Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:11:18 AM

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ 'ਚ ਕੋਡ ਹਾਈਵੇਅ ਸਖ਼ਤ, 5000 ਤੋਂ ਉਪੱਰ ਲੋਕਾਂ ਦੇ ਡਰਾਈਵਿੰਗ ਲਾਇਸੰਸ ਜ਼ਬਤ

INTERNATIONAL News Punjabi(ਵਿਦੇਸ਼)

ਇਟਲੀ 'ਚ ਕੋਡ ਹਾਈਵੇਅ ਸਖ਼ਤ, 5000 ਤੋਂ ਉਪੱਰ ਲੋਕਾਂ ਦੇ ਡਰਾਈਵਿੰਗ ਲਾਇਸੰਸ ਜ਼ਬਤ

  • Edited By Vandana,
  • Updated: 16 Jan, 2025 09:19 AM
Italy
code highways strict in italy
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਕੈਂਥ)- ਇਟਲੀ ਵਿੱਚ ਸੜਕ ਹਾਦਸਿਆਂ ਦੀ ਵੱਧ ਰਹੀ ਗਿਣਤੀ ਨੂੰ ਠੱਲ ਪਾਉਣ ਲਈ ਇਟਲੀ ਦੇ ਉਪ-ਪ੍ਰਧਾਨ ਮੰਤਰੀ ਤੇ ਕੇਂਦਰੀ ਆਵਾਜਾਈ ਮੰਤਰੀ ਮੈਤਿਓ ਸਲਵੀਨੀ ਜਿਸ ਸਿੱਦਤ ਤੇ ਸੰਜੀਦਗੀ ਨਾਲ ਕਾਰਵਾਈ ਨੂੰ ਅੰਜਾਮ ਦੇ ਰਹੇ ਹਨ, ਉਸ ਨਾਲ ਹੁਣ ਉਹ ਲੋਕ ਬਾਹਲੇ ਔਖੇ ਦੇਖੇ ਜਾ ਰਹੇ ਹਨ ਜਿਹੜੇ ਕਿ ਟ੍ਰੈਫਿਕ ਨਿਯਮਾਂ ਦੀ ਪਹਿਲਾਂ ਕਦੇ ਵੀ ਜ਼ਿੰਮੇਵਾਰੀ ਨਾਲ ਪਾਲਣਾ ਨਹੀਂ ਸਨ ਕਰਦੇ। ਜਦੋਂ ਦਾ ਇਟਲੀ ਸਰਕਾਰ ਨੇ ਹਾਈਵੇਅ ਕੋਡ ਕਾਨੂੰਨ 14 ਦਸੰਬਰ, 2024 ਤੋਂ ਸਖ਼ਤੀ ਨਾਲ ਲਾਗੂ ਕਰ ਦਿੱਤਾ ਹੈ ਤਾਂ ਪਹਿਲੇ ਮਹੀਨੇ ਵਿੱਚ 66145 ਵਾਹਨ ਚਾਲਕਾਂ ਨੂੰ ਸ਼ੱਕ ਦੇ ਆਧਾਰ 'ਤੇ ਚੈੱਕ ਕੀਤਾ ਗਿਆ ਜਿਨ੍ਹਾਂ ਵਿੱਚੋਂ 1146 ਚਲਾਨ ਸ਼ਰਾਬ ਪੀਕੇ ਗੱਡੀ ਚਲਾਉਣ ਵਾਲਿਆਂ ਨੂੰ ਤੇ 138 ਚਲਾਨ ਨਸ਼ੀਲੇ ਪਦਾਰਥਾਂ ਦੇ ਪ੍ਰਭਾਵ ਵਿੱਚ ਗੱਡੀ ਚਲਾਉਣ ਵਾਲਿਆਂ ਦੇ ਕੱਟੇ ਗਏ।

PunjabKesari

ਦੇਸ਼ ਭਰ ਵਿੱਚ ਕਾਰਬਿਨੇਰੀ ਪੁਲਸ ਤੇ ਲੋਕਲ ਪੁਲਸ ਵੱਲੋਂ 5058 ਲੋਕਾਂ ਦੇ ਡਰਾਈਵਿੰਗ ਲਾਇਸੰਸ ਜ਼ਬਤ ਕੀਤੇ ਗਏ ਜਿਨ੍ਹਾਂ ਵਿੱਚੋਂ 2499 ਲੋਕਾਂ ਦੇ ਲਾਇਸੰਸ ਇਸ ਕਾਰਨ ਜ਼ਬਤ ਕੀਤੇ ਗਏ ਕਿਉਂਕਿ ਉਹ ਗੱਡੀ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਰ ਰਹੇ ਹਨ। ਇਹ ਸਭ ਲੋਕਾਂ ਦੇ ਡਰਾਈਵਿੰਗ ਲਾਇਸੰਸਾਂ ਵਿੱਚੋਂ 168.094 ਪੁਨਤੀਆਂ ਕੱਟੀਆਂ ਗਈਆਂ। ਇਟਲੀ ਦੇ ਗ੍ਰਹਿ ਮੰਤਰਾਲੇ ਵੱਲੋਂ ਜਨਤਕ ਅੰਕੜਿਆਂ ਅਨੁਸਾਰ ਇਹ ਰਿਪੋਰਟ ਸਿਰਫ਼ 14 ਦਸੰਬਰ, 2024 ਤੋਂ 13 ਜਨਵਰੀ 2025 ਤੱਕ ਦੀ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਟਰੂਡੋ ਦੇ ਅਸਤੀਫ਼ੇ ਤੋਂ ਬਾਅਦ Canada ਤੋਂ ਆਈ Good news, ਭਾਰਤੀਆਂ ਦੀ ਲੱਗੀ ਲਾਟਰੀ

ਇਟਲੀ ਪੁਲਸ ਅਨੁਸਾਰ ਇਸ ਇੱਕ ਮਹੀਨੇ ਵਿੱਚ ਮੁੱਖ ਸੜਕਾਂ 'ਤੇ ਹੋ ਰਹੇ ਸੜਕ ਹਾਦਸਿਆਂ ਵਿੱਚ 34 ਫੀਸਦੀ ਗਿਰਾਵਟ ਆਈ ਹੈ ਜਦੋਂ ਕਿ ਦੇਸ਼ ਭਰ ਵਿੱਚ ਸਮੁੱਚੇ ਸੜਕ ਹਾਦਸਿਆਂ ਵਿੱਚ 8.6 ਪ੍ਰਤੀਸ਼ਤ ਦੀ ਕਮੀ ਦਰਜ ਕੀਤੀ ਗਈ। ਦੇਸ਼ ਭਰ ਵਿੱਚ 78 ਘਾਤਕ ਹਾਦਸੇ ਹੋਏ ਜੋ ਪਿਛਲੇ ਸਾਲ ਦੇ 113 ਦੇ ਮੁਕਾਬਲੇ 31 ਫੀਸਦੀ ਘੱਟ ਹਨ। ਮੌਤਾਂ ਵੀ ਇਸ ਸਮੇਂ ਦੌਰਾਨ 84 ਹੋਈਆਂ ਜੋ ਕਿ ਪਿਛਲੇ ਸਾਲ 127 ਸਨ। ਜਖ਼ਮੀਆਂ ਦੀ ਗਿਣਤੀ ਵਿੱਚ ਵੀ 12.7 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਦੇ ਉਪ-ਪ੍ਰਧਾਨ ਮੰਤਰੀ ਤੇ ਆਵਾਜਾਈ ਮੰਤਰੀ ਮੈਤਿਓ ਸਲਵੀਨੀ ਦੀਆਂ ਕੀਤੀਆਂ ਟ੍ਰੈਫਿ਼ਕ ਨਿਯਮਾਂ ਵਿੱਚ ਸ਼ਲਾਘਾਯੋਗ ਕਾਰਵਾਈਆਂ ਨੂੰ ਪਏ ਬੂਰ ਨੇ ਸਲਵੀਨੀ ਦੇ ਹੌਸਲੇ ਬੁਲੰਦ ਕੀਤੇ ਹਨ ਜਿਸ 'ਤੇ ਉਨ੍ਹਾਂ ਸੋਸ਼ਲ ਮੀਡੀਏ ਰਾਹੀ ਲੋਕਾਂ ਨਾਲ ਇੱਕ ਮਹੀਨੇ ਦੀ ਰਿਪੋਰਟ ਸਾਂਝੀ ਕਰਦਿਆਂ ਹੋਰ ਸਹਿਯੋਗ ਦੇਣ ਦੀ ਗੱਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Italy
  • highway code tightened
  • driving license confiscated
  • ਇਟਲੀ
  • ਕੋਡ ਹਾਈਵੇਅ ਸਖ਼ਤ
  • ਡਰਾਈਵਿੰਗ ਲਾਇਸੰਸ ਜ਼ਬਤ

ਅਡਾਨੀ ਗਰੁੱਪ ਨਾਲ ਪੰਗਾ ਲੈਣ ਵਾਲੇ ਹਿੰਡਨਬਰਗ ਦਾ ਸ਼ਟਰ ਡਾਊਨ, ਫਾਊਂਡਰ ਨੇ ਕੀਤਾ ਬੰਦ ਕਰਨ ਦਾ ਐਲਾਨ

NEXT STORY

Stories You May Like

  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • bus  truck  collision  5 people
    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ ਟੱਕਰ, 5 ਲੋਕਾਂ ਦੀ ਮੌਤ
  • traders should remain vigilant against fraud
    ਬਾਰ ਕੋਡ ਸਕੈਨ ਕਰਵਾ ਕੇ ਖ਼ਾਤੇ ਖਾਲੀ ਕਰਨ ਵਾਲੀ ਠੱਗੀ ਤੋਂ ਸੁਚੇਤ ਰਹਿਣ ਵਪਾਰੀ
  • major incident on italy  s highway
    ਇਟਲੀ ਦੇ ਹਾਈਵੇਅ 14 'ਤੇ ਵੱਡੀ ਵਾਰਦਾਤ: ਲੁਟੇਰਿਆਂ ਨੇ ਕੈਸ਼ ਵੈਨ ਲੁੱਟਣ ਦੀ ਕੀਤੀ ਕੋਸ਼ਿਸ਼, ਕਈ ਗੱਡੀਆਂ ਨੂੰ ਲਾਈ ਅੱਗ
  • draw inspiration for a long life from the people of two italian villages
    ‘ਲੰਬੀ ਉਮਰ ਲਈ ਪ੍ਰੇਰਣਾ ਲਓ’ ਇਟਲੀ ਦੇ 2 ਪਿੰਡਾਂ ਦੇ ਲੋਕਾਂ ਤੋਂ!
  • police have registered a case against the driver
    ਪੁਲਸ ਵੱਲੋਂ ਡਰਾਈਵਰ ਖ਼ਿਲਾਫ਼ ਮਾਮਲਾ ਦਰਜ, ਗਲਤ ਡਰਾਈਵਿੰਗ ਦੇ ਲੱਗੇ ਦੋਸ਼
  • supreme court takes strict stance on unpaid challans
    ਚਲਾਨ ਨਾ ਭਰਨ ਵਾਲਿਆਂ 'ਤੇ ਸੁਪਰੀਮ ਕੋਰਟ ਸਖ਼ਤ, ਵਾਹਨ ਜ਼ਬਤ ਕਰਨ ਦੇ ਦਿੱਤੇ ਹੁਕਮ
  • illegal skin whitening beauty product worth rs 7 lakh seized
    7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • sanctions on russians
      ਯੂਰਪੀ ਸੰਘ ਦੀ ਵੱਡੀ ਕਾਰਵਾਈ, 1,600 ਰੂਸੀਆਂ ਅਤੇ ਕੰਪਨੀਆਂ 'ਤੇ ਲਾਈਆਂ ਪਾਬੰਦੀਆਂ
    • nagar kirtan
      ਸ਼ਹਿਰ ਪਾਸਿਆਨੋ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ...
    • british delegation reached india  benefits of fta
      ਭਾਰਤ ਪਹੁੰਚਿਆ ਬ੍ਰਿਟਿਸ਼ ਵਫ਼ਦ, FTA ਦੇ ਲਾਭਾਂ ਨੂੰ ਵੱਧ ਤੋਂ ਵੱਧ ਕਰਨ 'ਤੇ ਜ਼ੋਰ
    • sfj reaches out to quebec separatists
      SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...
    • america gets nobel prize in economics  know how much prize money
      ਅਮਰੀਕਾ ਦੇ ਹਿੱਸੇ ਆਇਆ ਅਰਥਸ਼ਾਸਤਰ ਦਾ ਨੋਬਲ ਪੁਰਸਕਾਰ, ਜਾਣੋ ਕਿੰਨੀ ਮਿਲੇਗੀ ਇਨਾਮ...
    • training aircraft crash
      ਪਾਕਿਸਤਾਨੀ ਫੌਜ ਦਾ ਸਿਖਲਾਈ ਜਹਾਜ਼ ਹਾਦਸਾਗ੍ਰਸਤ, ਦੋ ਪਾਇਲਟਾਂ ਦੀ ਮੌਤ
    • first lady shiranthi rajapaksa
      ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ
    • bimstec meeting
      ਬੰਗਲਾਦੇਸ਼ ਦੇ ਗ੍ਰਹਿ ਮੰਤਰੀ ਭਾਰਤ 'ਚ ਬਿਮਸਟੇਕ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ
    • indian national in singapore
      ਭਾਰਤੀ ਨਾਗਰਿਕ 'ਤੇ ਵੈਧ ਟਿਕਟ ਤੋਂ ਬਿਨਾਂ ਸਿੰਗਾਪੁਰ F1 ਖੇਤਰ 'ਚ ਦਾਖਲ ਹੋਣ ਦਾ...
    • emergency in kpk
      ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +