Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    4:41:43 PM

  • punjab congress makes important appointments leaders get responsibility

    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ,...

  • astrolabe

    ਸੋਨੇ ਤੋਂ ਵੀ ਮਹਿੰਗਾ ਪਿੱਤਲ ਦਾ 'ਸਮਾਰਟਫੋਨ' ! 8...

  • finance ministry mandates public sector banks

    ਸਰਕਾਰੀ ਬੈਂਕਾਂ ਨੂੰ ਵਿੱਤ ਮੰਤਰਾਲੇ ਦਾ ਅਲਟੀਮੇਟਮ!...

  • degree needed to make reels now

    ਹੁਣ Reels ਬਣਾਉਣ ਲਈ ਦਿਖਾਉਣੀ ਪਵੇਗੀ ਡਿਗਰੀ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਚੀਨ ਨੂੰ ਵਪਾਰਕ ਪਾਬੰਦੀਆਂ ਹਟਾਉਣੀਆਂ ਚਾਹੀਦੀਆਂ ਹਨ, ਗੱਲਬਾਤ ਦਾ ਸੁਆਗਤ ਹੈ: ਐਂਥਨੀ ਅਲਬਾਨੀਜ਼

INTERNATIONAL News Punjabi(ਵਿਦੇਸ਼)

ਚੀਨ ਨੂੰ ਵਪਾਰਕ ਪਾਬੰਦੀਆਂ ਹਟਾਉਣੀਆਂ ਚਾਹੀਦੀਆਂ ਹਨ, ਗੱਲਬਾਤ ਦਾ ਸੁਆਗਤ ਹੈ: ਐਂਥਨੀ ਅਲਬਾਨੀਜ਼

  • Edited By Vandana,
  • Updated: 14 Jun, 2022 02:49 PM
Australia
china should lift trade sanctions welcomes talks australia pm
  • Share
    • Facebook
    • Tumblr
    • Linkedin
    • Twitter
  • Comment

ਕੈਨਬਰਾ (ਬਿਊਰੋ) ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਮੰਗਲਵਾਰ ਨੂੰ ਕਿਹਾ ਕਿ ਚੀਨ ਨੂੰ ਆਸਟ੍ਰੇਲੀਆ ਨਾਲ ਸਬੰਧਾਂ ਨੂੰ ਸੁਧਾਰਨ ਲਈ ਆਸਟ੍ਰੇਲੀਆ 'ਤੇ ਲਗਾਈਆਂ ਪਾਬੰਦੀਆਂ ਹਟਾਉਣ ਦੀ ਜ਼ਰੂਰਤ ਹੈ। ਦੂਜੇ ਪਾਸੇ ਉਹਨਾਂ ਨੇ ਲਗਭਗ ਤਿੰਨ ਸਾਲਾਂ ਵਿੱਚ ਦੋਵਾਂ ਦੇਸ਼ਾਂ ਦੇ ਮੰਤਰੀਆਂ ਵਿਚਕਾਰ ਪਹਿਲੀ ਵਾਰਤਾ ਦਾ "ਚੰਗੀ ਗੱਲ" ਵਜੋਂ ਸਵਾਗਤ ਕੀਤਾ।ਗੌਰਤਲਬ ਹੈ ਕਿ ਚੀਨ ਆਸਟ੍ਰੇਲੀਆ ਦਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਹੈ ਅਤੇ ਇਸ ਦੇ ਲੋਹੇ ਦਾ ਸਭ ਤੋਂ ਵੱਡਾ ਗਾਹਕ ਹੈ ਪਰ ਹਾਲ ਹੀ ਦੇ ਸਾਲਾਂ ਵਿੱਚ ਕੂਟਨੀਤਕ ਸਬੰਧ ਤਣਾਅਪੂਰਨ ਰਹੇ ਹਨ।

ਆਪਣੀਆਂ ਪਾਬੰਦੀਆਂ ਲਗਾਉਣ ਵਿੱਚ ਚੀਨ ਨੇ ਆਸਟ੍ਰੇਲੀਆ ਨਾਲ 14 ਸ਼ਿਕਾਇਤਾਂ ਨੂੰ ਸੂਚੀਬੱਧ ਕੀਤਾ ਹੈ- ਜਿਸ ਵਿੱਚ ਕੋਰੋਨਾ ਵਾਇਰਸ ਦੀ ਉਤਪੱਤੀ ਬਾਰੇ ਅੰਤਰਰਾਸ਼ਟਰੀ ਜਾਂਚ ਦੀ ਮੰਗ, ਚੀਨ ਦੀ ਦੂਰਸੰਚਾਰ ਦਿੱਗਜ ਹੁਆਵੇਈ 'ਤੇ 5G ਨੈਟਵਰਕ ਬਣਾਉਣ 'ਤੇ ਪਾਬੰਦੀ ਅਤੇ ਰਾਸ਼ਟਰੀ ਸੁਰੱਖਿਆ ਜੋਖਮਾਂ ਲਈ ਵਿਦੇਸ਼ੀ ਨਿਵੇਸ਼ ਦੀ ਜਾਂਚ ਦੀ ਮੰਗ ਕਰਨਾ ਸ਼ਾਮਲ ਹੈ।ਇਹ ਚੀਨ ਹੀ ਹੈ ਜਿਸ ਨੇ ਆਸਟ੍ਰੇਲੀਆ 'ਤੇ ਪਾਬੰਦੀਆਂ ਲਗਾਈਆਂ ਹਨ। ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਬ੍ਰਿਸਬੇਨ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਸਬੰਧਾਂ ਨੂੰ ਸੁਧਾਰਨ ਲਈ ਉਨ੍ਹਾਂ ਪਾਬੰਦੀਆਂ ਨੂੰ ਹਟਾਉਣ ਦੀ ਜ਼ਰੂਰਤ ਹੈ।

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ ਗਏ ਵਿਦਿਆਰਥੀਆਂ ਲਈ ਨਵੀਂ ਚੁਣੌਤੀ, ਨਿੱਜੀ ਕਾਲਜਾਂ ਦੀ ਪੜ੍ਹਾਈ ਮਗਰੋਂ ਨਹੀਂ ਮਿਲੇਗਾ 'ਵਰਕ ਪਰਮਿਟ'

ਆਸਟ੍ਰੇਲੀਆ ਦੀ ਸਾਬਕਾ ਸਰਕਾਰ ਨੇ ਆਪਣੀ ਖੇਤੀਬਾੜੀ ਅਤੇ ਊਰਜਾ ਵਸਤੂਆਂ 'ਤੇ ਚੀਨ ਦੀਆਂ ਪਾਬੰਦੀਆਂ ਨੂੰ "ਆਰਥਿਕ ਜ਼ਬਰਦਸਤੀ" ਦੱਸਿਆ ਸੀ। ਸਾਲਾਂ ਤੋਂ ਲੰਬੇ ਕੂਟਨੀਤਕ ਫ੍ਰੀਜ਼ ਦੇ ਵਿਚਕਾਰ ਆਸਟ੍ਰੇਲੀਆਈ ਮੰਤਰੀ ਚੀਨੀ ਹਮਰੁਤਬਾ ਨਾਲ ਕਾਲਾਂ ਦਾ ਪ੍ਰਬੰਧ ਕਰਨ ਵਿੱਚ ਅਸਮਰੱਥ ਰਹੇ ਹਨ ਪਰ ਆਸਟ੍ਰੇਲੀਆ ਦੇ ਰੱਖਿਆ ਮੰਤਰੀ ਰਿਚਰਡ ਮਾਰਲੇਸ ਐਤਵਾਰ ਨੂੰ ਸਿੰਗਾਪੁਰ ਵਿੱਚ ਇੱਕ ਸੁਰੱਖਿਆ ਕਾਨਫਰੰਸ ਮੌਕੇ ਆਪਣੇ ਚੀਨੀ ਹਮਰੁਤਬਾ ਵੇਈ ਫੇਂਗੇ ਨੂੰ ਮਿਲੇ। ਮਾਰਲੇਸ ਨੇ ਆਪਣੀ ਘੰਟਾ ਲੰਬੀ ਗੱਲਬਾਤ ਨੂੰ "ਮਹੱਤਵਪੂਰਨ ਪਹਿਲਾ ਕਦਮ" ਦੱਸਿਆ।ਅਲਬਾਨੀਜ਼ ਨੇ ਕਿਹਾ ਕਿ ਇਹ "ਚੰਗੀ ਗੱਲ" ਸੀ ਕਿ ਮੰਤਰੀਆਂ ਨੇ ਮੁਲਾਕਾਤ ਕੀਤੀ ਅਤੇ ਆਸਟ੍ਰੇਲੀਆ ਦੀ ਆਰਥਿਕਤਾ ਲਈ ਚੀਨ ਨਾਲ ਵਪਾਰ ਦੀ ਮਹੱਤਤਾ ਨੂੰ ਨੋਟ ਕੀਤਾ।

ਚੀਨ ਦੇ ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਅਲਬਾਨੀਜ਼ ਨੇ ਪਿਛਲੇ ਮਹੀਨੇ ਚੋਣ ਜਿੱਤਣ 'ਤੇ ਚੀਨੀ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਦੇ ਵਧਾਈ ਦੇ ਸੰਦੇਸ਼ ਦਾ ਜਵਾਬ ਦਿੱਤਾ ਸੀ ਅਤੇ ਕਿਹਾ ਕਿ ਉਹ ਵੀ ਸਬੰਧਾਂ ਨੂੰ ਸੁਧਾਰਨਾ ਚਾਹੁੰਦੇ ਹਨ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਵੇਨਬਿਨ ਨੇ ਬੀਜਿੰਗ ਵਿੱਚ ਇੱਕ ਨਿਯਮਤ ਪ੍ਰੈਸ ਬ੍ਰੀਫਿੰਗ ਦੌਰਾਨ ਦੱਸਿਆ "ਚੀਨ-ਆਸਟ੍ਰੇਲੀਆ ਸਬੰਧਾਂ ਨੂੰ ਸੁਧਾਰਨ ਲਈ ਕੋਈ 'ਆਟੋ-ਪਾਇਲਟ' ਮੋਡ ਨਹੀਂ ਹੈ। ਇੱਕ ਰੀਸੈਟ ਲਈ ਠੋਸ ਕਾਰਵਾਈਆਂ ਦੀ ਲੋੜ ਹੈ। ਉਸ ਨੇ ਚੀਨ ਦੀ ਕਾਰਵਾਈ ਬਾਰੇ ਵਿਸਥਾਰ ਨਾਲ ਨਹੀਂ ਦੱਸਿਆ।ਉੱਧਰ ਅਲਬਾਨੀਜ਼ ਨੇ ਲੀ ਨੂੰ ਕੀ ਕਿਹਾ, ਇਸ ਬਾਰੇ ਵਿਸਥਾਰ ਵਿੱਚ ਦੱਸਣ ਤੋਂ ਇਨਕਾਰ ਕਰ ਦਿੱਤਾ।ਉਹਨਾਂ ਨੇ ਪੱਤਰਕਾਰਾਂ ਨੂੰ ਸਿਰਫ ਇੰਨਾ ਦੱਸਿਆ ਕਿ “ਮੈਂ ਉਸ ਨੂੰ ਉਚਿਤ ਜਵਾਬ ਦਿੱਤਾ”। 

  • Anthony Albanese
  • China
  • Trade Sanctions
  • Negotiations
  • Welcome
  • ਐਂਥਨੀ ਅਲਬਾਨੀਜ਼
  • ਚੀਨ
  • ਵਪਾਰਕ ਪਾਬੰਦੀਆਂ
  • ਗੱਲਬਾਤ
  • ਸੁਆਗਤ

ਇਟਲੀ ਦੇ ਸ਼ਹਿਰ ਬ੍ਰੇਸ਼ੀਆ 'ਚ ਸਤਿੰਦਰ ਸਰਤਾਜ ਨੇ ਲਾਈਆਂ ਖ਼ੂਬ ਰੌਣਕਾਂ

NEXT STORY

Stories You May Like

  • indian delegation to visit us for trade talks
    ਵਪਾਰਕ ਗੱਲਬਾਤ ਲਈ ਭਾਰਤੀ ਵਫ਼ਦ ਜਾਵੇਗਾ ਅਮਰੀਕਾ
  • direct flights china taiwan
    ਚੀਨ-ਤਾਈਵਾਨ ਸਬੰਧਾਂ 'ਚ ਆਈ ਨਰਮੀ: ਸਿੱਧੀਆਂ ਉਡਾਣਾਂ ਅਤੇ ਵਪਾਰਕ ਸਬੰਧ ਮੁੜ ਸ਼ੁਰੂ ਕਰਨ ਦਾ ਐਲਾਨ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • america s big blow to india
    ਅਮਰੀਕਾ ਦਾ ਭਾਰਤ ਨੂੰ ਵੱਡਾ ਝਟਕਾ: ਹੁਣ ਨਹੀਂ ਮਿਲੇਗਾ ਰੂਸ ਤੋਂ ਸਸਤਾ ਤੇਲ! ਪਾਬੰਦੀਆਂ ਤੋਂ ਮਿਲੀ ਛੋਟ ਖ਼ਤਮ
  • district magistrate  restrictions in faridkot
    ਫਰੀਦਕੋਟ ਵਿਚ ਲੱਗ ਗਈਆਂ ਪਾਬੰਦੀਆਂ, 6 ਜੂਨ ਤੱਕ ਲਾਗੂ ਰਹਿਣਗੇ
  • narendra modi  kashi  welcome  maha swachh bharat abhiyan
    PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’
  • tehran maintains defiant posture ahead of peace talks
    'ਗੱਲਬਾਤ ਜਾਰੀ ਪਰ ਉਂਗਲ ਟ੍ਰਿਗਰ 'ਤੇ ਰਹੇਗੀ', ਈਰਾਨ ਨੇ ਅਮਰੀਕਾ ਨੂੰ ਦਿੱਤੀ ਸਖ਼ਤ ਚਿਤਾਵਨੀ
  • iran rejects talks
    'ਅਮਰੀਕਾ ਦਾ ਹੈ ਨ੍ਹੀਂ ਸਟੈਂਡ, ਅਸੀਂ ਨਹੀਂ ਕਰਨੀ ਹੁਣ ਕੋਈ ਗੱਲਬਾਤ !' US ਨੂੰ ਸਿੱਧਾ ਹੋ ਗਿਆ ਇਰਾਨ
  • punjab congress makes important appointments leaders get responsibility
    ਪੰਜਾਬ ਕਾਂਗਰਸ 'ਚ ਕੀਤੀਆਂ ਅਹਿਮ ਨਿਯੁਕਤੀਆਂ, ਇਨ੍ਹਾਂ ਵੱਡੇ ਆਗੂਆਂ ਨੂੰ ਮਿਲੀ...
  • brother sister song nikka nikki pinkoo tv funny video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਖ਼ੂਬਸੂਰਤ ਵੀਡੀਓ! ਭੈਣ-ਭਰਾ ਦੇ...
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ...
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
  • robbers roaming around with weapons at night in jalandhar
    ਜਲੰਧਰ 'ਚ ਡਰ ਦੇ ਸਾਏ ਹੇਠ ਜਿਊਣ ਨੂੰ ਮਜਬੂਰ ਹੋਏ ਲੋਕ, ਰਾਤ ਵੇਲੇ ਘਰੋਂ ਨਿਕਲਣਾ...
Trending
Ek Nazar
food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • dream of going to italy
      ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
    • india new zealand fta
      Good News ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਭਲਕੇ ਹੋਵੇਗਾ Free Trade Agreement
    • who is cole thomas
      ਆਖ਼ਿਰ ਕੌਣ ਹੈ ਟਰੰਪ ਦੇ ਡਿਨਰ 'ਚ ਗੋਲ਼ੀਆਂ ਚਲਾਉਣ ਵਾਲਾ ਕੋਲ ਥਾਮਸ ! NASA 'ਚ...
    • trump s big claim on iran
      ਸਭ ਕੁਝ ਸਾਡੇ ਕੰਟਰੋਲ 'ਚ! ਈਰਾਨ ਮੁੱਦੇ 'ਤੇ ਟਰੰਪ ਦਾ ਵੱਡਾ ਦਾਅਵਾ
    • rock climber dies
      ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ
    • trump s first statement after shooting
      'ਪ੍ਰਭਾਵਸ਼ਾਲੀ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ ਜਾਂਦਾ'; ਗੋਲੀਬਾਰੀ ਤੋਂ ਬਾਅਦ...
    • first image of shooter
      ਡੋਨਾਲਡ ਟਰੰਪ ਦੇ ਪ੍ਰੋਗਰਾਮ 'ਚ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੀ ਪਹਿਲੀ ਤਸਵੀਰ ਆਈ...
    • montreal airport in memory of pilots killed in laguardia crash
      ਲਾਗੁਆਰਡੀਆ ਹਾਦਸੇ ’ਚ ਮਾਰੇ ਗਏ ਪਾਇਲਟਾਂ ਦੀ ਯਾਦ ’ਚ ਮੋਂਟਰਿਅਲ ਹਵਾਈ ਅੱਡੇ ਤੇ...
    • flight on delhi airport
      Takeoff ਕਰਨ ਲੱਗੇ ਜਹਾਜ਼ ਨੂੰ ਲੱਗ ਗਈ ਅੱਗ ! ਦਿੱਲੀ ਏਅਰਪੋਰਟ 'ਤੇ ਮਚਿਆ ਹੜਕੰਪ
    • washington mayor s statement
      ਟਰੰਪ 'ਤੇ ਹਮਲੇ ਮਗਰੋਂ ਵਾਸ਼ਿੰਗਟਨ ਦੇ ਮੇਅਰ ਦਾ ਅਹਿਮ ਬਿਆਨ ਆਇਆ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +