Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    1:58:50 PM

  • good news for india

    ਭਾਰਤ ਲਈ Good News ! ਨਿਊਜ਼ੀਲੈਂਡ ਦੀ ਸੰਸਦ 'ਚ...

  • 4 smugglers arrested in punjab with 27 kg of heroin and weapons

    ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ...

  • employees punjab increment

    ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ,...

  • ed raid in punjab

    ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਚੀਨ ਭਾਰਤੀ ਸਰਹੱਦ 'ਤੇ ਵਿਵਾਦ ਨੂੰ ਤਰੀਕੇ ਨਾਲ ਸੁਲਝਾਵੇ : ਅਮਰੀਕੀ MP ਕ੍ਰਿਸ਼ਣਾਮੂਰਤੀ

INTERNATIONAL News Punjabi(ਵਿਦੇਸ਼)

ਚੀਨ ਭਾਰਤੀ ਸਰਹੱਦ 'ਤੇ ਵਿਵਾਦ ਨੂੰ ਤਰੀਕੇ ਨਾਲ ਸੁਲਝਾਵੇ : ਅਮਰੀਕੀ MP ਕ੍ਰਿਸ਼ਣਾਮੂਰਤੀ

  • Updated: 23 Jun, 2020 03:19 PM
United States of America
china indian border us mp
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਅਮਰੀਕਾ ਦੇ ਉੱਚ ਭਾਰਤੀ-ਅਮਰੀਕੀ ਸੰਸਦ ਮੈਂਬਰ ਰਾਜਾ ਕ੍ਰਿਸ਼ਣਾਮੂਰਤੀ ਨੇ ਭਾਰਤ ਦੀ ਸਰਹੱਦ 'ਤੇ ਚੀਨ ਦੀਆਂ ਹਾਲੀਆ ਗਤੀਵਿਧੀਆਂ ਦੀ ਨਿੰਦਾ ਕਰਦੇ ਹੋਏ ਚੀਨ ਨੂੰ ਅਪੀਲ ਕੀਤੀ ਹੈ ਕਿ ਉਹ ਤਣਾਅ ਵਧਾਉਣ ਵਾਲੀ ਰਾਹ ਨੂੰ ਛੱਡ ਕੇ ਕੂਟਨੀਤੀ ਨੂੰ ਅਪਨਾਵੇ। 

ਪਿਛਲੇ ਹਫਤੇ ਗਲਵਾਨ ਘਾਟੀ ਵਿਚ ਚੀਨੀ ਫੌਜੀਆਂ ਨਾਲ ਹਿੰਸਕ ਝੜਪ ਵਿਚ ਇਕ ਕਰਨਲ ਸਣੇ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ ਸਨ। ਦੋਹਾਂ ਹੀ ਦੇਸ਼ਾਂ ਵਿਚਕਾਰ ਸਰਹੱਦ ਨੂੰ ਲੈ ਕੇ ਜਾਰੀ ਵਿਰੋਧ ਵਿਚਕਾਰ ਪਿਛਲੇ ਤਕਰੀਬਨ 5 ਦਹਾਕਿਆਂ ਵਿਚ ਇਸ ਵੱਡੀ ਹਿੰਸਕ ਝੜਪ ਨੇ ਸਥਿਤੀ ਨੂੰ ਹੋਰ ਵੀ ਸੰਵੇਦਨਸ਼ੀਲ ਬਣਾ ਦਿੱਤਾ। ਸੰਸਦ ਮੈਂਬਰ ਰਾਜਾ ਕ੍ਰਿਸ਼ਣਾਮੂਰਤੀ ਨੇ ਇਕ ਬਿਆਨ ਵਿਚ ਕਿਹਾ,"ਮੈਂ ਚੀਨ ਦੀ ਸਰਕਾਰ ਵਲੋਂ ਐੱਲ. ਏ. ਸੀ. 'ਤੇ ਹਾਲੀਆ ਖਤਰਨਾਕ ਗਤੀਵਿਧੀ ਅਤੇ ਬੇਵਜਾਹ ਜ਼ਿੰਦਗੀਆਂ ਨੂੰ ਹੋਏ ਘਾਟੇ ਤੋਂ ਬੇਹੱਦ ਚਿੰਤਤ ਹਾਂ। ਚੀਨ ਸਰਕਾਰ ਨੂੰ ਕੌਮਾਂਤਰੀ ਨਿਯਮਾਂ ਮੁਤਾਬਕ ਗੁਆਂਢੀਆਂ ਨਾਲ ਵਿਵਾਦਾਂ ਨਾਲ ਨਜਿੱਠਣ ਦੌਰਾਨ ਉਕਸਾਉਣ ਅਤੇ ਰੋਹਬ ਦੇ ਰਸਤੇ ਵਰਤਣੇ ਬੰਦ ਕਰਨੇ ਚਾਹੀਦੇ ਹਨ।" ਇਲਿਓਨਿਸ ਤੋਂ ਡੈਮੋਕ੍ਰੇਟਿਕ ਸੰਸਦ ਮੈਂਬਰ ਨੇ ਕਿਹਾ ਕਿ ਚੀਨ ਸਰਕਾਰ ਨੂੰ ਆਪਣੇ ਸਰਹੱਦੀ ਵਿਵਾਦ ਨਾਲ ਜੁੜੇ ਸਵਾਲਾਂ ਦੇ ਹੱਲ ਲਈ ਵਿਚਾਰ ਕਰਨਾ ਚਾਹੀਦਾ ਹੈ।

  • China
  • Indian border
  • US MP
  • ਚੀਨ
  • ਭਾਰਤੀ ਸਰਹੱਦ
  • ਅਮਰੀਕੀ ਸੰਸਦ ਮੈਂਬਰ

ਕੋਵਿਡ-19 ਦੇ ਟੀਕੇ ਨੂੰ ਬਣਾਉਣ ਦੀ ਅਗਲੇ ਸਾਲ ਮਿਲ ਸਕਦੀ ਹੈ ਇਜਾਜ਼ਤ : ਸਨੋਫੀ

NEXT STORY

Stories You May Like

  • arunachal border  india  china  military commanders  meeting
    ਭਾਰਤ-ਚੀਨ ਫੌਜੀ ਕਮਾਂਡਰਾਂ ਦੀ ਬੈਠਕ ! ਅਰੁਣਾਚਲ ਸਰਹੱਦ ਵਿਵਾਦ 'ਤੇ ਹੋਈ ਚਰਚਾ
  • mp dr  amar singh meets sachin pilot
    MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • religious event  sp mp  song controversy
    ਧਾਰਮਿਕ ਸਮਾਗਮ 'ਚ ਸਪਾ ਸੰਸਦ ਮੈਂਬਰ ਦੇ ਸਮਰਥਨ 'ਚ ਗੀਤ ਵਜਾਉਣ ਨੂੰ ਲੈ ਕੇ ਵਿਵਾਦ, ਮਾਮਲਾ ਦਰਜ
  • mp  tree  speeding car  4 youths
    MP: ਦਰੱਖ਼ਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, 4 ਨੌਜਵਾਨਾਂ ਦੀ ਮੌਤ, ਉੱਡੇ ਪਰਖੱਚੇ
  • floods in nepal
    ਨੇਪਾਲ-ਚੀਨ ਸਰਹੱਦ 'ਤੇ ਆਏ ਹੜ੍ਹਾਂ ਕਾਰਨ ਭਾਰੀ ਤਬਾਹੀ
  • indian ambassador kwatra meets us congressman huizenga
    ਭਾਰਤੀ ਰਾਜਦੂਤ ਕਵਾਤਰਾ ਦੀ ਅਮਰੀਕੀ ਸੰਸਦ ਮੈਂਬਰ ਹੁਈਜ਼ੇਂਗਾ ਨਾਲ ਮੁਲਾਕਾਤ, ਊਰਜਾ, ਰੱਖਿਆ ਤੇ ਵਪਾਰ ’ਤੇ ਚਰਚਾ
  • us journalist sentenced
    ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
Trending
Ek Nazar
football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • japan cenetarians
      ਜਾਪਾਨ 'ਚ ਬਜ਼ੁਰਗਾਂ ਨੇ ਤੋੜ'ਤੇ ਸਾਰੇ ਰਿਕਾਰਡ ! ਪਹਿਲੀ ਵਾਰ 1 ਲੱਖ ਤੋਂ ਪਾਰ...
    • smart lockdown
      ਹੁਣ ਲੱਗਣ ਜਾ ਰਿਹੈ 'Smart Lockdown' ! ਗੁਆਂਢੀ ਮੁਲਕ ਦੀ ਸਰਕਾਰ ਨੇ ਖਿੱਚ ਲਈ...
    • football tournament
      ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ
    • new zealand work visa
      ਨਿਊਜ਼ੀਲੈਂਡ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤੀ ਖੁਸ਼ਖ਼ਬਰੀ, ਕਰ'ਤਾ ਇਹ ਐਲਾਨ
    • opt fees
      ਨੌਕਰੀ ਲੈਣ ਲਈ ਦੇਣਾ ਪਵੇਗਾ 1 ਲੱਖ ਡਾਲਰ ! ਨਵੀਂ ਨੀਤੀ ਲਿਆਉਣ ਦੀ ਤਿਆਰੀ 'ਚ...
    • trump help isarel
      ਇਜ਼ਰਾਈਲ ਨੂੰ ਦੇਵਾਂਗੇ 2,000 ਪੌਂਡ ਦੇ ਸ਼ਕਤੀਸ਼ਾਲੀ ਬੰਬ ! ਟਰੰਪ ਨੇ ਕਰ'ਤਾ ਐਲਾਨ
    • appeal from 7 former australian captains in support of imran khan
      ਇਮਰਾਨ ਖਾਨ ਦੇ ਸਮਰਥਨ ’ਚ ਆਸਟ੍ਰੇਲੀਆ ਦੇ ਸਾਬਕਾ 7 ਕਪਤਾਨਾਂ ਦੀ ਅਪੀਲ
    • 3 people  helicopter  los angeles
      LA 'ਚ ਕ੍ਰੈਸ਼ ਹੋ ਗਿਆ ਹੈਲੀਕਾਪਟਰ ! ਘੱਟੋ-ਘੱਟ 3 ਲੋਕਾਂ ਦੀ ਮੌਤ
    • cm vijay cancelled london program
      ਸੁਰੱਖਿਆ ਕਾਰਨਾਂ ਕਰਕੇ CM ਵਿਜੇ ਦਾ ਲੰਡਨ ਪ੍ਰੋਗਰਾਮ ਰੱਦ, ਸੈਂਕੜੇ ਸਮਰਥਕ ਨਾਰਾਜ਼
    • indians traveling abroad visa free entry 25 countries
      ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +