ਸੈਕਰਾਮੈਂਟੋ (ਰਾਜ ਗੋਗਨਾ)- ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ ਵੱਲੋਂ 20ਵੀਂ ਸਾਲਾਨਾ ਅੰਤਰਰਾਸ਼ਟਰੀ ਕਾਨਫਰੰਸ 19 ਮਈ 2024 ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਪੂਜਾ ਰੈਸਟੋਰੇਂਟ 1223 ਮਰਕਲੇ ਐਵੇਨਿਊ ਵੈਸਟ ਸੈਕਰਾਮੈਂਟੋ 95691 ਵਿਖੇ ਕਰਵਾਈ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਦਲਵੀਰ ਦਿਲ ਨਿੱਜਰ ਅਤੇ ਜਨਰਲ ਸਕੱਤਰ ਗੁਰਜਤਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਕਾਨਫਰੰਸ ਵਿਚ ਦੇਸ਼ਾਂ-ਵਿਦੇਸ਼ਾਂ ਤੋਂ ਸਾਹਿਤਕਾਰ ਅਤੇ ਬੁੱਧੀਜੀਵੀ ਹਿੱਸਾ ਲੈਣ ਲਈ ਪਹੁੰਚ ਰਹੇ ਹਨ।
ਇਹ ਵੀ ਪੜ੍ਵੋ: ਦਰਗਾਹ 'ਤੇ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 17 ਲੋਕਾਂ ਦੀ ਮੌਤ
ਇਸ ਮੌਕੇ ਪੰਜਾਬੀ ਸਾਹਿਤ ਬਾਰੇ ਪਰਚੇ ਪੜ੍ਹੇ ਜਾਣਗੇ। ਕਵੀ ਸੰਮੇਲਨ ਹੋਵੇਗਾ। ਪੰਜਾਬੀ ਮਾਂ ਬੋਲੀ ਬਾਰੇ ਵਿਚਾਰ-ਚਰਚਾ ਹੋਵੇਗੀ। ਇਸ ਤੋਂ ਇਲਾਵਾ ਗੀਤ-ਸੰਗੀਤ ਵੀ ਹੋਵੇਗਾ। ਦੇਸ਼ਾਂ-ਵਿਦੇਸ਼ਾਂ ਤੋਂ ਸਾਹਿਤਕਾਰਾਂ ਨੂੰ ਇਸ ਕਾਨਫਰੰਸ ਵਿਚ ਪਹੁੰਚਣ ਲਈ ਸੁਨੇਹੇ ਪਹੁੰਚਣੇ ਸ਼ੁਰੂ ਹੋ ਗਏ ਹਨ।
ਇਹ ਵੀ ਪੜ੍ਹੋ: ਭਾਰਤ ਦਾ ਮੋਸਟ ਵਾਂਟੇਡ ਖ਼ਤਰਨਾਕ ਅੱਤਵਾਦੀ ਹਾਫਿਜ਼ ਸਈਦ ਲਾਹੌਰ ਦੇ ਹਸਪਤਾਲ ’ਚ ਦਾਖ਼ਲ, ਹਾਲਤ ਨਾਜ਼ੁਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਲੀਪੀਨਜ਼ ਵਿੱਚ ਟ੍ਰੇਨਿੰਗ ਹੈਲੀਕਾਪਟਰ ਕਰੈਸ਼, ਦੋ ਨੇਵੀ ਪਾਇਲਟ ਮਾਰੇ ਗਏ: ਅਧਿਕਾਰੀ
NEXT STORY