Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    7:51:15 AM

  • iranian foreign minister arrives in islamabad

    ਈਰਾਨੀ ਵਿਦੇਸ਼ ਮੰਤਰੀ ਇਸਲਾਮਾਬਾਦ ਪਹੁੰਚੇ, ਅਮਰੀਕਾ...

  • india is facing the threat of extreme heat and drought

    ਸਾਵਧਾਨ! ਭਾਰਤ 'ਤੇ ਮੰਡਰਾ ਰਿਹਾ ਭਿਆਨਕ ਗਰਮੀ ਤੇ...

  • blackout in these districts of punjab

    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ

  • rcb vs gt

    ਕੋਹਲੀ-ਪਡਿੱਕਲ ਦੇ ਤੂਫ਼ਾਨ 'ਚ ਉੱਡੀ ਗੁਜਰਾਤ, RCB...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕੋਰੋਨਾ ਨੇ ਸਭ ਤੋਂ ਅਮੀਰ ਦੇਸ਼ ਅਮਰੀਕਾ ਦੀ ਕਮਰ ਤੋੜੀ, 30 ਟ੍ਰਿਲੀਅਨ ਡਾਲਰ ਤੋਂ ਜ਼ਿਆਦਾ ਹੋਇਆ ਉਧਾਰ

INTERNATIONAL News Punjabi(ਵਿਦੇਸ਼)

ਕੋਰੋਨਾ ਨੇ ਸਭ ਤੋਂ ਅਮੀਰ ਦੇਸ਼ ਅਮਰੀਕਾ ਦੀ ਕਮਰ ਤੋੜੀ, 30 ਟ੍ਰਿਲੀਅਨ ਡਾਲਰ ਤੋਂ ਜ਼ਿਆਦਾ ਹੋਇਆ ਉਧਾਰ

  • Edited By Vandana,
  • Updated: 03 Feb, 2022 09:43 AM
United States of America
corona breaks back of us  richest country  borrows more than 30 trillion
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏ. ਐੱਨ. ਆਈ.)- ਕੋਰੋਨਾ ਨੇ ਦੁਨੀਆ ਦੇ ਸਭ ਤੋਂ ਅਮੀਰ ਦੇਸ਼ ਅਮਰੀਕਾ ਦੀ ਕਮਰ ਤੋੜ ਦਿੱਤੀ ਹੈ ਅਤੇ ਉਸ ਦਾ ਕੁੱਲ ਰਾਸ਼ਟਰੀ ਕਰਜ਼ ਭਾਰ ਰਿਕਾਰਡ 30 ਟ੍ਰਿਲੀਅਨ ਡਾਲਰ ਤੋਂ ਜ਼ਿਆਦਾ ਹੋ ਗਿਆ ਹੈ। ਅਮਰੀਕੀ ਸਰਕਾਰ ਦੇ ਤਹਿਤ ਆਉਣ ਵਾਲੇ ਟ੍ਰੈਜਰੀ ਵਿਭਾਗ ਨੇ ਇਹ ਅੰਕੜਾ ਜਾਰੀ ਕੀਤਾ ਹੈ।

ਅਮਰੀਕੀ ਮੀਡੀਆ ਰਿਪੋਰਟਾਂ ਮੁਤਾਬਕ, ਮਾਹਿਰ ਇਸ ਮਸਲੇ ’ਤੇ ਵੰਡੇ ਹੋਏ ਨਜ਼ਰ ਆ ਰਹੇ ਹਨ। ਕੋਈ ਸਾਫ ਤੌਰ ’ਤੇ ਨਹੀਂ ਬੋਲ ਸੱਕ ਰਿਹਾ ਹੈ ਕਿ ‘ਕਿੰਨਾ ਕਰਜ਼ਾ ਬਹੁਤ ਜ਼ਿਆਦਾ ਮੰਨਿਆ ਜਾਵੇਗਾ’ ਜਾਂ ਇਹ ਦੇਸ਼ ਲਈ ਵਾਕਈ ਵਿਚ ਕਿੰਨੀ ਵੱਡੀ ਸਮੱਸਿਆ ਹੈ ਪਰ ਸਾਰੇ ਇਕ ਗੱਲ ’ਤੇ ਸਹਿਮਤ ਦਿਖਾਈ ਦਿੱਤੇ ਕਿ ਕਰਜ਼ੇ ਦਾ ਇੰਨਾ ਵੱਡਾ ਅੰਕੜਾ ਅਜਿਹੇ ਮੁਸ਼ਕਲ ਸਮੇਂ ਵਿਚ ਸਾਹਮਣੇ ਆਇਆ ਹੈ, ਜਦੋਂ ਅਮਰੀਕਾ ਦੀ ਰਾਜਕੋਸ਼ੀ ਅਤੇ ਮੁਦਰਾ ਨੀਤੀ ਮੁਸ਼ਕਲਾਂ ’ਚੋਂ ਲੰਘ ਰਹੀ ਹੈ। ਉਧਾਰ ਦੀ ਲਾਗਤ ਵਧਣ ਦੀ ਵੀ ਸੰਭਾਵਨਾ ਹੈ, ਜਿਸਦਾ ਸਿੱਧਾ ਅਸਰ ਦੇਸ਼ ਦੀ ਆਰਥਿਕਤਾ ’ਤੇ ਪਵੇਗਾ। ਕਰਜ਼ੇ ਦੇ ਅਸਮਾਨ ਛੁਹਣ ਦੇ ਪਿੱਛੇ ਕਈ ਕਾਰਨ ਹਨ, ਜਿਨ੍ਹਾਂ ਵਿਚੋਂ ਇਕ ਕਾਰਨ ਇਹ ਹੈ ਕਿ ਸਰਕਾਰ ਨੇ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਸਰਕਾਰੀ ਖਰਚੇ ਵਿਚ ਵਾਧਾ ਕੀਤਾ ਹੈ।

ਪੜ੍ਹੋ ਇਹ ਅਹਿਮ ਖ਼ਬਰ- ਕੋਰੋਨਾ ਟੀਕਾਕਰਨ ਖ਼ਿਲਾਫ਼ ਕੈਨੇਡਾ 'ਚ ਵਿਰੋਧ ਪ੍ਰਦਰਸ਼ਨ ਜਾਰੀ, ਟਰੂਡੋ ਦੇ ਅਸਤੀਫ਼ੇ ਦੀ ਮੰਗ

ਜਾਪਾਨ ਅਤੇ ਜੀਨ ਦੇ ਨਿਵੇਸ਼ਕਾਂ ਤੋਂ ਲਿਆ ਉਧਾਰ
ਇਸ ਮਿਆਦ ਦੌਰਾਨ (2019 ਦੇ ਅਖੀਰ ਤੋਂ) ਅਮਰੀਕੀ ਸਰਕਾਰ ਨੇ ਜਾਪਾਨ ਅਤੇ ਚੀਨ ਦੀ ਅਗਵਾਈ ਵਾਲੇ ਵਿਦੇਸ਼ੀ ਨਿਵੇਸ਼ਕਾਂ ਤੋਂ ਲਗਭਗ 7 ਟ੍ਰਿਲੀਅਨ ਡਾਲਰ ਦਾ ਉਧਾਰ ਲਿਆ ਹੈ, ਜਿਸਦਾ ਵਾਪਸ ਭੁਗਤਾਨ ਕਰਨ ਦੀ ਲੋੜ ਹੋਵੇਗੀ। ਅਮਰੀਕੀ ਵਿੱਤ ਮਾਹਿਰਾਂ ਨੇ ਇਕ ਦੂਸਰਾ ਕਾਰਨ ਸਾਲ 2008 ਦੇ ਵਿੱਤੀ ਸੰਕਟ ਤੋਂ ਬਾਅਦ ਰਾਸ਼ਟਰੀ ਕਰਜ਼ੇ ਦੇ ਭਾਰ ਵਿਚ ਹੋਏ ਵਾਧੇ ਨੂੰ ਦੱਸਿਆ ਹੈ ਜੋ ਮਹਾਮਾਰੀ ਦੇ ਲਗਭਗ ਇਕ ਦਹਾਕੇ ਪਹਿਲਾਂ ਦੀ ਗੱਲ ਹੈ। ਓਦੋਂ ਅਮਰੀਕਾ ਵਿਚ ਇਕ ਵੱਡਾ ਆਰਥਿਕ ਸੰਕਟ ਖੜ੍ਹਾ ਹੋ ਗਿਆ ਸੀ। ਜਦੋਂ ਦਸੰਬਰ 2007 ਵਿਚ ਵਿਸ਼ਵ ਆਰਥਿਕਤਾ ਵਿਚ ਗਿਰਾਵਟ ਸ਼ੁਰੂ ਹੋਈ ਸੀ, ਓਦੋਂ ਅਮਰੀਕਾ ਦਾ ਰਾਸ਼ਟਰੀ ਕਰਜ਼ਾ ਦੇ ਭਾਰ 9.2 ਟ੍ਰਿਲੀਅਨ ਡਾਲਰ ਸੀ।

ਟਰੰਪ ਸਰਕਾਰ ਕਾਰਨ ਵੀ ਵਧੇਗਾ ਅੰਕੜਾ
ਟੈਕਸ ਪਾਲਿਸੀ ਸੈਂਟਰ ਮੁਤਾਬਕ, ਸਾਲ 2017 ਵਿਚ ਤਤਕਾਲੀਨ ਟਰੰਪ ਸਰਕਾਰ ਵਲੋਂ ਨਿਯਮਿਤ ਟੈਕਸ ਕਟਸ ਐਂਡ ਡਾਬਸ ਐਕਟ ਦੇ ਤਹਿਤ ਟੈਕਸ ਕਟੌਤੀ ਨਾਲ ਹੋਣ ਵਾਲੇ ਮਾਲੀਆ ਘਾਟੇ ਵਿਚ 2018 ਤੋਂ 2025 ਦਰਮਿਆਨ ਕਰਜ਼ਾ ਵਿਚ ਅਨੁਮਾਨਿਤ 1-2 ਟ੍ਰਿਲੀਅਨ ਡਾਲਰ ਦਾ ਵਾਧਾ ਹੋਵੇਗਾ। ਟਰੰਪ ਸਰਕਾਰ ਕਾਰਨ ਵੀ ਉਧਾਰ ਦਾ ਅੰਕੜਾ ਹੋਰ ਵਧੇਗਾ। ਇਥੋਂ ਤੱਕ ਕਿ ਬਾਈਡੇਨ ਸਰਕਾਰ ਦੌਰਾਨ ਵੀ ਕਾਂਗਰਸ ਨੇ ਛੋਟੇ ਕਾਰੋਬਾਰੀਆਂ, ਬੇਰੋਜ਼ਗਾਰਾਂ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਅਤੇ ਹੋਰ ਸਮੂਹਾਂ ਨੂੰ ਸਮਰਥਨ ਦੇਣ ਲਈ ਪੈਂਡੇਮਿਕ ਪ੍ਰੋਗਰਾਮਾਂ ਦੇ ਤਹਿਤ ਖਰਬਾਂ ਡਾਲਰ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • United States
  • Record National Debt
  • Covid-19
  • ਅਮਰੀਕਾ
  • ਰਿਕਾਰਡ ਰਾਸ਼ਟਰੀ ਕਰਜ਼
  • ਕੋਵਿਡ-19

ਦਰਦਨਾਕ: ਕਾਂਗੋ ’ਚ ‘ਹਾਈ-ਵੋਲਟੇਜ’ ਬਿਜਲੀ ਦੀ ਤਾਰ ਦੀ ਲਪੇਟ ’ਚ ਆਉਣ ਨਾਲ 26 ਲੋਕਾਂ ਦੀ ਮੌਤ

NEXT STORY

Stories You May Like

  • chemical truck  passenger bus  30 injured
    ਸਵਾਰੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ! 3 ਦੀ ਦਰਦਨਾਕ ਮੌਤ, 30 ਤੋਂ ਵੱਧ ਜ਼ਖ਼ਮੀ
  • world   lightest girl
    ਮਿਲੋ ਦੁਨੀਆ ਦੀ ਸਭ ਤੋਂ ਹਲਕੀ ਕੁੜੀ ਨਾਲ, ਵਜ਼ਨ ਇੱਕ ਪਾਲਤੂ ਬਿੱਲੀ ਤੋਂ ਵੀ ਘੱਟ
  • give  1 billion and  most beautiful bride
    ਦੇਵੋ 1 ਅਰਬ ਡਾਲਰ ਅਤੇ ਸਭ ਤੋਂ ਖੂਬਸੂਰਤ ਲਾੜੀ! ਇਸ ਦੇਸ਼ ਦੇ ਫੌਜ ਮੁਖੀ ਨੇ ਤੁਰਕੀ ਨੂੰ 30 ਦਿਨਾਂ ਦਾ ਅਲਟੀਮੇਟਮ
  • gautam adani becomes asia  s richest person  10 richest people in world
    ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਗੌਤਮ ਅਡਾਨੀ, ਜਾਣੋ ਦੁਨੀਆ ਦੇ ਟਾਪ 10 ਅਮੀਰਾਂ ਦੀ ਸੂਚੀ
  • india  s ultra rich surge  6th globally
    ਭਾਰਤ ਬਣਿਆ ਦੁਨੀਆ ਦਾ 6ਵਾਂ ਅਮੀਰ ਦੇਸ਼, ਅਰਬਪਤੀਆਂ ਦੀ ਗਿਣਤੀ 'ਚ ਵੀ ਭਾਰੀ ਵਾਧਾ
  • america s most expensive drone missing in hormuz
    18,51,57,00,000 ਰੁਪਏ ਦਾ ਨੁਕਸਾਨ! ਹੋਰਮੁਜ਼ 'ਚ ਗਾਇਬ ਹੋਇਆ ਅਮਰੀਕਾ ਦਾ ਸਭ ਤੋਂ ਮਹਿੰਗਾ ਡਰੋਨ
  • pakistan  next round of us iran talks
    ਅਮਰੀਕਾ-ਈਰਾਨ ਵਾਰਤਾ: ਪਾਕਿਸਤਾਨ ਨੇ ਦੂਜੇ ਦੌਰ ਦੀ ਮੇਜ਼ਬਾਨੀ ਲਈ ਕਮਰ ਕੱਸੀ, ਇਸਲਾਮਾਬਾਦ 'ਚ ਸਖ਼ਤ ਸੁਰੱਖਿਆ
  • one arrested with 30 narcotic pills  case registered
    30 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ, ਮਾਮਲਾ ਦਰਜ
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
  • manoranjan kalia welcomed raghav chadha to the party
    ਰਾਘਵ ਚੱਢਾ ਸਣੇ 'ਆਪ' ਦੇ 7 MPs ਭਾਜਪਾ 'ਚ ਸ਼ਾਮਲ, ਮਨੋਰੰਜਨ ਕਾਲੀਆ ਨੇ ਕੀਤਾ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • punjab blackout occurred
    ਪੰਜਾਬ 'ਚ ਵੱਜਣ ਲੱਗੇ ਖਤਰੇ ਦੇ ਘੁੱਗੂ! ਹੋ ਗਿਆ ਬਲੈਕਆਊਟ (ਵੀਡੀਓ)
Trending
Ek Nazar
ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • snowfall in hindu kush himalayan
      ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ
    • wildfire in japan
      ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...
    • big action of pakistani army
      ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ
    • big statement from israeli minister
      ਬੱਸ ਅਮਰੀਕਾ ਦੀ ਹਾਂ ਤੇ ਫਿਰ ਘਾਤਕ ਜੰਗ ਸ਼ੁਰੂ! ਇਜ਼ਰਾਇਲੀ ਮੰਤਰੀ ਦਾ ਵੱਡਾ ਬਿਆਨ
    • questions raised over the death of 8 scientists
      ਏਲੀਅਨਜ਼ ਦਾ ਚੀਨ 'ਤੇ ਅਟੈਕ ! 8 ਵਿਗਿਆਨੀਆਂ ਦੀ ਮੌਤ 'ਤੇ ਉੱਠੇ ਸਵਾਲ
    • concession on strait of hormuz fees
      ਈਰਾਨ ਦਾ ਵੱਡਾ ਫੈਸਲਾ, ਰੂਸ ਅਤੇ ਕਈ ਹੋਰ ਦੇਸ਼ਾਂ ਨੂੰ 'ਹੋਰਮੁਜ਼' ਦੀ ਟ੍ਰਾਂਜ਼ਿਟ...
    • us offers 10 million reward
      ਅਮਰੀਕਾ ਦਾ ਵੱਡਾ ਕਦਮ, ਇਰਾਕੀ ਅੱਤਵਾਦੀ ਸਰਗਨਾ 'ਤੇ ਰੱਖਿਆ 10 ਮਿਲੀਅਨ ਡਾਲਰ ਦਾ...
    • italian pm meloni shares post
      ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...
    • may 1 deadline trump
      1 ਮਈ ਦੀ ਡੈੱਡਲਾਈਨ ਨੇ ਵਧਾਈ ਟਰੰਪ ਦੀ ਟੈਨਸ਼ਨ! ਈਰਾਨ ਤੋਂ ਵਾਪਸ ਬੁਲਾਉਣੀ ਪਵੇਗੀ...
    • russia will now pay in this currency for oil and gas business with europe
      ਤੇਲ ਅਤੇ ਗੈਸ ਦੇ ਕਾਰੋਬਾਰ ਲਈ ਰੂਸ ਨੇ ਲਿਆ ਅਹਿਮ ਫੈਸਲਾ; ਹੁਣ ਇਸ ਕਰੰਸੀ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +