Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    11:58:34 PM

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

  • cbi raid cm mann

    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਚੀਨੀ ਵਿਗਿਆਨੀ ਦਾ ਦਾਅਵਾ, ਲੈਬ 'ਚ ਚੀਨ ਨੇ ਤਿਆਰ ਕੀਤਾ ਹੈ ਕੋਰੋਨਾ, ਦੇਵਾਂਗੀ ਠੋਸ ਸਬੂਤ

INTERNATIONAL News Punjabi(ਵਿਦੇਸ਼)

ਚੀਨੀ ਵਿਗਿਆਨੀ ਦਾ ਦਾਅਵਾ, ਲੈਬ 'ਚ ਚੀਨ ਨੇ ਤਿਆਰ ਕੀਤਾ ਹੈ ਕੋਰੋਨਾ, ਦੇਵਾਂਗੀ ਠੋਸ ਸਬੂਤ

  • Edited By Vandana,
  • Updated: 13 Sep, 2020 11:34 AM
United States of America
chinese scientist  corona
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ): ਚੀਨ ਦੀ ਵਾਇਰੋਲੌਜਿਸਟ ਨੇ ਇਕ ਵਾਰ ਫਿਰ ਉਸੇ ਦਾਅਵੇ ਨੂੰ ਸੱਚ ਦੱਸਿਆ ਹੈ ਜਿਸ ਵਿਚ ਕਿਹਾ ਜਾ ਰਿਹਾ ਸੀ ਕਿ ਕੋਰੋਨਾਵਾਇਰਸ ਨੂੰ ਲੈਬ ਵਿਚ ਤਿਆਰ ਕੀਤਾ ਗਿਆ ਹੈ। ਚੀਨ ਦੀ ਵਿਗਿਆਨੀ ਡਾਕਟਰ ਲੀ ਮੇਂਗ ਯਾਨ ਨੇ ਕਿਹਾ ਹੈ ਕਿ ਚੀਨ ਦੀ ਸਰਕਾਰ ਨੇ ਕੋਰੋਨਾਵਾਇਰਸ ਮਹਾਮਾਰੀ ਨੂੰ ਦੁਨੀਆ ਤੋਂ ਲੁਕੋਇਆ। ਡੇਲੀ ਮੇਲ ਦੀ ਖਬਰ ਦੇ ਮੁਤਾਬਕ, ਉਹਨਾਂ ਦੇ ਕੋਲ ਇਸ ਗੱਲ ਦੇ ਸਬੂਤ ਹਨ ਕਿ ਵਾਇਰਸ ਮੈਨ ਮੇਡ ਮਤਲਬ ਇਨਸਾਨਾਂ ਨੇ ਲੈਬ ਵਿਚ ਬਣਾਇਆ ਹੈ। ਡਾਕਟਰ ਯਾਨ ਇਸ ਸਮੇਂ ਅਮਰੀਕਾ ਵਿਚ ਹਨ। ਉਹ ਵਾਇਰੋਲੌਜੀ ਅਤੇ ਇਮਿਊਨੋਲੌਜੀ ਵਿਚ ਮਾਹਰ ਹਨ। ਉਹ ਹਾਂਗਕਾਂਗ ਦੇ ਸਕੂਲ ਆਫ ਪਬਲਿਕ ਹੈਲਥ ਵਿਚ ਮਾਹਰ ਹਨ।

ਕੁਦਰਤੀ ਨਹੀਂ ਹੈ ਵਾਇਰਸ
ਡਾਕਟਰ ਯਾਨ ਨੇ ਦਾਅਵਾ ਕੀਤਾ ਹੈ ਕਿ ਚੀਨ ਦੀ ਸਰਕਾਰ ਨੂੰ ਬਹੁਤ ਪਹਿਲਾਂ ਹੀ ਕੋਰੋਨਾਵਾਇਰਸ ਦੇ ਬਾਰੇ ਵਿਚ ਪਤਾ ਸੀ। ਉਸ ਸਮੇਂ ਇਸ ਦੇ ਬਾਰੇ ਵਿਚ ਜਾਣਕਾਰੀ ਆਉਣੀ ਵੀ ਸ਼ੁਰੂ ਨਹੀਂ ਹੋਈ ਸੀ। ਯਾਨ ਨੇ ਕਿਹਾ ਕਿ ਉਹਨਾਂ ਨੂੰ ਹਾਂਗਕਾਂਗ ਛੱਡ ਕੇ ਭੱਜਣਾ ਪਿਆ ਕਿਉਂਕਿ ਉੱਥੇ ਉਹਨਾਂ ਦੀ ਜ਼ਿੰਦਗੀ ਖਤਰੇ ਵਿਚ ਸੀ। ਇਸ ਦੇ ਬਾਅਦ ਉਹ ਇਕ ਅਣਜਾਣ ਜਗ੍ਹਾ ਤੋਂ ਲੂਜ ਵੂਮੈਨ ਨਾਮ ਦੇ ਚੈਟ ਸ਼ੋਅ ਵਿਚ ਨਜ਼ਰ ਆਈ। ਉਹਨਾਂ ਨੇ ਇਸ ਗੱਲ ਦਾ ਖੁਲਾਸਾ ਕੀਤਾ ਕਿ ਚੀਨੀ ਸਰਕਾਰ ਨੇ ਸਰਕਾਰੀ ਡਾਟਾ ਬੇਸ ਵਿਚੋਂ ਉਹਨਾਂ ਦੇ ਬਾਰੇ ਵਿਚ ਹਰੇਕ ਜਾਣਕਾਰੀ ਹਟਾ ਦਿੱਤੀ ਹੈ। ਡਾਕਟਰ ਯਾਨ ਨੇ ਕਿਹਾ ਕਿ ਅਜਿਹੇ ਦਾਅਵੇ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਕੋਵਿਡ-19 ਵੁਹਾਨ ਦੀ ਵੈਟ ਮਾਰਕੀਟ ਤੋਂ ਆਇਆ ਸਿਰਫ ਧੁੰਦਲਾ ਸੱਚ ਹੈ। ਯਾਨ ਨੇ ਕਿਹਾ ਹੈ ਕਿ ਉਹਨਾਂ ਦੀ ਯੋਜਨਾ ਹੈ ਕਿ ਉਹ ਆਪਣੇ ਸਬੂਤਾਂ ਦੇ ਆਧਾਰ 'ਤੇ ਦੁਨੀਆ ਨੂੰ ਦੱਸੇ ਕਿ ਵਾਇਰਸ ਨੂੰ ਲੈਬ ਵਿਚ ਤਿਆਰ ਕੀਤਾ ਗਿਆ ਹੈ। ਉਹਨਾਂ ਦੇ ਸ਼ਬਦਾਂ ਮੁਤਾਬਕ, 'ਵਾਇਰਸ ਕੁਦਰਤੀ ਨਹੀਂ ਹੈ'।

PunjabKesari

ਵੁਹਾਨ ਦੀ ਲੈਬ ਤੋਂ ਆਇਆ ਕੋਰੋਨਾ
ਇਕ ਸਵਾਲ ਦੇ ਜਵਾਬ ਵਿਚ ਯਾਨ ਨੇ ਕਿਹਾ ਕਿ ਵਾਇਰਸ ਵੁਹਾਨ ਦੀ ਲੈਬ ਵਿਚੋਂ ਹੀ ਆਇਆ ਹੈ। ਡਾਕਟਰ ਯਾਨ ਨੇ ਕਿਹਾ ਕਿ ਉਹ ਅਜਿਹੇ ਸਬੂਤ ਪੇਸ਼ ਕਰੇਗੀ ਕਿ ਜਿਸ ਨਾਲ ਵਿਗਿਆਨਕ ਭਾਈਚਾਰੇ ਦੇ ਇਲਾਵਾ ਦੂਜੇ ਲੋਕ ਵੀ ਸਮਝ ਸਕਣਗੇ ਕਿ ਇਸ ਵਾਇਰਸ ਨੂੰ ਇਨਸਾਨਾਂ ਨੇ ਤਿਆਰ ਕੀਤਾ ਹੈ। ਯਾਨ, ਹਾਂਗਕਾਂਗ ਯੂਨੀਵਰਸਿਟੀ ਵਿਚ ਬਤੌਰ ਖੋਜੀ ਕੰਮ ਕਰ ਰਹੀ ਸੀ ਜਦੋਂ ਉਹਨਾਂ ਨੇ ਕੋਰੋਨਾਵਾਇਰਸ 'ਤੇ ਅਧਿਐਨ ਸ਼ੁਰੂ ਕੀਤਾ। ਚੀਨ ਬਾਰ-ਬਾਰ ਇਸ ਦੋਸ਼ ਤੋਂ ਇਨਕਾਰ ਕਰਦਾ ਰਿਹਾ ਹੈ ਕਿ ਵਾਇਰਸ ਲੈਬ ਵਿਚੋਂ ਨਿਕਲਿਆ ਹੈ। ਡਾਕਟਰ ਯਾਨ ਦੇ ਮੁਤਾਬਕ, ਵਾਇਰਸ ਦੇ ਜੀਨਸ ਸਿਕਵੇਂਸ ਕਿਸੇ ਫਿੰਗਰ ਪ੍ਰਿੰਟ ਦੀ ਤਰ੍ਹਾਂ ਹੁੰਦੇ ਹਨ ਜਿਸ ਨਾਲ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਇਹ ਲੈਬ ਵਿਚੋਂ ਆਇਆ ਹੈ ਜਾਂ ਕੁਦਰਤੀ ਹੈ।

ਯਾਨ ਨੇ ਕੀਤਾ ਖੁਲਾਸਾ
ਲੀ ਮੇਂਗ ਯਾਨ ਨੇ ਕਿਹਾ ਕਿ ਹਾਂਗਕਾਂਗ ਛੱਡਣ ਦੇ ਬਾਅਦ ਉਹਨਾਂ ਦੇ ਬਾਰੇ ਵਿਚ ਸਾਰੀ ਜਾਣਕਾਰੀ ਸਰਕਾਰ ਨੇ ਡਿਲੀਟ ਕਰ ਦਿੱਤੀ। ਉਹਨਾਂ ਨਾਲ ਜੁੜੇ ਲੋਕਾਂ ਨੂੰ ਕਿਹਾ ਗਿਆ ਕਿ ਉਹ ਅਫਵਾਹ ਫੈਲਾਉਣ ਕਿ ਉਹ ਝੂਠੀ ਹੈ ਅਤੇ ਉਹਨਾਂ ਨੂੰ ਕੁਝ ਪਤਾ ਨਹੀਂ। ਉਹਨਾਂ ਦਾ ਦਾਅਵਾ ਹੈ ਕਿ ਉਹ ਕੋਰੋਨਾ ਵਾਇਰਸ 'ਤੇ ਅਧਿਐਨ ਕਰਨ ਵਾਲੇ ਸ਼ੁਰੂਆਤ ਦੇ ਚੋਣਵੇਂ ਵਿਗਿਆਨੀਆਂ ਵਿਚੋਂ ਇਕ ਹਨ। ਡਾਕਟਰ ਯਾਨ ਨੇ ਦੱਸਿਆ ਕਿ ਦਸੰਬਰ 2019 ਵਿਚ ਉਹਨਾਂ ਦੇ ਸੁਪਰਵਾਈਜਰ ਨੇ ਹੀ ਸਾਰਸ ਜਿਹੇ ਮਾਮਲਿਆਂ ਦੀ ਜਾਂਚ ਕਰਨ ਲਈ ਕਿਹਾ ਸੀ ਪਰ ਬਾਅਦ ਵਿਚ ਉਹਨਾਂ ਨੂੰ ਡਰਾਇਆ ਜਾਣ ਲੱਗਾ। ਉਹਨਾਂ ਨੇ ਕਿਹਾ ਕਿ ਕੋਈ ਵੀ ਕਦੇ ਇਸ ਵਾਇਰਸ ਤੋਂ ਛੁਟਕਾਰਾ ਨਹੀਂ ਪਾ ਸਕਦਾ ਹੈ। ਇਹ ਹਮੇਸ਼ਾ ਹਰ ਕਿਸੇ ਦੀ ਜ਼ਿੰਦਗੀ ਲਈ ਖਤਰਾ ਰਹੇਗਾ।

ਪੜ੍ਹੋ ਇਹ ਅਹਿਮ ਖਬਰ- ਚੀਨ ਨਾਲ ਜਾਰੀ ਵਿਵਾਦ 'ਚ ਆਸਟ੍ਰੇਲੀਆਈ ਮੰਤਰੀ ਨੇ ਪੱਤਰਕਾਰਾਂ ਨੂੰ ਦਿੱਤੀ ਚੇਤਾਵਨੀ

ਇਕ ਹੋਰ ਡਾਕਟਰ ਨੇ ਕਹੀ ਅਜਿਹੀ ਗੱਲ
ਡਾਕਟਰ ਯਾਨ ਨੇ ਕਿਹਾ ਕਿ ਜਿਵੇਂ-ਜਿਵੇਂ ਮ੍ਰਿਤਕਾਂ ਦੀ ਗਿਣਤੀ ਵਧਣ ਲੱਗੀ ਤਾਂ ਉਹਨਾਂ ਨੂੰ ਇਹ ਨੈਤਿਕ ਜ਼ਿੰਮੇਵਾਰੀ ਮਹਿਸੂਸ ਹੋਈ ਕਿ ਉਹ ਸੱਚ ਤੋਂ ਪਰਦਾ ਹਟਾਉਣ। ਚੀਨ ਦੇ ਸਿਹਤ ਕਮਿਸ਼ਨ ਵੱਲੋਂ ਇਸ ਗੱਲ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਕਿ ਮਹਾਮਾਰੀ ਲੈਬ ਤੋਂ ਸ਼ੁਰੂ ਹੋਈ ਸੀ। ਕਮਿਸ਼ਨ ਦਾ ਕਹਿਣਾ ਹੈ ਕਿ ਇਸ ਗੱਲ ਦੇ ਕੋਈ ਸਬੂਤ ਨਹੀਂ ਹਨ ਕਿ ਵਾਇਰਸ ਕਿਸ ਲੈਬ ਵਿਚ ਬਣਾਇਆ ਗਿਆ ਹੈ। ਡਾਕਟਰ ਯਾਨ ਤੋਂ ਪਹਿਲਾਂ ਹਾਂਗਕਾਂਗ ਵਿਚ ਸਰਜਨ, ਫਿਜੀਸ਼ੀਅਨ, ਮਾਈਕ੍ਰੋਬਾਇਓਲੌਜੀਸਟ ਅਤੇ ਪ੍ਰੋਫੈਸਰ ਵੋਕ ਯੁੰਗ ਯੁਆਨ ਨੇ ਬੀ.ਬੀ.ਸੀ. ਨੂੰ ਦਿੱਤੇ ਇੰਟਰਿਵਿਊ ਵਿਚ ਅਜਿਹੀਆਂ ਹੀ ਗੱਲਾਂ ਕਹੀਆਂ ਸਨ। ਡਾਕਟਰ ਯੁਆਨ ਨੇ ਹੀ ਵੁਹਾਨ ਵਿਚ ਮਹਾਮਾਰੀ ਦੀ ਜਾਂਚ ਵਿਚ ਮਦਦ ਕੀਤੀ ਸੀ। ਉਹਨਾਂ ਨੇ ਕਿਹਾ ਸੀ ਕਿ ਹੁਨਾਨ ਵਾਈਲਡ ਲਾਈਫ ਮਾਰਕੀਟ ਵਿਚ ਸਾਰੇ ਸਬੂਤਾਂ ਨੂੰ ਨਸ਼ਟ ਕਰ ਦਿੱਤਾ ਗਿਆ ਸੀ ਅਤੇ ਕਲੀਨਿਕਲ ਫਾਈਂਡਿਗਸ ਦੀ ਪ੍ਰਤੀਕਿਰਿਆ ਵੀ ਬਹੁਤ ਘੱਟ ਸੀ।

  • Chinese scientist
  • Corona
  • claims
  • ਚੀਨੀ ਵਿਗਿਆਨੀ
  • ਕੋਰੋਨਾ
  • ਦਾਅਵਾ

ਚੀਨ ਨਾਲ ਜਾਰੀ ਵਿਵਾਦ 'ਚ ਆਸਟ੍ਰੇਲੀਆਈ ਮੰਤਰੀ ਨੇ ਪੱਤਰਕਾਰਾਂ ਨੂੰ ਦਿੱਤੀ ਚੇਤਾਵਨੀ

NEXT STORY

Stories You May Like

  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • cyber threat
    ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • rakhi sawant takes aim at komal rani
    ਮੈਂ ਸੁਨੀਤਾ ਨਹੀਂ ਹਾਂ, ਧੱਜੀਆਂ ਉੱਡਾ ਦੇਵਾਂਗੀ, ਰਾਖੀ ਸਾਵੰਤ ਨੇ ਕੋਮਲ ਰਾਣੀ 'ਤੇ ਸਾਧਿਆ ਨਿਸ਼ਾਨਾ
  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • chinese swimmer zhang zhanshuo wins his fifth gold
    ਚੀਨੀ ਤੈਰਾਕ ਝਾਂਗ ਝਾਂਸ਼ੂਓ ਨੇ ਆਪਣਾ ਪੰਜਵਾਂ ਸੋਨ ਤਗਮਾ ਜਿੱਤਿਆ
  • kunal ghosh  mla  tmc  car  window
    ਵਿਧਾਇਕ 'ਤੇ 2 ਦਿਨਾਂ 'ਚ 2 ਵਾਰ ਹਮਲਾ ! TMC ਦੇ MLA ਨੇ ਕੀਤਾ ਦਾਅਵਾ
  • ministry of external affairs  randhir jaiswal  pakistan  border
    ਅੱਤਵਾਦ ਖਿਲਾਫ ਠੋਸ ਕਾਰਵਾਈ ਕਰੇ ਪਾਕਿਸਤਾਨ : ਰਣਧੀਰ ਜਾਇਸਵਾਲ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • air force jet crash
      ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ ਗਈ ਜਾਨ, ਨਾਈਜੀਰੀਆ 'ਚ...
    • gurmat samagam
      ਗੁਰੂ ਦੇ ਰੰਗ 'ਚ ਰੰਗਿਆ ਇਟਲੀ ਦਾ ਸ਼ਹਿਰ ਤੈਰਨੀ, ਮਹਾਨ ਗੁਰਮਤਿ ਸਮਾਗਮ...
    • conversion  marriage
      ਪਾਕਿਸਤਾਨ 'ਚ ਘੱਟ-ਗਿਣਤੀ ਲੜਕੀਆਂ ਦੇ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ 'ਤੇ UN...
    • voice of punjabi boy echoed in un
      UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ ਸੁਧਾਰਾਂ 'ਦੀ ਰੱਖ'ਤੀ ਮੰਗ
    • pakistan afghanistan conflict
      ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...
    • bangladesh
      ਬੰਗਲਾਦੇਸ਼ 'ਚ ਆਮ ਨਾਗਰਿਕਾਂ ਤੇ ਸਿਆਸਤਦਾਨਾਂ 'ਤੇ ਕਾਰਵਾਈ ਚਿੰਤਾ ਦਾ ਵਿਸ਼ਾ
    • elon musk becomes a trillionaire again  wealth increases
      Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7 ਲੱਖ ਕਰੋੜ ਵਧੀ ਦੌਲਤ
    • tibet china
      ਤਿੱਬਤ ਦੀ ਸੱਭਿਆਚਾਰਕ ਪਛਾਣ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਚੀਨ ! ਤਿੱਬਤੀ...
    • folk singer pammi bai honoured in australian parliament
      ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...
    • h 1b visa violations
      H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ ਜੁਰਮਾਨਾ ! ਅਮਰੀਕਾ 'ਚ ਨਵਾਂ ਬਿੱਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +