Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    5:32:08 PM

  • aadhaar users  online services will be closed this evening  know the time

    ਆਧਾਰ ਉਪਭੋਗਤਾਵਾਂ ਲਈ ਮਹੱਤਵਪੂਰਨ ਖ਼ਬਰ: ਅੱਜ ਸ਼ਾਮ...

  • civil hospital  malout hospital  doctor patient

    ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ...

  • punjab schools education department school students

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1...

  • ind vs zim 2nd t20i

    IND vs ZIM 2nd T20I: ਜ਼ਿੰਬਾਬਵੇ ਨੇ ਟਾਸ ਜਿੱਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਕੋਰੋਨਾ - ਪੁਲਸ ਨੇ ਘਰਾਂ ਦੀ ਤਲਾਸ਼ੀ ਤਾਂ ਬਰਾਮਦ ਹੋਈਆਂ 800 ਲਾਸ਼ਾਂ, ਮਚਿਆ ਹੰਗਾਮਾ

INTERNATIONAL News Punjabi(ਵਿਦੇਸ਼)

ਕੋਰੋਨਾ - ਪੁਲਸ ਨੇ ਘਰਾਂ ਦੀ ਤਲਾਸ਼ੀ ਤਾਂ ਬਰਾਮਦ ਹੋਈਆਂ 800 ਲਾਸ਼ਾਂ, ਮਚਿਆ ਹੰਗਾਮਾ

  • Updated: 14 Apr, 2020 03:18 AM
Jalandhar
corona   police search for homes  800 bodies recovered
  • Share
    • Facebook
    • Tumblr
    • Linkedin
    • Twitter
  • Comment

ਗਵਾਯਾਕਾਵਿਲ - ਇਕਵਾਡੋਰ ਵਿਚ ਕੋਰੋਨਾਵਾਇਰਸ ਦੇ 7,529 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਿਕ ਅਧਿਕਾਰਕ ਅੰਕਡ਼ਿਆਂ ਮੁਤਾਬਕ 350 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਦੇਸ਼ ਵਿਚ ਕੋਰੋਨਾ ਦਾ ਗਡ਼੍ਹ ਗਵਾਯਾਕਵਿਲ ਵਿਚ ਉਦੋਂ ਹੰਗਾਮਾ ਮਚ ਗਿਆ ਜਦ ਪੁਲਸ ਨੇ ਘਰਾਂ ਤਲਾਸ਼ੀ ਲਈ ਅਤੇ 800 ਤੋਂ ਜ਼ਿਆਦਾ ਲਾਸ਼ਾਂ ਬਰਾਮਦ ਹੋਈਆਂ। ਇਕਵਾਡੋਰ ਪੁਲਸ ਨੇ ਦੱਸਿਆ ਹੈ ਕਿ ਮਾਰੇ ਗਏ ਲੋਕ ਕੋਰੋਨਾਵਾਇਰਸ ਪਾਜ਼ੇਟਿਵ ਸਨ ਜਾਂ ਨਹੀਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਗਵਾਯਾਕਵਿਲ ਵਿਚ ਹਾਲ ਇਹ ਹੈ ਕਿ ਹਸਪਤਾਲਾਂ, ਆਪਾਤ ਸੇਵਾਵਾਂ ਅਤੇ ਅੰਤਿਮ ਸਸਕਾਰ ਵਾਲੀਆਂ ਥਾਵਾਂ 'ਤੇ ਭਾਰੀ ਦਬਾਅ ਹੈ।

PunjabKesari

ਇਸ ਟਾਪੂ ਸ਼ਹਿਰ ਵਿਚ ਲਾਸ਼ਾਂ ਨੂੰ ਦਫਨਾਉਣ ਦੇ ਕੰਮ ਵਿਚ ਲੱਗੇ ਮੁਰਦਾ ਘਰਾਂ ਦੇ ਲੋਕ ਇੰਨੀ ਵੱਡੀ ਗਿਣਤੀ ਵਿਚ ਲਾਸ਼ਾਂ ਦਫਨਾਉਣ ਵਿਚ ਅਸਮਰਥ ਨਜ਼ਰ ਆ ਰਹੇ ਹਨ। ਲੋਕ ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕਰ ਰਹੇ ਹਨ, ਜਿਨ੍ਹਾਂ ਵਿਚ ਸਡ਼ਕਾਂ 'ਤੇ ਲਾਸ਼ਾਂ ਪਈਆਂ ਹੋਈਆਂ ਦਿੱਖ ਰਹੀਆਂ ਹਨ। ਕੋਰੋਨਾਵਾਇਰਸ ਨਾਲ ਨਜਿੱਠਣ ਲਈ ਪੁਲਸ ਅਤੇ ਫੌਜੀ ਕਰਮੀਆਂ ਦੀ ਮਦਦ ਕਰ ਰਹੀ ਇਕ ਟੀਮ ਦੀ ਅਗਵਾਈ ਕਰਨ ਵਾਲੇ ਜਾਰਜ ਵਾਟਿਡ ਨੇ ਦੱਸਿਆ ਕਿ ਲੋਕਾਂ ਦੇ ਘਰਾਂ ਤੋਂ ਇਕੱਠੀਆਂ ਕੀਤੀਆਂ ਗਈਆਂ ਲਾਸ਼ਾਂ ਦੀ ਗਿਣਤੀ 700 ਤੋਂ ਜ਼ਿਆਦਾ ਹੈ।

PunjabKesari

600 ਤੋਂ ਜ਼ਿਆਦਾ ਲਾਸ਼ਾਂ ਬਿਨਾਂ ਜਾਂਚ ਦੇ ਦਫਨਾਈਆਂ
ਇਕਵਾਡੋਰ ਪੁਲਸ ਨੇ ਐਤਵਾਰ ਨੂੰ ਟਵਿੱਟਰ 'ਤੇ ਦੱਸਿਆ ਸੀ ਕਿ ਸੰਯੁਰਤ ਕਾਰਜ ਬਲ ਨੇ ਪਿਛਲੇ 3 ਹਫਤਿਆਂ ਵਿਚ ਇਕ ਅਭਿਆਨ ਵਿਚ ਘਰਾਂ ਤੋਂ 771 ਲਾਸ਼ਾਂ ਅਤੇ ਹਸਪਤਾਲਾਂ ਤੋਂ ਹੋਰ 631 ਲਾਸ਼ਾਂ ਚੁੱਕੀਆਂ ਸਨ। ਵਾਟਿਡ ਨੇ ਹਾਲਾਂਕਿ ਪੀਡ਼ਤਾਂ ਦੀ ਮੌਤ ਦਾ ਕਾਰਨ ਨਹੀਂ ਦੱਸਿਆ ਅਤੇ ਇਨ੍ਹਾਂ ਵਿਚੋਂ 600 ਲੋਕਾਂ ਦੀਆਂ ਲਾਸ਼ਾਂ ਅਧਿਕਾਰੀਆਂ ਨੇ ਦਫਨਾ ਦਿੱਤੀਆਂ ਹਨ। ਇਕਵਾਡੋਰ ਵਿਚ 29 ਫਰਵਰੀ ਨੂੰ ਕੋਰੋਨਾਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ ਅਤੇ ਇਸ ਤੋਂ ਬਾਅਦ 7,529 ਮਾਮਲੇ ਸਾਹਮਣੇ ਆ ਚੁੱਕੇ ਹਨ। ਸਰਕਾਰ ਮੁਤਾਬਕ ਗਵਾਯਾਕਵਿਲ ਵਿਚ ਦੇਸ਼ ਵਿਚ ਪਾਜ਼ੇਟਿਵ ਲੋਕਾਂ ਵਿਚੋਂ 70 ਫੀਸਦੀ ਤੋਂ ਜ਼ਿਆਦਾ ਸਾਹਮਣੇ ਆਏ ਹਨ। ਗਵਾਯਾਵਕਿਲ ਵਿਚ 4 ਹਜ਼ਾਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ।

PunjabKesari

  • Coronavirus
  • Ecuador
  • ਇਕਵਾਡੋਰ
  • ਕੋਰੋਨਾਵਾਇਰਸ

ਚੀਨ 'ਚ ਕੋਵਿਡ-19 ਮਹਾਮਾਰੀ ਦੇ ਵੈਕਸੀਨ ਲਈ ਟ੍ਰਾਇਲ-2 ਸ਼ੁਰੂ

NEXT STORY

Stories You May Like

  • search operation conducted in central jail goindwal sahib
    ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਤਲਾਸ਼ੀ ਮੁਹਿੰਮ, ਮੋਬਾਈਲ ਸਮੇਤ ਇਤਰਾਜ਼ਯੋਗ ਸਮੱਗਰੀ ਬਰਾਮਦ
  • fire broke at hotel located in front of the police commissioner  s residence
    ਪੁਲਸ ਕਮਿਸ਼ਨਰ ਦੀ ਕੋਠੀ ਸਾਹਮਣੇ ਸਥਿਤ ਹੋਟਲ ਨੂੰ ਲੱਗੀ ਭਿਆਨਕ ਅੱਗ, ਇਲਾਕੇ 'ਚ ਮਚਿਆ ਹੜਕੰਪ
  • boy lodged in kapurthala modern jail dies under suspicious circumstances
    ਕਪੂਰਥਲਾ ਮਾਡਰਨ ਜੇਲ੍ਹ 'ਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • deadbodies of two persons found in nakodar sensation spreads
    ਨਕੋਦਰ ਵਿਖੇ ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ! ਫ਼ੈਲੀ ਸਨਸਨੀ
  • high voltage commotion outside rahul gandhis residence
    ਰਾਹੁਲ ਗਾਂਧੀ ਦੀ ਰਿਹਾਇਸ਼ ਬਾਹਰ ਹਾਈਵੋਲਟੇਜ ਹੰਗਾਮਾ !  INDIA ਬਲਾਕ ਦੇ MPs ਦੀ ਬੱਸ ਪੁਲਸ ਨੇ ਰੋਕ
  • uproar at punjab university
    ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ
  • khalra police station recovers 4 foreign pistols near border
    ਸਰਹੱਦ ਨੇੜਿਓਂ ਥਾਣਾ ਖਾਲੜਾ ਦੀ ਪੁਲਸ ਨੇ 4 ਵਿਦੇਸ਼ੀ ਪਿਸਤੌਲ ਕੀਤੇ ਬਰਾਮਦ
  • drone recovered from fields of border village in gurdaspur
    ਗੁਰਦਾਸਪੁਰ ਦੇ ਸਰਹੱਦੀ ਪਿੰਡ ਦੇ ਖੇਤਾਂ 'ਚੋਂ ਡਰੋਨ ਬਰਾਮਦ, ਪੁਲਸ ਜਾਂਚ 'ਚ ਜੁਟੀ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian origin players are gaining dominance in italian football
      ਇਟਲੀ ਦੇ ਫੁੱਟਬਾਲ ਜਗਤ 'ਚ ਵਧ ਰਿਹਾ ਹੈ ਭਾਰਤੀ ਮੂਲ ਦੇ ਖਿਡਾਰੀਆਂ ਦਾ ਦਬਦਬਾ
    • india  s   strategic autonomy   amid water tensions with china
      ਡੈਮਾਂ ਦੀ ਦੌੜ ਤੋਂ ਪਰੇ: ਚੀਨ ਨਾਲ ਜਲ-ਤਣਾਅ ਦਰਮਿਆਨ ਭਾਰਤ ਦੀ 'ਰਣਨੀਤਕ...
    • gangster joban billa reaches punjab after being deported from indonesia
      ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ...
    • india and tanzania review trade  defence at 3rd foreign office consultations
      ਭਾਰਤ ਤੇ ਤਨਜ਼ਾਨੀਆ ਨੇ ਤੀਜੀ FOC ਬੈਠਕ 'ਚ ਚਵਪਾਰ, ਰੱਖਿਆ ਤੇ ਡਿਜੀਟਲ ਸਬੰਧਾਂ...
    • growing crisis in balochistan
      ਬਲੋਚਿਸਤਾਨ 'ਚ ਵਧਦਾ ਸੰਕਟ: ਪਾਕਿਸਤਾਨੀ ਸ਼ਾਸਨ ਮਾਡਲ ਦੀ ਅਸਫਲਤਾ ਤੇ ਆਜ਼ਾਦੀ ਦਾ...
    • questions raised on jamaat e islami  s moral claims
      ਜਮਾਤ-ਏ-ਇਸਲਾਮੀ ਦੇ ਨੈਤਿਕ ਦਾਅਵਿਆਂ 'ਤੇ ਉੱਠੇ ਸਵਾਲ : ਗਾਜ਼ੀ ਨਜ਼ਰੂਲ ਇਸਲਾਮ...
    • imran khan  s son appeals to the international community to intervene
      'ਉਨ੍ਹਾਂ ਨੂੰ ਡਾਕਟਰੀ ਸਹਾਇਤਾ ਦੀ ਲੋੜ ਹੈ'; ਇਮਰਾਨ ਦੇ ਪੁੱਤਰ ਨੇ ਅੰਤਰਰਾਸ਼ਟਰੀ...
    • drone attack on iraqi city with us military presence
      ਅਮਰੀਕੀ ਫ਼ੌਜ ਦੀ ਮੌਜੂਦਗੀ ਵਾਲੇ ਇਰਾਕੀ ਸ਼ਹਿਰ ’ਤੇ ਡਰੋਨ ਹਮਲਾ
    • us court rejects trump administration bid to revive usd 100 000 h 1b visa fee
      H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...
    • saudi prince died of drug overdose
      ਡਰੱਗਜ਼ ਓਵਰਡੋਜ਼ ਨਾਲ ਗਈ ਸੀ ਸਾਊਦੀ ਪ੍ਰਿੰਸ ਦੀ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +