Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    12:25:05 AM

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

  • cbi raid cm mann

    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੋਲੰਬੀਆ ’ਚ ਇਸ ਸ਼ਖ਼ਸ ਨੂੰ ਮਿਲੀ ਇੱਛਾ ਮੌਤ, ਅਜੀਬ ਅਤੇ ਲਾਇਲਾਜ ਬੀਮਾਰੀ ਨਾਲ ਸੀ ਪੀੜਤ

INTERNATIONAL News Punjabi(ਵਿਦੇਸ਼)

ਕੋਲੰਬੀਆ ’ਚ ਇਸ ਸ਼ਖ਼ਸ ਨੂੰ ਮਿਲੀ ਇੱਛਾ ਮੌਤ, ਅਜੀਬ ਅਤੇ ਲਾਇਲਾਜ ਬੀਮਾਰੀ ਨਾਲ ਸੀ ਪੀੜਤ

  • Edited By Cherry,
  • Updated: 08 Jan, 2022 11:23 AM
International
colombian man battling incurable disease get euthanasia
  • Share
    • Facebook
    • Tumblr
    • Linkedin
    • Twitter
  • Comment

ਕੈਲੀ/ਕੋਲੰਬੀਆ (ਭਾਸ਼ਾ) : ਇਕ ਦੁਰਲੱਭ, ਦਰਦਨਾਕ ਅਤੇ ਲਾਇਲਾਜ ਬੀਮਾਰੀ ਨਾਲ ਜੂਝ ਰਹੇ ਵਿਕਟਰ ਐਸਕੋਬਾਰ ਨੂੰ ਸ਼ੁੱਕਰਵਾਰ ਨੂੰ ਹਮੇਸ਼ਾ-ਹਮੇਸ਼ਾ ਲਈ ਸਕੂਨ ਦੀ ਨੀਂਦ ਦੇ ਦਿੱਤੀ ਗਈ ਅਤੇ ਉਹ ਕੋਲੰਬੀਆ ਦੇ ਪਹਿਲੇ ਨਾਗਰਿਕ ਬਣ ਗਏ, ਜਿਸ ਨੂੰ ਮੌਤ ਦੇ ਕਰੀਬ ਨਾ ਹੋਣ ਦੇ ਬਾਵਜੂਦ ਵੀ ਇੱਛਾ ਮੌਤ ਦੇ ਦਿੱਤੀ ਗਈ। ਐਸਕੋਬਾਰ ਨੇ ਇਸ ਹਫ਼ਤੇ ਕਿਹਾ ਸੀ, ‘ਮੈਂ ਬਹੁਤ ਸ਼ਾਂਤੀ ਮਹਿਸੂਸ ਕਰਦਾ ਹਾਂ। ਮੇਰੇ ਨਾਲ ਜੋ ਹੋਣ ਵਾਲਾ ਹੈ, ਮੈਨੂੰ ਉਸ ਤੋਂ ਡਰ ਨਹੀਂ ਲੱਗਦਾ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਪਹਿਲਾਂ ਮੈਨੂੰ ਹੌਲੀ-ਹੌਲੀ ਬੇਹੋਸ਼ ਕੀਤਾ ਜਾਏਗਾ, ਇਸ ਲਈ ਮੇਰੇ ਕੋਲ ਅਲਵਿਦਾ ਕਹਿਣਾ ਦਾ ਸਮਾਂ ਹੈ। ਉਸ ਦੇ ਬਾਅਦ ਇੱਛਾ ਮੌਤ ਦਾ ਇੰਜੈਕਸ਼ਨ ਦਿੱਤਾ ਜਾਏਗਾ, ਜੋ ਦਰਦ ਰਹਿਤ ਹੋਵੇਗਾ-ਇਕ ਬਹੁਤ ਸ਼ਾਂਤੀਪੂਰਨ ਮੌਤ। ਮੈਨੂੰ ਭਗਵਾਨ ’ਤੇ ਭਰੋਸਾ ਹੈ ਕਿ ਸਭ ਕੁੱਝ ਇਸ ਤਰ੍ਹਾਂ ਹੋਵੇਗਾ।’

ਇਹ ਵੀ ਪੜ੍ਹੋ: ਚੀਨ ’ਚ ਵਾਪਰਿਆ ਵੱਡਾ ਹਾਦਸਾ, ਕੈਫੇਟੇਰੀਆ ’ਚ ਧਮਾਕੇ ਨਾਲ 16 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਉਨ੍ਹਾਂ ਦੇ ਵਕੀਲ ਲੁਈਸ ਗਿਰਾਲਡੋ ਨੇ ਸ਼ੁੱਕਰਵਾਰ ਸ਼ਾਮ ਨੂੰ ਦੱਸਿਆ ਕਿ ਪ੍ਰਕਿਰਿਆ ਪੂਰੀ ਹੋ ਗਈ ਹੈ ਅਤੇ ਐਸਕੋਬਾਰ ਦੀ ਮੌਤ ਹੋ ਚੁੱਕੀ ਹੈ। ਦੇਸ਼ ਦੀ ਇਕ ਅਦਾਲਤ ਨੇ ਜੁਲਾਈ ਵਿਚ ਫ਼ੈਸਲਾ ਦਿੰਦੇ ਹੋਏ ਇੱਛਾ ਮੌਤ ਦੇ ਨਿਯਮਾਂ ਵਿਚ ਬਦਲਾਅ ਕੀਤਾ ਸੀ ਅਤੇ ਉਨ੍ਹਾਂ ਲੋਕਾਂ ਲਈ ਵੀ ਇੱਛਾ ਮੌਤ ਦੇ ਦਰਵਾਜ਼ੇ ਖੋਲ੍ਹ ਦਿੱਤੇ ਸਨ, ਜੋ ਇਕ ਗੰਭੀਰ ਅਤੇ ਲਾਇਲਾਜ ਬੀਮਾਰੀ ਕਾਰਨ ਸਰੀਰਕ ਅਤੇ ਮਾਨਸਿਕ ਦਰਦ ਝੱਲ ਰਹੇ ਹਨ, ਭਾਵੇਂ ਉਨ੍ਹਾਂ ਦੀ ਮੌਤ ਕਰੀਬ ਨਾ ਹੋਵੇ। ਹਾਲਾਂਕਿ ਕੈਥੋਲਿਕ ਚਰਚ ਇਸ ਫ਼ੈਸਲੇ ਦੇ ਵਿਰੋਧ ਵਿਚ ਹੈ। ਕੈਲੀ ਵਿਚ ਆਪਣੇ ਅਪਾਰਟਮੈਂਟ ਵਿਚ ਐਸਕੋਬਾਰ ਨੇ ਵੀਰਵਾਰ ਨੂੰ ਕਿਹਾ ਸੀ, ‘ਇਕ ਦਰਵਾਜ਼ਾ ਖੁੱਲ੍ਹ ਗਿਆ ਹੈ ਤਾਂ ਕਿ ਮੇਰੇ ਵਰਗੇ ਮਰੀਜ਼ ਨੂੰ ਸਨਮਾਨਜਨਕ ਢੰਗ ਨਾਲ ਮਰਨ ਦਾ ਮੌਕਾ ਮਿਲੇ।’

ਇਹ ਵੀ ਪੜ੍ਹੋ: ਬੁਰਜ਼ ਖਲੀਫ਼ਾ ਮਗਰੋਂ ਇਸ ਦੇਸ਼ 'ਚ ਬਣੀ ਦੁਨੀਆ ਦੀ ਦੂਜੀ ਸਭ ਤੋਂ ਉੱਚੀ ਇਮਾਰਤ

ਮਾਰਫਿਨ ਵਰਗੀ ਦਵਾਈ ਵੀ ਉਨ੍ਹਾਂ ਦੇ ਦਰਦ ਨੂੰ ਘੱਟ ਨਹੀਂ ਕਰ ਪਾ ਰਹੀ ਸੀ ਅਤੇ ਉਨ੍ਹਾਂ ਨੇ ਦੱਸਿਆ ਕਿ ਹੋਰ ਦਵਾਈਆਂ ਵੀ ਉਨ੍ਹਾਂ ਦੇ ਸਰੀਰ ’ਤੇ ਅਸਰ ਨਹੀਂ ਕਰ ਪਾ ਰਹੀਆਂ ਸਨ। ਉਹ 2008 ਤੋਂ ਬੀਮਾਰ ਸਨ, ਜਦੋਂ 2 ਸਟਰੋਕ ਆਉਣ ਕਾਰਨ ਉਨ੍ਹਾਂ ਦੇ ਅੱਧੇ ਸਰੀਰ ਨੂੰ ਲਕਵਾ ਮਾਰ ਗਿਆ। ਹਾਲਾਂਕਿ ਬਾਅਦ ਵਿਚ ਕੁੱਝ ਅੰਗਾਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਪਰ ਉਨ੍ਹਾਂ ਨੂੰ ਸਾਹ ਲੈਣ ਵਿਚ ਰੁਕਾਵਟ ਪੈਦਾ ਕਰਨ ਵਾਲੀ ਫੇਫੜਿਆਂ ਦੀ ਬੀਮਾਰੀ, ਹਾਈਪਰਟੈਂਸ਼ਨ, ਸ਼ੂਗਰ, ਗੰਭੀਰ ਗਠੀਏ ਵਰਗੇ ਰੋਗਾਂ ਨੇ ਜਕੜ ਲਿਆ ਅਤੇ ਇਕ ਦੁਰਲੱਭ ਬੀਮਾਰੀ ਵੀ ਹੋ ਗਈ, ਜਿਸ ਵਿਚ ਪਸਲੀਆਂ ਛਾਤੀ ਦੀ ਉਪਰਲੀ ਹੱਡੀ ਨਾਲ ਜੁੜ ਜਾਂਦੀਆਂ ਹਨ, ਜਿਸ ਨਾਲ ਦਰਦਨਾਕ ਸੋਜ ਹੋ ਜਾਂਦੀ ਹੈ।

ਇਹ ਵੀ ਪੜ੍ਹੋ: ਰੂਸ ’ਚ ਰੇਪ ਦੇ ਦੋਸ਼ੀਆਂ ਲਈ ਬਣੇਗਾ ਸਖ਼ਤ ਕਾਨੂੰਨ, ਆਰਕਟਿਕ ਦੀਆਂ ਠੰਡੀਆਂ ਤੇ ਵਿਰਾਨ ਜੇਲ੍ਹਾਂ ’ਚ ਕੱਟੇਗੀ ਜ਼ਿੰਦਗੀ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Columbia
  • person
  • will death
  • ਕੋਲੰਬੀਆ
  • ਸ਼ਖ਼ਸ
  • ਇੱਛਾ ਮੌਤ

ਚੀਨ ’ਚ ਵਾਪਰਿਆ ਵੱਡਾ ਹਾਦਸਾ, ਕੈਫੇਟੇਰੀਆ ’ਚ ਧਮਾਕੇ ਨਾਲ 16 ਲੋਕਾਂ ਦੀ ਮੌਤ, ਕਈ ਜ਼ਖ਼ਮੀ

NEXT STORY

Stories You May Like

  • sail and nmdc directed to find mining assets abroad
    ਸੇਲ ਅਤੇ NMDC ਨੂੰ ਵਿਦੇਸ਼ਾਂ ’ਚ ਮਾਈਨਿੰਗ ਜਾਇਦਾਦਾਂ ਲੱਭਣ ਦੇ ਨਿਰਦੇਸ਼
  • pope leo statement
    ਪੋਪ ਨੇ 'ਇੱਛਾ ਮੌਤ' ਨੂੰ ਕਾਨੂੰਨੀ ਮਾਨਤਾ ਦੇਣ ਦੀ ਕੀਤੀ ਨਿੰਦਾ
  • irdai to make major changes in insurance sales rules
    IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ
  • shiv sena leader  s brother dies under suspicious circumstances
    ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼
  • man dies suspicious circumstances
    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • gavaskar expresses the wish about rohit
    ਸੰਨਿਆਸ ਸਮੇਂ ਰੋਹਿਤ ਦੇ ਵਨਡੇ ਸੈਂਕੜੇ ਉਮਰ ਤੋਂ ਜ਼ਿਆਦਾ ਹੋਣ, ਗਾਵਸਕਰ ਨੇ ਪ੍ਰਗਟਾਈ ਇੱਛਾ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • nobel prize in physics
      ਭੌਤਿਕ ਵਿਗਿਆਨ 'ਚ ਨੋਬਲ ਪੁਰਸਕਾਰ ਦਾ ਐਲਾਨ
    • air force jet crash
      ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ ਗਈ ਜਾਨ, ਨਾਈਜੀਰੀਆ 'ਚ...
    • gurmat samagam
      ਗੁਰੂ ਦੇ ਰੰਗ 'ਚ ਰੰਗਿਆ ਇਟਲੀ ਦਾ ਸ਼ਹਿਰ ਤੈਰਨੀ, ਮਹਾਨ ਗੁਰਮਤਿ ਸਮਾਗਮ...
    • conversion  marriage
      ਪਾਕਿਸਤਾਨ 'ਚ ਘੱਟ-ਗਿਣਤੀ ਲੜਕੀਆਂ ਦੇ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ 'ਤੇ UN...
    • voice of punjabi boy echoed in un
      UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ ਸੁਧਾਰਾਂ 'ਦੀ ਰੱਖ'ਤੀ ਮੰਗ
    • pakistan afghanistan conflict
      ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...
    • bangladesh
      ਬੰਗਲਾਦੇਸ਼ 'ਚ ਆਮ ਨਾਗਰਿਕਾਂ ਤੇ ਸਿਆਸਤਦਾਨਾਂ 'ਤੇ ਕਾਰਵਾਈ ਚਿੰਤਾ ਦਾ ਵਿਸ਼ਾ
    • elon musk becomes a trillionaire again  wealth increases
      Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7 ਲੱਖ ਕਰੋੜ ਵਧੀ ਦੌਲਤ
    • tibet china
      ਤਿੱਬਤ ਦੀ ਸੱਭਿਆਚਾਰਕ ਪਛਾਣ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਚੀਨ ! ਤਿੱਬਤੀ...
    • folk singer pammi bai honoured in australian parliament
      ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +