Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 08, 2026

    1:52:41 PM

  • women of punjab rs 1000 per month

    ਚਾਰ ਸਾਲ ਬਾਅਦ 'ਆਪ' ਵੱਲੋਂ ਔਰਤਾਂ ਨੂੰ 1000 ਰੁਪਏ...

  • sunil jakhar reaction on budget

    'ਪੈਸੇ ਕਿੱਥੇ ਨੇ...?' ਸੁਨੀਲ ਜਾਖੜ ਬੋਲੇ- 'ਇਹ...

  • jaskaran singh will be deported from usa

    ਅਮਰੀਕਾ ਤੋਂ ਡਿਪੋਰਟ ਹੋਵੇਗਾ ਜਸਕਰਨ ਸਿੰਘ !...

  • us israeli special forces will enter iran

    ਈਰਾਨ 'ਚ ਦਾਖਲ ਹੋਵੇਗੀ US-Israel ਦੀ 'ਸਪੈਸ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸਾਨ ਫਰਾਂਸਿਸਕੋ
  • ਮਾਈਕ੍ਰੋਸਾਫਟ ਵਰਗੀਆਂ ਕੰਪਨੀਆਂ ਕਰ ਰਹੀਆਂ ਹਨ ਔਰਤਾਂ ਨਾਲ ਭੇਦਭਾਵ, 118 ਸ਼ਿਕਾਇਤਾਂ ਦਰਜ

INTERNATIONAL News Punjabi(ਵਿਦੇਸ਼)

ਮਾਈਕ੍ਰੋਸਾਫਟ ਵਰਗੀਆਂ ਕੰਪਨੀਆਂ ਕਰ ਰਹੀਆਂ ਹਨ ਔਰਤਾਂ ਨਾਲ ਭੇਦਭਾਵ, 118 ਸ਼ਿਕਾਇਤਾਂ ਦਰਜ

  • Updated: 15 Mar, 2018 01:33 AM
ਸਾਨ ਫਰਾਂਸਿਸਕੋ
companies like microsoft are discriminating against women  118 complaints filed
  • Share
    • Facebook
    • Tumblr
    • Linkedin
    • Twitter
  • Comment

ਸਾਨ ਫਰਾਂਸਿਸਕੋ—ਵੈਸੇ ਤਾਂ ਦੁਨੀਆ ਭਰ ਦੀਆਂ ਕੰਪਨੀਆਂ 'ਚ ਔਰਤਾਂ ਦੇ ਨਾਲ ਵਿਤਕਰੇ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਪਰ ਮਾਈਕ੍ਰੋਸਾਫਟ ਜਿਹੀ ਦੁਨੀਆ ਦੀ ਸਭ ਤੋਂ ਵੱਡੀ ਸਾਫਟਵੇਅਰ ਕੰਪਨੀ 'ਚ ਵੱਡੇ ਪੱਧਰ 'ਤੇ ਇਸ ਤਰ੍ਹਾਂ ਦੇ ਮਾਮਲੇ ਦਾ ਸਾਹਮਣੇ ਆਉਣਾ ਹੈਰਾਨ ਕਰਨ ਵਾਲਾ ਹੈ। ਕੰਪਨੀ 'ਤੇ ਸੈਲਰੀ ਨਾ ਵਧਾਏ ਜਾਣ ਤੋਂ ਲੈ ਕੇ ਪ੍ਰਮੋਸ਼ਨ ਨਾ ਦੇਣਾ, ਸਰੀਰਕ ਸ਼ੋਸ਼ਣ ਅਤੇ ਲਿੰਗ ਦੇ ਆਧਾਰ 'ਤੇ ਹੋਣ ਵਾਲੇ ਵਿਤਕਰੇ ਤਕ ਦਾ ਦੋਸ਼ ਲਗਾਇਆ ਗਿਆ ਹੈ। ਇਸ ਪੂਰੇ ਮਾਮਲੇ ਨੂੰ ਕੋਰਟ ਨੇ ਜਨਤਕ ਕੀਤਾ ਹੈ। ਹਾਲਾਂਕਿ ਮਾਈਕ੍ਰੋਸਾਫਟ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ੰ ਤੋਂ ਇਨਕਾਰ ਕੀਤਾ ਹੈ ਅਤੇ ਕਿਹਾ ਕਿ ਅਜੇ ਇਸ ਤਰ੍ਹਾਂ ਦਾ ਸਿਰਫ ਇਕ ਮਾਮਲਾ ਹੀ ਸਾਹਮਣੇ ਆਇਆ ਹੈ । ਮਾਈਕ੍ਰੋਸਾਫਟ 'ਚ ਕੰਮ ਕਰਨ ਵਾਲੀਆਂ ਔਰਤਾਂ ਨੇ 2010 ਤੋਂ 2016 ਵਿਚਾਲੇ ਲੈਂਗਿੰਕ ਵਿਤਕਰੇ ਦੀ 118 ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਕੁੱਲ ਸ਼ਿਕਾਇਤਾਂ ਦੇ 238 ਮਾਮਲੇ ਹੀ ਸਾਹਮਣੇ ਆਏ ਹਨ ਜੋ ਕੋਰਟ ਦੇ ਦਸਤਾਵੇਜ਼ਾਂ ਰਾਹੀਂ ਉਜਾਗਰ ਹੋਏ ਹਨ। ਮਾਈਕ੍ਰੋਸਾਫਟ ਦੇ ਵਿਰੁੱਧ ਚੱਲ ਰਹੇ ਮੁਕਦਮਿਆਂ 'ਚ ਸ਼ਿਕਾਇਤਕਰਤਾਵਾਂ ਦੇ ਦਸਤਾਵੇਜ਼ਾਂ ਦੇ ਮੁਤਾਬਕ ਮਹਿਲਾ ਕਰਮਚਾਰੀਆਂ ਨੇ ਆਪਣੇ ਨਾਲ ਹੋ ਰਹੇ ਪੱਖਪਾਤ ਪੂਰਣ ਸਲੂਕ ਨਾਲ ਜੁੜੇ ਕਈ ਮੁੱਦੇ ਚੁੱਕੇ ਹਨ। ਸਿਆਟਲ ਸਥਿਤ ਕੋਰਟ 'ਚ ਮੁਕਦਮੇ ਦਾਇਰ ਕੀਤੇ ਗਏ ਹਨ ਅਤੇ ਇਸ ਮੁਕਦਮੇ ਹੋਰ ਜ਼ਿਆਦਾ ਔਰਤਾਂ ਇਸ 'ਚ ਸ਼ਾਮਲ ਹੋ ਸਕਦੀਆਂ ਹਨ। ਸ਼ਿਕਾਇਤਕਰਤਾਵਾਂ ਦਾ ਕਹਿਣਾ ਹੈ ਕਿ ਇਕ ਹੀ ਪੋਸਟ 'ਤੇ ਬਰਾਬਰ ਕੰਮ ਕਰਨ ਵਾਲੇ ਪੁਰਸ਼ਾਂ ਨੂੰ ਮਹਿਲਾਵਾਂ ਦੀ ਤੁਲਨਾ 'ਚ ਜ਼ਿਆਦਾ ਪਰਮੋਸ਼ਨ ਮਿਲੀ। ਮਹਿਲਾਵਾਂ ਦੀ ਸ਼ਿਕਾਇਤਾਂ ਦੀ ਸੁਣਵਾਈ ਕਰ ਰਹੇ ਕੋਰਟ ਨੇ ਕਿਹਾ ਕਿ ਕੰਪਨੀ 'ਚ ਮਹਿਲਾਵਾਂ ਦੇ ਨਾਲ ਹੋ ਰਿਹਾ ਵਿਤਕਰਾ ਵਾਕਈ ਹੈਰਾਨ ਕਰਨ ਵਾਲਾ ਹੈ। ਮਾਈਕ੍ਰੋਸਾਫਟ ਦੇ ਬੁਲਾਰੇ ਨੇ ਕਿਹਾ ਕਿ ਸਾਰੇ ਕਰਮਚਾਰੀਆਂ ਦੀ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਜਾਂਚ ਕਰਨ ਦੇ ਲਈ ਇਕ ਨਿਰਪੱਖ ਤੇ ਮਜ਼ਬੂਤ ਪ੍ਰਣਾਲੀ ਸਥਾਪਤ ਕੀਤੀ ਹੈ। ਪਰੰਤੂ ਸ਼ਿਕਾਇਤਕਰਤਾਵਾਂ ਨੇ ਦਾਅਵਾ ਕੀਤਾ ਕਿ ਕਰਮਚਾਰੀਅਆਂ ਨੂੰ ਜਾਂਚ ਪ੍ਰਕਿਰਿਆ 'ਚ ਬਿਲਕੁਲ ਨਾ ਦੇ ਬਰਾਬਰ ਭਰੋਸਾ ਹੈ।

  • Microsoft
  • complaints
  • ਮਾਈਕ੍ਰੋਸਾਫਟ
  • ਸ਼ਿਕਾਇਤਾਂ

ਮਰੀਸ਼ਸ ਦੀ ਰਾਸ਼ਟਰਪਤੀ ਨੇ ਵਿੱਤੀ ਘਪਲੇ ਨੂੰ ਲੈ ਕੇ ਅਸਤੀਫੇ ਤੋਂ ਕੀਤਾ ਇਨਕਾਰ

NEXT STORY

Stories You May Like

  • women divorce
    20 ਸਾਲਾਂ 'ਚ ਤਲਾਕ ਦੇ ਮਾਮਲਿਆਂ 'ਚ 50 ਫੀਸਦੀ ਵਾਧਾ! 58% ਕੇਸਾਂ 'ਚ ਔਰਤਾਂ ਕਰ ਰਹੀਆਂ ਹਨ ਪਹਿਲ
  • women are reaching heights in every field with courage
    ਹਰ ਖੇਤਰ 'ਚ ਹਿੰਮਤ, ਮਿਹਨਤ ਤੇ ਸਵੈ-ਵਿਸ਼ਵਾਸ ਨਾਲ ਬੁਲੰਦੀਆਂ ਛੋਹ ਰਹੀਆਂ ਨੇ ਔਰਤਾਂ
  • indian companies pm modi
    ਭਾਰਤੀ ਕੰਪਨੀਆਂ ਨੂੰ ਨਵੇਂ ਨਿਵੇਸ਼ਾਂ ਤੇ ਨਵੀਨਤਾਵਾਂ ਨਾਲ ਅੱਗੇ ਆਉਣਾ ਚਾਹੀਦੈ: PM ਮੋਦੀ
  • women have higher risk of death from breast cancer
    ਇਨ੍ਹਾਂ ਔਰਤਾਂ ਨੂੰ ਕੈਂਸਰ ਨਾਲ ਮੌਤ ਦਾ ਖਤਰਾ ਵਧੇਰੇ! ਖੋਜ 'ਚ ਹੈਰਾਨ ਕਰਨ ਵਾਲੇ ਖੁਲਾਸੇ
  • this fruit is a panacea for diseases like dengue
    ਡੈਂਗੂ ਵਰਗੀਆਂ ਬਿਮਾਰੀਆਂ 'ਚ ਰਾਮਬਾਣ ਹੈ ਇਹ ਫਲ, ਖ਼ੂਨ ਦੇ ਸੈੱਲ ਵਧਾਉਣ ਦੇ ਨਾਲ-ਨਾਲ ਦਿਲ ਨੂੰ ਵੀ ਰੱਖੇ ਫਿੱਟ
  • hybrid vehicles are being built for the first time amid rising oil prices
    ਵੱਧਦੀਆਂ ਤੇਲ ਕੀਮਤਾਂ ਦਰਮਿਆਨ ਹਾਈਬ੍ਰਿਡ ਗੱਡੀਆਂ ਬਣ ਰਹੀਆਂ ਹਨ ਪਹਿਲੀ ਪਸੰਦ, ਦੇਖੋ ਕੀਮਤ ਤੇ ਫੀਚਰਸ
  • gold and silver are not weak  preparing for a big move
    ਸੋਨਾ ਅਤੇ ਚਾਂਦੀ ਕਮਜ਼ੋਰ ਨਹੀਂ ਹਨ, ਉਹ ਇਕ ਵੱਡੇ ਮੂਵ ਦੀ ਤਿਆਰੀ ਕਰ ਰਹੇ ਹਨ
  • responsible positions cm rekha gupta
    ਜ਼ਿੰਮੇਵਾਰ ਅਹੁਦਿਆਂ 'ਤੇ ਬੈਠੀਆਂ ਔਰਤਾਂ ਦੂਜੀਆਂ ਔਰਤਾਂ ਨੂੰ ਅੱਗੇ ਵਧਣ 'ਚ ਮਦਦ ਕਰਨ : ਰੇਖਾ ਗੁਪਤਾ
  • ashwani sharma statement on punjab budget session 2026
    'ਆਪ' ਸਰਕਾਰ ਦਾ ਬਜਟ ਝੂਠ ਦਾ ਪੁਲੰਦਾ, ਪੰਜਾਬੀਆਂ ਦਾ ਸਰਕਾਰ ਤੋਂ ਮੋਹ ਭੰਗ :...
  • case registered against one and a half dozen attackers in woman  s death case
    ਮੋਬਾਇਲ ਨਾ ਦੇਣ 'ਤੇ ਹੋਏ ਝਗੜੇ ਮਗਰੋਂ ਔਰਤ ਦੀ ਮੌਤ ਦੇ ਮਾਮਲੇ 'ਚ ਡੇਢ ਦਰਜਨ...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • pargat singh reaction on budget
    ਚੰਗਾ ਹੁੰਦਾ ਜੇ ਪੰਜਾਬ ਸਰਕਾਰ ਪੈਨਸ਼ਨ ਵਿਚ 1000-1000 ਰੁਪਏ ਦਾ ਵਾਧਾ ਕਰ ਦਿੰਦੀ:...
  • consumer commission issues non bailable warrant to chairman of improvement trust
    ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ’ਤੇ ਡਿੱਗੀ ਗਾਜ, ਖ਼ਪਤਕਾਰ ਕਮਿਸ਼ਨ ਨੇ ਜਾਰੀ...
  • punjab temperature will again
    ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ...
  • sunil jakhar statement
    ਅਮਿਤ ਸ਼ਾਹ ਆਧੁਨਿਕ ਭਾਰਤ ਦੇ ਲੋਹ ਪੁਰਸ਼, ਪੰਜਾਬ ਉਨ੍ਹਾਂ ਦੇ ਦੌਰੇ ਦਾ ਬੇਸਬਰੀ...
  • congress launches yudh gappa virudh against aap government
    ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ 'ਯੁੱਧ ਗੱਪਾਂ ਵਿਰੁੱਧ'! ਔਰਤਾਂ...
Trending
Ek Nazar
balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

kamal haasan tells donald trump to  mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over   tateeree

ਕਸੂਤਾ ਫਸਿਆ ਪੰਜਾਬੀ ਗਾਇਕ ! ਹੱਥ ਜੋੜ ਮੁਆਫੀ, ਫ਼ਿਰ ਵੀ ਨਹੀਂ ਛੁੱਟੀ ਜਾਨ, ਹੁਣ...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • uae advisory
      ਜੰਗ ਵਿਚਾਲੇ UAE ਨੇ ਜਾਰੀ ਕੀਤੀ ਅਡਵਾਈਜ਼ਰੀ ! Airport ਵੱਲ ਜਾਣ ਵਾਲੇ ਜ਼ਰੂਰ...
    • google ceo sundar pichai  s new salary
      Google ਦੇ ਸੀਈਓ ਸੁੰਦਰ ਪਿਚਾਈ ਦੀ ਨਵੀਂ ਸੈਲਰੀ, 3 ਸਾਲਾਂ ਲਈ ਮਿਲੇਗਾ 6300 ਕਰੋੜ...
    • trump on starmer
      'ਅਸੀਂ ਯਾਦ ਰੱਖਾਂਗੇ...!', ਬ੍ਰਿਟਿਸ਼ PM ਦੇ ਜੰਗ ਨੂੰ ਲੈ ਕੇ ਕੀਤੇ ਐਲਾਨ 'ਤੇ...
    • vancouver womancreated a unique tradition of honesty
      ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !
    • explosion near temple bangladesh
      ਬੰਗਲਾਦੇਸ਼ ਤੋਂ ਵੱਡੀ ਖ਼ਬਰ : ਮੰਦਰ ਨੇੜੇ ਜ਼ਬਰਦਸਤ ਵਿਸਫੋਟ
    • s jaishankar  india  us  foreign minister
      ''ਹੁਣ ਨਹੀਂ ਰੁਕੇਗਾ ਭਾਰਤ..!'', ਅਮਰੀਕਾ ਬਾਰੇ ਵਿਦੇਸ਼ ਮੰਤਰੀ ਜੈਸ਼ੰਕਰ ਨੇ...
    • high alert in norway
      High Alert ! ਜੰਗ ਵਿਚਾਲੇ ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਯੂਰਪੀ ਦੇਸ਼
    • iran s economy
      ਜੰਗ ਤੇ ਪਾਬੰਦੀਆਂ ਦੇ ਬਾਵਜੂਦ ਵੀ ਦੌੜ ਰਹੀ ਇਰਾਨ ਦੀ Economy ! ਕ੍ਰਿਪਟੋ...
    • major drone attack on kuwait airport
      Kuwait Airport 'ਤੇ ਵੱਡਾ ਡਰੋਨ ਹਮਲਾ: ਫਿਊਲ ਟੈਂਕਰਾਂ ਨੂੰ ਬਣਾਇਆ ਨਿਸ਼ਾਨਾ,...
    • iran shaken by us israeli airstrikes
      US-Israel ਦੇ ਹਵਾਈ ਹਮਲਿਆਂ ਨਾਲ ਦਹਿਲਿਆ ਈਰਾਨ, ਤਹਿਰਾਨ ਦੀ Oil Refinery ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +