Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    6:00:12 AM

  • spain defeats argentina 1 0 in the final

    ਸਪੇਨ ਬਣਿਆ ਫੁੱਟਬਾਲ ਦਾ ਨਵਾਂ ਬਾਦਸ਼ਾਹ: ਅਰਜਨਟੀਨਾ...

  • 5 5 magnitude earthquake shakes peru

    ਪੇਰੂ 'ਚ 5.5 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ: 5...

  • team india lost despite rohit sharma  s historic century

    ਰੋਹਿਤ ਸ਼ਰਮਾ ਦੇ ਇਤਿਹਾਸਕ ਸੈਂਕੜੇ ਦੇ ਬਾਵਜੂਦ ਹਾਰੀ...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਜੇਲ੍ਹਾਂ 'ਚ ਕੈਦੀਆਂ ਦੇ ਤਬਾਦਲੇ ਤੋਂ ਬਾਅਦ ਹੋਇਆ ਕੋਰੋਨਾ ਮਾਮਲਿਆਂ 'ਚ ਵਾਧਾ

INTERNATIONAL News Punjabi(ਵਿਦੇਸ਼)

ਜੇਲ੍ਹਾਂ 'ਚ ਕੈਦੀਆਂ ਦੇ ਤਬਾਦਲੇ ਤੋਂ ਬਾਅਦ ਹੋਇਆ ਕੋਰੋਨਾ ਮਾਮਲਿਆਂ 'ਚ ਵਾਧਾ

  • Updated: 22 Dec, 2020 11:25 AM
United States of America
corona cases increase after transfer of prisoners to jails
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ, (ਗੁਰਿੰਦਰਜੀਤ ਨੀਟਾ ਮਾਛੀਕੇ)- ਮਿਸ਼ੀਗਨ ਸਥਿਤ ਕਿਨਰੋਸ ਜੇਲ੍ਹ ਨੂੰ ਉੱਥੇ ਦੇ ਕੈਦੀਆਂ ਅਤੇ ਅਧਿਕਾਰੀਆਂ ਦੁਆਰਾ ਇਸ ਦੇ ਦੂਰ-ਦੁਰਾਡੇ ਖੇਤਰ ਵਿਚ ਹੋਣ ਕਰਕੇ ਕੋਵਿਡ-19 ਦੀ ਲਾਗ ਦੇ ਫੈਲਣ ਤੋਂ ਸੁਰੱਖਿਅਤ ਮੰਨਿਆ ਜਾਂਦਾ ਸੀ। ਕਿਨਰੋਸ, ਅੱਪਰ ਪ੍ਰਾਇਦੀਪ ਵਿਚ ਏਅਰ ਫੋਰਸ ਦੇ ਬੇਸ 'ਤੇ ਬਣੀ ਜੇਲ੍ਹ ਹੈ ਜੋ ਕਿ ਮਿਸ਼ੀਗਨ ਦੀਆਂ ਜ਼ਿਆਦਾਤਰ ਜੇਲ੍ਹਾਂ ਦੇ ਉਲਟ ਵਾਇਰਸ ਤੋਂ ਘੱਟ ਪ੍ਰਭਾਵਿਤ ਸੀ ਕਿਉਂਕਿ ਮਾਰਚ ਅਤੇ ਅਕਤੂਬਰ ਵਿਚਕਾਰ ਇੱਥੇ ਵਾਇਰਸ ਦਾ ਸਿਰਫ ਇਕ ਮਾਮਲਾ ਹੋਇਆ ਸੀ ਪਰ 28 ਅਕਤੂਬਰ ਨੂੰ ਸੁਧਾਰ ਘਰ ਅਧਿਕਾਰੀਆਂ ਨੇ ਮਾਰਕਿਉਟੀ ਸ਼ਾਖਾ ਜੇਲ੍ਹ ਤੋਂ ਨੌਂ ਕੈਦੀਆਂ ਨੂੰ ਕਿਨਰੋਸ ਵਿਚ ਤਬਦੀਲ ਕਰ ਦਿੱਤਾ ਗਿਆ ਜਿੱਥੇ ਕਿ ਅਕਤੂਬਰ ਦੇ ਅਖੀਰ ਤੱਕ 837 ਪੁਸ਼ਟੀ ਕੀਤੇ ਮਾਮਲੇ ਸਨ, ਜਿਨ੍ਹਾਂ ਵਿਚੋਂ 350 ਵਾਇਰਸ ਦੇ ਮਾਮਲੇ ਕੈਦੀਆਂ ਦੇ ਤਬਾਦਲੇ ਮੌਕੇ ਵੀ ਕਿਰਿਆਸ਼ੀਲ ਸਨ।

ਇਸ ਤਬਾਦਲੇ ਦੇ ਤਕਰੀਬਨ ਤਿੰਨ ਹਫ਼ਤਿਆਂ ਬਾਅਦ ਸੁਧਾਰ ਵਿਭਾਗ ਦੇ ਅੰਕੜਿਆਂ ਅਨੁਸਾਰ ਕਿਨਰੋਸ ਵਿਚ ਵੀ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹਾਲਾਂਕਿ ਏਜੰਸੀ ਦੇ ਅਧਿਕਾਰੀ ਕਹਿੰਦੇ ਹਨ ਕਿ ਇਹ ਪ੍ਰਕੋਪ ਤਬਾਦਲੀ ਕਾਰਨ ਨਹੀਂ ਹੋਈ ਹੈ। ਜਦਕਿ 1,100 ਤੋਂ ਵੱਧ ਕੈਦੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ ਅਤੇ ਘੱਟੋ-ਘੱਟ 7 ਦੀ ਮੌਤ ਹੋ ਜਾਣ ਦੇ ਇਲਾਵਾ 100 ਤੋਂ ਵੱਧ ਗਾਰਡ ਵੀ ਬੀਮਾਰ ਹੋ ਗਏ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਕਿਨਰੋਸ ਆਏ ਕੈਦੀਆਂ ਦਾ ਦੋ ਵਾਰ ਤਬਾਦਲਾ ਕੀਤਾ ਗਿਆ ਸੀ ਅਤੇ ਕੈਦੀਆਂ ਨੇ ਮਾਰਕਿਉਟੀ ਤੋਂ ਕਿਨਰੋਸ ਰਵਾਨਾ ਹੋਣ ਤੋਂ ਪਹਿਲਾਂ ਉਥੇ ਕੋਵੀਡ-19 ਲਈ ਪਾਜ਼ੀਟਵ ਟੈਸਟ ਕੀਤਾ ਸੀ। ਸੰਯੁਕਤ ਰਾਜ ਦੀਆਂ ਜੇਲ੍ਹਾਂ ਵਿਚ 2,75,000 ਤੋਂ ਵੱਧ ਵਾਇਰਸ ਦੇ ਮਾਮਲੇ ਹੋ ਚੁੱਕੇ ਹਨ ਕਿਉਂਕਿ ਜੇਲ੍ਹਾਂ ਵਿਚ ਸਮਾਜਕ ਦੂਰੀਆਂ ਦੀ ਅਸਲ ਵਿਚ ਪਾਲਣਾ ਨਹੀਂ ਹੁੰਦੀ। ਮਿਸ਼ੀਗਨ ਵਿਚ ਕਿਸੇ ਵੀ ਸੂਬੇ ਦੀ ਜੇਲ੍ਹ ਪ੍ਰਣਾਲੀ ਨਾਲੋਂ ਸਭ ਤੋਂ ਜ਼ਿਆਦਾ ਵਾਇਰਸ ਦਾ ਪ੍ਰਕੋਪ ਹੋਇਆ ਹੈ। ਮਾਰਚ ਤੋਂ ਬਾਅਦ ਤਕਰੀਬਨ 20,000 ਕੈਦੀ ਵਾਇਰਸ ਨਾਲ ਸੂਬੇ ਦੀਆਂ ਜੇਲ੍ਹਾਂ ਵਿਚ ਸੰਕਰਮਿਤ ਹੋਏ ਹਨ ਅਤੇ ਘੱਟੋ-ਘੱਟ 102 ਦੀ ਮੌਤ ਹੋ ਵੀ ਚੁੱਕੀ ਹੈ। ਇਸ ਦੇ ਨਾਲ ਹੀ ਕੇਂਦਰੀ ਮਿਸ਼ੀਗਨ ਸੁਧਾਰ ਸੁਵਿਧਾ ਵਿਚ ਇਸ ਵੇਲੇ 2000 ਤੋਂ ਵੱਧ ਕੈਦੀ ਸਕਾਰਾਤਮਕ ਟੈਸਟ ਕਰ ਰਹੇ ਹਨ।

  • Corona
  • increase
  • transfer
  • prisoners
  • ਜੇਲ੍ਹਾਂ
  • ਕੈਦੀਆਂ
  • ਕੋਰੋਨਾ ਮਾਮਲਿਆਂ

ਸਾਲ 2020 'ਚ ਪੁਲਸ ਗੋਲੀਬਾਰੀ ਦੇ ਪੀੜਤਾਂ ਨੂੰ ਅਜੇ ਤੱਕ ਨਹੀਂ ਮਿਲਿਆ ਨਿਆਂ

NEXT STORY

Stories You May Like

  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • big reshuffle  8 lawyers transferred in punjab  see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • 20 ias officers  transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • transfer of patwaris
    ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ
  • it stocks in domestic markets increased due to buying  both sensex nifty
    ਘਰੇਲੂ ਬਾਜ਼ਾਰਾਂ 'ਚ IT ਸਟਾਕਾਂ 'ਚ ਖਰੀਦਦਾਰੀ ਕਾਰਨ ਹੋਇਆ ਵਾਧਾ, ਸੈਂਸੈਕਸ-ਨਿਫਟੀ ਨੇ ਲਗਾਈ ਦੌੜ
  • shahbaz government  s trouble   jaac  s new warning
    JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • fuel price increase
      ਮਹਿੰਗਾਈ ਦਾ ਵੱਡਾ ਝਟਕਾ ! ਪੈਟਰੋਲ, ਡੀਜ਼ਲ ਅਤੇ ਜੈੱਟ ਈਂਧਨ ਦੀਆਂ ਕੀਮਤਾਂ 'ਚ...
    • unprecedented levels of pollution in china
      ਚੀਨ ਦੇ ਸਮੁੰਦਰਾਂ 'ਚ ਪ੍ਰਦੂਸ਼ਣ ਦਾ ਬੇਮਿਸਾਲੀ ਪੱਧਰ ਵਾਤਾਵਰਣ ਲਈ ਵੱਡਾ ਖਤਰਾ
    • pakistan demolishes afghan refugee homes
      ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ 'ਤੇ ਕਹਿਰ, ਘਰ ਕੀਤੇ ਗਏ ਢਹਿ ਢੇਰੀ
    • asim munir
      ਬਲੋਚਿਸਤਾਨ 'ਚ ਪਾਕਿਸਤਾਨੀ ਫੌਜ ਬੇਵੱਸ; ਆਸਿਮ ਮੁਨੀਰ ਨੇ ਕਮਾਂਡਰਾਂ ਨੂੰ ਦਿੱਤੀ...
    • china will use ai to change the world s thinking on tibet
      ਤਿੱਬਤ ਪ੍ਰਤੀ ਦੁਨੀਆ ਦੀ ਸੋਚ ਬਦਲੇਗਾ ਚੀਨ ! ਕਰੇਗਾ AI ਦੀ ਵਰਤੋਂ
    • indian illegal immigration to us
      ਸੁਧਰ ਗਏ ਭਾਰਤੀ ! ਅਮਰੀਕਾ ਨੇ ਜਾਰੀ ਕੀਤੇ ਹੈਰਾਨ ਕਰਨ ਵਾਲੇ ਅੰਕੜੇ
    • uae airports warning
      'ਖ਼ਾਲੀ ਕਰ ਦਿਓ Airport..!', ਇਰਾਨ ਨੇ UAE ਨੂੰ ਦੇ'ਤੀ Warning
    • pakistan  s supreme court acquits muslim accused of burning christian couple
      ਪਾਕਿ 'ਚ ਸੁਪਰੀਮ ਕੋਰਟ ਨੇ ਈਸਾਈ ਜੋੜੇ ਨੂੰ ਸਾੜਨ ਦੇ ਦੋਸ਼ੀ ਮੁਸਲਿਮ ਵਿਅਕਤੀਆਂ...
    • venezuela
      ਵੈਨੇਜ਼ੁਏਲਾ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 5,000 ਤੋਂ ਪਾਰ ! 16,000...
    • miss pooja singing
      ਮਿਸ ਪੂਜਾ ਦੀ ਗਾਇਕੀ ਦੇ ਰੰਗਾਂ 'ਚ ਰੰਗਿਆ ਗਿਆ ‘ਮੇਲਾ ਜੀਲੋਂਗ ਦਾ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +