ਇੰਟਰਨੈਸ਼ਨਲ ਡੈਸਕ : ਚੀਨ ਦੀ ਧਰਤੀ ਉਸ ਸਮੇਂ ਕੰਬ ਗਈ, ਜਦੋਂ ਦੱਖਣ-ਪੱਛਮੀ ਗੁਆਂਗਸ਼ੀ ਜ਼ੁਆਂਗ (Guangxi Zhuang) ਇਲਾਕੇ ਵਿਚ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਕਾਰਨ ਇਲਾਕੇ ਵਿੱਚ ਵਿਆਪਕ ਦਹਿਸ਼ਤ ਫੈਲ ਗਈ। ਸਥਾਨਕ ਅਧਿਕਾਰੀਆਂ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ। ਇਸ ਧਮਾਕੇ ਵਿਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 17 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - 9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ ਲੋਕਾਂ ਨੇ ਦੇਖੀ ਵੀਡੀਓ, ਉੱਡੇ ਹੋਸ਼
ਧਮਾਕੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਹਾਦਸੇ ਵਾਲੀ ਥਾਂ 'ਤੇ ਐਂਬੂਲੈਂਸਾਂ ਪਹੁੰਚੀਆਂ। ਇਸ ਦੌਰਾਨ ਜ਼ਖ਼ਮੀ ਹੋਏ ਲੋਕਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਪੜ੍ਹੋ ਇਹ ਵੀ - 6 ਹਜ਼ਾਰ ਦੀ ਨੌਕਰੀ..., 2 ਕਰੋੜ ਕੈਸ਼, 47 ਲੱਖ ਦਾ ਸੋਨਾ! ਓੜੀਸ਼ਾ 'ਚ ਇੰਜੀਨੀਅਰ ਦੇ ਘਰ ਰੇਡ, Lockers ਦੇਖ ਉੱਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਈਰਾਨ ਨੇ Strait of Hormuz ਫਿਰ ਕਰ 'ਤਾ ਸੀਲ, ਅਮਰੀਕਾ ਦੇ ਮੁੜ ਹਮਲਿਆਂ ਤੋਂ ਬਾਅਦ ਜਹਾਜ਼ਾਂ ਦੀ No Entry
NEXT STORY