Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    8:17:27 AM

  • theft  2 youths  stripped of clothes  beaten

    ਚੋਰੀ ਦੇ ਸ਼ੱਕ ’ਚ 2 ਨੌਜਵਾਨਾਂ ਦਾ ਕੱਪੜੇ ਉਤਾਰ...

  • gunfire erupts at music festival in us

    ਅਮਰੀਕਾ 'ਚ ਮਿਊਜ਼ਿਕ ਫੈਸਟੀਵਲ ਦੌਰਾਨ ਲੋਕਾਂ 'ਤੇ...

  • domestic gas cylinder rates increased

    ਆਮ ਜਨਤਾ ਨੂੰ ਮਹਿੰਗਾਈ ਦਾ ਝਟਕਾ, ਘਰੇਲੂ ਗੈਸ...

  • 6 ias officers transferred see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜਨਮ ਦਰ 'ਚ ਵਾਧੇ ਲਈ ਚੀਨੀ ਪ੍ਰੋਫੈਸਰ ਨੇ ਹਰੇਕ ਪਰਿਵਾਰ ਨੂੰ 1.14 ਕਰੋੜ ਰੁਪਏ ਦੇਣ ਦੀ ਕੀਤੀ ਮੰਗ

INTERNATIONAL News Punjabi(ਵਿਦੇਸ਼)

ਜਨਮ ਦਰ 'ਚ ਵਾਧੇ ਲਈ ਚੀਨੀ ਪ੍ਰੋਫੈਸਰ ਨੇ ਹਰੇਕ ਪਰਿਵਾਰ ਨੂੰ 1.14 ਕਰੋੜ ਰੁਪਏ ਦੇਣ ਦੀ ਕੀਤੀ ਮੰਗ

  • Edited By Vandana,
  • Updated: 13 May, 2021 03:56 PM
International
chinese professors  birth rate  government
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ (ਬਿਊਰੋ): ਚੀਨ ਦੇ ਇਕ ਪ੍ਰੋਫੈਸਰ ਨੇ ਆਪਣੇ ਦੇਸ਼ ਦੀ ਜਨਮ ਦਰ ਵਿਚ ਵਾਧੇ ਲਈ ਸਰਕਾਰ ਨੂੰ ਮਹੱਤਵਪੂਰਨ ਸੁਝਾਅ ਦਿੱਤਾ ਹੈ। ਪ੍ਰੋਫੈਸਰ ਨੇ ਚੀਨ ਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਡਿੱਗਦੀ ਹੋਈ ਜਨਮ ਦਰ ਨੂੰ ਰੋਕਣ ਲਈ ਨਵਜੰਮੇ ਬੱਚਿਆਂ ਦੇ ਮਾਤਾ-ਪਿਤਾ ਨੂੰ ਹਰੇਕ ਬੱਚੇ ਦਾ ਪਾਲਣ-ਪੋਸ਼ਣ ਲਈ ਇਕ ਮਿਲੀਅਨ ਯੁਆਨ ਮਤਲਬ 1.14 ਕਰੋੜ ਰੁਪਏ ਦੇਵੇ। ਇਸ ਦੇ ਪਿੱਛੇ ਉਹਨਾਂ ਦੇ ਬਚਿਆਂ ਦੇ  ਪਾਲਣ-ਪੋਸ਼ਣ ਵਿਚ ਹੋਣ ਵਾਲੇ ਖਰਚਿਆਂ ਵਿਚ ਵਾਧੇ ਅਤੇ ਦੇਸ਼ ਵਿਚ ਘੱਟ ਹੁੰਦੀ ਜਨਮ ਦਰ ਦਾ ਹਵਾਲਾ ਦਿੱਤਾ ਹੈ।

ਨਾਕਾਫੀ ਹੈ ਵਰਕਫੋਰਸ
2010-20 ਦੇ ਦਹਾਕਿਆਂ ਵਿਚ ਚੀਨ ਦੀ ਆਬਾਦੀ ਸਭ ਤੋਂ ਹੌਲੀ ਦਰ ਨਾਲ ਵਧੀ। ਹਾਲ ਹੀ ਵਿਚ ਹੋਈ ਦੇਸ਼ ਦੀ ਮਰਦਮਸ਼ੁਮਾਰੀ ਤੋਂ ਪਤਾ ਚੱਲਿਆ ਹੈ ਕਿ ਦੇਸ਼ ਦੀ ਘੱਟਦੀ ਵਰਕਫੋਰਸ (Workforce) ਬਜ਼ੁਰਗਾਂ ਦੀ ਵੱਧਦੀ ਆਬਾਦੀ ਨੂੰ ਸਪੋਰਟ ਕਰਨ ਲਈ ਲੋੜੀਂਦੀ ਨਹੀਂ ਹੈ।

ਪੜ੍ਹੋ ਇਹ ਅਹਿਮ ਖਬਰ -ਨੇਪਾਲ : ਐਵਰੈਸਟ 'ਤੇ ਦੋ ਵਿਦੇਸ਼ੀ ਪਰਬਤਾਰੋਹੀਆਂ ਦੀ ਮੌਤ

Weibo 'ਤੇ ਪ੍ਰੋਫੈਸਰ ਨ ਸ਼ੇਅਰ ਕੀਤੀ ਵੀਡੀਓ
ਚੀਨ ਦੀ ਪੇਕਿੰਗ ਯੂਨੀਵਰਸਿਟੀ ਦੇ ਸਕੂਲ ਆਫ ਇਕਨੌਮਿਕਸ ਦੇ ਪ੍ਰੋਫੈਸਰ ਅਤੇ ਟ੍ਰੈਵਲ ਸਰਵਿਸ ਪ੍ਰੋਵਾਈਡਰ ਸੀਟ੍ਰਿਪ ਦੇ ਫਾਊਂਡਰ ਲਿਯਾਂਗ ਜਿਯਾਨਜ਼ੈਂਗ ਨੇ Weibo 'ਤੇ ਇਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ਵਿਚ ਜਿਯਾਨਜ਼ੈਂਗ ਨੇ ਕਿਹਾ ਕਿ ਮੌਜੂਦਾ 1.3 ਫੀਸਦੀ ਜਨਮ ਦਰ ਨੂੰ 2.1 ਫੀਸਦੀ ਤੱਕ ਲਿਜਾਣ ਲਈ ਚੀਨ ਦੀ ਜੀ.ਡੀ.ਪੀ. ਦਾ 10 ਫੀਸਦੀ ਪੈਸਾ ਖਰਚ ਹੋਵੇਗਾ। ਉਹਨਾਂ ਨੇ ਕਿਹਾ,''ਹਰੇਕ ਬੱਚੇ ਨੂੰ 1 ਮਿਲੀਅਨ ਯੁਆਨ ਦੀ ਇਹ ਰਾਸ਼ੀ ਨਕਦ, ਟੈਕਸਾਂ ਵਿਚ ਛੋਟ ਜਾਂ ਰਿਹਾਇਸ਼ ਸਬਸਿਡੀ ਦੇ ਤੌਰ 'ਤੇ ਵੰਡੀ ਜਾ  ਸਕਦੀ ਹੈ। ਮੈਂ ਬਹੁਤ ਸਾਰੇ ਬਾਲਗਾਂ ਨਾਲ ਗੱਲ ਕੀਤੀ ਹੈ ਅਤੇ ਜਾਣਿਆ ਹੈ ਕਿ ਜੇਕਰ ਉਹਨਾਂ ਨੂੰ ਕੁਝ ਯੁਆਨ ਦਿੱਤੇ ਜਾਣਗੇ ਤਾਂ ਉਹ ਇਕ ਹੋਰ ਬੱਚਾ ਪੈਦਾ ਕਰਨ ਲਈ ਉਤਸ਼ਾਹਿਤ ਨਹੀਂ ਹੋਣਗੇ।''

ਪੜ੍ਹੋ ਇਹ ਅਹਿਮ ਖਬਰ - ਯੂਕੇ: ਭਾਰਤੀ ਕੋਰੋਨਾ ਵਾਇਰਸ ਦੇ ਰੂਪਾਂ ਕਾਰਨ ਤਾਲਾਬੰਦੀ ਖਾਤਮੇ 'ਚ ਹੋ ਸਕਦੀ ਹੈ ਦੇਰੀ 

ਸੋਸ਼ਲ ਮੀਡੀਆ 'ਤੇ ਛਿੜੀ ਬਹਿਸ
ਆਪਣੇ ਵੀਡੀਓ ਵਿਚ ਲਿਯਾਂਗ ਜਿਯਾਨਜ਼ੈਂਗ ਨੇ ਅੱਗੇ ਕਿਹਾ ਕਿ ਜੇਕਰ ਇਕ ਪਰਿਵਾਰ ਦੂਜੇ ਨੂੰ ਬੱਚੇ ਨੂੰ ਜਨਮ ਦਿੰਦਾ ਹੈ ਤਾਂ ਉਸ ਬੱਚੇ ਦਾ ਸਮਾਜਿਕ ਸੁਰੱਖਿਆ, ਟੈਕਸ ਰੈਵੀਨਿਊ ਵਿਚ ਯੋਗਦਾਨ ਇਕ ਮਿਲੀਅਨ ਯੁਆਨ ਤੋਂ ਵੱਧ ਹੋਵੇਗਾ। ਉਹਨਾਂ ਨੇ ਕਿਹਾ ਕਿ ਅਜਿਹੇ ਵਿਚ ਸਰਕਾਰ ਨੂੰ ਇਹ ਰਾਸ਼ੀ ਬੱਚਿਆਂ ਦੇ ਮਾਤਾ-ਪਿਤਾ ਨੂੰ ਦੇਣੀ ਹੋਵੇਗੀ ਤਾਂ ਜੋ ਜਨਮ ਦਰ ਵਿਚ ਵਾਧਾ ਹੋ ਸਕੇ। ਜਿਯਾਨਜ਼ੈਂਗ ਦੇ ਇਸ ਸੁਝਾਅ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਬਹਿਸ ਛਿੜ ਗਈ ਹੈ ਕੀ ਇਸ ਤਰ੍ਹਾਂ ਪੈਸਾ ਖਰਚ ਕਰਨਾ ਦੇਸ਼ ਲਈ ਸਹੀ ਹੋਵੇਗਾ ਜਾਂ ਨਹੀਂ। ਇਸ ਮੁੱਦੇ 'ਤੇ ਲੋਕ ਵੰਡੇ ਹੋਏ ਨਜ਼ਰ ਆਏ ਅਤੇ ਕੁਝ ਨੇ ਪ੍ਰੋਫੈਸਰ ਦਾ ਸਮਰਥਨ ਕੀਤਾ ਤਾਂ ਕੁਝ ਉਹਨਾਂ ਦੇ ਇਸ ਵਿਚਾਰ ਤੋਂ ਸਹਿਮਤ ਨਹੀਂ ਦਿਸੇ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Chinese professors
  • birth rate
  • government
  • suggestions
  • ਚੀਨੀ ਪ੍ਰੋਫੈਸਰ
  • ਜਨਮ ਦਰ
  • ਸਰਕਾਰ
  • ਸੁਝਾਅ

ਸ਼ਿਨਜਿਆਂਗ ’ਚ ਮੁਸਲਿਮ ਆਬਾਦੀ ਘਟਾਉਣ ਲਈ ਉਈਗਰ ਔਰਤਾਂ ਨੂੰ ਨਿਸ਼ਾਨਾ ਬਣਾ ਰਿਹਾ ਚੀਨ

NEXT STORY

Stories You May Like

  • rbi sold gold worth rs 1 14 lakh crore
    RBI ਨੇ ਵੇਚਿਆ 1.14 ਲੱਖ ਕਰੋੜ ਦਾ ਸੋਨਾ! ਆ ਗਈ ਸਰਕਾਰ ਦੀ ਸਫਾਈ, ਜਾਣੋ ਪੂਰੀ ਖਬਰ
  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • upi transactions reached rs 29 90 lakh crore in the month of may
    UPI ਨੇ ਤੋੜੇ ਸਾਰੇ ਰਿਕਾਰਡ: ਮਈ ਮਹੀਨੇ 'ਚ ਪਹਿਲੀ ਵਾਰ 29.90 ਲੱਖ ਕਰੋੜ ਰੁਪਏ ਤੱਕ ਪਹੁੰਚਿਆ ਲੈਣ-ਦੇਣ
  • birth rates plunge to 50 year low
    50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ ਦੇ 40 ਫੀਸਦੀ ਬੱਚੇ
  • order to pay compensation of rs 19 lakh in security guard  s death case
    ਸਕਿਓਰਿਟੀ ਗਾਰਡ ਦੀ ਮੌਤ ਮਾਮਲੇ 'ਚ ਪਰਿਵਾਰ ਨੂੰ 19 ਲੱਖ ਦਾ ਮੁਆਵਜ਼ਾ ਦੇਣ ਦੇ ਹੁਕਮ
  • canada dinesh patnaik
    ਕੈਨੇਡਾ 'ਚ ਵੱਖਵਾਦੀਆਂ ਵੱਲੋਂ ਦਿਨੇਸ਼ ਪਟਨਾਇਕ ਦੇ ਬਿਆਨ ਦਾ ਵਿਰੋਧ ! ਦੇਸ਼ ਨਿਕਾਲਾ ਦੇਣ ਦੀ ਕੀਤੀ ਮੰਗ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • ed attaches unitech assets worth 634 crore
    ਮਨੀ ਲਾਂਡਰਿੰਗ ਮਾਮਲਾ: ED ਨੇ ਜ਼ਬਤ ਕੀਤੀ ਯੂਨੀਟੈੱਕ ਦੀ 634 ਕਰੋੜ ਰੁਪਏ ਦੀ ਜਾਇਦਾਦ
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • sant amrik das received warm welcome in italy
      ਸੰਤ ਅਮਰੀਕ ਦਾਸ ਦਾ ਇਟਲੀ ਪਹੁੰਚਣ 'ਤੇ ਸੰਗਤ ਵੱਲੋਂ ਨਿੱਘਾ ਸਵਾਗਤ
    • sbs nagar youth increases pride in italian municipal elections
      ਇਟਲੀ ਦੀਆਂ ਨਗਰ ਪਾਲਿਕਾ ਚੋਣਾਂ 'ਚ SBS ਨਗਰ ਦੇ ਗੱਭਰੂ ਨੇ ਵਧਾਇਆ ਮਾਣ
    • singapore orders social media sites to block posts targeting indian
      ਸਿੰਗਾਪੁਰ ਦੀ ਸਖਤੀ! ਭਾਰਤੀਆਂ ਖਿਲਾਫ ਨਫਰਤੀ ਪੋਸਟਾਂ ਤੁਰੰਤ ਹਟਾਉਣ ਦੇ ਦਿੱਤੇ ਹੁਕਮ
    • iran us conflict
      ਜੰਗ ਦਾ ਫ਼ੈਸਲਾ ਹੁਣ ਟਰੰਪ ਦੇ ਹੱਥ ! ਈਰਾਨ ਨੇ ਗੱਲਬਾਤ ਕੀਤੀ ਬੰਦ, ਪਰਮਾਣੂ ਮੁੱਦਾ...
    • imran khan and his wife
      ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ
    • iran strikes kuwait and bahrain
      ਇਰਾਨ ਨੇ ਕੁਵੈਤ-ਬਹਿਰੀਨ 'ਤੇ ਦਾਗ'ਤੀਆਂ ਮਿਜ਼ਾਈਲਾਂ ! ਅਮਰੀਕੀ ਫੌਜੀ ਟਿਕਾਣਿਆਂ...
    • israeli forces in west bank
      ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ
    • israel lebanon
      ਸੀਜ਼ਫਾਇਰ ਵਿਚਾਲੇ ਇਜ਼ਰਾਈਲ ਨੇ ਲਿਬਨਾਨ 'ਤੇ ਮੁੜ ਕਰ'ਤਾ ਹਮਲਾ ! 3 ਫੌਜੀਆਂ ਸਣੇ...
    • petrol becomes cheaper
      ਵੱਡੀ ਰਾਹਤ : 4 ਰੁਪਏ ਸਸਤਾ ਹੋਇਆ ਪੈਟਰੋਲ! ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ...
    • spearfisher killed in fatal shark attack
      Shark ਦੇ ਹਮਲੇ 'ਚ ਵਿਅਕਤੀ ਦੀ ਮੌਤ, ਚਾਰ ਹਫਤਿਆਂ 'ਚ ਤੀਜਾ ਘਾਤਕ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +