਈ ਗੁਪਤ ਤੌਰ 'ਤੇ ਗ੍ਰੀਕ (ਯੂਨਾਨੀ) ਭਾਸ਼ਾ ਬੋਲਣ ਵਾਲੇ ਇਨਫਲੂਐਂਸਰਾਂ ਦਾ ਇੱਕ ਨੈੱਟਵਰਕ ਤਿਆਰ ਕਰ ਰਹੀ ਹੈ। RSF ਨੇ ਯੂਨਾਨੀ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਹਨਾਂ ਇਨਫਲੂਐਂਸਰਾਂ ਅਤੇ ਚੀਨੀ ਪ੍ਰਚਾਰ ਨੈੱਟਵਰਕਾਂ ਵਿਚਕਾਰ ਵਿੱਤੀ ਲੈਣ-ਦੇਣ ਦੀ ਜਾਂਚ ਕਰਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਇਹ ਕਿਸੇ ਵਿਦੇਸ਼ੀ ਦਖਲਅੰਦਾਜ਼ੀ ਦੀ ਮੁਹਿੰਮ ਦਾ ਹਿੱਸਾ ਹੈ। 'ਗ੍ਰੀਸ ਫੈਕਟ ਚੈੱਕ'  ਨਾਮਕ ਗੈਰ-ਲਾਭਕਾਰੀ ਮੀਡੀਆ ਨਿਗਰਾਨ ਸੰਸਥਾ ਦੀ ਜਾਂਚ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਸੋਸ਼ਲ ਮੀਡੀਆ 'ਤੇ ਤਿੰਨ ਪ੍ਰਮੁੱਖ ਗ੍ਰੀਕ ਭਾਸ਼ੀ ਪੇਜਾਂ ਦੀ ਪਛਾਣ ਕੀਤੀ ਗਈ ਹੈ ਈਰੋ ਲੀ, ਐਲਪੀਡਾ ਵੂ  ਦਾ 'ਸਵੀਟ ਹੋਪ', ਅਤੇ ਮਾਰੀਆਨਾ ਲੀ ਤਿਕ ਸੁਨੇਹੇ ਅਤੇ ਚੀਨੀ ਸਰਕਾਰੀ ਸਮਾਗਮਾਂ ਵਿੱਚ ਯੂਨਾਨੀ ਸਿਆਸਤਦਾਨਾਂ ਦੇ ਇੰਟਰਵਿਊ ਸ਼ਾਮਲ ਕੀਤੇ ਜਾਣ ਲੱਗਦੇ ਹਨ।
ਇਹਨਾਂ ਤਿੰਨਾਂ ਖਾਤਿਆਂ ਦੇ ਫੇਸਬੁੱਕ, ਇੰਸਟਾਗ੍ਰਾਮ, ਟਿਕਟੌਕ ਅਤੇ ਯੂਟਿਊਬ 'ਤੇ ਕੁੱਲ 4,55,000 ਤੋਂ ਵੱਧ ਫਾਲੋਅਰਜ਼ ਹਨ, ਅਤੇ ਇਹਨਾਂ ਦੀਆਂ ਵੀਡੀਓਜ਼ ਨੂੰ ਲੱਖਾਂ ਤੋਂ ਕਰੋੜਾਂ ਵਾਰ ਦੇਖਿਆ ਜਾਂਦਾ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਈਰੋ ਲੀ ਦਾ ਪੇਜ 'ਝੋਂਗਸ਼ੀ ਵੈਨਗਾਰਡ ਫਿਲਮ ਐਂਡ ਟੈਲੀਵਿਜ਼ਨ ਮੀਡੀਆ' ਦੁਆਰਾ ਸਪਾਂਸਰ ਕੀਤਾ ਗਿਆ ਹੈ, ਜੋ ਚੀਨ ਦੇ ਸਰਕਾਰੀ ਬ੍ਰਾਡਕਾਸਟਰ CCTV ਦੀ ਇੱਕ ਸਹਾਇਕ ਕੰਪਨੀ ਹੈ। ਇਸ ਤੋਂ ਇਲਾਵਾ ਈਰੋ ਲੀ 'ਚਾਈਨਾ ਰੇਡੀਓ ਇੰਟਰਨੈਸ਼ਨਲ' ਲਈ ਵੀ ਰਿਪੋਰਟਿੰਗ ਕਰ ਚੁੱਕੀ ਹੈ। ਐਲਪੀਡਾ ਵੂ ਅਤੇ ਮਾਰੀਆਨਾ ਲੀ ਦੇ ਪੇਜਾਂ ਨੂੰ ਫੇਸਬੁੱਕ ਦੁਆਰਾ "ਚੀਨ ਸਰਕਾਰ ਦੇ ਨਿਯੰਤਰਣ ਵਾਲੇ ਮੀਡੀਆ" ਵਜੋਂ ਲੇਬਲ ਕੀਤਾ ਗਿਆ ਹੈ, ਅਤੇ Meta ਦੇ ਵਿਗਿਆਪਨ ਲਾਇਬ੍ਰੇਰੀ ਮੁਤਾਬਕ ਇਹਨਾਂ ਦੇ ਵਿਗਿਆਪਨਾਂ ਦਾ ਭੁਗਤਾਨ 'ਹਾਂਗਕਾਂਗ ਗੈਦਰ ਵਿਜ਼ਡਮ ਨੈੱਟਵਰਕ ਟੈਕਨਾਲੋਜੀ' ਦੁਆਰਾ ਕੀਤਾ ਗਿਆ ਸੀ।
'ਗ੍ਰੀਸ ਫੈਕਟ ਚੈੱਕ' ਦੇ ਸੰਸਥਾਪਕ ਥਾਨੋਸ ਸਿਤੀਸਤਾਸ ਅਨੁਸਾਰ, ਇਹ ਪੇਜ ਸਿੱਧੇ ਝੂਠ ਬੋਲਣ ਦੀ ਬਜਾਏ ਚੀਨ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਅਸਲ ਤੱਥਾਂ ਨੂੰ ਛੁਪਾਉਂਦੇ ਹਨ। ਉਦਾਹਰਨ ਲਈ, ਸ਼ਿਨਜਿਆਂਗ ਖੇਤਰ ਬਾਰੇ ਪੋਸਟਾਂ ਵਿੱਚ ਉਈਗਰ ਭਾਈਚਾਰੇ ਨੂੰ ਖੁਸ਼ਹਾਲ ਦਿਖਾਇਆ ਜਾਂਦਾ ਹੈ, ਜਦਕਿ ਉੱਥੇ ਮਾਨਵ ਅਧਿਕਾਰਾਂ ਦੇ ਉਲੰਘਣ ਅਤੇ ਮਾਸ ਡਿਟੈਂਸ਼ਨ ਕੈਂਪਾਂ ਦੇ ਦੋਸ਼ਾਂ ਦਾ ਕੋਈ ਜ਼ਿਕਰ ਨਹੀਂ ਕੀਤਾ ਜਾਂਦਾ। ਇਸ ਦਾ ਮੁੱਖ ਮਕਸਦ ਚੀਨ ਦਾ ਆਧੁਨਿਕ ਅਕਸ ਬਣਾਉਣਾ ਅਤੇ ਪੀਰੇਅਸ ਪੋਰਟ ਵਰਗੇ ਚੀਨੀ ਨਿਵੇਸ਼ ਪ੍ਰੋਜੈਕਟਾਂ ਲਈ ਜਨਤਕ ਸਮਰਥਨ ਜੁਟਾਉਣਾ ਹੈ।
ਮੁੱਖ ਧਾਰਾ ਮੀਡੀਆ ਦੀ ਭੂਮਿਕਾ
RSF ਦੀ ਰਿਪੋਰਟ ਅਨੁਸਾਰ, ਯੂਨਾਨ ਦੇ ਮੁੱਖ ਧਾਰਾ ਦੇ ਟੀਵੀ ਚੈਨਲਾਂ ਅਤੇ ਨਿਊਜ਼ ਵੈੱਬਸਾਈਟਾਂਨੇ ਵੀ ਇਹਨਾਂ ਇਨਫਲੂਐਂਸਰਾਂ ਨੂੰ ਆਪਣੇ ਪ੍ਰੋਗਰਾਮਾਂ ਵਿੱਚ ਸ਼ਾਮਲ ਕੀਤਾ ਹੈ, ਪਰ ਦਰਸ਼ਕਾਂ ਨੂੰ ਇਹ ਨਹੀਂ ਦੱਸਿਆ ਗਿਆ ਕਿ ਉਹਨਾਂ ਦੇ ਸਬੰਧ ਚੀਨੀ ਸਰਕਾਰ ਨਾਲ ਹਨ। ਇਸ ਤੋਂ ਇਲਾਵਾ, ਚੀਨ ਦੀ ਸਰਕਾਰੀ ਨਿਊਜ਼ ਏਜੰਸੀ 'ਸ਼ਿਨਹੁਆ' ਅਤੇ ਹੋਰ ਚੀਨੀ ਮੀਡੀਆ ਨੇ ਯੂਨਾਨ ਦੇ ਪ੍ਰਮੁੱਖ ਅਖਬਾਰਾਂ  ਅਤੇ ਸਰਕਾਰੀ ਬ੍ਰਾਡਕਾਸਟਰ ERT ਨਾਲ ਸਹਿਯੋਗ ਸਮਝੌਤੇ ਕੀਤੇ ਹੋਏ ਹਨ। RSF ਦੀ ਏਸ਼ੀਆ-ਪ੍ਰਸ਼ਾਂਤ ਐਡਵੋਕੇਸੀ ਮੈਨੇਜਰ ਅਲੇਕਸਾਂਦਰਾ ਬਿਏਲਾਕੋਵਸਕਾ ਨੇ ਕਿਹਾ ਕਿ ਯੂਨਾਨ ਵਿਸ਼ਵ ਪ੍ਰੈੱਸ ਆਜ਼ਾਦੀ ਸੂਚਕਾਂਕ ਵਿੱਚ 86ਵੇਂ ਸਥਾਨ 'ਤੇ ਹੈ, ਜੋ ਕਿ ਲਗਾਤਾਰ ਪੰਜਵੇਂ ਸਾਲ ਯੂਰਪੀਅਨ ਯੂਨੀਅਨ ਵਿੱਚ ਸਭ ਤੋਂ ਹੇਠਾਂ ਹੈ। RSF ਨੇ ਚੇਤਾਵਨੀ ਦਿੱਤੀ ਹੈ ਕਿ ਮੀਡੀਆ ਦੀਆਂ ਇਹਨਾਂ ਕਮੀਆਂ ਕਾਰਨ ਚੀਨੀ ਪ੍ਰੋਪੈਗੰਡਾ ਨੂੰ ਜਗ੍ਹਾ ਮਿਲ ਰਹੀ ਹੈ ਅਤੇ ਯੂਨਾਨੀ ਸਰਕਾਰ ਨੂੰ ਸੁਤੰਤਰ ਪੱਤਰਕਾਰੀ ਲਈ ਬਿਹਤਰ ਮਾਹੌਲ ਬਣਾਉਣਾ ਚਾਹੀਦਾ ਹੈ।
 

  • China
  • covert
  • propaganda campaign
  • Greek
  • social media
  • RSF issues warning

Wall Street 'ਤੇ ਹੁਣ 'ਰਾਤ ਨੂੰ ਵੀ ਹੋਵੇਗਾ ਕਾਰੋਬਾਰ'! ਅਮਰੀਕੀ ਸ਼ੇਅਰ ਬਾਜ਼ਾਰਾਂ 'ਚ ਸ਼ੁਰੂ ਹੋਵੇਗਾ ਓਵਰਨਾਈਟ ਸੈਸ਼ਨ

NEXT STORY

Stories You May Like

  • netanyahu meets emirati leader
    ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ
  • social media clash
    ਸੋਸ਼ਲ ਮੀਡੀਆ 'ਤੇ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਸੀ. ਪੀ. ਦਫ਼ਤਰ 'ਚ ਦਿੱਤਾ ਮੰਗ ਪੱਤਰ
  • dengue outbreak
    ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ
  • minors can no longer create social media accounts
    ਹੁਣ ਸੋਸ਼ਲ ਮੀਡੀਆ ਅਕਾਊਂਟ ਨਹੀਂ ਬਣਾ ਸਕਦੇ ਨਾਬਾਲਗ ! ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤੇ ਇਹ ਹੁਕਮ
  • confidential information is being stolen without hacking
    ਬਿਨਾਂ ਹੈਕਿੰਗ ਦੇ ਲੁੱਟੀ ਜਾ ਰਹੀ ਗੁਪਤ ਜਾਣਕਾਰੀ! ਦੇਖੋ ਲਿੰਕਡਇਨ 'ਤੇ ਚੀਨ ਦੇ ਜਾਸੂਸਾਂ ਦਾ ਪੂਰਾ ਸੱਚ
  • trump campaign advertisement
    ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ
  • risk of heavy rain from uttarakhand to kerala
    ਉੱਤਰਾਖੰਡ ਤੋਂ ਕੇਰਲ ਤੱਕ ਭਾਰੀ ਮੀਂਹ ਦਾ ਖ਼ਤਰਾ ! ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india exposed pakistan  s false claims
      UN 'ਚ ਭਾਰਤ ਨੇ ਪਾਕਿਸਤਾਨ ਦੇ ਝੂਠ ਅਤੇ ਗੁਮਰਾਹਕੁੰਨ ਦਾਅਵਿਆਂ ਦਾ ਕੀਤਾ ਪਰਦਾਫਾਸ਼
    • sheikh hasina on bangladesh
      ਖ਼ਤਰੇ 'ਚ ਬੰਗਲਾਦੇਸ਼ ਦਾ ਭਵਿੱਖ ! ਸਾਬਕਾ PM ਸ਼ੇਖ ਹਸੀਨਾ ਨੇ ਜਤਾਈ ਚਿੰਤਾ
    • egypt ethiopia
      ਮਿਸਰ ਤੇ ਇਥੋਪੀਆ ਵਿਚਾਲੇ ਸਿਖ਼ਰਾਂ 'ਤੇ ਪਹੁੰਚਿਆ ਤਣਾਅ ! ਚੀਨ ਲਈ ਖੜ੍ਹੀ ਹੋਈ...
    • major accident in south korea
      ਦੱਖਣੀ ਕੋਰੀਆ 'ਚ ਵੱਡਾ ਹਾਦਸਾ : ਸ਼ਾਪਿੰਗ ਮਾਲ ਦੀ ਅਚਾਨਕ ਡਿੱਗੀ ਛੱਤ, ਕਈ ਫੱਟੜ
    • pakistan army action
      ਪਾਕਿਸਤਾਨੀ ਫੌਜ ਦੀ ਖੈਬਰ'ਚ ਵੱਡੀ ਕਾਰਵਾਈ ! 7 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ
    • donald trump nobel
      'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!', ਭਾਰਤੀ ਮੂਲ ਦੀ ਨਵੀ ਨੂੰ ਨੋਬਲ...
    • great news for sikh devotees in lahore
      ਲਾਹੌਰ 'ਚ ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ ! ਗੁਰਦੁਆਰਾ ਜਨਮ ਅਸਥਾਨ ਗੁਰੂ...
    • airtel money listed on london stock exchange
      Airtel Money ਲੰਡਨ ਸਟਾਕ ਐਕਸਚੇਂਜ 'ਚ ਸੂਚੀਬੱਧ
    • india  usa  indian ocean  project
      ਹੋਰ ਮਜ਼ਬੂਤ ਹੋਵੇਗਾ ਭਾਰਤ-ਅਮਰੀਕਾ ਦਾ ਸਹਿਯੋਗ ! ਹਿੰਦ ਮਹਾਸਾਗਰ 'ਚ ਸ਼ੁਰੂ ਕਰਨਗੇ...
    • christian person  house  shop  fire
      ਪਾਕਿਸਤਾਨ 'ਚ ਮੁਸਲਿਮ ਭੀੜ ਨੇ ਈਸਾਈ ਵਿਅਕਤੀ ਦੇ ਘਰ ਤੇ ਦੁਕਾਨ ਨੂੰ ਲਾਈ ਅੱਗ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +