Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    7:10:25 PM

  • government school locked

    ਖੇੜਾ ਦੇ ਸਰਕਾਰੀ ਸਕੂਲ ਨੂੰ ਪਿੰਡ ਵਾਸੀਆਂ ਨੇ...

  • important news regarding punjab  s weather

    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ...

  • sit sukhbir singh badal shiromani akali dal

    ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ...

  • police post  personnel  punjab police

    ਪੁਲਸ ਚੌਕੀ ਸਭਰਾ 'ਚ ਤਾਇਨਾਤ ਮੁਲਾਜ਼ਮ ਦੀ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਚੀਨ ਦੀ ਸਪੇਸ ਇੰਡਸਟਰੀ 'ਚ ਵੱਡੀ ਪੁਲਾਂਘ ! ਰੀਯੂਜ਼ੇਬਲ ਰਾਕੇਟ ਦੀ ਕਰਵਾਈ ਸਫ਼ਲ ਲੈਂਡਿੰਗ

INTERNATIONAL News Punjabi(ਵਿਦੇਸ਼)

ਚੀਨ ਦੀ ਸਪੇਸ ਇੰਡਸਟਰੀ 'ਚ ਵੱਡੀ ਪੁਲਾਂਘ ! ਰੀਯੂਜ਼ੇਬਲ ਰਾਕੇਟ ਦੀ ਕਰਵਾਈ ਸਫ਼ਲ ਲੈਂਡਿੰਗ

  • Edited By Harpreet Singh,
  • Updated: 19 Aug, 2026 04:46 PM
International
china reusable rocket
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਚੀਨ ਨੇ ਆਪਣੇ ਸਪੇਸ ਪ੍ਰੋਗਰਾਮ 'ਚ ਇਤਿਹਾਸਕ ਪੁਲਾਂਘ ਪੁੱਟਦੇ ਹੋਏ ਪਹਿਲੀ ਵਾਰ ਧਰਤੀ 'ਤੇ ਲੈਂਡ ਹੋਣ ਵਾਲੇ ਰਾਕੇਟ ਦੇ ਪਹਿਲੇ ਹਿੱਸੇ ਨੂੰ ਸਫਲਤਾਪੂਰਵਕ ਲੈਂਡ ਕਰਵਾ ਲਿਆ ਹੈ। ਚੀਨ ਦੀ ਸਰਕਾਰੀ ਨਿਊਜ਼ ਏਜੰਸੀ 'ਸ਼ਿਨਹੂਆ' ਅਨੁਸਾਰ, ਇਹ ਸਫਲਤਾ ਮੁੜ ਵਰਤੇ ਜਾ ਸਕਣ ਵਾਲੇ 'ਜ਼ੁਕੇ-3' ਰਾਕੇਟ ਦੀ ਲਾਂਚਿੰਗ ਦੌਰਾਨ ਹਾਸਲ ਹੋਈ। ਬੁੱਧਵਾਰ ਸਵੇਰੇ ਲਾਂਚਿੰਗ ਤੋਂ ਬਾਅਦ ਰਾਕੇਟ ਦਾ ਪਹਿਲਾ ਹਿੱਸਾ ਸਫਲਤਾਪੂਰਵਕ ਧਰਤੀ 'ਤੇ ਵਾਪਸ ਲੈਂਡ ਕਰ ਗਿਆ।

ਚੀਨ ਵੱਲੋਂ ਰਾਕੇਟ ਸਟੇਜ ਨੂੰ ਸਫ਼ਲਤਾਪੂਰਵਕ ਰਿਕਵਰ ਕਰਨ ਦੀ ਇਹ ਦੂਜੀ ਸਫਲ ਕੋਸ਼ਿਸ਼ ਹੈ। ਇਸ ਤੋਂ ਪਹਿਲਾਂ ਜੁਲਾਈ 'ਚ 'ਲੌਂਗ ਮਾਰਚ-10B' ਰਾਕੇਟ ਦੇ ਪਹਿਲੇ ਹਿੱਸੇ ਨੂੰ ਸਮੁੰਦਰ 'ਚ ਬਣੇ ਇੱਕ ਪਲੇਟਫਾਰਮ 'ਤੇ ਨੈੱਟ-ਕੈਪਚਰ ਸਿਸਟਮ ਰਾਹੀਂ ਸਫਲਤਾਪੂਰਵਕ ਲੈਂਡ ਕਰਵਾਇਆ ਗਿਆ ਸੀ। ਮੀਡੀਆ ਰਿਪੋਰਟਾਂ ਅਨੁਸਾਰ, ਚੀਨ ਨੇ ਪਹਿਲੀ ਵਾਰ ਰਾਕੇਟ ਲੈਂਡਿੰਗ ਲਈ ਖੁੱਲ੍ਹਣ ਵਾਲੇ 'ਲੈਂਡਿੰਗ ਲੈੱਗਜ਼' ਦੀ ਵਰਤੋਂ ਕੀਤੀ ਹੈ, ਜਿਸ ਨੂੰ ਚੀਨ ਦੀ ਰੀਯੂਜ਼ੇਬਲ ਰਾਕੇਟ ਤਕਨਾਲੋਜੀ ਵਿੱਚ ਇੱਕ ਵੱਡੀ ਕ੍ਰਾਂਤੀ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ''7,000 ਮੀਲ ਦੂਰੋਂ ਹੀ ਕਰੀ ਜਾਂਦੇ ਹੋਰਮੁਜ਼ 'ਤੇ ਦਾਅਵੇ..!'', ਇਰਾਨ ਨੇ ਟਰੰਪ ਨੂੰ ਦਿੱਤਾ ਠੋਕਵਾਂ ਜਵਾਬ

ਕਰਯੋਗ ਹੈ ਕਿ ਐਲਨ ਮਸਕ ਦੀ 'SpaceX' ਅਤੇ ਜੈੱਫ ਬੇਜ਼ੋਸ ਦੀ 'Blue Origin' ਕੰਪਨੀਆਂ 2015 ਤੋਂ ਅਜਿਹੇ ਰੀਯੂਜ਼ੇਬਲ ਰਾਕੇਟਾਂ ਦੀ ਵਰਤੋਂ ਕਰ ਰਹੀਆਂ ਹਨ, ਜਿਸ ਨਾਲ ਹਰ ਵਾਰ ਨਵੇਂ ਰਾਕੇਟ ਵਰਤਣ ਦਾ ਝੰਜਟ ਖ਼ਤਮ ਹੋ ਜਾਂਦਾ ਹੈ ਤੇ ਲਾਂਚਿੰਗ ਲਾਗਤ ਕਾਫ਼ੀ ਘਟ ਜਾਂਦੀ ਹੈ। ਚੀਨ ਤੋਂ ਇਲਾਵਾ ਜਾਪਾਨ ਨੇ ਵੀ ਜੁਲਾਈ ਵਿੱਚ ਆਪਣੇ ਪਹਿਲੇ ਰੀਯੂਜ਼ੇਬਲ ਰਾਕੇਟ ਦਾ ਸਫਲ ਪ੍ਰੀਖਣ ਕੀਤਾ ਸੀ।

ਇਹ ਵੀ ਪੜ੍ਹੋ- ਸਕੂਲ ਨੇੜੇ ਹੋ ਗਿਆ ਧਮਾਕਾ ! ਦਰਜਨਾਂ ਵਿਦਿਆਰਥੀ ਹੋਏ ਫੱਟੜ, ਕਾਬੁਲ 'ਚ ਮਚੀ ਹਾਹਾਕਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • China
  • Reusable Rocket
  • Space Industry

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

NEXT STORY

Stories You May Like

  • plane  oil  emergency landing  air india express
    36 ਹਜ਼ਾਰ ਫੁੱਟ ਦੀ ਉੱਚਾਈ 'ਤੇ ਜਹਾਜ਼ 'ਚ ਘਟਣ ਲੱਗਿਆ ਤੇਲ, ਕਰਵਾਈ ਗਈ ਐਮਰਜੈਂਸੀ ਲੈਂਡਿੰਗ
  • gaganyaan mission  lvm3 rocket  flight acceptance hot test
    ਗਗਨਯਾਨ ਮਿਸ਼ਨ ਵੱਲ ਭਾਰਤ ਦੀ ਵੱਡੀ ਪੁਲਾਂਘ ! ਸਫ਼ਲਤਾਪੂਰਵਕ ਪੂਰਾ ਕੀਤਾ ਕ੍ਰਾਇਓਜੈਨਿਕ ਇੰਜਣ ਦਾ ਹਾਟ ਟੈਸਟ
  • global supply chain to grow from space to semiconductors
    ਸਪੇਸ ਤੋਂ ਸੈਮੀਕੰਡਕਟਰ ਤੱਕ ਗਲੋਬਲ ਸਪਲਾਈ ਸ਼੍ਰੇਣੀ ’ਚ ਵਧੇਗੀ ਭਾਰਤ ਦੀ ਭੂਮਿਕਾ
  • top professors dismissed
    ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ
  • passenger taped up on us flight
    ਅਮਰੀਕੀ ਫਲਾਈਟ ’ਚ ਯਾਤਰੀ ਨੂੰ ਟੇਪ ਨਾਲ ਬੰਨ੍ਹਿਆ, ਜਹਾਜ਼ ਦੀ ਕਰਨੀ ਪਈ ਐਮਰਜੈਂਸੀ ਲੈਂਡਿੰਗ
  • landing  no permission akhilesh yadav
    ਲੈਂਡਿੰਗ ਦੀ ਇਜਾਜ਼ਤ ਨਾ ਮਿਲਣ ਕਾਰਨ ਸਪਾ ਮੁਖੀ ਦਾ ਬੁਲੰਦਸ਼ਹਿਰ ਦੌਰਾ ਰੱਦ, ਪਾਰਟੀ ਨੇ ਚੁੱਕੇ ਸਵਾਲ
  • indian space sector
    ਸਪੇਸ 'ਚ ਵੀ ਅੱਗੇ ਵਧ ਰਿਹੈ ਭਾਰਤ ! ਅਗਲੇ 10 ਸਾਲਾਂ 'ਚ 40-45 ਅਰਬ ਡਾਲਰ ਤੱਕ ਪਹੁੰਚ ਸਕਦੈ ਸਪੇਸ ਸੈਕਟਰ
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • flood in nepal
      ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ
    • nagar kirtan
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ...
    • convention in dallas
      ਡਾ. ਜਸਦੀਪ ਸਿੰਘ ਜੱਸੀ’ ਨੇ ਡੈਲਸ 'ਚ ਰਿਪਬਲਿਕਨ ਮਿਡਟਰਮ ਕਨਵੈਨਸ਼ਨ 'ਚ ਕੀਤੀ...
    • crude oil prices at 4 month high  saudi arabia concerns  impact on india too
      4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ,...
    • heavy rain and hailstorm
      ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...
    • tribute in light rises
      9/11 ਹਮਲੇ ਦੀ 25ਵੀਂ ਵਰ੍ਹੇਗੰਢ: ਨਿਊਯਾਰਕ ਦੇ ਆਸਮਾਨ 'ਚ 2,977 ਡਰੋਨਾਂ ਨੇ ਬਣਾਏ...
    • masoud pezeshkian in india
      ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਰਾਸ਼ਟਰਪਤੀ ਪਹੁੰਚੇ ਭਾਰਤ ! BRICS 'ਚ ਲੈਣਗੇ...
    • indian american couple donates
      ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...
    • study  in canada
      ਕੈਨੇਡਾ 'ਚ ਬਿਨਾਂ ਸਟੱਡੀ ਵੀਜ਼ਾ ਪੜ੍ਹ ਸਕਣਗੇ ਪੰਜਾਬੀ ! PR 'ਚ ਵੀ ਮਿਲੇਗਾ...
    • vijay mallya
      'ਜੇ ਮੈਂ ਕਾਕਰੋਚ ਹੁੰਦਾ ਤਾਂ ਸ਼ਾਇਦ..!', ਵਿਜੇ ਮਾਲਿਆ ਨੇ ਪੋਸਟ ਸ਼ੇਅਰ ਕਰ ਕੱਢੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +