Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    6:38:34 PM

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

  • captain amrinder singh met amit shah

    ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ...

  • 9 people have died so far in a horrific accident in punjab

    ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ...

  • first wife s newborn son sold for 5 lakhs

    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਕੋਰੋਨਾ : ਇਟਲੀ 'ਚ ਆਪਣਿਆਂ ਦੇ ਅੰਤਿਮ ਸੰਸਕਾਰ 'ਤੇ ਵੀ ਜਾਣ ਦੀ ਮਨਜ਼ੂਰੀ ਨਹੀਂ

INTERNATIONAL News Punjabi(ਵਿਦੇਸ਼)

ਕੋਰੋਨਾ : ਇਟਲੀ 'ਚ ਆਪਣਿਆਂ ਦੇ ਅੰਤਿਮ ਸੰਸਕਾਰ 'ਤੇ ਵੀ ਜਾਣ ਦੀ ਮਨਜ਼ੂਰੀ ਨਹੀਂ

  • Updated: 26 Mar, 2020 07:26 PM
Italy
corona italy  funeral
  • Share
    • Facebook
    • Tumblr
    • Linkedin
    • Twitter
  • Comment

ਰੋਮ-ਦੁਨੀਆ ਦੇ ਤਮਾਤ ਦੇਸ਼ਾਂ 'ਚ ਕੋਰੋਨਾ ਨਾਲ ਹੋ ਰਹੀਆਂ ਮੌਤਾਂ ਨੇ ਰਿਸ਼ਤਿਆਂ ਦੀ ਪਰਿਭਾਸ਼ਾ ਹੀ ਬਦਲ ਦਿੱਤੀ ਹੈ। ਕੋਰੋਨਾਵਾਇਰਸ ਦੇ ਪ੍ਰਭਾਵ ਨਾਲ ਪਹਿਲੇ ਤਕ ਜਿਥੇ ਲੋਕ ਮਰਨ ਵਾਲਿਆਂ ਦੇ ਅੰਤਿਮ ਦਰਸ਼ਨ ਕਰਨ ਅਤੇ ਉਨ੍ਹਾਂ ਦੇ ਜਨਾਜ਼ੇ 'ਚ ਸ਼ਾਮਲ ਹੋ ਕੇ ਦੁੱਖ ਵਿਅਕਤ ਕਰਨਾ ਚਾਹੁੰਦੇ ਸਨ ਉੱਥੇ ਹੁਣ ਕੋਰੋਨਾਵਾਇਰਸ ਦੇ ਪ੍ਰਭਾਵ ਕਾਰਣ ਅੰਤਿਮ ਸੰਸਕਾਰ ਦੀ ਵੀ ਮਨਜ਼ੂਰੀ ਨਹੀਂ ਹੈ। ਆਲਮ ਇਹ ਹੈ ਕਿ ਜੇਕਰ ਕੋਰੋਨਾਵਾਇਰਸ ਦੇ ਪ੍ਰਭਾਵ ਨਾਲ ਕਿਸੇ ਵਿਅਕਤੀ ਦੀ ਮੌਤ ਹੁੰਦੀ ਜਾ ਰਹੀ ਹੈ ਤਾਂ ਲੋਕ ਡਰ ਕਾਰਣ ਉਸ ਦੇ ਘਰ ਪਹੁੰਚ ਕੇ ਸ਼ੋਕ ਵਿਅਕਤ ਕਰਨ ਤੋਂ ਵੀ ਕਤਰਾ ਰਹੇ ਹਨ। ਜੇਕਰ ਮੁਸਲਮ ਸਮੂਹ ਦੇ ਕਿਸੇ ਵਿਅਕਤੀ ਦੀ ਮੌਤ ਹੁੰਦੀ ਹੈ ਤਾਂ ਉਸ ਦਾ ਜਨਾਜਾ ਕੱਢਦੇ ਹਨ ਤਾਂ ਉਸ 'ਚ ਕੋਈ ਵੀ ਸ਼ਾਮਲ ਨਹੀਂ ਹੋ ਰਿਹਾ।

PunjabKesari

ਘਰ 'ਚ ਹੀ ਰਹਿ ਕੇ ਦੁੱਖ ਜਤਾਇਆ ਜਾ ਰਿਹਾ ਹੈ ਅਤੇ ਹੋਰ ਤਾਂ ਹੋਰ ਕੁਝ ਦੇਸ਼ਾਂ 'ਚ ਤਾਂ ਕੋਰੋਨਵਾਇਰਸ ਨਾਲ ਮਰਨ ਵਾਲਿਆਂ ਦਾ ਅੰਤਿਮ ਸੰਸਕਾਰ ਕਰਵਾਉਣ ਲਈ ਵੇਟਿੰਗ ਲਿਸਟ 'ਚ ਨਾਂ ਦਰਜ ਹੈ। ਸਭ ਤੋਂ ਬੁਰਾ ਹਾਲ ਇਟਲੀ ਅਤੇ ਸਪੇਨ ਦਾ ਹੈ। ਕੋਰੋਨਾਵਾਇਰਸ ਦੇ ਦੌਰ 'ਚ ਮੌਤ ਦੇ ਸਮੇਂ ਵੀ ਆਪਣੇ ਰਿਸ਼ਤੇਦਾਰਾਂ ਦਾ ਸਾਥ ਮੁੰਮਕਿਨ ਨਹੀਂ ਹੈ। ਵਾਇਰਸ ਕਿਸੇ ਦੀ ਵੀ ਪਰਵਾਹ ਨਹੀਂ ਕਰਦਾ, ਉਸ ਨੂੰ ਕੋਈ ਫਰਕ ਨਹੀਂ ਪੈਂਦਾ ਕੀ ਕਿਸੇ ਦੀ ਮੌਤ 'ਤੇ ਪਰਿਵਾਰ ਦਾ ਕੀ ਹਾਲ ਹੁੰਦਾ ਹੈ। ਪ੍ਰਭਾਵਿਤ ਹੋਣ ਦੇ ਖਤਰੇ ਨਾਲ ਹਸਪਤਾਲ 'ਚ ਕੋਈ ਮਰੀਜ਼ ਨੂੰ ਮਿਲਣ ਨਹੀਂ ਜਾ ਰਿਹਾ। ਕਈ ਪਰਿਵਾਰਾਂ 'ਚ ਤਾਂ ਦੂਜੇ ਮੈਂਬਰ ਆਪ ਵੀ ਕੁਆਰੰਟਾਈਨ ਹਨ।

PunjabKesari

ਸ਼ਾਇਦ ਦੁਨੀਆ 'ਚ ਪਹਿਲੀ ਵਾਰ ਅਜਿਹਾ ਹੋ ਰਿਹਾ ਹੋਵੇਗਾ ਕਿ ਮੌਤ ਦੀ ਇਸ ਖੇਡ 'ਚ ਸਾਰੀਆਂ ਸ਼ਰਤਾਂ ਵਾਇਰਸ ਨੇ ਤੈਅ ਕੀਤੀਆਂ ਹੋਣ। ਆਲਮ ਇਹ ਹੋ ਗਿਆ ਹੈ ਕਿ ਜਿਸ ਦਾ ਰਿਸ਼ਤੇਦਾਰ ਗੁਜ਼ਰ ਗਿਆ ਹੈ, ਉਸ ਨੂੰ ਇਕੱਲੇ ਹੀ ਸ਼ੋਕ ਮਨਾਉਣਾ ਪੈ ਰਿਹਾ ਹੈ। ਦੇਸ਼ਭਰ 'ਚ ਲਾਕਡਾਊਨ ਹੈ, ਅਜਿਹੇ 'ਚ ਕਿਸੇ ਵੀ ਜਨਾਜੇ 'ਚ ਵੀ ਜਾਣ ਦੀ ਇਜਾਜ਼ਤ ਨਹੀਂ ਹੈ। ਸਰਕਾਰ ਦੀ ਅੰਤਿਮ ਸੰਸਕਾਰ ਕਰਵਾ ਰਹੀ ਹੈ। ਲੋਕ ਇਕ ਦੂਜੇ ਦੇ ਗਲੇ ਲੱਗ ਕੇ ਰੋ ਨਹੀਂ ਸਕਦੇ, ਜਿਹੜਾ ਚੱਲਾ ਗਿਆ ਉਸ ਦੀਆਂ ਸਿਰਫ ਯਾਦਾਂ ਹੀ ਸਾਂਝਾ ਕਰ ਸਕਦੇ ਹਨ। ਇਸ ਤੋਂ ਇਲਾਵਾ ਵਾਇਰਸ ਨੇ ਉਸ ਦੇ ਸਾਰੇ ਹੱਕ ਖੋਹ ਲਏ ਹਨ।

PunjabKesari

ਚੀਨ ਤੋਂ ਬਾਅਦ ਜੇਕਰ ਕੋਈ ਦੂਜਾ ਵੱਡਾ ਸ਼ਹਿਰ ਕੋਰੋਨਾ ਦੀ ਚਪੇਟ 'ਚ ਆਇਆ ਹੈ ਤਾਂ ਉਸ ਦਾ ਨਾਂ ਹੈ ਇਲਟੀ ਦਾ ਬੇਰਗਾਮੋ ਸ਼ਹਿਰ। ਜਿਥੇ ਕੋਰੋਨਾਵਾਇਰਸ ਦਾ ਕਹਿਰ ਸਭ ਤੋਂ ਜ਼ਿਆਦਾ ਹੈ। ਇਕ ਹਫਤੇ 'ਚ ਇਥੇ 3 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਸਾਰੀਆਂ ਮੌਤਾਂ ਹਸਪਤਾਲਾਂ 'ਚ ਹੋਈਆਂ ਹਨ ਜਿਥੇ ਮਰਨ ਵਾਲਿਆਂ ਦਾ ਹੱਥ ਫੜ੍ਹਨ ਲਈ ਕੋਈ ਦੋਸਤ, ਕੋਈ ਰਿਸ਼ਤੇਦਾਰ ਮੌਜੂਦ ਨਹੀਂ ਸੀ, ਇਥੇ ਦੇ ਹਾਲਾਤ ਬਹੁਤ ਜ਼ਿਆਦਾ ਖਰਾਬ ਹੋ ਚੁੱਕੇ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਇੰਨੀਂ ਜ਼ਿਆਦਾ ਪਹੁੰਚ ਚੁੱਕੀ ਹੈ ਕਿ ਉੱਥੇ ਲੋਕਾਂ ਦਾ ਅੰਤਿਮ ਸੰਸਕਾਰ ਕਰਨ ਲਈ ਫੌਜ ਨੂੰ ਲੱਗਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਹੁਣ ਤਕ ਦੁਨੀਆਭਰ 'ਚ ਕੋਰੋਨਾਵਾਇਰਸ ਕਾਰਣ 4 ਲੱਖ 90 ਹਜ਼ਾਰ ਤੋਂ ਵਧੇਰੇ ਲੋਕ ਇਸ ਨਾਲ ਪ੍ਰਭਾਵਿਤ ਹਨ ਅਤੇ 22 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ।

PunjabKesari

  • Corona Italy
  • Not allowed
  • funeral
  • ਕੋਰੋਨਾ ਇਟਲੀ
  • ਮਨਜ਼ੂਰੀ ਨਹੀਂ
  • ਅੰਤਿਮ ਸੰਸਕਾਰ

ਕਾਬੁਲ ਗੁਰਦੁਆਰਾ ਹਮਲੇ 'ਚ ਆਪਣਿਆਂ ਨੂੰ ਗੁਆ ਚੁੱਕੇ ਸਿੱਖਾਂ ਦੇ ਸਵਾਲ, ਸਾਡਾ ਕੀ ਕਸੂਰ?

NEXT STORY

Stories You May Like

  • tavisha sharma  postmortem  funeral
    ਟਵਿਸ਼ਾ ਸ਼ਰਮਾ ਦਾ ਦੁਬਾਰਾ ਹੋ ਰਿਹੈ ਪੋਸਟਮਾਰਟਮ, ਸ਼ਾਮ ਨੂੰ ਹੋਵੇਗਾ ਅੰਤਿਮ ਸੰਸਕਾਰ
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • mortal remains of actor ajith  s mother cremated in chennai
    ਅਦਾਕਾਰ ਅਜੀਤ ਕੁਮਾਰ ਦੀ ਮਾਂ ਦਾ ਹੋਇਆ ਅੰਤਿਮ ਸੰਸਕਾਰ
  • lic preparing to enter fintech business
    ਫਿਨਟੈਕ ਕਾਰੋਬਾਰ ’ਚ ਉਤਰਨ ਦੀ ਤਿਆਰੀ ’ਚ LIC, ਰਣਨੀਤਕ ਨਿਵੇਸ਼ ’ਤੇ ਵੀ ਨਜ਼ਰ
  • italians worked for maharaja ranjit singh
    ਕਿਸੇ ਸਮੇਂ ਇਟਲੀ ਦੇ ਗੋਰੇ ਵੀ ਮਹਾਰਾਜਾ ਰਣਜੀਤ ਸਿੰਘ ਕੋਲ ਕਰਦੇ ਸੀ ਕੰਮ
  • pakistanis   act in italy  heart wrenching incident  compatriots not spared
    ਇਟਲੀ 'ਚ ਪਾਕਿਸਤਾਨੀ ਨਾਗਰਿਕਾਂ ਦੀ ਕਰਤੂਤ! ਕੀਤੀ ਰੂਹ ਕੰਬਾਊ ਵਾਰਦਾਤ, ਨਹੀਂ ਛੱਡੇ ਹਮਵਤਨੀ
  • tvisha sharma  s last rites took place after 12 days
    ਟਵਿਸ਼ਾ ਸ਼ਰਮਾ ਦਾ 12 ਦਿਨਾਂ ਬਾਅਦ ਹੋਇਆ ਅੰਤਿਮ ਸੰਸਕਾਰ; AIIMS ਦਿੱਲੀ ਦੀ ਟੀਮ ਵੱਲੋਂ ਦੂਜਾ ਪੋਸਟਮਾਰਟਮ ਮੁਕੰਮਲ
  • lpg rates increased by 97  in 6 months
    6 ਮਹੀਨਿਆਂ 'ਚ 97% ਤੱਕ ਵਧੇ LPG ਦੇ ਰੇਟ, 'ਛੋਟੂ ਸਿਲੰਡਰ' ਵੀ ਹੋਇਆ ਮਹਿੰਗਾ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • investors lost 2 trillion why did the us stock market fall so fast
      ਨਿਵੇਸ਼ਕਾਂ ਦੇ ਡੁੱਬੇ 2 ਟ੍ਰਿਲੀਅਨ ਡਾਲਰ, ਅਮਰੀਕੀ ਸਟਾਕ ਮਾਰਕੀਟ ਇੰਨੀ ਤੇਜ਼ੀ ਨਾਲ...
    • sikhs of america
      ਸਿੱਖਸ ਆਫ਼ ਅਮੈਰਿਕਾ ਨੇ ਸੰਗਰੂਰ ਦੇ ਪਿੰਡ ਰੂਪਾਹੇੜੀ 'ਚ ਜ਼ਰੂਰਤਮੰਦ ਮਹਿਲਾਵਾਂ...
    • free ticket made millionaire
      ਫ੍ਰੀ ਦੀ ਟਿਕਟ ਨੇ ਬਣਾ'ਤਾ ਕਰੋੜਪਤੀ! ਭਾਰਤੀ ਸ਼ਖਸ ਦੀ ਲੱਗੀ 52 ਕਰੋੜ ਦੀ ਲਾਟਰੀ
    • us donkey route
      44 ਲੱਖ ਲਾ ਕੇ ਡੰਕੀ ਰੂਟ 'ਤੇ ਅਮਰੀਕਾ ਤੋਰ'ਤਾ ਜਵਾਨ ਪੁੱਤ ! 4 ਮਹੀਨਿਆਂ ਤੋਂ...
    • ukraine once again targeted russia  s second largest city
      ਯੂਕਰੇਨ ਨੇ ਰੂਸ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਸੇਂਟ ਪੀਟਰਸਬਰਗ ਨੂੰ ਮੁੜ ਬਣਾਇਆ...
    • canada cricket president
      ਕੈਨੇਡਾ ਕ੍ਰਿਕਟ ਬੋਰਡ ਪ੍ਰਧਾਨ ਦੇ ਘਰ 'ਤੇ ਮੁੜ ਹੋਈ ਫਾਇਰਿੰਗ ! 15 ਦਿਨਾਂ 'ਚ...
    • green card policy
      ਗ੍ਰੀਨ ਕਾਰਡ ਸਬੰਧੀ ਨਵੀਂ ਨੀਤੀ 'ਤੇ ਨਰਮ ਪਿਆ ਟਰੰਪ ਪ੍ਰਸ਼ਾਸਨ, ਭਾਰਤੀਆਂ ਨੂੰ...
    • iran us conflict
      ਜੰਗ ਦਾ ਫ਼ੈਸਲਾ ਹੁਣ ਟਰੰਪ ਦੇ ਹੱਥ ! ਈਰਾਨ ਨੇ ਗੱਲਬਾਤ ਕੀਤੀ ਬੰਦ, ਪਰਮਾਣੂ ਮੁੱਦਾ...
    • indian mangoes in us
      ਅਮਰੀਕਾ 'ਤੇ ਛਾਇਆ ਭਾਰਤੀ 'ਅੰਬਾਂ' ਦਾ ਜਾਦੂ, ਕੇਸਰ ਅਤੇ ਲੰਗੜਾ ਤੱਕ ਦੇ ਦੀਵਾਨੇ...
    • putin on india
      ਭਾਰਤ ਬਾਰੇ ਪੁਤਿਨ ਦਾ ਵੱਡਾ ਬਿਆਨ ! 'ਧਮਕੀਆਂ' ਦੇਣ ਵਾਲਿਆਂ ਨੂੰ ਵੀ ਦੇ'ਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +