Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    11:19:25 PM

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • phone call from foreign minister seyed abbas araghchi

    ਈਰਾਨੀ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨੂੰ ਕੀਤਾ ਫ਼ੋਨ,...

  • hyderabad gets a target of 244 runs

    MI vs SRH : ਸਿਰਫ 44 ਗੇਂਦਾਂ 'ਚ Ryan ਨੇ ਜੜਿਆ...

  • bengaluru rains 7 dead after hospital compound wall collapses

    ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਫ਼ਿਰ ਆਹਮੋ-ਸਾਹਮਣੇ ਹੋਈਆਂ Superpowers ! ਦੱਖਣੀ ਚੀਨ ਸਾਗਰ 'ਚ ਚੀਨ ਨੇ ਅਮਰੀਕੀ ਬੇੜੇ ਨੂੰ ਖਦੇੜਿਆ

INTERNATIONAL News Punjabi(ਵਿਦੇਸ਼)

ਫ਼ਿਰ ਆਹਮੋ-ਸਾਹਮਣੇ ਹੋਈਆਂ Superpowers ! ਦੱਖਣੀ ਚੀਨ ਸਾਗਰ 'ਚ ਚੀਨ ਨੇ ਅਮਰੀਕੀ ਬੇੜੇ ਨੂੰ ਖਦੇੜਿਆ

  • Edited By Harpreet Singh,
  • Updated: 14 Aug, 2025 01:15 PM
International
china sea
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਦੱਖਣੀ ਚੀਨ ਸਾਗਰ ਵਿਚ ਇਕ ਵਾਰ ਫਿਰ ਅਮਰੀਕਾ ਅਤੇ ਚੀਨ ਆਹਮੋ-ਸਾਹਮਣੇ ਹੋ ਗਏ ਹਨ। ਚੀਨੀ ਫੌਜ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਉਸ ਨੇ ਸਕਾਰਬੋਰੋ ਸ਼ੋਲ ਦੇ ਨੇੜੇ ਗਸ਼ਤ ਕਰ ਰਹੇ ਇਕ ਅਮਰੀਕੀ ਜੰਗੀ ਬੇੜੇ ਨੂੰ ਖਦੇੜ ਦਿੱਤਾ ਹੈ।

ਇਸ ਦੇ ਨਾਲ ਹੀ ਅਮਰੀਕੀ ਜਲ ਸੈਨਾ ਨੇ ਆਪਣੀ ਤਾਇਨਾਤੀ ਨੂੰ ਅੰਤਰਰਾਸ਼ਟਰੀ ਕਾਨੂੰਨ ਦੇ ਅਨੁਸਾਰ ਦੱਸਿਆ ਅਤੇ ਕਿਹਾ ਕਿ ਇਹ ‘ਨੇਵੀਗੇਸ਼ਨ ਦੀ ਆਜ਼ਾਦੀ’ ਨੂੰ ਯਕੀਨੀ ਬਣਾਉਣ ਲਈ ਕੀਤੀ ਗਈ ਸੀ। ਇਹ ਅਮਰੀਕੀ ਜਲ ਸੈਨਾ ਦੀ ਕਾਰਵਾਈ ਸਕਾਰਬੋਰੋ ਸ਼ੋਲ ਦੇ ਪਾਣੀਆਂ ਵਿਚ ਘੱਟੋ-ਘੱਟ 6 ਸਾਲਾਂ ’ਚ ਪਹਿਲੀ ਵਾਰ ਹੋਈ ਹੈ।

ਅਮਰੀਕਾ ਨੇ ਦੱਖਣੀ ਚੀਨ ਸਾਗਰ ਦੇ ਵਿਵਾਦਤ ਤੱਟਵਰਤੀ ਖੇਤਰ ਵਿਚ 2 ਜੰਗੀ ਬੇੜੇ ਤਾਇਨਾਤ ਕੀਤੇ, ਜਿੱਥੇ ਦੋ ਦਿਨ ਪਹਿਲਾਂ ਫਿਲੀਪੀਨਜ਼ ਦੇ ਇਕ ਛੋਟੇ ਜਹਾਜ਼ ਨੂੰ ਭਜਾਉਣ ਦੀ ਕੋਸ਼ਿਸ਼ ਕਰਦੇ ਹੋਏ ਚੀਨੀ ਜਲ ਸੈਨਾ ਅਤੇ ਤੱਟ ਰੱਖਿਅਕ ਬਲ ਦੇ 2 ਜਹਾਜ਼ ਇਕ-ਦੂਜੇ ਨਾਲ ਟਕਰਾ ਗਏ ਸਨ। ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਈ ਪੱਛਮੀ ਅਤੇ ਏਸ਼ੀਆਈ ਦੇਸ਼ਾਂ ਵਿਚ ਚਿੰਤਾ ਪੈਦਾ ਹੋ ਗਈ ਸੀ। ਚੀਨ ਅਤੇ ਫਿਲੀਪੀਨਜ਼ ਦੋਵੇਂ ਦੱਖਣੀ ਚੀਨ ਸਾਗਰ ਵਿਚ ਸਕਾਰਬੋਰੋ ਸ਼ੋਲ ਅਤੇ ਹੋਰ ਬਾਹਰੀ ਖੇਤਰਾਂ ’ਤੇ ਆਪਣਾ ਦਾਅਵਾ ਕਰਦੇ ਹਨ।

ਇਹ ਵੀ ਪੜ੍ਹੋ- 5 ਜ਼ਿਲ੍ਹਿਆਂ 'ਚ ਅਲਰਟ ! 2 ਦਿਨ ਬੰਦ ਰਹਿਣਗੇ ਸਾਰੇ ਸਕੂਲ, ਦਫ਼ਤਰਾਂ 'ਚ ਵੀ Work From Home ਦੇ ਆਦੇਸ਼

ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਦੀ ਦੱਖਣੀ ਥੀਏਟਰ ਕਮਾਂਡ ਨੇ ਇਕ ਬਿਆਨ ’ਚ ਕਿਹਾ ਕਿ ਅਮਰੀਕੀ ਜੰਗੀ ਬੇੜਾ ਚੀਨੀ ਸਰਕਾਰ ਦੀ ਇਜਾਜ਼ਤ ਤੋਂ ਬਿਨਾਂ ਸਕਾਰਬੋਰੋ ਸ਼ੋਲ ਦੇ ਪਾਣੀਆਂ ਵਿਚ ਦਾਖਲ ਹੋਇਆ। ਬਿਆਨ ਵਿਚ ਕਿਹਾ ਗਿਆ, ‘ਅਮਰੀਕਾ ਦੀ ਇਹ ਕਾਰਵਾਈ ਚੀਨ ਦੀ ਪ੍ਰਭੂਸੱਤਾ ਅਤੇ ਸੁਰੱਖਿਆ ਦੀ ਗੰਭੀਰ ਉਲੰਘਣਾ ਹੈ ਅਤੇ ਦੱਖਣੀ ਚੀਨ ਸਾਗਰ ਵਿਚ ਸ਼ਾਂਤੀ ਅਤੇ ਸਥਿਰਤਾ ਨੂੰ ਗੰਭੀਰ ਤੌਰ ’ਤੇ ਨੁਕਸਾਨ ਪਹੁੰਚਾਉਂਦੀ ਹੈ। ਅਸੀਂ ਹਰ ਸਮੇਂ ਉੱਚ ਚੌਕਸੀ ਬਣਾਈ ਰੱਖਾਂਗੇ।’

ਅਮਰੀਕਾ ਦਾ ਪਲਟਵਾਰ- 'ਅੰਤਰਰਾਸ਼ਟਰੀ ਜਲ ਖੇਤਰ ’ਤੇ ਸਾਡਾ ਹੱਕ'
ਉੱਥੇ ਹੀ ਅਮਰੀਕੀ ਜਲ ਸੈਨਾ ਦੇ ਬੇੜੇ ਦੇ ਅਧਿਕਾਰੀਆਂ ਨੇ ਆਪਣੇ ਬਿਆਨ ਵਿਚ ਕਿਹਾ ਕਿ ਉਨ੍ਹਾਂ ਨੇ ਸਕਾਰਬੋਰੋ ਸ਼ੋਲ ਦੇ ਨੇੜੇ ‘ਨੇਵੀਗੇਸ਼ਨ ਦੇ ਅਧਿਕਾਰ ਅਤੇ ਆਜ਼ਾਦੀ’ ਦੀ ਵਰਤੋਂ ਕੀਤੀ, ਜੋ ਅੰਤਰਰਾਸ਼ਟਰੀ ਕਾਨੂੰਨ ਦੇ ਤਹਿਤ ਜਾਇਜ਼ ਹੈ। ਉਨ੍ਹਾਂ ਕਿਹਾ, ‘ਅਮਰੀਕਾ ਜਿੱਥੇ ਉਡਾਣ ਭਰਨ, ਸਮੁੰਦਰੀ ਜਹਾਜ਼ ਚਲਾਉਣ ਅਤੇ ਸੰਚਾਲਨ ਕਰਨ ਦਾ ਅਧਿਕਾਰ ਰਾਖਵਾਂ ਰੱਖਦਾ ਹੈ, ਉੱਥੇ ਅੰਤਰਰਾਸ਼ਟਰੀ ਕਾਨੂੰਨ ਇਸ ਦੀ ਇਜਾਜ਼ਤ ਦਿੰਦਾ ਹੈ। ਚੀਨ ਦੇ ਇਤਰਾਜ਼ ਸਾਨੂੰ ਰੋਕ ਨਹੀਂ ਸਕਦੇ।’ ਅਮਰੀਕਾ ਨੇ ਸਕਾਰਬੋਰੋ ਸ਼ੋਲ ਤੋਂ ਲਗਭਗ 30 ਸਮੁੰਦਰੀ ਮੀਲ ਦੀ ਦੂਰੀ ’ਤੇ ਯੂ. ਐੱਸ. ਐੱਸ. ਹਿਗਿੰਸ ਅਤੇ ਯੂ. ਐੱਸ. ਐੱਸ. ਸਿਨਸਿਨਾਟੀ ਨੂੰ ਤਾਇਨਾਤ ਕੀਤਾ ਹੈ।

ਇਹ ਵੀ ਪੜ੍ਹੋ- ਉਮਰਕੈਦ ਤੇ 10 ਲੱਖ ਜੁਰਮਾਨਾ ! ਹੋਰ ਸਖ਼ਤ ਹੋਣਗੇ ਧਰਮ ਪਰਿਵਰਤਨ ਸਬੰਧੀ ਕਾਨੂੰਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • China Sea
  • America
  • China
  • Warship

ਬ੍ਰਾਜ਼ੀਲ ਨੇ ਅਮਰੀਕਾ ਨਾਲ ਟੈਰਿਫ ਗੱਲਬਾਤ ਨੂੰ ਦਿੱਤੀ ਤਰਜੀਹ

NEXT STORY

Stories You May Like

  • occupation of red sea
    ਲਾਲ ਸਾਗਰ 'ਤੇ ਕਬਜ਼ੇ ਦੀ ਤਿਆਰੀ! ਨੇਤਨਯਾਹੂ-ਏਰਦੋਗਨ ਹੋਏ ਆਹਮੋ ਸਾਹਮਣੇ
  • us marines  commercial ship  arabian sea
    ਅਰਬ ਸਾਗਰ 'ਚ ਅਮਰੀਕੀ ਮਰੀਨਾਂ ਦੀ ਵੱਡੀ ਕਾਰਵਾਈ! ਵਪਾਰਕ ਜਹਾਜ਼ 'ਤੇ ਮਾਰਿਆ ਛਾਪਾ
  • pakistan  s president zardari leaves for china
    ਪਾਕਿਸਤਾਨੀ ਰਾਸ਼ਟਰਪਤੀ ਜ਼ਰਦਾਰੀ ਚੀਨ ਦੌਰੇ 'ਤੇ ਰਵਾਨਾ
  • defence minister rajnath slams pakistan in front of china
    ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ
  • two factions clash over the presidency of the truck union in bhawanigarh
    ਭਵਾਨੀਗੜ੍ਹ ’ਚ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • kolkata and lucknow teams will face each other today
    ਕੋਲਕਾਤਾ ਤੇ ਲਖਨਊ ਦੀਆਂ ਟੀਮਾਂ ਅੱਜ ਹੋਣਗੀਆਂ ਆਹਮੋ-ਸਾਹਮਣੇ
  • floods in china
    ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bell attraction among gift
      ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...
    • britain police investigation
      ਪਹਿਲਾਂ ਰੋਲ਼ੀ ਔਰਤ ਦੀ ਪੱਤ ! ਜਦੋਂ ਪੁਲਸ ਕੋਲ ਪੁੱਜਾ ਮਾਮਲਾ ਤਾਂ ਫ਼ੋਨ ਕਰ ਕਿਹਾ-...
    • russia victory day parade
      80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...
    • currency hits record low
      ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ
    • india on hormuz in unsc
      ਹੋਰਮੁਜ਼ 'ਚ ਜਹਾਜ਼ਾਂ 'ਤੇ ਹੋਏ ਹਮਲਿਆਂ ਦੀ ਭਾਰਤ ਨੇ ਕੀਤੀ ਨਿਖੇਧੀ ! UNSC 'ਚ...
    • attack on police post in pakistan  s khyber pakhtunkhwa
      ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਪੁਲਸ ਚੌਕੀ 'ਤੇ ਅੱਤਵਾਦੀ ਹਮਲਾ ਨਾਕਾਮ, ਇੱਕ...
    • israel hezbollah
      ਇਜ਼ਰਾਈਲੀ ਫੌਜ ਦਾ ਲਿਬਨਾਨ 'ਤੇ ਵੱਡੀ ਕਾਰਵਾਈ ! ਹਿਜ਼ਬੁੱਲ੍ਹਾ ਦੇ 3 ਲੜਾਕਿਆਂ...
    • trump threatens iran
      'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ ਨੂੰ ਸਿੱਧੀ ਚਿਤਾਵਨੀ
    • two killed as plane crashes into hangar at australia airport
      ਏਅਰਪੋਰਟ 'ਤੇ ਵੱਡਾ ਹਾਦਸਾ! ਪੈਰਾਫੀਲਡ 'ਚ ਹੈਂਗਰ ਨਾਲ ਟਕਰਾਇਆ ਜਹਾਜ਼, 2 ਦੀ ਮੌਤ...
    • heart beating stopped for 40 hours
      ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +