Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    3:56:30 PM

  • recovery in stock markets  sensex gains 790 points  nifty closes above 24 000

    ਸ਼ੇਅਰ ਬਾਜ਼ਾਰਾਂ 'ਚ ਸ਼ਾਨਦਾਰ ਰਿਕਵਰੀ : ਸੈਂਸੈਕ...

  • 36 year old boy dies after falling from tractor

    Punjab: ਖੇਤਾਂ ਵੱਲ ਜ਼ਮੀਨ ਵਾਹੁਣ ਜਾਂਦੇ ਦੋ...

  • govt school

    ਵੱਡੀ ਖ਼ਬਰ : ਬੰਬ ਨਾਲ ਉਡਾ'ਤਾ ਸਰਕਾਰੀ ਸਕੂਲ ! KP...

  • important news regarding water level in bhakra dam bbmb releases major update

    ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਈਰਾਨੀ ਹਮਲਿਆਂ ‘ਚ 228 ਅਮਰੀਕੀ ਫੌਜੀ ਢਾਂਚੇ ਤਬਾਹ ਹੋਣ ਦਾ ਦਾਅਵਾ, ਸੈਟੇਲਾਈਟ ਤਸਵੀਰਾਂ ਨੇ ਖੋਲ੍ਹੀ ਤਬਾਹੀ ਦੀ ਪੋਲ

INTERNATIONAL News Punjabi(ਵਿਦੇਸ਼)

ਈਰਾਨੀ ਹਮਲਿਆਂ ‘ਚ 228 ਅਮਰੀਕੀ ਫੌਜੀ ਢਾਂਚੇ ਤਬਾਹ ਹੋਣ ਦਾ ਦਾਅਵਾ, ਸੈਟੇਲਾਈਟ ਤਸਵੀਰਾਂ ਨੇ ਖੋਲ੍ਹੀ ਤਬਾਹੀ ਦੀ ਪੋਲ

  • Edited By Inder Prajapati,
  • Updated: 08 May, 2026 04:26 AM
International
claims that 228 us military structures were destroyed in iranian attacks
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ - ਪੱਛਮੀ ਏਸ਼ੀਆ ਵਿਚ ਜਾਰੀ ਤਣਾਅ ਦੇ ਵਿਚਾਲੇ ਅਮਰੀਕੀ ਫੌਜੀ ਟਿਕਾਣਿਆਂ ’ਤੇ ਈਰਾਨੀ ਹਮਲਿਆਂ ਨੂੰ ਲੈ ਕੇ ਇਕ ਵੱਡਾ ਖੁਲਾਸਾ ਸਾਹਮਣੇ ਆਇਆ ਹੈ। ਅਮਰੀਕੀ ਅਖਬਾਰ ਵਾਸ਼ਿੰਗਟਨ ਪੋਸਟ ਦੀ ਇਕ ਜਾਂਚ ਵਿਚ ਦਾਅਵਾ ਕੀਤਾ ਗਿਆ ਹੈ ਕਿ ਈਰਾਨ ਨੇ ਅਮਰੀਕੀ ਫੌਜੀ ਟਿਕਾਣਿਆਂ ਨੂੰ ਜਿੰਨਾ ਨੁਕਸਾਨ ਪਹੁੰਚਾਇਆ, ਉਸ ਦੀ ਅਸਲ ਤਸਵੀਰ ਹੁਣ ਤੱਕ ਦੁਨੀਆ ਤੋਂ ਛਿਪੀ ਰਹੀ। ਰਿਪੋਰਟ ਦੇ ਮੁਤਾਬਕ ਈਰਾਨੀ ਹਮਲਿਆਂ ਵਿਚ ਘੱਟੋ-ਘੱਟ 228 ਫੌਜੀ ਢਾਂਚੇ ਤਬਾਹ ਜਾਂ ਨੁਕਸਾਨੇ ਗਏ ਹਨ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਈਰਾਨੀ ਮੀਡੀਆ ਵੱਲੋਂ ਜਾਰੀ 100 ਤੋਂ ਵੱਧ ਸੈਟੇਲਾਈਟ ਤਸਵੀਰਾਂ ਦਾ ਵਿਸ਼ਲੇਸ਼ਣ ਕੀਤਾ ਗਿਆ। ਇਨ੍ਹਾਂ ’ਚੋਂ 109 ਤਸਵੀਰਾਂ ਨੂੰ ਯੂਰਪੀਅਨ ਯੂਨੀਅਨ ਦੇ ਕੋਪਰਨਿਕਸ ਸੈਟੇਲਾਈਟ ਸਿਸਟਮ ਦੀਆਂ ਤਸਵੀਰਾਂ ਨਾਲ ਮਿਲਾ ਕੇ ਤਸਦੀਕ ਕੀਤਾ ਗਿਆ। ਇਨ੍ਹਾਂ ਤਸਵੀਰਾਂ ਵਿਚ ਅਮਰੀਕੀ ਫੌਜੀ ਅੱਡਿਆਂ ’ਤੇ ਹੈਂਗਰ, ਬੈਰਕ, ਫਿਊਲ ਡਿਪੂ, ਏਅਰ ਡਿਫੈਂਸ ਸਿਸਟਮ, ਕਮਿਊਨੀਕੇਸ਼ਨ ਨੈੱਟਵਰਕ ਅਤੇ ਰਾਡਾਰ ਸਿਸਟਮ ਨੂੰ ਭਾਰੀ ਨੁਕਸਾਨ ਦਿਖਾਈ ਦਿੱਤਾ।

ਕਈ ਅਮਰੀਕੀ ਬੇਸ ਅਸੁਰੱਖਿਅਤ ਐਲਾਨੇ
ਅਮਰੀਕੀ ਅਧਿਕਾਰੀਆਂ ਦੇ ਹਵਾਲੇ ਨਾਲ ਰਿਪੋਰਟ ਵਿਚ ਦੱਸਿਆ ਗਿਆ ਕਿ ਈਰਾਨੀ ਹਮਲਿਆਂ ਤੋਂ ਬਾਅਦ ਖੇਤਰ ਦੇ ਕਈ ਅਮਰੀਕੀ ਬੇਸ ਇੰਨੇ ਅਸੁਰੱਖਿਅਤ ਹੋ ਗਏ ਕਿ ਉੱਥੇ ਆਮ ਪੱਧਰ ’ਤੇ ਫੌਜੀਆਂ ਦੀ ਤਾਇਨਾਤੀ ਸੰਭਵ ਨਹੀਂ ਰਹੀ। ਸਥਿਤੀ ਇੰਨੀ ਗੰਭੀਰ ਦੱਸੀ ਗਈ ਕਿ ਅਮਰੀਕੀ ਕਮਾਂਡਰਾਂ ਨੇ ਕਈ ਟਿਕਾਣਿਆਂ ਤੋਂ ਫੌਜੀਆਂ ਅਤੇ ਸਟਾਫ ਨੂੰ ਹਟਾ ਕੇ ਸੁਰੱਖਿਅਤ ਖੇਤਰਾਂ ਵਿਚ ਭੇਜ ਦਿੱਤਾ।

ਈਰਾਨ ਦੀ ਸਮਰੱਥਾ ਨੂੰ ਘੱਟ ਸਮਝਿਆ ਗਿਆ
ਅਮਰੀਕੀ ਰੱਖਿਆ ਮਾਹਿਰਾਂ ਨੇ ਇਸ ਵਿਸ਼ਲੇਸ਼ਣ ਨੂੰ ਬੇਹੱਦ ਗੰਭੀਰ ਦੱਸਿਆ ਹੈ। ਰਿਟਾਇਰਡ ਮਰੀਨ ਕਾਰਪਸ ਕਰਨਲ ਮਾਰਕ ਕੈਂਸੀਅਨ ਨੇ ਕਿਹਾ ਕਿ ਹਮਲਿਆਂ ਦੀ ਸ਼ੁੱਧਤਾ ਇਹ ਦਿਖਾਉਂਦੀ ਹੈ ਕਿ ਈਰਾਨ ਨੇ ਅਮਰੀਕੀ ਸੁਰੱਖਿਆ ਢਾਂਚੇ ਨੂੰ ਬਹੁਤ ਯੋਜਨਾਬੱਧ ਤਰੀਕੇ ਨਾਲ ਨਿਸ਼ਾਨਾ ਬਣਾਇਆ। ਉਨ੍ਹਾਂ ਮੁਤਾਬਕ ਹਮਲਿਆਂ ਵਿਚ ਕੋਈ ਬੇਤਰਤੀਬੇ ਟੋਏ ਨਹੀਂ ਦਿਖੇ, ਇਸ ਦਾ ਮਤਲਬ ਹੈ ਕਿ ਮਿਜ਼ਾਈਲਾਂ ਸਿੱਧੀਆਂ ਆਪਣੇ ਨਿਸ਼ਾਨੇ ’ਤੇ ਲੱਗੀਆਂ। ਮਾਹਿਰਾਂ ਦਾ ਮੰਨਣਾ ਹੈ ਕਿ ਅਮਰੀਕਾ ਨੇ ਈਰਾਨ ਦੀ ਮਿਜ਼ਾਈਲ ਅਤੇ ਡਰੋਨ ਸਮਰੱਥਾ ਨੂੰ ਘੱਟ ਸਮਝਿਆ ਅਤੇ ਕਈ ਮਹੱਤਵਪੂਰਨ ਫੌਜੀ ਸਰੋਤਾਂ ਨੂੰ ਲੋੜੀਂਦੀ ਸੁਰੱਖਿਆ ਨਹੀਂ ਦਿੱਤੀ ਗਈ।

ਕੁਵੈਤ ਤੋਂ ਇਰਾਕ ਤੱਕ ਅਮਰੀਕੀ ਟਿਕਾਣਿਆਂ ’ਤੇ ਅਸਰ
ਰਿਪੋਰਟ ਦੇ ਅਨੁਸਾਰ ਕੁਵੈਤ, ਬਹਿਰੀਨ, ਯੂ.ਏ.ਈ., ਸਾਊਦੀ ਅਰਬ, ਜਾਰਡਨ ਅਤੇ ਇਰਾਕ ਸਮੇਤ ਘੱਟੋ-ਘੱਟ 16 ਅਮਰੀਕੀ ਫੌਜੀ ਟਿਕਾਣੇ ਹਮਲਿਆਂ ਦੀ ਲਪੇਟ ਵਿਚ ਆਏ। ਕੁਝ ਟਿਕਾਣਿਆਂ ਨੂੰ ਇੰਨਾ ਨੁਕਸਾਨ ਪਹੁੰਚਿਆ ਕਿ ਉਹ ਅਸਥਾਈ ਰੂਪ ਵਿਚ ਵਰਤੋਂ ਦੇ ਯੋਗ ਨਹੀਂ ਰਹੇ। ਸੀ.ਐੱਨ.ਐੱਨ. ਦੀ ਹਾਲੀਆ ਜਾਂਚ ਵਿਚ ਵੀ ਦਾਅਵਾ ਕੀਤਾ ਗਿਆ ਸੀ ਕਿ ਕਈ ਅਮਰੀਕੀ ਬੇਸ ਗੰਭੀਰ ਰੂਪ ਵਿਚ ਪ੍ਰਭਾਵਿਤ ਹੋਏ ਹਨ।

ਇਜ਼ਰਾਈਲ ਦੀ ਸੁਰੱਖਿਆ ’ਤੇ ਵੀ ਅਸਰ
ਈਰਾਨੀ ਹਮਲਿਆਂ ਦਾ ਅਸਰ ਸਿਰਫ਼ ਅਮਰੀਕੀ ਫੌਜੀ ਢਾਂਚੇ ਤੱਕ ਸੀਮਤ ਨਹੀਂ ਰਿਹਾ। ਰਿਪੋਰਟਾਂ ਦੇ ਮੁਤਾਬਕ ਈਰਾਨ ਨੇ ਖੇਤਰ ਵਿਚ ਮੌਜੂਦ ਅਮਰੀਕੀ ਰਾਡਾਰ ਸਿਸਟਮ ਨੂੰ ਵੀ ਨਿਸ਼ਾਨਾ ਬਣਾਇਆ, ਜਿਸ ਨਾਲ ਇਜ਼ਰਾਈਲ ਦੀ ਮਿਜ਼ਾਈਲ ਇੰਟਰਸੈਪਸ਼ਨ ਸਮਰੱਥਾ ਪ੍ਰਭਾਵਿਤ ਹੋਈ ਹੈ। ਇਸ ਨਾਲ ਇਜ਼ਰਾਈਲ ਲਈ ਆਉਣ ਵਾਲੇ ਮਿਜ਼ਾਈਲ ਅਤੇ ਡਰੋਨ ਹਮਲਿਆਂ ਨੂੰ ਸਮਾਂ ਰਹਿੰਦੇ ਰੋਕਣਾ ਹੋਰ ਵੀ ਮੁਸ਼ਕਿਲ ਹੋ ਗਿਆ ਹੈ।

ਫੌਜੀਆਂ ਨੂੰ ਸ਼ਿਫਟ ਕਰਨ ਦੀ ਨੌਬਤ
ਨਿਊਯਾਰਕ ਟਾਈਮਜ਼ ਦੀ ਇਕ ਪੁਰਾਣੀ ਰਿਪੋਰਟ ਵਿਚ ਦਾਅਵਾ ਕੀਤਾ ਗਿਆ ਸੀ ਕਿ ਭਾਰੀ ਨੁਕਸਾਨ ਤੋਂ ਬਾਅਦ ਅਮਰੀਕੀ ਫੌਜੀਆਂ ਨੂੰ ਕਈ ਥਾਵਾਂ ’ਤੇ ਅਸਥਾਈ ਤੌਰ ’ਤੇ ਨਾਗਰਿਕ ਹੋਟਲਾਂ ਅਤੇ ਦਫ਼ਤਰ ਕੰਪਲੈਕਸਾਂ ਵਿਚ ਠਹਿਰਾਉਣਾ ਪਿਆ ਸੀ। ਇਸ ’ਤੇ ਈਰਾਨ ਨੇ ਅਮਰੀਕਾ ’ਤੇ 'ਮਨੁੱਖੀ ਢਾਲ' ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਸੀ। ਮਾਹਿਰਾਂ ਦਾ ਮੰਨਣਾ ਹੈ ਕਿ ਜੇ ਇਸ ਤਰ੍ਹਾਂ ਦੇ ਹਮਲੇ ਅਤੇ ਜਵਾਬੀ ਕਾਰਵਾਈ ਜਾਰੀ ਰਹੀ ਤਾਂ ਪੱਛਮੀ ਏਸ਼ੀਆ ਵਿਚ ਫੌਜੀ ਟਕਰਾਅ ਹੋਰ ਡੂੰਘਾ ਹੋ ਸਕਦਾ ਹੈ। ਅਮਰੀਕੀ ਫੌਜੀ ਢਾਂਚੇ ਨੂੰ ਹੋਏ ਨੁਕਸਾਨ ਦੇ ਦਾਅਵੇ ਆਉਣ ਵਾਲੇ ਦਿਨਾਂ ਵਿੱ ਵਾਸ਼ਿੰਗਟਨ ਅਤੇ ਤਹਿਰਾਨ ਵਿਚਾਲੇ ਤਣਾਅ ਨੂੰ ਹੋਰ ਵਧਾ ਸਕਦੇ ਹਨ।
 

  • US military bases
  • Washington
  • Iranian attacks
  • satellite images

ਪਾਕਿਸਤਾਨ 'ਚ ਪੋਲੀਓ ਦਾ ਵੱਡਾ ਖ਼ਤਰਾ: ਕਰਾਚੀ 'ਚ ਮਿਲੇ ਵਾਇਰਸ ਦੇ 5 ਨਵੇਂ ਨਮੂਨੇ

NEXT STORY

Stories You May Like

  • hospital news fb live
    ਹਸਪਤਾਲ 'ਚ ਖ਼ੌਫ ਦਾ ਮੰਜ਼ਰ! ਅੱਧੀ ਰਾਤ ਮਰੀਜ਼ ਦੇ ਕਮਰੇ ਨੂੰ ਲਾਇਆ ਤਾਲਾ, ਫੇਸਬੁੱਕ ਲਾਈਵ ਨੇ ਖੋਲ੍ਹੀ ਸਿਸਟਮ ਦੀ ਪੋਲ
  • russian strikes wreak havoc in ukraine  killing 11 people and wounding many
    ਰੂਸੀ ਹਮਲਿਆਂ ਨੇ ਯੂਕਰੇਨ 'ਚ ਮਚਾਈ ਤਬਾਹੀ, 11 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ
  • us will lift ban on iranian oil
    ਅਮਰੀਕਾ ਦਾ ਦਾਅਵਾ: ਸਮਝੌਤਾ ਖਰੜੇ ’ਤੇ ਈਰਾਨ ਸਹਿਮਤ, ਈਰਾਨੀ ਤੇਲ ਤੋਂ ਪਾਬੰਦੀ ਹਟਾਏਗਾ ਅਮਰੀਕਾ
  • vance postponed trip
    ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ ਨਾਲ ਹੋਣੀ ਸੀ ਗੱਲਬਾਤ
  • senior us and iranian officials
    ਅਗਲੇ ਹਫਤੇ ਸਵਿਟਜ਼ਰਲੈਂਡ 'ਚ ਹੋ ਸਕਦੀ ਹੈ ਸੀਨੀਅਰ ਅਮਰੀਕੀ-ਈਰਾਨੀ ਅਧਿਕਾਰੀਆਂ ਦੀ ਬੈਠਕ
  • news of paper currency being banned from june 30
    30 ਜੂਨ ਤੋਂ ਕਾਗਜ਼ੀ ਕਰੰਸੀ ਬੰਦ ਹੋਣ ਦੀ ਖ਼ਬਰ! ਸਰਕਾਰ ਨੇ ਦਿੱਤੀ ਸਹੀ ਜਾਣਕਾਰੀ
  • varanasi court district judge chair woman
    ਵਾਰਾਣਸੀ ਦੀ ਅਦਾਲਤ 'ਚ ਜ਼ਿਲ੍ਹਾ ਜੱਜ ਦੀ ਕੁਰਸੀ 'ਤੇ ਬੈਠੀ ਔਰਤ, ਜੱਜ ਹੋਣ ਦਾ ਕੀਤਾ ਦਾਅਵਾ
  • american company shuts down operations in india  sends email to employees
    ਮਸ਼ਹੂਰ ਅਮਰੀਕੀ ਕੰਪਨੀ ਨੇ ਭਾਰਤ 'ਚ ਕੰਮਕਾਜ ਕੀਤਾ ਬੰਦ, 250 ਮੁਲਾਜ਼ਮਾਂ ਨੂੰ ਭੇਜੀ ਇਹ E-mail
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
Trending
Ek Nazar
famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • world fastest computer
      ਚੀਨ ਨੇ ਦੁਨੀਆ ਦੇ ਸਭ ਤੋਂ ਤੇਜ਼ 'ਕੰਪਿਊਟਰ' ਨਾਲ ਅਮਰੀਕਾ ਨੂੰ ਪਛਾੜਿਆ
    • setback for trump
      ਹੁਣ ਈਰਾਨ ਨਾਲ ਜੰਗ ਜਾਰੀ ਨਹੀਂ ਰੱਖਣਗੇ ਟਰੰਪ! ਅਮਰੀਕੀ ਸੈਨੇਟ ਨੇ ਦਿੱਤੀ ਮਨਜ਼ੂਰੀ
    • air india flight entered pakistani airspace
      ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਜਹਾਜ਼ ਜਾ ਵੜਿਆ ਪਾਕਿਸਤਾਨੀ ਏਅਰਸਪੇਸ 'ਚ ! ਅਲਰਟ...
    • train services disrupted
      ਰੇਲ ਸੇਵਾਵਾਂ ਹੋਈਆਂ ਠੱਪ, ਦੇਸ਼ ਭਰ 'ਚ ਫਸੇ ਯਾਤਰੀ! ਜਰਮਨੀ ਦੀ ਕੰਪਨੀ ਨੇ ਮੰਗੀ...
    • green card holders
      ਅਮਰੀਕਾ 'ਚ Green Card ਧਾਰਕਾਂ ਲਈ ਵੱਡੀ ਮੁਸੀਬਤ! ਦੇਸ਼ ਨਿਕਾਲਾ ਦੇਣਾ ਹੋਇਆ ਹੁਣ...
    • iranian president visits pakistan
      ਅਮਰੀਕਾ ਨਾਲ ਸ਼ਾਂਤੀ ਗੱਲਬਾਤ ਵਿਚਾਲੇ ਪਾਕਿਸਤਾਨ ਪਹੁੰਚੇ ਇਰਾਨੀ ਰਾਸ਼ਟਰਪਤੀ ! ਅਹਿਮ...
    • britain court
      ਬ੍ਰਿਟੇਨ 'ਚ ਪਾਕਿ ਮੂਲ ਦੇ 3 ਭਰਾਵਾਂ ਦੀ ਸ਼ਰਮਨਾਕ ਕਰਤੂਤ ! ਅਦਾਲਤ ਨੇ ਸੁਣਾਈ...
    • albania trump resort
      ਟਰੰਪ ਪਰਿਵਾਰ ਦੇ ਲਗਜ਼ਰੀ ਰਿਜ਼ਾਰਟ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ ! ਅਲਬਾਨੀਆ...
    • iran us talks
      ਟਰੰਪ ਦੀ ਧਮਕੀ ਤੋਂ ਨਾਰਾਜ਼ ਹੋਇਆ ਇਰਾਨ ! ਰੋਕੀ ਗੱਲਬਾਤ
    • wave of mourning in the cricket world
      ਕ੍ਰਿਕਟ ਜਗਤ 'ਚ ਸੋਗ ਦੀ ਲਹਿਰ: ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਇਬ ਅਖਤਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +