Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    2:09:12 PM

  • drug overdose ludhiana

    ਲੁਧਿਆਣਾ 'ਚ 32 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ...

  • president dhami makes a major revelation regarding the bahraini woman case

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ...

  • h 1b visa violations

    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ...

  • oil minister resigns

    ਵੱਡੀ ਖ਼ਬਰ ; ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੋਰੋਨਾ ਦੇ ਖਤਰੇ ਦੇ ਬਾਵਜੂਦ ਚੀਨੀ ਲੋਕ ਖਾ ਰਹੇ ਹਨ ਜੰਗਲੀ ਜਾਨਵਰ

INTERNATIONAL News Punjabi(ਵਿਦੇਸ਼)

ਕੋਰੋਨਾ ਦੇ ਖਤਰੇ ਦੇ ਬਾਵਜੂਦ ਚੀਨੀ ਲੋਕ ਖਾ ਰਹੇ ਹਨ ਜੰਗਲੀ ਜਾਨਵਰ

  • Edited By Vandana,
  • Updated: 27 Mar, 2020 05:52 PM
International
china wild animals
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ (ਬਿਊਰੋ): ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਕੋਰੋਨਾਵਾਇਰਸ ਮਹਾਮਾਰੀ ਨਾਲ ਦੁਨੀਆ ਦੀ 3 ਅਰਬ ਦੀ ਆਬਾਦੀ ਪ੍ਰਭਾਵਿਤ ਹੈ। ਇਸ ਵਾਇਰਸ ਨਾਲ ਇਨਫੈਕਟਿਡ ਲੋਕਾਂ ਦੀ ਗਿਣਤੀ 5 ਲੱਖ ਦਾ ਅੰਕੜਾ ਪਾਰ ਕਰ ਚੁੱਕੀ ਹੈ ਅਤੇ 24,000 ਤੋਂ ਵਧੇਰੇ ਲੋਕ ਮਾਰੇ ਜਾ ਚੁੱਕੇ ਹਨ। ਪੈਂਗੋਲਿਨ ਤੋਂ ਚਮਗਾਦੜ ਦੇ ਜ਼ਰੀਏ ਇਨਸਾਨ ਵਿਚ ਫੈਲੇ ਇਸ ਵਾਇਰਸ ਦੇ ਮਹਾਮਾਰੀ ਦਾ ਰੂਪ ਲੈਣ ਦੇ ਬਾਅਦ ਵੀ ਚੀਨੀ ਲੋਕ ਇਸ ਨੂੰ ਖਾਣ ਤੋਂ ਬਾਜ਼ ਨਹੀਂ ਆ ਰਹੇ। ਚੀਨ ਸਰਕਾਰ ਨੇ ਜ਼ਿੰਦਾ ਜਾਨਵਰਾਂ ਦੀ ਵਿਕਰੀ 'ਤੇ ਪਾਬੰਦੀ ਲਗਾਈ ਹੋਈ ਹੈ ਪਰ ਚੀਨੀ ਨਾਗਰਿਕ ਇਸ ਨੂੰ ਖਾਣ ਦੇ ਨਵੇਂ-ਨਵੇਂ ਤਰੀਕੇ ਲੱਭ ਰਹੇ ਹਨ। 

ਚੀਨ ਸਰਕਾਰ ਨੇ ਦੇਸ਼ ਵਿਚ ਜ਼ਿੰਦਾ ਜਾਨਵਰਾਂ ਦੀ ਵਿਕਰੀ 'ਤੇ ਰੋਕ ਭਾਵੇਂ ਲਗਾ ਦਿੱਤੀ ਹੈ ਪਰ ਹੁਣ ਆਨਲਾਈਨ ਇਸ ਦੀ ਖਰੀਦਦਾਰੀ ਕੀਤੀ ਜਾ ਰਹੀ ਹੈ। ਇਹੀ ਨਹੀਂ ਚੀਨ ਸਰਕਾਰ ਨੇ ਹੁਣ ਆਪਣੇ ਡਾਕਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਜੰਗਲੀ ਜਾਨਵਰਾਂ ਦੇ ਵਿਭਿੰਨ ਹਿੱਸਿਆਂ ਦੀ ਵਰਤੋਂ ਕਰ ਕੇ ਬਣਾਈ ਗਈ ਰਵਾਇਤੀ ਦਵਾਈ ਨੂੰ ਕੋਰੋਨਾ ਮਰੀਜ਼ਾਂ ਨੂੰ ਦੇਣ। ਇਹ ਦਵਾਈ ਭਾਲੂ ਦੇ ਪਿੱਤ ਤੋਂ ਬਣੀ ਹੈ। ਚੀਨ ਦੇ ਨੈਸ਼ਨਲ ਹੈਲਥ ਕਮਿਸਨ ਨੇ ਗੰਭੀਰ ਰੂਪ ਨਾਲ ਬੀਮਾਰ ਮਰੀਜ਼ਾਂ ਨੂੰ ਇਹ ਦਵਾਈ ਦੇਣ ਦੀ ਸਿਫਾਰਿਸ਼ ਕੀਤੀ ਹੈ। ਚੀਨ ਦੇ ਇਸ ਕਦਮ ਦੀ ਹੁਣ ਦੁਨੀਆ ਭਰ ਵਿਚ ਆਲੋਚਨਾ ਸ਼ੁਰੂ ਹੋ ਗਈ ਹੈ।

ਭਾਲੂ ਦੇ ਪਿੱਤ ਦੀ ਚੀਨ ਵਿਚ ਹਜ਼ਾਰਾਂ ਸਾਲਾਂ ਤੋਂ ਦਵਾਈ ਦੇ ਰੂਪ ਵਿਚ ਵਰਤੋਂ ਕੀਤੀ ਜਾ ਰਹੀ ਹੈ। ਏਸ਼ੀਆ ਵਿਚ ਪਾਏ ਜਾਣ ਵਾਲੇ ਭਾਲੂ ਦੇ ਗਾਲ ਬਲੈਡਰ ਤੋਂ ਇਹ ਪਿੱਤ ਕੱਢਿਆ ਜਾਂਦਾ ਹੈ ਅਤੇ ਦਵਾਈ ਬਣਾਈ ਜਾਂਦੀ ਹੈ। ਭਾਲੂ ਦੀ ਇਹ ਪ੍ਰਜਾਤੀ ਇੱਥੋਂ ਤੱਕ ਕਿ ਭਾਲੂ ਦੇ ਪੰਜੇ ਅਤੇ ਦੰਦ ਵੀ ਦਵਾਈ ਬਣਾਉਣ ਵਿਚ ਵਰਤੇ ਜਾਂਦੇ ਹਨ। ਚੀਨ ਅਤੇ ਵੀਅਤਨਾਮ ਵਿਚ ਕਰੀਬ 12 ਹਜ਼ਾਰ ਭਾਲੂਆਂ ਨੂੰ ਫਾਰਮਾਂ ਵਿਚ ਰੱਖਿਆ ਜਾਂਦਾ ਹੈ। ਸਮੇਂ-ਸਮੇਂ ਤੋਂ ਇਹਨਾਂ ਦਾ ਪਿੱਤ ਕੱਢਿਆ ਜਾਂਦਾ ਹੈ। ਅਸਲ ਵਿਚ ਚੀਨ ਵਿਚ ਹਜ਼ਾਰਾਂ ਸਾਲਾਂ ਤੋਂ ਜ਼ਿੰਦਾ ਜਾਨਵਰਾਂ ਨੂੰ ਖਾਣ ਅਤੇ ਦਵਾਈਆਂ ਬਣਾਉਣ ਵਿਚ ਵਰਤਿਆ ਜਾਂਦਾ ਰਿਹਾ ਹੈ। ਇਸੇ ਕਾਰਨ ਦੁਨੀਆ ਭਰ ਵਿਚ ਸੱਪ,ਕੱਛੂਕੰਮੇ, ਭਾਲੂ, ਜ਼ਿੰਦਾ ਜਾਨਵਰਾਂ ਦੀ ਚੀਨ ਵਿਚ ਤਸਕਰੀ ਵੀ ਹੁੰਦੀ ਹੈ। ਕੋਰੋਨਾਵਾਇਰਸ ਫੈਲਣ ਦੇ ਬਾਅਦ ਚੀਨੀ ਪ੍ਰਸ਼ਾਸਨ ਨੇ ਵੁਹਾਨ ਦੀ ਮਾਰਕੀਟ ਵਿਚ ਛਾਪਾ ਮਾਰਿਆ ਸੀ ਅਤੇ 40 ਹਜ਼ਾਰ ਤੋਂ ਵਧੇਰੇ ਜਾਨਵਰਾਂ ਨੂੰ ਫੜਿਆ ਸੀ।ਇਸ ਵਿਚ ਸੱਪ, ਕੁੱਤੇ, ਖਰਗੋਸ਼,ਮਗਰਮੱਛ, ਗਧੇ ਆਦਿ ਸ਼ਾਮਲ ਸਨ। ਅਸਲ ਵਿਚ ਚੀਨ ਵਿਚ ਇਹ ਮਾਨਤਾ ਹੈ ਕਿ ਧਰਤੀ 'ਤੇ ਜਾਨਵਰ ਇਨਸਾਨ ਦੇ ਲਈ ਜ਼ਿੰਦਾ ਹਨ ਨਾ ਕਿ ਉਹਨਾਂ ਦੇ ਨਾਲ ਰਹਿਣ ਦੇ ਲਈ।

ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਦਾ ਖੌਫ, ਗਾਹਕ ਨੇ ਮਾਰੀ ਛਿੱਕ, ਮਾਲ ਨੇ ਬਾਹਰ ਸੁੱਟਿਆ 26 ਲੱਖ ਦਾ ਸਾਮਾਨ

ਰਵਾਇਤੀ ਚੀਨੀ ਦਵਾਈ ਉਦਯੋਗ ਵਿਚ ਮਾਨਤਾ ਹੈ ਕਿ ਜਾਨਵਰਾਂ ਦੇ ਸਰੀਰ ਦੇ ਹਿੱਸੇ ਵਿਚ 'ਹਿਲਿੰਗ ਪਾਵਰ' ਹੁੰਦੀ ਹੈ। ਇਸੇ ਕਾਰਨ ਜੰਗਲੀ ਜਾਨਵਰਾਂ ਦੇ ਸਰੀਰ ਦੇ ਵਿਭਿੰਨ ਅੰਗਾਂ ਦੀ ਵਰਤੋਂ ਦਵਾਈ ਬਣਾਉਣ ਅਤੇ ਖਾਣ ਵਿਚ ਕੀਤੀ ਜਾਂਦੀ ਹੈ। ਸਰਕਾਰ ਨੇ 54 ਤਰੀਕੇ ਦੇ ਜੰਗਲੀ ਜਾਨਵਰਾਂ ਨੂੰ ਫਾਰਮ ਵਿਚ ਪੈਦਾ ਕਰਨ ਅਤੇ ਉਹਨਾਂ ਨੂੰ ਖਾਣ ਦੀ ਇਜਾਜ਼ਤ ਦਿੱਤੀ ਹੈ। ਇਸ ਵਿਚ ਬੀਵਰ, ਸ਼ੁਤਰਮੁਰਗ, ਹੈਮਸਟਰ ,ਕਛੂਕੰਮੇ, ਅਤੇ ਮਗਰਮੱਛ ਸ਼ਾਮਲ ਹਨ। ਇਸ ਦੇ ਇਲਾਵਾ ਸੱਪ ,ਪੰਛੀਆਂ ਦਾ ਸ਼ਿਕਾਰ ਕੀਤਾ ਜਾਂਦਾ ਹੈ। ਕੋਰੋਨਾ ਸੰਕਟ ਤੋਂ ਪਹਿਲਾਂ ਵੀ ਚੀਨ ਵਿਚ ਹਜ਼ਾਰਾਂ ਦੁਕਾਨਾਂ ਵਿਚ ਇਹਨਾਂ ਦੀ ਵਿਕਰੀ ਹੁੰਦੀ ਸੀ।

ਪੜ੍ਹੋ ਇਹ ਅਹਿਮ ਖਬਰ- ਨਿਊਜ਼ੀਲੈਂਡ : ਫੌਜ ਦੇ 7 ਜਵਾਨ ਕੋਰੋਨਾਵਾਇਰਸ ਨਾਲ ਇਨਫੈਕਟਿਡ

  • China
  • wild animals
  • coronavirus
  • ਚੀਨ
  • ਜੰਗਲੀ ਜਾਨਵਰ
  • ਕੋਰੋਨਾਵਾਇਰਸ

ਨੇਪਾਲ ਦੇ ਪ੍ਰਧਾਨ ਮੰਤਰੀ ਦੀ ਵਿਗੜੀ ਸਿਹਤ, ਹਸਪਤਾਲ ਦਾਖਲ

NEXT STORY

Stories You May Like

  • fir in ludhiana
    ਬੇਕਰੀ ਦੇ ਬਾਹਰ ਪੈਟੀਜ਼ ਖਾ ਰਹੇ ਮੁੰਡੇ ਤੋਂ ਐਕਟਿਵਾ ਖੋਹ ਕੇ ਲੈ ਗਈਆਂ ਕੁੜੀਆਂ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • asian games  abhay singh disappointed despite winning two squash medals
    ਏਸ਼ੀਆਈ ਖੇਡਾਂ : ਸਕੁਐਸ਼ 'ਚ ਦੋ ਤਗਮੇ ਜਿੱਤਣ ਦੇ ਬਾਵਜੂਦ ਨਿਰਾਸ਼ ਹਨ ਅਭੇ ਸਿੰਘ, ਜਾਣੋ ਵਜ੍ਹਾ
  • claude ai black market for accounts shell companies being used
    ਚੀਨ 'ਚ ਪਾਬੰਦੀ ਦੇ ਬਾਵਜੂਦ, ਸ਼ੈੱਲ ਕੰਪਨੀਆਂ ਰਾਂਹੀ ਅੰਨ੍ਹੇਵਾਹ ਵੇਚੇ ਜਾ ਰਹੇ ਅਮਰੀਕੀ 'Claude AI' ਖਾਤੇ
  • blinded by selfishness  people are killing their own kin
    ‘ਸੁਆਰਥ ’ਚ ਅੰਨ੍ਹੇ ਹੋ ਕੇ ਲੋਕ’ ਆਪਣਿਆਂ ਦੇ ਹੀ ਕਰ ਰਹੇ ਨੇ ਕਤਲ!
  • gold prices falling  silver also became cheaper
    ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ, ਚਾਂਦੀ ਵੀ ਹੋਈ ਸਸਤੀ
  • certain people are committing suicide
    ‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!
  • corporate hospitals are driving people to destitution in the name of treatment
    ਸਾਵਧਾਨ! ਇਲਾਜ ਦੇ ਨਾਂ 'ਤੇ ਕਾਰਪੋਰੇਟ ਹਸਪਤਾਲ ਕਰ ਰਹੇ ਹਨ ਕੰਗਾਲ, ਹੋਇਆ ਵੱਡਾ ਖੁਲਾਸਾ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ny emergency
      ਅਮਰੀਕਾ 'ਚ Measles ਨੇ ਢਾਹਿਆ ਕਹਿਰ ! New York 'ਚ ਐਮਰਜੈਂਸੀ ਦਾ ਐਲਾਨ
    • un chief arrives in pakistan
      UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ
    • indian origin student crowned miss india worldwide
      ਭਾਰਤੀ ਮੂਲ ਦੀ ਵਿਦਿਆਰਥਣ ਬਣੀ 'ਮਿਸ ਇੰਡੀਆ ਵਰਲਡਵਾਈਡ 2026'
    • pakistan protests
      2 ਦੌਰ ਦੀ ਗੱਲਬਾਤ ਨਾਕਾਮ ! ਇਮਰਾਨ ਖ਼ਾਨ ਦੀ ਖ਼ਾਤਰ ਸੜਕਾਂ ’ਤੇ ਉੱਤਰੀ ਹਜ਼ਾਰਾਂ...
    • flydubai flight
      ਵੱਡਾ ਖੁਲਾਸਾ :  Flydubai flight ਨੂੰ ਡੇਗਣ ਦੀ ਤਿਆਰੀ 'ਚ ਸੀ ਇਜ਼ਰਾਈਲ !...
    • student protests
      ਫਰਾਂਸ 'ਚ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਹੋਇਆ ਤੇਜ਼ ; 1,000 ਤੋਂ ਵੱਧ ਲੋਕ ਜ਼ਖਮੀ
    • ship targeted
      ਭਾਰਤ ਤੇ ਅਜ਼ਰਬਾਈਜਾਨ ਦੇ ਨਾਗਰਿਕਾਂ ਨੂੰ ਲਿਜਾ ਰਹੇ ਜਹਾਜ਼ 'ਤੇ ਹੋ ਗਿਆ ਹਮਲਾ !...
    • india switzerland
      ਭਾਰਤ ਤੇ ਸਵਿਟਜ਼ਰਲੈਂਡ ਵਿਚਾਲੇ ਹੋਏ 5 ਸਮਝੌਤੇ, ਵਪਾਰ ਤੇ ਨਿਵੇਸ਼ ਵਧਾਉਣ ’ਤੇ ਵੀ...
    • mecca defense pact comes into effect
      'ਮੱਕਾ ਡਿਫੈਂਸ ਪੈਕਟ' ਲਾਗੂ, ਹੂਤੀਆਂ ਖ਼ਿਲਾਫ਼ ਸਾਊਦੀ ਅਰਬ 'ਚ ਤਾਇਨਾਤ...
    • major incident on italy  s highway
      ਇਟਲੀ ਦੇ ਹਾਈਵੇਅ 14 'ਤੇ ਵੱਡੀ ਵਾਰਦਾਤ: ਲੁਟੇਰਿਆਂ ਨੇ ਕੈਸ਼ ਵੈਨ ਲੁੱਟਣ ਦੀ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +