Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    6:41:14 PM

  • parvinder jhota action

    ਪਰਵਿੰਦਰ ਝੋਟਾ ਮਾਮਲੇ 'ਚ ਵੱਡਾ ਐਕਸ਼ਨ! DSP ਤੇ...

  • diwali gift for employees orders to provide a bonus equal to one month s salary

    ਚੰਡੀਗੜ੍ਹ : ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ,...

  • 1 828 pilgrims will go to pakistan on november 22  passports deposited

    22 ਨਵੰਬਰ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ...

  • punjab legislative assembly special session

    ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

INTERNATIONAL News Punjabi(ਵਿਦੇਸ਼)

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

  • Edited By Vandana,
  • Updated: 21 Oct, 2026 02:50 PM
United States of America
concern targeting diaspora communities
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ:  ਆਸਟ੍ਰੇਲੀਆ ਵਿੱਚ ਰਹਿ ਰਹੇ ਪ੍ਰਵਾਸੀ ਭਾਈਚਾਰਿਆਂ ਨੂੰ ਚੀਨ ਨਾਲ ਸਬੰਧਤ ਅੰਤਰਰਾਸ਼ਟਰੀ ਦਮਨ ਅਤੇ ਡਰਾਉਣ-ਧਮਕਾਉਣ ਦੀਆਂ ਰਿਪੋਰਟਾਂ 'ਤੇ ਆਸਟ੍ਰੇਲੀਆ ਸਥਿਤ ਅਮਰੀਕੀ ਦੂਤਾਵਾਸ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ। ਅਮਰੀਕੀ ਦੂਤਾਵਾਸ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਆਸਟ੍ਰੇਲੀਆ ਦੇ ਇੱਕ ਕਰੀਬੀ ਸੁਰੱਖਿਆ ਭਾਈਵਾਲ ਵਜੋਂ, ਅਮਰੀਕਾ ਆਸਟ੍ਰੇਲੀਆਈ ਨਾਗਰਿਕਾਂ ਦੀਆਂ ਵਿਅਕਤੀਗਤ ਆਜ਼ਾਦੀਆਂ, ਰਾਸ਼ਟਰੀ ਸੰਪ੍ਰਭੂਤਾ ਅਤੇ ਬਿਨਾਂ ਕਿਸੇ ਡਰ ਤੋਂ ਜੀਣ ਦੇ ਅਧਿਕਾਰ ਦੀ ਰੱਖਿਆ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ।

PunjabKesari

ਆਸਟ੍ਰੇਲੀਅਨ ਫੈਡਰਲ ਪੁਲਿਸ (AFP) ਦੇ ਕਮਾਂਡਰ ਮੈਥਿਊ ਗੇਲ ਅਨੁਸਾਰ ਵਿਦੇਸ਼ੀ ਏਜੰਸੀਆਂ ਪ੍ਰਵਾਸੀ ਭਾਈਚਾਰਿਆਂ ਦੇ ਨੈੱਟਵਰਕ ਦਾ ਫਾਇਦਾ ਉਠਾ ਕੇ ਲੋਕਾਂ 'ਤੇ ਦਬਾਅ ਪਾਉਂਦੀਆਂ ਹਨ। ਇਹ ਵਿਦੇਸ਼ੀ ਦਖਲਅੰਦਾਜ਼ੀ ਸ਼ੁਰੂ ਵਿੱਚ ਆਮ ਪ੍ਰਭਾਵ ਪਾਉਣ ਦੇ ਬਹਾਨੇ ਸ਼ੁਰੂ ਹੁੰਦੀ ਹੈ ਅਤੇ ਭਾਈਚਾਰਕ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ, ਪਰ ਜਦੋਂ ਲੋਕ ਗੱਲ ਮੰਨਣ ਤੋਂ ਇਨਕਾਰ ਕਰਦੇ ਹਨ ਤਾਂ ਇਹ ਧਮਕੀਆਂ ਅਤੇ ਪਰੇਸ਼ਾਨੀ ਵਿੱਚ ਬਦਲ ਜਾਂਦੀ ਹੈ। ਗੇਲ ਨੇ ਚੇਤਾਵਨੀ ਦਿੱਤੀ ਕਿ ਆਸਟ੍ਰੇਲੀਆ ਵਿੱਚ ਰਹਿੰਦੇ ਲੋਕਾਂ ਦੀਆਂ ਸਮਾਜਿਕ ਤੇ ਸਿਆਸੀ ਗਤੀਵਿਧੀਆਂ ਨੂੰ ਬਦਲਣ ਅਤੇ ਉਨ੍ਹਾਂ ਨੂੰ ਚੁੱਪ ਕਰਵਾਉਣ ਲਈ ਵਿਦੇਸ਼ਾਂ ਵਿੱਚ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਧਮਕਾਇਆ ਜਾਂਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ-  ਪਲੰਪਟਨ ਦਾ 12ਵਾਂ ਖ਼ਾਲਸਾ ਛਾਉਣੀ ਖੇਡ ਟੂਰਨਾਮੈਂਟ ਧੂਮ-ਧਾਮ ਨਾਲ ਸੰਪੰਨ (ਤਸਵੀਰਾਂ) 

ਆਸਟ੍ਰੇਲੀਅਨ ਅਧਿਕਾਰੀਆਂ ਨੇ ਵਿਦੇਸ਼ੀ ਦਖਲਅੰਦਾਜ਼ੀ ਅਤੇ ਜਾਸੂਸੀ ਨੂੰ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ ਦੱਸਿਆ ਹੈ। AFP ਇਸ ਸਬੰਧੀ 'ਏਐੱਸਆਈਓ' (ASIO) ਅਤੇ 'ਫਾਈਵ ਆਈਜ਼' ਅੰਤਰਰਾਸ਼ਟਰੀ ਖੁਫੀਆ ਨੈੱਟਵਰਕ ਨਾਲ ਮਿਲ ਕੇ ਚੀਨ ਅਤੇ ਰੂਸ ਨਾਲ ਜੁੜੀਆਂ ਗਤੀਵਿਧੀਆਂ ਦੀ ਜਾਂਚ ਕਰ ਰਹੀ ਹੈ। ਅਦਾਲਤਾਂ ਵਿੱਚ ਆਏ ਪ੍ਰਮੁੱਖ ਮਾਮਲਿਆਂ ਵਿੱਚ ਚੀਨੀ ਖੁਫੀਆ ਅਧਿਕਾਰੀਆਂ ਨੂੰ ਰਿਪੋਰਟਾਂ ਸੌਂਪਣ ਦੇ ਦੋਸ਼ ਹੇਠ ਅਪਰਾਧਿਕ ਕੋਡ ਦੀ ਧਾਰਾ 92.3 ਤਹਿਤ ਅਲੈਗਜ਼ੈਂਡਰ ਸਰਗੋ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਸਾਢੇ ਤਿੰਨ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ। ਇਸੇ ਤਰ੍ਹਾਂ ਡੀ ਸਾਨ 'ਸੰਨੀ' ਦੁਓਂਗ  ਪੂਰਵ ਫੈਡਰਲ ਮੰਤਰੀ ਐਲਨ ਟਜ  'ਤੇ ਪ੍ਰਭਾਵ ਪਾਉਣ ਦੀ ਕੋਸ਼ਿਸ਼ ਕਰਨ ਅਤੇ ਵਿਦੇਸ਼ੀ ਦਖਲਅੰਦਾਜ਼ੀ ਦੇ ਦੋਸ਼ ਤਹਿਤ ਧਾਰਾ 92.4 ਅਧੀਨ ਸਜ਼ਾ ਪਾਉਣ ਵਾਲਾ ਪਹਿਲਾ ਵਿਅਕਤੀ ਬਣਿਆ।ਸਾਲ 2024 ਵਿੱਚ ਬ੍ਰਿਸਬੇਨ ਤੋਂ ਇੱਕ ਪਤੀ-ਪਤਨੀ ਨੂੰ ਆਸਟ੍ਰੇਲੀਆਈ ਰੱਖਿਆ ਜਾਣਕਾਰੀ ਨਾਲ ਜੁੜੀ ਜਾਸੂਸੀ ਸਾਜ਼ਿਸ਼ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ।

ਹੈਲਪਲਾਈਨ ਨੰਬਰ ਜਾਰੀ

ਕਮਾਂਡਰ ਗੇਲ ਨੇ ਆਮ ਲੋਕਾਂ ਅਤੇ ਪ੍ਰਵਾਸੀ ਭਾਈਚਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਧਮਕੀਆਂ ਜਾਂ ਦਬਾਅ ਨੂੰ ਆਮ ਨਾ ਮੰਨਣ। ਉਨ੍ਹਾਂ ਕਿਹਾ ਕਿ ਅਜਿਹੀ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਆਸਟ੍ਰੇਲੀਆ ਦੀ ਰਾਸ਼ਟਰੀ ਸੁਰੱਖਿਆ ਹੋਟਲਾਈਨ ਨੰਬਰ 1800 123 400 'ਤੇ ਦਿੱਤੀ ਜਾ ਸਕਦੀ ਹੈ, ਜੋ ਕਿ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Diaspora community
  • Chinese pressure
  • USA
  • Australia
  • ਪ੍ਰਵਾਸੀ ਭਾਈਚਾਾਰਾ
  • ਚੀਨੀ ਦਬਾਅ
  • ਅਮਰੀਕਾ
  • ਆਸਟ੍ਰੇਲੀਆ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

NEXT STORY

Stories You May Like

  • us imposes sanctions on five chinese companies  google engineer is the reason
    ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ
  • voter list in india
    ਭਾਰਤ 'ਚ ਵੋਟਰ ਸੂਚੀ 'ਚੋਂ ਹਟਾਏ ਗਏ 13 ਕਰੋੜ ਨਾਂ  ! ਅਮਰੀਕੀ ਸੰਸਦ ਮੈਂਬਰ ਨੇ ਜਤਾਈ ਚਿੰਤਾ
  • panic in bollywood following firing at tiger shroff
    Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ
  • sheikh hasina on bangladesh
    ਖ਼ਤਰੇ 'ਚ ਬੰਗਲਾਦੇਸ਼ ਦਾ ਭਵਿੱਖ ! ਸਾਬਕਾ PM ਸ਼ੇਖ ਹਸੀਨਾ ਨੇ ਜਤਾਈ ਚਿੰਤਾ
  • railways  safety measures supreme court  track fencing
    ਰੇਲਵੇ ਦੇ ਸੁਰੱਖਿਆ ਉਪਾਵਾਂ 'ਚ ਦੇਰੀ ਤੋਂ ਨਾਰਾਜ਼ ਸੁਪਰੀਮ ਕੋਰਟ, ਕਵਚ ਤੇ ਟਰੈਕ ਫੈਂਸਿੰਗ 'ਤੇ ਜਤਾਈ ਚਿੰਤਾ
  • australia to reduce temporary migrants
    ਆਸਟ੍ਰੇਲੀਆ ’ਚ 6.5 ਲੱਖ ਅਸਥਾਈ ਪ੍ਰਵਾਸੀ ਹੋਣਗੇ ਘੱਟ, ਭਾਰਤੀ ਵਿਦਿਆਰਥੀਆਂ ’ਤੇ ਵੀ ਪਵੇਗਾ ਅਸਰ
  • refugees deportation trump administration
    ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ ! ਟਰੰਪ ਪ੍ਰਸ਼ਾਸਨ ਦੇ ਨਵੇ ਫ਼ੈਸਲੇ ਨੇ ਵਧਾਈ ਚਿੰਤਾ
  • for vietnam the economic influence more so than a chinese
    ਲਾਓਸ 'ਚ ਚੀਨੀ ਫੌਜੀ ਅੱਡੇ ਨਾਲੋਂ ਆਰਥਿਕ ਪ੍ਰਭਾਵ ਵੀਅਤਨਾਮ ਲਈ ਵੱਡੀ ਚਿੰਤਾ !
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • france army jet
      ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼...
    • gyanesh kumar  marco rubio  india  protest
      ਗਿਆਨੇਸ਼ ਕੁਮਾਰ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ 'ਤੇ ਟਿੱਪਣੀ ਤੋਂ ਅਮਰੀਕੀ ਵਿਦੇਸ਼...
    • china laos airbase
      ਚੀਨ ਨੇ ਲਾਓਸ 'ਚ ਬਣਾਇਆ ਨਵਾਂ ਆਰਮੀ ਏਅਰਬੇਸ ! ਚਿੰਤਾ 'ਚ ਡੁੱਬੇ ਗੁਆਂਢੀ ਮੁਲਕ
    • us imposes sanctions on five chinese companies  google engineer is the reason
      ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ...
    • pakistan s frozen borders
      ਗੁਆਂਢੀ ਦੇਸ਼ਾਂ ਨਾਲ ਬੰਦ ਸਰਹੱਦਾਂ ਕਾਰਨ ਕੰਗਾਲੀ ਦੀ ਕਗਾਰ 'ਤੇ ਪਾਕਿਸਤਾਨ;...
    • guru nanak expressway
      ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
    • india canada ties
      ਮੁੜ ਲੀਹ 'ਤੇ ਆਉਣ ਲੱਗੇ ਭਾਰਤ ਤੇ ਕੈਨੇਡਾ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਕਈ...
    • concern targeting diaspora communities
      ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ
    • rubio on india paksitan
      'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!',...
    • deteriorating law and order in bangladesh
      ਬੰਗਲਾਦੇਸ਼ 'ਚ ਵਿਗੜਦੀ ਕਾਨੂੰਨ-ਵਿਵਸਥਾ, ਸਿਆਸੀ ਹਿੰਸਾ ਅਤੇ ਭੀੜਤੰਤਰ ਦਾ ਕਹਿਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +