Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    10:46:13 AM

  • indian currency plunges  rupee hits record low

    ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਰਿਕਾਰਡ ਹੇਠਲੇ...

  • air canada express flight collision

    ਰਨਵੇ 'ਤੇ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ ਯਾਤਰੀਆਂ...

  • huge fall in the prices of gold silver know the price

    ਵਿਆਹਾਂ ਦਾ ਸੀਜ਼ਨ 'ਚ ਵੱਡੀ ਰਾਹਤ,...

  • indian citizen injured in abu dhabi

    ਜੰਗ ਵਿਚਾਲੇ ਚਿੰਤਾਜਨਕ ਖ਼ਬਰ; ਅਬੂ ਧਾਬੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਸ ਸਾਲ ਖਤਮ ਨਹੀਂ ਹੋਵੇਗਾ ਕੋਰੋਨਾ, SARS ਦਾ ਇਲਾਜ ਲੱਭਣ ਵਾਲੇ ਡਾਕਟਰ ਦਾ ਦਾਅਵਾ

INTERNATIONAL News Punjabi(ਵਿਦੇਸ਼)

ਇਸ ਸਾਲ ਖਤਮ ਨਹੀਂ ਹੋਵੇਗਾ ਕੋਰੋਨਾ, SARS ਦਾ ਇਲਾਜ ਲੱਭਣ ਵਾਲੇ ਡਾਕਟਰ ਦਾ ਦਾਅਵਾ

  • Edited By Vandana,
  • Updated: 08 Mar, 2020 06:02 PM
International
china yuen kwok young
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ (ਬਿਊਰੋ): ਕੋਰੋਨਾਵਾਇਰਸ ਇਸ ਸਾਲ ਖਤਮ ਨਹੀਂ ਹੋਵੇਗਾ ਮਤਲਬ ਇਸ ਸਾਲ ਦੇ ਅਖੀਰ ਤੱਕ ਇਹ ਵਾਇਰਸ ਖਤਮ ਨਹੀਂ ਕੀਤਾ ਜਾ ਸਕੇਗਾ। ਇਹ ਖੌਫਨਾਕ ਚਿਤਾਵਨੀ ਉਸ ਡਾਕਟਰ ਨੇ ਦਿੱਤੀ ਹੈ ਜਿਸ ਨੇ 2003 ਵਿਚ ਫੈਲੀ ਮਹਾਮਾਰੀ SARS (Severe acute respiratory syndrome) ਦਾ ਇਲਾਜ ਲੱਭਿਆ ਸੀ। ਇਸ ਸਮੇਂ ਉਹ ਕੋਰੋਨਾਵਾਇਰਸ ਦਾ ਇਲਾਜ ਲੱਭਣ ਦੀ ਕੋਸ਼ਿਸ਼ ਵਿਚ ਲੱਗੇ ਹੋਏ ਹਨ। ਸਾਰਸ ਵੀ ਕੋਰੋਨੀ ਤਰ੍ਹਾਂ ਹੀ ਇਕ ਵਾਇਰਸ ਸੀ। 

ਪੜ੍ਹੋ ਇਹ ਅਹਿਮ ਖਬਰ- ਜਲਦ ਹੋਵੇਗਾ ਕੋਰੋਨਾ ਦਾ ਸਫਾਇਆ! ਮਰੀਜ਼ਾਂ ਦੇ ਖੂਨ ਨਾਲ ਦਵਾਈ ਬਣਾ ਰਹੀ ਇਹ ਕੰਪਨੀ

ਹਾਂਗਕਾਂਗ ਯੂਨੀਵਰਸਿਟੀ ਦੇ ਪ੍ਰੋਫੈਸਰ ਯੇਨ ਕਵਾਕ ਯੰਗ ਨੇ ਕਿਹਾ ਹੈ,''ਇਸ ਸਾਲ ਦੇ ਅਖੀਰ ਤੱਕ ਕੋਰੋਨਾਵਾਇਰਸ ਖਤਮ ਨਹੀਂ ਹੋਵੇਗਾ ਕਿਉਂਕਿ ਹੁਣ ਇਹ ਪੂਰੀ ਦੁਨੀਆ ਵਿਚ ਫੈਲ ਚੁੱਕਾ ਹੈ।'' ਪ੍ਰੋਫੈਸਰ ਯੰਗ ਨੇ ਚੀਨ ਦੀ ਮੀਡੀਆ ਨੂੰ ਦਿੱਤੇ ਇਕ ਇੰਟਰਵਿਊ ਵਿਚ ਦੱਸਿਆ ਕਿ ਹੁਣ ਇਹ ਵਾਇਰਸ ਲਗਾਤਾਰ ਮਿਊਟੇਟ ਹੋ ਰਿਹਾ ਹੈ ਮਤਲਬ ਇਹ ਖੁਦ ਨੂੰ ਲਗਾਤਾਰ ਬਦਲ ਰਿਹਾ ਹੈ।ਸਾਡੇ ਕੋਲ ਇਸ ਦੇ ਸਬੂਤ ਨਹੀਂ ਹਨ। ਇਸ ਦਾ ਫਿਲਹਾਲ ਕੋਈ ਇਲਾਜ ਵੀ ਨਹੀਂ ਹੈ। ਹਾਲੇ ਰਿਸਰਚ ਹੋ ਰਹੀ ਹੈ ਪਰ ਨਤੀਜਾ ਕੁਝ ਵੀ ਨਹੀਂ ਨਿਕਲਿਆ।

PunjabKesari

ਪ੍ਰੋਫੈਸਰ ਯੰਗ ਨੇ ਕਿਹਾ,''ਸਥਿਤੀ ਗਰਮੀਆਂ ਵਿਚ ਥੋੜ੍ਹੀ ਸੁਧਰ ਸਕਦੀ ਹੈ ਪਰ ਇਹ ਵਾਇਰਸ ਹੁਣ ਧਰਤੀ ਤੋਂ ਖਤਮ ਨਹੀਂ ਹੋਵੇਗਾ। ਇਹ ਇਸ ਸਾਲ ਦੇ ਅਖੀਰ ਤੱਕ ਦੁਨੀਆ ਭਰ ਦੇ ਲੋਕਾਂ ਨੂੰ ਡਰਾਉਂਦਾ ਰਹੇਗਾ ਕਿਉਂਕਿ ਇਹ ਕਮਜ਼ੋਰ ਹੁੰਦਾ ਹੈ ਪਰ ਫਿਰ ਜਿਵੇਂ ਹੀ ਹਾਲਾਤ ਇਸ ਦੇ ਅਨੁਕੂਲ ਹੋਣਗੇ ਇਹ ਫਿਰ ਕਿਰਿਆਸ਼ੀਲ ਹੋ ਜਾਂਦਾ ਹੈ।'' ਪ੍ਰੋਫੈਸਰ ਨੇ ਦੱਸਿਆ ਕਿ ਵਾਇਰਸ ਅਤੇ ਉਸ ਦੇ ਖਤਮ ਨਾ ਹੋਣ ਦਾ ਸਭ ਤੋਂ ਵੱਡਾ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਦਾ ਇਨਫੈਕਟਿਡ ਹੋਣਾ ਹੈ। ਇਹ ਵਾਇਰਸ ਸ਼ਾਂਤ ਹੁੰਦਾ ਹੈ ਅਤੇ ਫਿਰ ਕੁਝ ਦਿਨ ਬਾਅਦ ਲੋਕਾਂ ਨੂੰ ਇਨਫੈਕਟਿਡ ਕਰਦਾ ਹੈ। 

PunjabKesari

ਯੰਗ ਦੀ ਲੋਕਾਂ ਨੂੰ ਅਪੀਲ
ਚੀਨ ਅਤੇ ਦੁਨੀਆ ਦੇ ਕਈ ਦੇਸ਼ਾਂ ਵਿਚ ਠੀਕ ਹੋਏ ਮਰੀਜ਼ਾਂ ਨੂੰ ਮੁੜ ਕੋਰੋਨਾਵਾਇਰਸ ਦੀ ਸਿਕਾਇਤ ਹੋਣ ਦੀ ਸਮੱਸਿਆ ਸਾਹਮਣੇ ਆਈ ਹੈ। ਪਹਿਲਾਂ ਚੀਨ ਨੇ ਦੁਨੀਆ ਨੂੰ ਡਰਾਇਆ ਅਤੇ ਹੁਣ ਪੂਰੀ ਦੁਨੀਆ ਚੀਨ ਨੂੰ ਡਰਾ ਰਹੀ ਹੈ। ਪ੍ਰੋਫੈਸਰ ਯੰਗ ਨੇ ਦੁਨੀਆਭਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ,''ਉਹ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਜਾਣਾ ਬੰਦ ਕਰ ਦੇਣ। ਖਾਸ ਤੌਰ 'ਤੇ ਉਹਨਾਂ ਇਲਾਕਿਆਂ ਵਿਚ ਤਾਂ ਬਿਲਕੁੱਲ ਵੀ ਨਾ ਜਾਣ ਜਿੱਥੇ ਲੋਕ ਇਨਫੈਕਟਿਡ ਹਨ।'' 

ਪੜ੍ਹੋ ਇਹ ਅਹਿਮ ਖਬਰ- ਕੋਰੋਨਾਵਾਇਰਸ ਦੀ ਚਪੇਟ 'ਚ ਆਏ 97 ਦੇਸ਼, 1,02,198 ਲੋਕ ਇਨਫੈਕਟਿਡ

ਵਾਇਰਸ ਤੋਂ ਬਚਣ ਦੇ ਤਰੀਕੇ
ਪ੍ਰੋਫੈਸਰ ਯੰਗ ਮੁਤਾਬਕ,''ਦੁਨੀਆ ਭਰ ਦੇ ਵਿਗਿਆਨੀ ਦਾਅਵਾ ਕਰ ਰਹੇ ਹਨਕਿ ਕੋਰੋਨਾਵਾਇਰਸ ਅਪ੍ਰੈਲ ਤੱਕ ਖਤਮ ਹੋ ਜਾਵੇਗਾ ਪਰ ਇਹ ਸੱਚ ਨਹੀਂ ਹੈ। ਇਹ ਵਾਇਰਸ ਖੁਦ ਨੂੰ ਬਦਲ ਰਿਹਾ ਹੈ।'' ਉਹਨਾਂ ਨੇ ਕਿਹਾ ਕਿ ਇਸ ਬੀਮਾਰੀ ਤੋਂ ਬਚਣ ਦਾ ਇਕ ਹੀ ਤਰੀਕਾ ਹੈ ਕਿ ਮਾਸਕ ਲਗਾਓ, ਹੱਥ ਸਾਬਣ ਜਾਂ ਸੈਨੇਟਾਈਜ਼ਰ ਨਾਲ ਸਾਫ ਕਰਦੇ ਰਹੋ, ਜਨਤਕ ਥਾਵਾਂ 'ਤੇ ਭੀੜ ਅਤੇ ਲੋਕਾਂ ਤੋਂ ਦੂਰੀ ਬਣਾ ਕੇ ਰੱਖੋ। ਪ੍ਰੋਫੈਸਰ ਯੰਗ ਨੇ ਕਿਹਾ ਕਿ ਫਿਲਹਾਲ ਹਾਲੇ ਅਸੀਂ ਸਿਰਫ ਹਾਈਜ਼ੀਨ ਅਤੇ ਸਾਫ-ਸਫਾਈ ਜ਼ਰੀਏ ਵਾਇਰਸ ਦੇ ਫੈਲਣ ਨੂੰ ਰੋਕ ਸਕਦੇ ਹਾਂ। ਇਸ ਨਾਲ ਵਿਗਿਆਨੀਆਂ ਨੂੰ ਰਿਸਰਚ ਕਰ ਕੇ ਵੈਕਸੀਨ ਬਣਾਉਣ ਦਾ ਸਮਾਂ ਮਿਲੇਗਾ।

  • China
  • Yuen Kwok Young
  • coronavirus
  • ਚੀਨ
  • ਯੇਨ ਕਵਾਕ ਯੰਗ
  • ਕੋਰੋਨਾਵਾਇਰਸ

ਈਰਾਨ: ਕੋਵਿਡ-19 ਕਾਰਨ 49 ਨਵੀਆਂ ਮੌਤਾਂ, ਕੁੱਲ ਗਿਣਤੀ ਹੋਈ 194

NEXT STORY

Stories You May Like

  • nothing left in iran i can end the war whenever i want trump s big claim
    'ਈਰਾਨ 'ਚ ਕੁਝ ਨਹੀਂ ਬਚਿਆ, ਜਦੋਂ ਚਾਹਾਂ ਜੰਗ ਖਤਮ ਕਰਦਿਆਂ', ਟਰੰਪ ਦਾ ਵੱਡਾ ਦਾਅਵਾ
  • employees and pensioners will get cashless treatment in 4 hospitals in punjab
    ਹਰਿਆਣਾ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਪੰਜਾਬ ਦੇ 4 ਹਸਪਤਾਲਾਂ 'ਚ ਹੋਵੇਗਾ 'ਕੈਸ਼ਲੇਸ' ਇਲਾਜ
  • cm saini  s big statement on the deteriorating situation in punjab
    'ਪੰਜਾਬ ਹੁਣ ਬਦਲੇਗਾ, ਖਤਮ ਹੋਵੇਗਾ ਭ੍ਰਿਸ਼ਟਾਚਾਰ ਦਾ ਰਾਜ', ਪੰਜਾਬ ਦੀ ਵਿਗੜਦੀ ਸਥਿਤੀ 'ਤੇ CM ਸੈਣੀ ਦਾ ਵੱਡਾ ਬਿਆਨ
  • world television premiere of the film   bhakshak
    ਇਸ ਦਿਨ ਹੋਵੇਗਾ ਫਿਲਮ ‘ਭਕਸ਼ਕ’ ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
  • the television premiere of  baaghi 4  will be held on this day
    ਇਸ ਦਿਨ ਹੋਵੇਗਾ "ਬਾਗੀ 4" ਦਾ ਟੈਲੀਵਿਜ਼ਨ ਪ੍ਰੀਮੀਅਰ
  • nancy grewal  canadian leader  s claim
    ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ
  • 54 thousand tons of gas reached india  lpg crisis will end
    ਭਾਰਤ ਪੁੱਜੀ 54 ਹਜ਼ਾਰ ਟਨ ਗੈਸ, ਖਤਮ ਹੋਵੇਗਾ LPG ਸੰਕਟ !
  • now 20 69 338 people who have not done e kyc
    ਹੁਣ e-KYC ਨਾ ਕਰਵਾਉਣ ਵਾਲੇ 20,69,338 ਲੋਕਾਂ ਨੂੰ ਨਹੀਂ ਮਿਲੇਗਾ ਮੁਫ਼ਤ ਅਨਾਜ ਦਾ ਲਾਭ
  • journalists from punjab and himachal pradesh reach mizoram on media tour
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰ ਮੀਡੀਆ ਟੂਰ ਦੇ ਤਹਿਤ ਮਿਜ਼ੋਰਮ ਪਹੁੰਚੇ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ',...
  • jalandhar student commits suicide in kharar
    ਜਲੰਧਰ ਦੀ ਵਿਦਿਆਰਥਣ ਦੀ ਖਰੜ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼! ਘਰੋਂ...
  • navjot singh sidhu property division to childrens
    ਨਵਜੋਤ ਸਿੰਘ ਸਿੱਧੂ ਨੇ ਵੰਡੀ ਜਾਇਦਾਦ! ਜਾਣੋ ਕੀ-ਕੀ ਆਇਆ ਧੀ ਤੇ ਪੁੱਤਰ ਦੇ ਹਿੱਸੇ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big encounter in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
  • 2 arrested with 19 stolen mobile phones and country made pistols
    19 ਚੋਰੀ ਦੇ ਮੋਬਾਈਲ ਤੇ ਦੇਸੀ ਪਿਸਤੌਲ ਸਮੇਤ 2 ਕਾਬੂ
Trending
Ek Nazar
shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • petrol diesel prices
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ 400 ਰੁਪਏ ਦੇ ਪਾਰ, ਸ਼੍ਰੀਲੰਕਾ 'ਚ 2022 ਵਰਗੇ...
    • 3 terrorists killed in northwest pakistan
      ਉੱਤਰ-ਪੱਛਮੀ ਪਾਕਿਸਤਾਨ ’ਚ 3 ਅੱਤਵਾਦੀ ਹਲਾਕ
    • hormuz dispute disrupts food supplies
      ਦੁਨੀਆ 'ਚ ‘ਅੰਨ ਦਾ ਸੰਕਟ’: ਹੋਰਮੁਜ਼ ਵਿਵਾਦ ਕਾਰਨ ਖਾਦ ਸਪਲਾਈ ਠੱਪ, ਭਾਰਤ ਸਣੇ...
    • burnaby police testing vehicles
      ਪੁਲਸ ਸੇਵਾ ਚ ਸ਼ਾਮਿਲ ਹੋਣਗੀਆਂ ਇਲੈਕਟ੍ਰਿਕ ਕਾਰਾ! ਬਰਨਬੀ ਪੁਲਸ ਵੱਲੋਂ ਗੱਡੀਆਂ ਦੀ...
    • us trying to exclude russia from all energy markets
      ਰੂਸ ਨੂੰ ਸਾਰੇ ਊਰਜਾ ਬਾਜ਼ਾਰਾਂ ’ਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਅਮਰੀਕਾ
    • russian army liberates potapovka settlement
      ਰੂਸੀ ਫ਼ੌਜ ਨੇ ‘ਪੋਟਾਪੋਵਕਾ ਬਸਤੀ’ ਨੂੰ ਆਜ਼ਾਦ ਕਰਵਾਇਆ
    • iran hits back at trump  s 48 hour warning
      ਟਰੰਪ ਦੀ ਚਿਤਾਵਨੀ 'ਤੇ ਈਰਾਨ ਦਾ ਪਲਟਵਾਰ, ਕਿਹਾ- 'ਅਸੀਂ ਪਾਗਲਪਨ ਵਾਲੀਆਂ...
    • attacks between russia and ukraine
      ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ
    • half of the world s countries banned phones in schools
      ਬੱਚਿਆਂ ਲਈ ਖਤਰਾ ਬਣ ਰਹੇ ਮੋਬਾਈਲ! ਅੱਧੇ ਤੋਂ ਜ਼ਿਆਦਾ ਦੇਸ਼ਾਂ ਦੇ ਸਰੂਲਾਂ 'ਚ...
    • palestinian cars vandalized and set fire in west bank
      ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +