Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    11:55:42 AM

  • nana patekar  s last rites to be held at his farmhouse in pune

    ਜਾਣੋ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ ਦਿੱਗਜ ਅਦਾਕਾਰ...

  • relieving news regarding the release of poor prisoners

    ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ...

  • nana patekar

    ਅਲਵਿਦਾ ਨਾਨਾ ਪਾਟੇਕਾਰ: 35 ਰੁਪਏ ਮਹੀਨੇ ਤੋਂ ਸ਼ੁਰੂ...

  • khalistani slogans written in daljit dosanjh s native village dosanjh kalan

    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

INTERNATIONAL News Punjabi(ਵਿਦੇਸ਼)

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

  • Edited By Cherry,
  • Updated: 23 May, 2026 01:33 PM
International
coal mine accident
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ (ਏਜੰਸੀ) - ਉੱਤਰੀ ਚੀਨ ਦੇ ਸ਼ਾਂਕਸੀ ਸੂਬੇ ਵਿੱਚ ਇੱਕ ਕੋਲਾ ਖਾਨ ਵਿੱਚ ਹੋਏ ਗੈਸ ਧਮਾਕੇ ਵਿੱਚ ਘੱਟੋ-ਘੱਟ 82 ਲੋਕਾਂ ਦੀ ਮੌਤ ਹੋ ਗਈ ਹੈ। ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਰਿਪੋਰਟ ਦਿੱਤੀ। ਪਹਿਲਾਂ ਦੀਆਂ ਰਿਪੋਰਟਾਂ ਵਿੱਚ ਸੰਕੇਤ ਦਿੱਤਾ ਗਿਆ ਸੀ ਕਿ ਬਹੁਤ ਸਾਰੇ ਲੋਕ ਅੰਦਰ ਫਸੇ ਹੋਏ ਸਨ। ਇਕ ਸਰਕਾਰੀ ਸਮਾਚਾਰ ਏਜੰਸੀ ਦੇ ਅਨੁਸਾਰ, ਇਹ ਹਾਦਸਾ ਸ਼ੁੱਕਰਵਾਰ ਸ਼ਾਮ ਨੂੰ ਚਾਂਗਜ਼ੀ ਸ਼ਹਿਰ ਵਿੱਚ ਲਿਊਸ਼ੇਨਯੂ ਕੋਲਾ ਖਾਨ ਵਿੱਚ ਵਾਪਰਿਆ।

ਇਹ ਵੀ ਪੜ੍ਹੋ: 'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ ਦਿਓਲ

ਬਚਾਅ ਕਾਰਜਾਂ ਲਈ ਚੀਨ ਦੇ ਐਮਰਜੈਂਸੀ ਪ੍ਰਬੰਧਨ ਮੰਤਰਾਲੇ ਨੇ 6 ਰਾਸ਼ਟਰੀ ਮਾਈਨ ਐਮਰਜੈਂਸੀ ਬਚਾਅ ਟੀਮਾਂ ਦੇ 345 ਕਰਮਚਾਰੀਆਂ ਨੂੰ ਆਧੁਨਿਕ ਉਪਕਰਨਾਂ ਸਮੇਤ ਮੌਕੇ 'ਤੇ ਭੇਜਿਆ ਹੈ। ਸਰਕਾਰੀ ਮੀਡੀਆ ਦੀਆਂ ਖ਼ਬਰਾਂ ਅਨੁਸਾਰ, 100 ਤੋਂ ਵੱਧ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। 

ਇਹ ਵੀ ਪੜ੍ਹੋ: ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ ਚੀਕਾਂ ਦੀਆਂ ਆਵਾਜ਼ਾਂ ਸੁਣ...

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬਚੇ ਹੋਏ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਜ਼ਖਮੀਆਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ। ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਚਾਅ ਕਾਰਜ ਜਾਰੀ ਹਨ।

ਇਹ ਵੀ ਪੜ੍ਹੋ: ਇੰਤਜ਼ਾਰ ਖਤਮ ! ਕਾਨਸ 'ਚ ਐਸ਼ਵਰਿਆ ਦੀ ਧਮਾਕੇਦਾਰ ਐਂਟਰੀ, 'ਨਮਸਤੇ' ਨਾਲ ਜਿੱਤਿਆ ਸਭ ਦਾ ਦਿਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • China
  • coal mine
  • accident
  • Shanxi Province
  • trapped

ਪੈਟਰੋਲ-ਡੀਜ਼ਲ ਦੀਆਂ ਘੱਟ ਗਈਆਂ ਕੀਮਤਾਂ, 6 ਰੁਪਏ ਹੋਇਆ ਸਸਤਾ, ਪਾਕਿ 'ਚ ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ

NEXT STORY

Stories You May Like

  • spurious liquor  19 people  nagaland
    ਜ਼ਹਿਰੀਲੀ ਸ਼ਰਾਬ ਨੇ ਉਜਾੜ 'ਤੇ ਹੱਸਦੇ ਵੱਸਦੇ ਘਰ, 19 ਲੋਕਾਂ ਦੀ ਮੌਤ, ਨਾਗਾਲੈਂਡ 'ਚ ਮਚੀ ਹਾਹਾਕਾਰ
  • accident in dehlon
    ਕੰਬਾਈਨ ਤੇ ਕੈਂਟਰ ਦੀ ਜ਼ਬਰਦਸਤ ਟੱਕਰ! 2 ਲੋਕਾਂ ਦੀ ਗਈ ਜਾਨ
  • russia ukraine
    ਰੂਸ ਦਾ ਯੂਕ੍ਰੇਨ 'ਤੇ ਵੱਡਾ ਡਰੋਨ ਹਮਲਾ ! 7 ਲੋਕਾਂ ਦੀ ਗਈ ਜਾਨ
  • jammu kashmir  landmine  poonch  army
    ਜੰਮੂ-ਕਸ਼ਮੀਰ ਦੀ ਬਾਰੂਦੀ ਸੁਰੰਗ 'ਚ ਜ਼ੋਰਦਾਰ ਧਮਾਕਾ, ਪੁੰਛ 'ਚ ਆਰਮੀ ਦੇ 2 ਜਵਾਨ ਗੰਭੀਰ ਜ਼ਖ਼ਮੀ
  • part of a mountain collapsed into a river in nepal
    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ ’ਚ 24 ਲੋਕਾਂ ਦੀ ਗਈ ਜਾਨ
  • sa incident
    ਅੰਨ੍ਹੇਵਾਹ ਫਾਇਰਿੰਗ 'ਚ 27 ਲੋਕਾਂ ਦੀ ਗਈ ਜਾਨ ! SA 'ਚ ਹਮਲਾਵਰਾਂ ਨੇ ਵਿਛਾ'ਤੀਆਂ ਲਾਸ਼ਾਂ
  • plane crash
    ਕਾਂਗੋ 'ਚ ਕ੍ਰੈਸ਼ ਹੋ ਗਿਆ ਜਹਾਜ਼ ! 14 ਲੋਕਾਂ ਦੀ ਗਈ ਜਾਨ
  • air force jet crash
    ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ ਗਈ ਜਾਨ, ਨਾਈਜੀਰੀਆ 'ਚ ਵਾਪਰਿਆ ਹਾਦਸਾ
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
Trending
Ek Nazar
iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ex cia officer
      ਸਾਬਕਾ ਅਧਿਕਾਰੀ ਨੇ CIA ਨੂੰ ਲਾ'ਤਾ 1600 ਕਰੋੜ ਦਾ ਚੂਨਾ ! ਕਬੂਲਿਆ ਜੁਰਮ
    • shehbaz  s invitation for dialogue to imran  s supporters
      ਇਮਰਾਨ ਸਮਰਥਕਾਂ ਨੂੰ ਸ਼ਹਿਬਾਜ਼ ਦਾ ਗੱਲਬਾਤ ਦਾ ਸੱਦਾ: ਸਮਰਥਕਾਂ ਨੇ ਠੁਕਰਾਇਆ,...
    • the election for the new committee of sri guru ravidass sabha mantova
      ਸ੍ਰੀ ਗੁਰੂ ਰਵਿਦਾਸ ਸਭਾ ਮਾਨਤੋਵਾ ਦੀ ਨਵੀਂ ਕਮੇਟੀ ਦੀ ਚੋਣ 11 ਅਕਤੂਬਰ ਨੂੰ ਹੋਣ...
    • massive devastation in saudi arabia
      ਸਾਊਦੀ ਅਰਬ 'ਚ ਭਾਰੀ ਤਬਾਹੀ: 2 ਮੁੱਖ ਹਵਾਈ ਅੱਡਿਆਂ 'ਤੇ ਹਮਲਾ, 3 ਲੋਕਾਂ ਦੀ ਮੌਤ
    • is the russian plague a bioweapon
      'ਕੀ ਰੂਸ ਦਾ ਪਲੇਗ ਬਾਇਓਵੇਪਨ ਹੈ?': ਡੋਨਾਲਡ ਟਰੰਪ ਬੋਲੇ- ਜਲਦ ਲਗਾਵਾਂਗੇ ਸੱਚਾਈ...
    • we would like to launch starlink in india
      'ਅਸੀਂ ਭਾਰਤ 'ਚ ਸਟਾਰਲਿੰਕ ਸ਼ੁਰੂ ਕਰਨਾ ਪਸੰਦ ਕਰਾਂਗੇ': ਮਸਕ ਦਾ ਬਿਆਨ, ਅਰਜ਼ੀ ਦੇ...
    • working while studying in the us set to become expensive
      ਅਮਰੀਕਾ 'ਚ ਪੜ੍ਹਾਈ ਦੇ ਨਾਲ ਨੌਕਰੀ ਕਰਨਾ ਹੋਵੇਗਾ ਮਹਿੰਗਾ! ਦੇਣੀ ਪਵੇਗੀ 67 ਲੱਖ...
    • some major industrialists are blocking starlink  s entry into india
      'ਕੁਝ ਵੱਡੇ ਉਦਯੋਗਪਤੀ ਸਟਾਰਲਿੰਕ ਨੂੰ ਭਾਰਤ 'ਚ ਆਉਣ ਤੋਂ ਰੋਕ ਰਹੇ ਹਨ', ਐਲੋਨ...
    • residential project built in dubai named shah rukh khan know cost
      ਸ਼ਾਹਰੁਖ਼ ਖਾਨ ਦੇ ਨਾਂ 'ਤੇ Dubai 'ਚ ਬਣੇਗਾ ਲਗਜ਼ਰੀ ਰਿਹਾਇਸ਼ੀ ਪ੍ਰੋਜੈਕਟ, ਜਾਣੋ...
    • incident in school
      ਪੋਲੈਂਡ ਦੇ ਸਕੂਲ 'ਚ ਚਾਕੂ ਨਾਲ ਹਮਲਾ,  ਸੱਤ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +