Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    9:13:39 AM

  • government offices aadhaar biometric attendance

    ਸਰਕਾਰੀ ਦਫ਼ਤਰਾਂ 'ਚ 'ਆਧਾਰ' ਨਾਲ ਲੱਗੇਗੀ...

  • hostel rooms  ceiling fans removal

    B.Tech ਵਿਦਿਆਰਥੀ ਖੁਦਕੁਸ਼ੀ ਮਾਮਲੇ 'ਚ ਵੱਡੀ...

  • nationwide bank strike

    ਜਲਦ ਨਿਬੇੜ ਲਓ Bank ਨਾਲ ਜੁੜੇ ਕੰਮ, 28, 29 ਤੇ 30...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ‘ਵਰਲਡ ਟ੍ਰੇਡ ਸੈਂਟਰ’ ਹਮਲੇ ਦੇ ਕਥਿਤ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ ਦਾ ਕਬੂਲਨਾਮਾ ਖਾਰਿਜ

INTERNATIONAL News Punjabi(ਵਿਦੇਸ਼)

‘ਵਰਲਡ ਟ੍ਰੇਡ ਸੈਂਟਰ’ ਹਮਲੇ ਦੇ ਕਥਿਤ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ ਦਾ ਕਬੂਲਨਾਮਾ ਖਾਰਿਜ

  • Edited By Sandeep Kumar,
  • Updated: 30 Aug, 2026 07:42 AM
United States of America
confession of alleged mastermind rejected
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਏਜੰਸੀ) : ਅਮਰੀਕੀ ਫ਼ੌਜੀ ਅਦਾਲਤ ਨੇ ਫ਼ੈਸਲਾ ਸੁਣਾਇਆ ਹੈ ਕਿ 11 ਸਤੰਬਰ ਦੇ ਵਰਲਡ ਟ੍ਰੇਡ ਸੈਂਟਰ ਹਮਲਿਆਂ ਦੇ ਕਥਿਤ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ ਨੇ 2007 ’ਚ ਸੰਘੀ ਜਾਂਚ ਬਿਊਰੋ (ਐੱਫ. ਬੀ. ਆਈ.) ਏਜੰਟਾਂ ਸਾਹਮਣੇ ਜੋ ਕਬੂਲਨਾਮੇ ਦਿੱਤੇ ਸਨ, ਉਨ੍ਹਾਂ ਨੂੰ ਮੁਕੱਦਮੇ ’ਚ ਸਬੂਤ ਵਜੋਂ ਵਰਤਿਆ ਨਹੀਂ ਜਾ ਸਕਦਾ ਕਿਉਂਕਿ ਇਹ ਬਿਆਨ ਆਪਣੀ ਮਰਜ਼ੀ ਨਾਲ ਨਹੀਂ ਦਿੱਤੇ ਗਏ ਸਨ। ਇਹ ਫ਼ੈਸਲਾ ਅਮਰੀਕੀ ਸਰਕਾਰ ਦੀ ਉਸ ਲੰਮੀ ਕੋਸ਼ਿਸ਼ ਲਈ ਇਕ ਝਟਕਾ ਹੈ, ਜਿਸ ਦੇ ਤਹਿਤ ਮੁਹੰਮਦ (ਜਿਸ ਨੂੰ ਕੇ. ਐੱਸ. ਐੱਮ. ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ) ’ਤੇ ਮੁਕੱਦਮਾ ਚਲਾਇਆ ਜਾ ਰਿਹਾ ਹੈ। ਉਸ ’ਤੇ 4 ਕਮਰਸ਼ੀਅਲ ਜਹਾਜ਼ਾਂ ਨੂੰ ਹਾਈਜੈਕ ਕਰਨ ਅਤੇ ਉਨ੍ਹਾਂ ਨੂੰ ਵਰਲਡ ਟ੍ਰੇਡ ਸੈਂਟਰ ਅਤੇ ਪੈਂਟਾਗਨ ਨਾਲ ਟਕਰਾਉਣ ਦੀ ਸਾਜ਼ਿਸ਼ ਰਚਣ ਅਤੇ ਉਸ ਨੂੰ ਅੰਜਾਮ ਦੇਣ ’ਚ ਮਦਦ ਕਰਨ ਦਾ ਦੋਸ਼ ਹੈ।

ਇਹ ਵੀ ਪੜ੍ਹੋ : ਅਮਰੀਕਾ 'ਚੋਂ 10 ਲੱਖ ਪ੍ਰਵਾਸੀ ਡਿਪੋਰਟ ! 16 ਲੱਖ ਹੋਰ 'ਤੇ ਕਾਰਵਾਈ ਦੀ ਤਿਆਰੀ

ਜ਼ਿਕਰਯੋਗ ਹੈ ਕਿ 11 ਸਤੰਬਰ, 2001 ਦੇ ਹਮਲਿਆਂ ’ਚ ਲੱਗਭਗ 3,000 ਲੋਕ ਮਾਰੇ ਗਏ ਸਨ। ਫ਼ੌਜੀ ਅਦਾਲਤ ਦੇ ਜੱਜ ਲੈਫ਼ਟੀਨੈਂਟ ਕਰਨਲ ਮਾਈਕਲ ਸ਼੍ਰਮਾ ਨੇ ਫ਼ੈਸਲਾ ਸੁਣਾਇਆ ਕਿ ਜਨਵਰੀ 2007 ਵਿਚ 4 ਦਿਨਾਂ ਦੀ ਪੁੱਛਗਿੱਛ ਦੌਰਾਨ ਮੁਹੰਮਦ ਨੇ ਜੋ ਬਿਆਨ ਦਿੱਤੇ ਸਨ, ਉਨ੍ਹਾਂ ਨੂੰ ਉਸ ਦੇ ਖ਼ਿਲਾਫ਼ ਵਰਤਿਆ ਨਹੀਂ ਜਾ ਸਕਦਾ। ‘ਦਿ ਨਿਊਯਾਰਕ ਟਾਈਮਜ਼’ ਦੀ ਰਿਪੋਰਟ ਅਨੁਸਾਰ, ਅਦਾਲਤ ਦਾ ਹੁਕਮ ਜਨਤਕ ਤੌਰ ’ਤੇ ਜਾਰੀ ਨਹੀਂ ਕੀਤਾ ਗਿਆ ਸੀ ਪਰ ਜਿਨ੍ਹਾਂ ਵਕੀਲਾਂ ਨੇ ਫ਼ੈਸਲਾ ਦੇਖਿਆ ਸੀ, ਉਨ੍ਹਾਂ ਨੇ ਇਸ ਜਾਣਕਾਰੀ ਦੀ ਪੁਸ਼ਟੀ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • New York
  • World Trade Center
  • Mastermind
  • Khalid Sheikh Mohammed
  • confession
  • dismissal
  • ਨਿਊਯਾਰਕ
  • ਵਰਲਡ ਟ੍ਰੇਡ ਸੈਂਟਰ
  • ਮਾਸਟਰਮਾਈਂਡ
  • ਖਾਲਿਦ ਸ਼ੇਖ ਮੁਹੰਮਦ
  • ਕਬੂਲਨਾਮਾ
  • ਖਾਰਿਜ

'ਭਾਰਤ 'ਚੋਂ ਮੁਸਲਮਾਨਾਂ ਨੂੰ ਬਾਹਰ ਕੱਢਣਾ ਹਿੰਦੂਤਵ ਨਹੀਂ', ਨਿਊਯਾਰਕ 'ਚ ਬੋਲੇ RSS ਮੁਖੀ ਮੋਹਨ ਭਾਗਵਤ

NEXT STORY

Stories You May Like

  • trial remains for mastermind
    9/11 ਦੇ 25 ਸਾਲ : ਹਮਲਿਆਂ ਦੇ ਮਾਸਟਰਮਾਈਂਡ 'ਤੇ ਮੁਕੱਦਮਾ ਅਜੇ ਵੀ ਅਧੂਰਾ
  • sheikh hasina  s party sentenced
    ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ
  • fir in lucknow
    ਕ੍ਰਿਕਟਰ ਮੁਹੰਮਦ ਸ਼ਮੀ ਦੇ ਭਰਾ ਮੁਹੰਮਦ ਕੈਫ ’ਤੇ ਜਬਰ-ਜ਼ਿਨਾਹ ਦਾ ਦੋਸ਼
  • lawrence bishnoi  s   alleged wife   arrested
    ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਟ ਨੇਤਾ ਨੂੰ ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ
  • mohammed siraj named new captain of hyderabad team
    ਰਣਜੀ ਟਰਾਫ਼ੀ 2026-27: ਮੁਹੰਮਦ ਸਿਰਾਜ ਬਣੇ ਹੈਦਰਾਬਾਦ ਟੀਮ ਦੇ ਨਵੇਂ ਕਪਤਾਨ
  • china africa trade
    ਚੀਨ ਵੱਲੋਂ ਫ੍ਰੀ ਟ੍ਰੇਡ ਐਗਰੀਮੈਂਟ ਦਾ ਐਲਾਨ ! ਫ਼ਿਰ ਵੀ ਨਹੀਂ ਘਟ ਰਹੀਆਂ ਅਫ਼ਰੀਕਾ ਦੀਆਂ ਮੁਸ਼ਕਲਾਂ
  • airstrikes in yemen
    ਯਮਨ 'ਚ ਹੂਤੀ ਹਥਿਆਰਾਂ ਦੇ ਡਿਪੂ 'ਤੇ ਹਵਾਈ ਹਮਲੇ
  • supreme court  abu salem  release  dismissed
    ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਿਜ
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • joint panthic initiative by sikhs in germany
      ਜਰਮਨੀ ’ਚ ਸਿੱਖਾਂ ਦੀ ਸਾਂਝੀ ਪੰਥਕ ਪਹਿਲ, 31 ਮੈਂਬਰੀ ਕਮੇਟੀ ਦਾ ਗਠਨ
    • statement of army chief munir
      ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...
    • statement of iranian president
      UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ
    • china fire
      ਚੀਨ ’ਚ ਕੱਪੜਾ ਫੈਕਟਰੀ ’ਚ ਅੱਗ ਨੇ ਮਚਾਇਆ ਤਾਂਡਵ, 8 ਲੋਕਾਂ ਦੀ ਹੋਈ ਮੌਤ
    • minister incident
      ਬੰਦੂਕਾਂ ਦੀ ਨੋਕ 'ਤੇ ਦਿਨ-ਦਿਹਾੜੇ ਕਿਡਨੈਪ ਕਰ ਲਿਆ ਮੰਤਰੀ ! ਗੁਆਂਢੀ ਮੁਲਕ 'ਚ...
    • pakistani astronauts
      ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...
    • saudi airstrikes on yemeni port city
      ਯਮਨ ਦੇ ਬੰਦਰਗਾਹ ਸ਼ਹਿਰ ਮੋਖਾ 'ਤੇ ਸਾਊਦੀ ਹਵਾਈ ਹਮਲੇ, ਮਾਰੇ ਗਏ ਛੇ ਲੋਕ
    • nasa invites isro
      ਭਾਰਤ ਨੂੰ ਆਇਆ NASA ਦੇ Moon ਮਿਸ਼ਨ 'ਚ ਸ਼ਾਮਲ ਹੋਣ ਦਾ ਸੱਦਾ ! ISRO ਨੇ ਦਿੱਤਾ...
    • 11 dead in sudan gold mine collapse
      ਸੁਡਾਨ ’ਚ ਸੋਨੇ ਦੀ ਖਾਨ ਢਹਿਣ ਨਾਲ 11 ਦੀ ਮੌਤ
    • russia ukraine tension
      ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +