Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    3:36:41 PM

  • new hassle for free wheat recipients in punjab

    ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ!...

  • hallmark fees for gold have become huge increase

    Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ,...

  • pakistani aircraft indian navy ministry of external affairs

    Pak Ship ਨੇ Indian Navy ਦੇ ਜਹਾਜ਼ ਨੂੰ ਮਾਰੀ...

  • 4 smugglers arrested in punjab with 27 kg of heroin and weapons

    ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਚੀਨ ਨੂੰ ਬਹੁਤ ਮਹਿੰਗਾ ਪਵੇਗਾ ਤਾਈਵਾਨ 'ਤੇ ਹਮਲਾ ! ਅਮਰੀਕਾ ਤਿਆਰ ਕਰ ਰਿਹਾ Hellscape

INTERNATIONAL News Punjabi(ਵਿਦੇਸ਼)

ਚੀਨ ਨੂੰ ਬਹੁਤ ਮਹਿੰਗਾ ਪਵੇਗਾ ਤਾਈਵਾਨ 'ਤੇ ਹਮਲਾ ! ਅਮਰੀਕਾ ਤਿਆਰ ਕਰ ਰਿਹਾ Hellscape

  • Edited By Harpreet Singh,
  • Updated: 16 Sep, 2026 03:16 PM
International
china taiwan
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਕ ਪਾਸੇ ਚੀਨ ਵੱਲੋਂ ਤਾਈਵਾਨ 'ਤੇ ਹਮਲਾ ਕਰ ਕੇ ਕਬਜ਼ਾ ਕਰਨ ਦੀਆਂ ਚਰਚਾਵਾਂ ਸਾਹਮਣੇ ਆ ਰਹੀਆਂ ਹਨ, ਦੂਜੇ ਪਾਸੇ ਇਕ ਹੋਰ ਖ਼ਬਰ ਆਈ ਹੈ, ਜਿਸ ਨੇ ਚੀਨ ਨੂੰ ਸੋਚਣ 'ਤੇ ਮਜਬੂਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਅਤੇ ਤਾਈਵਾਨ ਇੱਕ ਸਾਂਝੀ ਰੱਖਿਆ ਰਣਨੀਤੀ 'ਤੇ ਕੰਮ ਕਰ ਰਹੇ ਹਨ ਜਿਸ ਦਾ ਨਾਮ "ਹੈੱਲਸਕੇਪ" (Hellscape) ਰੱਖਿਆ ਗਿਆ ਹੈ। ਇਸ ਦਾ ਮੁੱਖ ਮਕਸਦ ਚੀਨ ਵੱਲੋਂ ਤਾਈਵਾਨ 'ਤੇ ਸੰਭਾਵੀ ਹਮਲੇ ਨੂੰ ਰੋਕਣਾ ਅਤੇ ਨਾਕਾਮ ਕਰਨਾ ਹੈ।

ਇਸ ਰਣਨੀਤੀ ਤਹਿਤ ਤਾਈਵਾਨਦੀ ਖਾੜੀ 'ਚ ਹਜ਼ਾਰਾਂ ਦੀ ਗਿਣਤੀ 'ਚ ਸਸਤੇ, ਮਾਨਵ-ਰਹਿਤ ਹਵਾਈ ਅਤੇ ਸਮੁੰਦਰੀ ਡਰੋਨ, ਆਤਮਘਾਤੀ ਡਰੋਨ ਅਤੇ ਸਮੁੰਦਰੀ ਮਾਈਨਜ਼ ਤਾਇਨਾਤ ਕੀਤੇ ਜਾਣਗੇ। ਜਿਵੇਂ ਹੀ ਚੀਨੀ ਫ਼ੌਜ ਹਮਲਾ ਕਰੇਗੀ, ਇਹ ਡਰੋਨ ਸਮੁੰਦਰ ਅਤੇ ਆਸਮਾਨ ਨੂੰ ਚੀਨੀ ਫ਼ੌਜ ਲਈ ਨਰਕ ਬਣਾ ਦੇਣਗੇ।

ਇਹ ਵੀ ਪੜ੍ਹੋ- ਸਾਊਦੀ 'ਤੇ ਹੋ ਗਿਆ ਹਮਲਾ ! ਹੂਤੀਆਂ ਨੇ ਮੱਕਾ ਸ਼ਹਿਰ ਨੂੰ ਬਣਾਇਆ ਨਿਸ਼ਾਨਾ, ਏਅਰ ਡਿਫੈਂਸ ਸਿਸਟਮ ਨੇ...

ਇਸ ਰਣਨੀਤੀ ਦਾ ਮਕਸਦ ਚੀਨੀ ਹਮਲੇ ਦੀ ਰਫ਼ਤਾਰ ਨੂੰ ਹੌਲ਼ਾ ਕਰਨਾ ਹੈ, ਤਾਂ ਜੋ ਅਮਰੀਕਾ ਅਤੇ ਉਸ ਦੇ ਸਹਿਯੋਗੀ ਦੇਸ਼ਾਂ ਦੀਆਂ ਮੁੱਖ ਫ਼ੌਜੀ ਸ਼ਕਤੀਆਂ, ਜਹਾਜ਼ ਅਤੇ ਹਵਾਈ ਲੜਾਕੂ ਜਹਾਜ਼ਾਂ ਨੂੰ ਤਾਈਵਾਨ ਦੀ ਮਦਦ ਲਈ ਪਹੁੰਚਣ ਦਾ ਸਮਾਂ ਮਿਲ ਸਕੇ। ਪਰ ਇੰਨੀ ਵੱਡੀ ਗਿਣਤੀ 'ਚ ਡਰੋਨ ਬਣਾਉਣ ਲਈ ਵੱਡੇ ਪੱਧਰ 'ਤੇ ਉਦਯੋਗਿਕ ਸਮਰੱਥਾ ਦੀ ਲੋੜ ਹੈ, ਜੋ ਹਾਲੇ ਕਾਫ਼ੀ ਘੱਟ ਹੈ। ਫਿਲਹਾਲ ਤਾਈਵਾਨ 'ਚ ਇਸ ਗੱਲ 'ਤੇ ਬਹਿਸ ਚੱਲ ਰਹੀ ਹੈ ਕਿ ਡਰੋਨਾਂ 'ਤੇ ਕਿੰਨਾ ਖਰਚ ਕੀਤਾ ਜਾਵੇ ਅਤੇ ਬਾਕੀ ਹਥਿਆਰਾਂ 'ਤੇ ਕਿੰਨਾ।

ਮੀਡੀਆ ਰਿਪੋਰਟਾਂ 'ਚ ਚਿਤਾਵਨੀ ਦਿੱਤੀ ਗਈ ਹੈ ਕਿ ਜੇ ਤਾਈਵਾਨ 'ਚ ਜੰਗ ਹੁੰਦੀ ਹੈ, ਤਾਂ ਗਲੋਬਲ ਸੈਮੀਕੰਡਕਟਰ ਸਪਲਾਈ ਚੇਨ ਠੱਪ ਹੋ ਜਾਵੇਗੀ ਅਤੇ ਗਲੋਬਲ ਅਰਥਵਿਵਸਥਾ ਨੂੰ ਕਰੋੜਾਂ ਡਾਲਰਾਂ ਦਾ ਨੁਕਸਾਨ ਹੋਵੇਗਾ, ਜੋ ਕਿ ਦੂਜੇ ਵਿਸ਼ਵ ਯੁੱਧ ਤੋਂ ਵੀ ਵੱਡੀ ਤਬਾਹੀ ਲਿਆ ਸਕਦਾ ਹੈ।

ਇਹ ਵੀ ਪੜ੍ਹੋ- ਭਾਰਤ ਲਈ Good News ! ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ Free Trade Agreement

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • China Taiwan
  • USA
  • Hellscape

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

NEXT STORY

Stories You May Like

  • china  s open warning to the us
    'ਤਾਈਵਾਨ ਨੂੰ ਹਥਿਆਰ ਦਿੱਤੇ ਤਾਂ ਰੱਦ ਹੋਵੇਗੀ ਮੁਲਾਕਾਤ': ਚੀਨ ਦੀ ਅਮਰੀਕਾ ਨੂੰ ਖੁੱਲ੍ਹੀ ਚੇਤਾਵਨੀ
  • india is getting demographic advantage  sitharaman
    ਭਾਰਤ ਨੂੰ ਮਿਲ ਰਿਹਾ ਡੈਮੋਗ੍ਰਾਫਿਕ ਲਾਭ, ‘ਨਾਰਾਜ਼ ਫੁੱਫੜ ਜੀ’ ਉਠਾਉਂਦੇ ਹਨ ਵਾਧੇ ’ਤੇ ਸਵਾਲ : ਸੀਤਾਰਾਮਨ
  • pm modi will come to punjab
    ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ ਰਿਹਾ ਸ਼ਡਿਊਲ
  • passion for speed blood flowing on the roads
    ‘ਤੇਜ਼ ਰਫਤਾਰ ਦਾ ਜਨੂੰਨ’ ਸੜਕਾਂ ’ਤੇ ਵਹਿ ਰਿਹਾ ਖੂਨ!
  • china development
    ਆਪਣੇ ਵਿਕਾਸ ਲਈ ਗੁਆਂਢੀ ਦੇਸ਼ਾਂ ਨੂੰ 'ਖੋਰਾ' ਲਾ ਰਿਹਾ ਚੀਨ !
  • delhi  home  manipuri musician  attack
    ਦਿੱਲੀ 'ਚ ਸੰਗੀਤਕਾਰ 'ਤੇ ਭੀੜ ਨੇ ਕਰ'ਤਾ ਹਮਲਾ ! ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ
  • several oil tankers targeted
    ਅਮਰੀਕਾ ਦਾ ਈਰਾਨ 'ਤੇ ਵੱਡਾ ਹਮਲਾ : ਕਈ ਤੇਲ ਟੈਂਕਰਾਂ ਨੂੰ ਬਣਾਇਆ ਨਿਸ਼ਾਨਾ
  • punjabi man in us
    ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਵਿਅਕਤੀ 'ਤੇ ਨਸਲੀ ਹਮਲਾ ! ਹਾਲਤ ਗੰਭੀਰ
  • controversy shooting of singer nijjar  s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ, ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
Trending
Ek Nazar
personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • personal data leaked
      ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...
    • india  masood azhar  pakistan  government  randhir jaiswal
      ਭਾਰਤ ਨੇ 'ਮਸੂਦ ਅਜ਼ਹਰ' 'ਤੇ ਇਨਾਮ ਦੇ ਪਾਕਿਸਤਾਨ ਦੇ ਨਵੇਂ ਐਲਾਨ ਨੂੰ ਦੱਸਿਆ...
    • good news for india
      ਭਾਰਤ ਲਈ Good News ! ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ Free Trade...
    • melania trump champions technology during debate on ai
      AI 'ਤੇ ਬਹਿਸ ਦੌਰਾਨ ਮੇਲਾਨੀਆ ਟਰੰਪ ਨੇ ਤਕਨਾਲੋਜੀ ਨੂੰ ਦਿੱਤਾ ਹੁਲਾਰਾ
    • bhangra competition in melbourne
      ਮੈਲਬੌਰਨ 'ਚ ਭੰਗੜਾ ਮੁਕਾਬਲੇ 26 ਸਤੰਬਰ ਨੂੰ , ਪੰਮੀ ਬਾਈ ਹੋਣਗੇ ਵਿਸ਼ੇਸ਼ ਮਹਿਮਾਨ
    • prime minister mark carney
      ਕੈਨੇਡਾ ਦੇ PM ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਨੌਜਵਾਨ...
    • kim jong un fined
      ਤਾਨਾਸ਼ਾਹ ਕਿਮ 'ਤੇ ਲੱਗਿਆ 311.81 ਕਰੋੜ ਦਾ ਜੁਰਮਾਨਾ ! ਦੱਖਣੀ ਕੋਰੀਆਈ ਅਦਾਲਤ ਦਾ...
    • flight takeoff
      ਹਵਾ ਵਿਚਾਲੇ ਸੇਫਰਾਨ ਏਅਰਲਾਈਨਜ਼ ਦੇ ਜਹਾਜ਼ ਦਾ ਫਟ ਗਿਆ ਟਾਇਰ ! ਧਮਾਕੇ ਨਾਲ ਛੱਤ...
    • earthquakes hits nepal
      ਵੱਡੀ ਖ਼ਬਰ : ਭੂਚਾਲ ਦੇ 2 ਝਟਕਿਆਂ ਨਾਲ ਕੰਬਿਆ ਨੇਪਾਲ
    • saudi arab under strike
      ਸਾਊਦੀ 'ਤੇ ਹੋ ਗਿਆ ਹਮਲਾ ! ਹੂਤੀਆਂ ਨੇ ਮੱਕਾ ਸ਼ਹਿਰ ਨੂੰ ਬਣਾਇਆ ਨਿਸ਼ਾਨਾ, ਏਅਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +