Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    12:09:11 PM

  • banks closed in 7 states for ganesh chaturthi  bse nse  closed

    ਗਣੇਸ਼ ਚਤੁਰਥੀ ਲਈ 7 ਸੂਬਿਆਂ 'ਚ ਬੈਂਕ ਬੰਦ,...

  • punjab roadways government bus bus stand

    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ...

  • punjab horrific collision between school van and prtc bus

    ਪੰਜਾਬ : ਸਕੂਲੀ ਵੈਨ ਦੀ PRTC ਬੱਸ ਨਾਲ ਭਿਆਨਕ...

  • punjab police have deployed new drone detection platforms at the border

    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਚੀਨ ’ਚ ਪਿਤਾ ਦੀ ਹੈਵਾਨੀਅਤ, ਪ੍ਰੇਮਿਕਾ ਲਈ ਆਪਣੇ 2 ਬੱਚਿਆਂ ਨੂੰ 15ਵੀਂ ਮੰਜ਼ਲ ਤੋਂ ਹੇਠਾਂ ਸੁੱਟਿਆ

INTERNATIONAL News Punjabi(ਵਿਦੇਸ਼)

ਚੀਨ ’ਚ ਪਿਤਾ ਦੀ ਹੈਵਾਨੀਅਤ, ਪ੍ਰੇਮਿਕਾ ਲਈ ਆਪਣੇ 2 ਬੱਚਿਆਂ ਨੂੰ 15ਵੀਂ ਮੰਜ਼ਲ ਤੋਂ ਹੇਠਾਂ ਸੁੱਟਿਆ

  • Edited By Cherry,
  • Updated: 20 Jul, 2021 09:56 AM
International
china father throws his two children down from the 15th floor for a girlfriend
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ– ਚੀਨ ’ਚ ਇਕ ਪਿਤਾ ਦੀ ਹੈਵਾਨੀਅਤ ਸਾਹਮਣੇ ਆਈ ਹੈ। ਉਸ 'ਤੇ ਆਪਣੇ 2 ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਦੋਸ਼ ਲੱਗਾ ਹੈ। ਦਰਅਸਲ ਉਸ ਨੇ ਆਪਣੀ ਪ੍ਰੇਮਿਕਾ ਲਈ ਆਪਣੇ 2 ਬੱਚਿਆਂ ਨੂੰ 15ਵੀਂ ਮੰਜ਼ਲ ਤੋਂ ਹੇਠਾਂ ਸੁੱਟ ਦਿੱਤਾ। ਇਹ ਚੀਨ ਦੇ ਚੌਂਗਕਿੰਗ ਇਲਾਕੇ ਦੀ ਹੈ। ‘ਗਲੋਬਲ ਟਾਈਮਜ਼’ ਦੀ ਇਕ ਰਿਪੋਰਟ ਅਨੁਸਾਰ ਵਿਅਕਤੀ ਨੇ ਇਹ ਉਦੋਂ ਕੀਤਾ ਸੀ, ਜਦ ਉਸ ਦੀ ਪ੍ਰੇਮਿਦਾ ਨੂੰ ਪਤਾ ਲੱਗ ਗਿਆ ਕਿ ਉਹ ਵਿਅਕਤੀ ਵਿਆਹਿਆ ਹੋਇਆ ਹੈ ਤੇ ਉਸ ਦੇ 2 ਬੱਚੇ ਹਨ। ਬੱਸ ਇਸੇ ਗੱਲ ’ਤੇ ਉਸ ਨੇ ਆਪਣੇ ਬੱਚਿਆਂ ਨੂੰ ਮਾਰਨ ਦੀ ਯੋਜਨਾ ਬਣਾ ਲਈ ਤੇ ਇਕ ਦਿਨ ਮੌਕਾ ਪਾ ਕੇ ਇਹ ਕਾਰਾ ਕਰ ਦਿੱਤਾ।

ਇਹ ਵੀ ਪੜ੍ਹੋ: ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦੀ ਟਰੱਕ ਹਾਦਸੇ 'ਚ ਮੌਤ

ਰਿਪੋਰਟ ਅਨੁਸਾਰ ਜਦ ਇਹ ਘਟਨਾ ਵਾਪਰੀ ਸੀ, ਉਦੋਂ ਇਸ ਨੂੰ ਇਕ ਹਾਦਸਾ ਦੱਸਿਆ ਗਿਆ ਸੀ। ਇਹ ਘਟਨਾ ਨਵੰਬਰ 2020 ਵਿਚ ਵਾਪਰੀ ਸੀ, ਉਦੋਂ ਪਤਾ ਨਹੀਂ ਲੱਗ ਸਕਿਆ ਸੀ ਕਿ ਬੱਚਿਆਂ ਨੂੰ ਉਨ੍ਹਾਂ ਦੇ ਪਿਤਾ ਨੇ ਸੁੱਟ ਦਿੱਤਾ ਸੀ। ਹੁਣ ਜਾ ਕੇ ਇਸ ਗੱਲ ਦਾ ਖ਼ੁਲਾਸਾ ਹੋਇਆ ਹੈ ਕਿ ਬੱਚੇ ਖੁਦ ਨਹੀਂ ਡਿੱਗੇ ਸਨ ਸਗੋਂ ਉਨ੍ਹਾਂ ਨੂੰ ਸੁੱਟਿਆ ਗਿਆ ਸੀ। ਇਸ ਆਦਮੀ ਨੇ ਆਪਣੀ ਪ੍ਰੇਮਿਕਾ ਲਈ ਆਪਣੇ ਬੱਚਿਆਂ ਨੂੰ ਮਾਰ ਦਿੱਤਾ।

ਇਹ ਵੀ ਪੜ੍ਹੋ: ਸਾਵਧਾਨ; ਕੋਵਿਡ ਅਜੇ ਰੁਕਿਆ ਨਹੀਂ ਤੇ 18 ਸਾਲਾਂ ਬਾਅਦ ਮੰਕੀ ਪਾਕਸ ਵਾਇਰਸ ਨੇ ਫਿਰ ਦਿੱਤੀ ਦਸਤਕ

ਇਸ ਮਾਮਲੇ ਦਾ ਖ਼ੁਲਾਸਾ ਵੀ ਇਕ ਹੈਰਾਨੀਜਨਕ ਤਰੀਕੇ ਨਾਲ ਹੋਇਆ ਹੈ। ਸ਼ਖਸ ਦਾ ਨਾਮ ਝਾਂਗ ਹੈ, ਉਸ ਦਾ 2017 ਵਿਚ ਚੇਨ ਨਾਮ ਦੀ ਔਰਤ ਨਾਲ ਵਿਆਹ ਹੋਇਆ ਸੀ। ਉਸ ਤੋਂ ਬਾਅਦ 2018 ਅਤੇ 2019 ਵਿਚ ਇਕ ਧੀ ਅਤੇ ਇਕ ਪੁੱਤਰ ਦਾ ਜਨਮ ਹੋਇਆ। ਰਿਪੋਰਟ ਅਨੁਸਾਰ, ਅਪ੍ਰੈਲ 2019 ਵਿਚ ਝਾਂਗ ਨੇ ਆਪਣੀ ਪਤਨੀ ਤੋਂ ਤਲਾਕ ਲਈ ਅਰਜ਼ੀ ਦਿੱਤੀ ਸੀ ਅਤੇ ਫਰਵਰੀ 2020 ਵਿਚ ਦੋਵਾਂ ਨੇ ਤਲਾਕ ਲੈ ਲਿਆ। ਇਸ ਦੌਰਾਨ 2019 ਵਿਚ ਹੀ ਝਾਂਗ ਦਾ ਆਪਣੀ ਪ੍ਰੇਮਿਕਾ ਨਾਲ ਅਫੇਅਰ ਸ਼ੁਰੂ ਹੋ ਗਿਆ ਸੀ। 

ਇਹ ਵੀ ਪੜ੍ਹੋ: 'ਪਸੀਨੇ' ਤੋਂ ਛੁਟਕਾਰੇ ਲਈ ਮਸ਼ਹੂਰ ਫਿਟਨੈੱਸ ਮਾਡਲ ਨੂੰ ਇਹ ਕੰਮ ਪਿਆ ਮਹਿੰਗਾ, ਮਿਲੀ ਮੌਤ

ਅਚਾਨਕ ਨਵੰਬਰ 2020 ਵਿਚ ਇਨ੍ਹਾਂ ਦੋਵਾਂ ਬੱਚਿਆਂ ਦੀ ਵੀਡੀਓ ਵਾਇਰਲ ਹੋਈ, ਜਿਸ ਵਿਚ ਦੇਖਿਆ ਗਿਆ ਕਿ ਉਹ 15ਵੀਂ ਮੰਜ਼ਲ ਤੋਂ ਹੇਠਾਂ ਡਿੱਗ ਰਹੇ ਸਨ ਅਤੇ ਡਿੱਗਦੇ ਸਾਰ ਹੀ ਉਨ੍ਹਾਂ ਦੀ ਮੌਤ ਹੋ ਗਈ।  ਇਸ ਦੌਰਾਨ ਝਾਂਗ ਨੇ ਰੋਂਦੇ ਹੋਏ ਸਾਰਿਆਂ ਨੂੰ ਦੱਸਿਆ ਕਿ ਮੇਰੇ ਬੱਚੇ ਖੇਡਦੇ ਸਮੇਂ ਹੇਠਾਂ ਡਿੱਗ ਗਏ। ਪੁਲਸ ਨੇ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਝਾਂਗ ਅਤੇ ਉਸ ਦੀ ਪ੍ਰੇਮਿਕਾ ਨੂੰ ਸ਼ੱਕ ਦੇ ਅਧਾਰ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਜਦੋਂ ਸੱਚ ਸਾਹਮਣੇ ਆਇਆ ਤਾਂ ਸਭ ਦੇ ਹੋਸ਼ ਉੱਡ ਗਏ। ਦੋਵੇਂ ਬੱਚੇ ਗਲਤੀ ਨਾਲ ਨਹੀਂ ਡਿੱਗੇ ਸਨ ਸਗੋਂ ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਨੇ ਪ੍ਰੇਮਿਕਾ ਦੇ ਇਸ਼ਾਰੇ 'ਤੇ ਹੇਠਾਂ ਸੁੱਟ ਦਿੱਤਾ ਸੀ। ਪਿਤਾ ਅਤੇ ਉਸ ਦੀ ਪ੍ਰੇਮਿਕਾ ਕਈ ਦਿਨਾਂ ਤੋਂ ਬੱਚਿਆਂ ਨੂੰ ਮਾਰਨ ਦੀ ਸੋਚ ਰਹੇ ਸੀ। ਇਸ ਤੋਂ ਬਾਅਦ ਪੁਲਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ: ਚੀਨ ਨੇ ਪੁਲਾੜ ’ਚ ਉਗਾਇਆ ਝੋਨਾ, ਲੋਕਾਂ ਨੇ ਕਿਹਾ ‘ਸਵਰਗ ਦੇ ਚੌਲ’ (ਤਸਵੀਰਾਂ)

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ।

 

  • China
  • father
  • girlfriend
  • 2 children
  • 15th floor
  • thrown
  • ਚੀਨ
  • ਪਿਤਾ
  • ਪ੍ਰੇਮਿਕਾ
  • 2 ਬੱਚਿਆਂ
  • 15ਵੀਂ ਮੰਜ਼ਲ
  • ਸੁੱਟਿਆ

CDC ਨੇ ਅਮਰੀਕੀ ਨਾਗਰਿਕਾਂ ਨੂੰ ਯੂ. ਕੇ. ਦੀ ਯਾਤਰਾ ਨਾ ਕਰਨ ਦੀ ਦਿੱਤੀ ਸਲਾਹ, ਦੱਸੇ ਇਹ ਕਾਰਨ

NEXT STORY

Stories You May Like

  • stock market falls  sensex falls 552 points  nifty below 23 300
    ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 552 ਅੰਕ ਡਿੱਗਿਆ, ਨਿਫਟੀ 23,300 ਤੋਂ ਹੇਠਾਂ
  • china development
    ਆਪਣੇ ਵਿਕਾਸ ਲਈ ਗੁਆਂਢੀ ਦੇਸ਼ਾਂ ਨੂੰ 'ਖੋਰਾ' ਲਾ ਰਿਹਾ ਚੀਨ !
  • pathrala police arrested 2 youths with heroin
    ਪਥਰਾਲਾ ਪੁਲਸ ਨੇ 2 ਨੌਜਵਾਨਾਂ ਨੂੰ ਚਿੱਟੇ ਸਮੇਤ ਕੀਤਾ ਕਾਬੂ
  • nawazuddin siddiqui s major statement on  tumbbad 2
    'ਤੁੰਬਾਡ 2' ਨੂੰ ਲੈ ਕੇ ਨਵਾਜ਼ੂਦੀਨ ਸਿੱਦੀਕੀ ਦੀ ਦਿੱਤੀ ਵੱਡੀ ਅਪਡੇਟ
  • 2 people arrested
    ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
  • 2 people arrested
    ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
  • major accident in eastern china
    ਪੂਰਬੀ ਚੀਨ 'ਚ ਵਾਪਰਿਆ ਵੱਡਾ ਹਾਦਸਾ: ਜ਼ਮੀਨ ਖਿਸਕਣ ਨਾਲ 2 ਲੋਕਾਂ ਦੀ ਮੌਤ, 10 ਲਾਪਤਾ
  • singh vs kaur 2   to release on september 11
    11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ ਦਾ ਦਿਲਚਸਪ ਇੰਟਰਵਿਊ
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
Trending
Ek Nazar
diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump talks to zelenskyy
      'ਰੂਸ ਦੇ ਫਿਊਲ ਟਿਕਾਣਿਆਂ 'ਤੇ ਹਮਲੇ ਰੋਕੇ ਯੂਕ੍ਰੇਨ..!', ਟਰੰਪ ਨੇ ਜ਼ੇਲੈਂਸਕੀ...
    • pakistan missing girls
      ਪਾਕਿਸਤਾਨ 'ਚ ਨਹੀਂ ਰੁਕ ਰਿਹਾ ਹਿੰਦੂ ਕੁੜੀਆਂ ਦੇ ਅਗਵਾ ਹੋਣ ਦਾ ਸਿਲਸਿਲਾ ! ਇਕ...
    • oman ship
      ਓਮਾਨ ਨੇੜੇ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹਮਲਾ ! ਵਿਦੇਸ਼ ਮੰਤਰਾਲੇ ਨੇ ਕੀਤੀ...
    • italy  nagar kirtan organized to mark the parkash purab
      ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ...
    • a major question regarding the uk  s future
      UK ਦੇ ਭਵਿੱਖ ਬਾਰੇ ਵੱਡਾ ਸਵਾਲ, ਸਕਾਟਲੈਂਡ, ਵੇਲਜ਼ ਅਤੇ ਉੱਤਰੀ ਆਇਰਲੈਂਡ ਦੇ ਨੇਤਾ...
    • uae praises india
      'ਭਾਰਤ ਨੇ ਕੀਤਾ ਸ਼ਾਨਦਾਰ ਕੰਮ..!', UAE ਨੇ BRICS ਦੀ ਮੇਜ਼ਬਾਨੀ 'ਤੇ ਕੀਤੀ...
    • pakistani army convoy incident
      ਪਾਕਿਸਤਾਨੀ ਫੌਜ ਦੇ ਕਾਫਲੇ 'ਤੇ ਵੱਡਾ ਹਮਲਾ, 23 ਤੋਂ ਵੱਧ ਸੈਨਿਕਾਂ ਦੇ ਮਾਰੇ ਜਾਣ...
    • pak pm sharif to meet trump
      ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ
    • passenger ferry capsized
      ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ
    • pm modi and xi jinping offered help to russia
      ਟਰੰਪ ਹੋਏ ਫੁੱਸ !  ਯੂਕਰੇਨ 'ਤੇ PM ਮੋਦੀ ਅਤੇ ਸ਼ੀ ਜਿਨਪਿੰਗ ਨੇ ਰੂਸ ਨੂੰ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +