Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    5:00:17 PM

  • dac  is mandatory for gas cylinder delivery   instructions

    ਗੈਸ ਸਿਲੰਡਰ ਦੀ ਡਿਲੀਵਰੀ ਲਈ DAC ਸਿਸਟਮ ਹੈ...

  • cases of stubble burning in punjab cross 7 thousand

    ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ 7,000 ਤੋਂ ਪਾਰ,...

  • punjab politics news

    ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਇਸ ਪਾਰਟੀ ਨੇ...

  • vijay meets stalin

    ਤਾਮਿਲਨਾਡੂ ਦੀ ਸਿਆਸਤ 'ਚ ਹੋਣ ਜਾ ਰਿਹੈ ਕੁਝ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਕੋਰੋਨਾ ਦੀ ਦਵਾਈ ਰੇਮਡਿਸੀਵਰ ਦੀ ਕੀਮਤ 1.75 ਲੱਖ ਰੁਪਏ; ਕੰਪਨੀ ਨੇ ਕਿਹਾ-ਸਸਤੀ ਤਾਂ ਹੈ!

BUSINESS News Punjabi(ਵਪਾਰ)

ਕੋਰੋਨਾ ਦੀ ਦਵਾਈ ਰੇਮਡਿਸੀਵਰ ਦੀ ਕੀਮਤ 1.75 ਲੱਖ ਰੁਪਏ; ਕੰਪਨੀ ਨੇ ਕਿਹਾ-ਸਸਤੀ ਤਾਂ ਹੈ!

  • Edited By Harinder Kaur,
  • Updated: 30 Jun, 2020 07:13 PM
Business
corona medicine remedicator priced at rs 1 75 lakh the company said cheap
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ — ਗਿਲੀਡ ਸਾਇੰਸਜ਼ ਨੇ ਕਿਹਾ ਹੈ ਕਿ ਉਹ ਕੋਰੋਨਾ ਵਾਇਰਸ ਡਰੱਗ ਰੇਮਡਿਸੀਵਰ ਦੀ ਇਕ ਸ਼ੀਸ਼ੀ ਲਈ ਅਮਰੀਕੀ ਸਰਕਾਰ ਅਤੇ ਹੋਰ ਵਿਕਸਤ ਦੇਸ਼ਾਂ ਤੋਂ 390 ਡਾਲਰ ਵਸੂਲ ਕਰੇਗੀ। ਇਸ ਹਿਸਾਬ ਨਾਲ ਇਲਾਜ ਲਈ 5 ਦਿਨਾਂ ਦੇ ਪੂਰੇ ਕੋਰਸ ਦੀ ਕੁਲ ਕੀਮਤ 2,340 ਡਾਲਰ(ਲਗਭਗ 1,75,500 ਰੁਪਏ) ਹੋਵੇਗੀ। ਗਿਲਿਅਡ ਨੇ ਸੋਮਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਕੰਪਨੀ ਨੇ ਕਿਹਾ ਕਿ ਉਹ ਵਿਕਸਤ ਦੇਸ਼ਾਂ ਲਈ ਵਨ ਪ੍ਰਾਈਸ ਮਾਡਲ ਅਪਣਾ ਰਹੀ ਹੈ ਤਾਂ ਜੋ ਹਰੇਕ ਦੇਸ਼ ਲਈ ਕੋਈ ਸੌਦੇਬਾਜ਼ੀ ਨਾ ਕੀਤੀ ਜਾ ਸਕੇ।

ਗਿਲੀਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਡੇਨੀਅਲ ਓ ਡ(Daniel O'Day) ਨੇ ਇਕ ਇੰਟਰਵਿਊ ਵਿਚ ਕਿਹਾ, 'ਅਸੀਂ ਚਾਹੁੰਦੇ ਹਾਂ ਕਿ ਇਹ ਦਵਾਈ ਮਰੀਜ਼ਾਂ ਤੱਕ ਪਹੁੰਚਣ 'ਚ ਕੋਈ ਰੁਕਾਵਟ ਨਾ ਹੋਵੇ। ਇਹ ਕੀਮਤ ਯਕੀਨੀ ਬਣਾਏਗੀ ਕਿ ਦਵਾਈ ਵਿਸ਼ਵ ਭਰ ਦੇ ਸਾਰੇ ਦੇਸ਼ਾਂ ਦੇ ਮਰੀਜ਼ਾਂ ਤੱਕ ਪਹੁੰਚ ਸਕਦੀ ਹੈ'

ਪ੍ਰਤੀ ਬੋਤਲ 390 ਡਾਲਰ ਦੀ ਕੀਮਤ ਸਾਰੀਆਂ ਸਰਕਾਰੀ ਇਕਾਈਆਂ ਲਈ ਹੋਵੇਗੀ। ਇਕ ਵਾਰ ਸਪਲਾਈ 'ਤੇ ਦਬਾਅ ਘੱਟ ਹੋ ਜਾਂਦਾ ਹੈ ਤਾਂ ਫਿਰ ਇਹ ਡਰੱਗ ਆਮ ਡਿਸਟ੍ਰੀਬਿਊਸ਼ਨ ਚੈਨਲ ਦੁਆਰਾ ਵੇਚੀ ਜਾ ਸਕੇਗੀ। ਹੋਰ ਨਿਜੀ ਬੀਮਾ ਕੰਪਨੀਆਂ ਅਤੇ ਵਪਾਰੀਆਂ ਲਈ ਇਹ ਭਾਅ ਪ੍ਰਤੀ ਸ਼ੀਸ਼ੀ 520 ਡਾਲਰ ਹੋਵੇਗਾ। ਭਾਵ 5 ਦਿਨਾਂ ਦੇ ਪੂਰੇ ਕੋਰਸ ਲਈ ਕੀਮਤ 3,120 ਡਾਲਰ ਹੋਵੇਗੀ।

ਇਹ ਵੀ ਪੜ੍ਹੋ: 30 ਜੂਨ ਤੋਂ ਬਦਲ ਜਾਣਗੇ ਬੈਂਕ ਨਾਲ ਜੁੜੇ ਇਹ ਨਿਯਮ; ਖਾਤਾਧਾਰਕਾਂ ਲਈ ਜਾਣਨਾ ਜ਼ਰੂਰੀ

ਰੇਮਡਿਸੀਵਰ ਤੇਜ਼ੀ ਨਾਲ ਠੀਕ ਹੋਣ 'ਚ ਕਰਦਾ ਹੈ ਸਹਾਇਤਾ

ਜ਼ਿਕਰਯੋਗ ਹੈ ਕਿ ਕੋਵਿਡ-19 ਦੇ ਇਲਾਜ ਲਈ ਰੇਮਡਿਸੀਵਰ ਦੀ ਵਰਤੋਂ ਸ਼ੁਰੂ ਹੋ ਗਈ ਹੈ। ਵੱਡੇ ਪੈਮਾਨੇ ਦੇ ਟ੍ਰਾਇਲ ਤੋਂ ਬਾਅਦ ਨਤੀਜਿਆਂ ਤੋਂ ਪਤਾ ਲੱਗਾ ਹੈ ਕਿ ਰੇਮਡਿਸੀਵਰ ਦੀ ਵਰਤੋਂ ਕਰਨ ਵਾਲੇ ਮਰੀਜ਼ਾਂ ਦੀ ਰਿਕਵਰੀ ਤੇਜ਼ੀ ਨਾਲ ਹੋਈ ਹੈ। ਇਨ੍ਹਾਂ ਨਤੀਜਿਆਂ ਦੇ ਅਧਾਰ 'ਤੇ, ਯੂਐਸ ਡਰੱਗ ਰੈਗੂਲੇਟਰ ਨੇ ਮਈ ਵਿਚ ਰੇਮਡਿਸੀਵਰ ਦੀ ਵਰਤੋਂ ਨੂੰ ਮਨਜ਼ੂਰੀ ਦਿੱਤੀ ਸੀ। ਇਸ ਤੋਂ ਇਲਾਵਾ ਵਿਸ਼ਵ ਪੱਧਰ 'ਤੇ ਸੈਂਕੜੇ ਸੰਸਥਾਵਾਂ ਕੋਰੋਨਾ ਵਾਇਰਸ ਦੇ ਇਲਾਜ ਅਤੇ ਟੀਕੇ ਬਾਰੇ ਪਤਾ ਲਗਾਉਣ ਲਈ ਕੰਮ ਕਰ ਰਹੀਆਂ ਹਨ। ਇਨ੍ਹਾਂ ਵਿਚੋਂ ਬਹੁਤ ਸਾਰੇ ਟ੍ਰਾਇਲ ਵੱਖ-ਵੱਖ ਦੇਸ਼ਾਂ ਵਿਚ ਚਲ ਰਹੇ ਹਨ। ਜ਼ਿਕਰਯੋਗ ਹੈ ਕਿ ਹੁਣ ਤੱਕ 10 ਮਿਲੀਅਨ ਤੋਂ ਵੱਧ ਲੋਕ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਏ ਹਨ ਅਤੇ 5 ਲੱਖ ਦੇ ਕਰੀਬ ਲੋਕ ਮਰ ਚੁੱਕੇ ਹਨ।

ਦਵਾਈ ਦੀ ਕੀਮਤ ਇਸ ਲਈ ਹੈ ਮਹੱਤਵਪੂਰਨ

ਗਿਲਿਅਡ ਸਾਇੰਸਜ਼ ਵਲੋਂ ਤੈਅ ਕੀਤੀ ਗਈ ਇਸ ਦਵਾਈ ਦੀ ਕੀਮਤ 'ਤੇ ਹਰ ਕਿਸੇ ਦੀ ਨਜ਼ਰ ਹੈ, ਕਿਉਂਕਿ ਭਵਿੱਖ ਵਿਚ ਲਾਂਚ ਕੀਤੀਆਂ ਜਾਣ ਵਾਲੀਆਂ ਹੋਰ ਕੋਵਿਡ-19 ਦਵਾਈਆਂ ਦੀ ਕੀਮਤ ਵੀ ਇਸ ਅਧਾਰ 'ਤੇ ਹੀ ਤੈਅ ਕੀਤੀ ਜਾਵੇਗੀ। ਕੰਪਨੀ ਨੇ ਕਿਹਾ ਕਿ ਉਹ ਇਸ ਦਵਾਈ ਦੀ ਮਹੱਤਤਾ ਦੇ ਅਧਾਰ 'ਤੇ ਹੋਰ ਚਾਰਜ ਕਰ ਸਕਦੀ ਹੈ। ਪਰ ਕੰਪਨੀ ਨੇ ਆਪਣੀ ਕੀਮਤ ਨੂੰ ਘੱਟ ਰੇਟ 'ਤੇ ਰੱਖਿਆ ਹੈ ਤਾਂ ਜੋ ਹੋਰ ਸਾਰੇ ਵਿਕਸਤ ਦੇਸ਼ ਵੀ ਇਸ ਨੂੰ ਖਰੀਦ ਸਕਣ।

ਇਹ ਵੀ ਪੜ੍ਹੋ: ਹੁਣ ਕਿਸਾਨਾਂ ਦੀ ਆਮਦਨ ਹੋਵੇਗੀ ਦੁੱਗਣੀ, ਸਰਕਾਰ ਕਰ ਰਹੀ ਹੈ ਇਹ ਤਿਆਰੀ

ਇੱਕ ਮਰੀਜ਼ ਦੇ 5 ਦਿਨਾਂ ਦੇ ਕੋਰਸ ਵਿਚ ਰੇਮਡਿਸੀਵਰ ਦੀਆਂ 6 ਸ਼ੀਸ਼ੀਆਂ ਵਰਤੀਆਂ ਜਾਂਦੀਆਂ ਹਨ। ਕੁਝ ਮਾਮਲਿਆਂ ਵਿਚ ਇਹ 10 ਸ਼ੀਸ਼ੀਆਂ ਜਾਂ 11 ਸ਼ੀਸ਼ੀਆਂ ਦੀ ਵਰਤੋਂ ਵੀ ਕਰਨੀ ਪੈਂਦੀ ਹੈ। ਜਿਸ ਤੋਂ ਬਾਅਦ ਇਸ ਦੀ ਕੁੱਲ ਕੀਮਤ, 4,290 ਡਾਲਰ ਤੱਕ ਪਹੁੰਚ ਜਾਂਦੀ ਹੈ।

ਇਹ ਵੀ ਪੜ੍ਹੋ: ਕੋਰੋਨਾ 'ਤੇ ਜਿੱਤ ਪ੍ਰਾਪਤ ਕਰਨ ਵਾਲੇ ਮਰੀਜ਼ਾਂ ਨੂੰ ਪੂਰੀ ਜ਼ਿੰਦਗੀ ਰਹਿ ਸਕਦੀਆਂ ਨੇ ਇਹ ਸਿਹਤ ਸਮੱਸਿਆਵਾਂ

ਢਾਈ ਲੱਖ ਦਾ ਇਲਾਜ 

ਇਸ ਦਵਾਈ ਦੀ ਕੀਮਤ ਤੈਅ ਕਰਨਾ ਇਕ ਸੰਤੁਲਨ ਵਾਲਾ ਕੰਮ ਸੀ। ਇਕ ਪਾਸੇ, ਮੌਜੂਦਾ ਮਹਾਮਾਰੀ ਨਿਰੰਤਰ ਵੱਧ ਰਹੀ ਹੈ ਅਤੇ ਇਸ ਦਾ ਕੋਈ ਇਲਾਜ ਨਹੀਂ ਹੈ। ਦੂਜੇ ਪਾਸੇ ਸਾਡੀ ਕੰਪਨੀ ਇੱਕ ਮੁਨਾਫਾ ਕਮਾਉਣ ਵਾਲੀ ਸੰਸਥਾ ਹੈ, ਜਿਸ ਨੇ ਵੱਡੇ ਪੱਧਰ 'ਤੇ ਨਿਰਮਾਣ ਲਈ ਭਾਰੀ ਨਿਵੇਸ਼ ਕੀਤਾ ਹੈ।
 

  • Corona
  • medicine
  • remedies
  • price
  • ਕੋਰੋਨਾ
  • ਦਵਾਈ
  • ਰੇਮਡਿਸੀਵਰ
  • ਕੀਮਤ

ਐੱਸ.ਬੀ.ਆਈ. ਨੇ 3 ਸ਼ਹਿਰਾਂ 'ਚ ਖੋਲ੍ਹੀਆਂ 'ਯੋਨੋ' ਸ਼ਾਖਾਵਾਂ

NEXT STORY

Stories You May Like

  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • rbi launches mission saksham  training
    RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ ਟ੍ਰੇਨਿੰਗ
  • sun pharma acquires organon for rs 1 lakh crore
    ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ ਅਮਰੀਕੀ ਕੰਪਨੀ ਨੂੰ ਖਰੀਦਿਆ
  • gold price may reach  8000  deutsche bank makes surprising claim
    8000 ਡਾਲਰ ਤੱਕ ਪਹੁੰਚ ਸਕਦੀ ਹੈ ਸੋਨੇ ਦੀ ਕੀਮਤ, ਡਿਊਸ਼ ਬੈਂਕ ਨੇ ਕੀਤਾ ਹੈਰਾਨੀਜਨਕ ਦਾਅਵਾ
  • this powerful suv has become cheaper by up to rs 7500000
    75,00,000 ਰੁਪਏ ਤੱਕ ਸਸਤੀ ਹੋ ਗਈ ਇਹ ਧਾਕੜ SUV !
  • labour s luck changed with rupee lottery he became a millionaire
    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ ਰੁਪਏ ਦਾ ਇਨਾਮ
  • angelina jolie is selling her los angeles home for 30 million
    ਦੁਨੀਆ ਦੀ ਮਸ਼ਹੂਰ ਅਦਾਕਾਰਾ ਨੇ Sale 'ਤੇ ਲਾਇਆ ਬੰਗਲਾ ! ਕੀਮਤ 2,80,00,00,000 ਰੁਪਏ
  • dell launches 2 new powerful laptops in india
    Dell ਨੇ ਭਾਰਤ 'ਚ ਲਾਂਚ ਕੀਤੇ 2 ਨਵੇਂ ਦਮਦਾਰ ਲੈਪਟਾਪ, ਕੀਮਤ 2 ਲੱਖ ਰੁਪਏ ਤੋਂ ਪਾਰ; ਜਾਣੋ ਫੀਚਰਸ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • huge fluctuation in gold and silver prices  24k  22k and 18k
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਹਲਚਲ: ਜਾਣੋ 24K, 22K ਅਤੇ 18K ਦੇ ਤਾਜ਼ਾ...
    • against us dollar  indian currency falls by 139 paise
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਏ 'ਚ ਭਾਰੀ ਗਿਰਾਵਟ, 139 ਪੈਸੇ ਡਿੱਗੀ ਭਾਰਤੀ...
    • stock market plunges both sensex and nifty fall
      ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਟੁੱਟੀ, ਢਹਿ ਢੇਰੀ ਹੋ ਗਿਆ ਸ਼ੇਅਰ ਬਾਜ਼ਾਰ,...
    • big impact of us iran conflict
      ਅਮਰੀਕਾ-ਈਰਾਨ ਤਣਾਅ ਦਾ ਵੱਡਾ ਅਸਰ: ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ, ਦੁਨੀਆ ਭਰ...
    • hdfc bank awards 400 crore contract to cms info s
      HDFC ਬੈਂਕ ਨੇ CMS ਇੰਫੋ ਸਿਸਟਮਜ਼ ਨੂੰ ਦਿੱਤਾ ₹400 ਕਰੋੜ ਦਾ ਠੇਕਾ, 6,000 ATM...
    • no subsidy on lpg cylinders now
      LPG ਸਿਲੰਡਰ 'ਤੇ ਹੁਣ ਨਹੀਂ ਮਿਲੇਗੀ ਸਬਸਿਡੀ! ਇਨ੍ਹਾਂ ਉਪਭੋਗਤਾਵਾਂ ਨੂੰ ਭੇਜਿਆ...
    • gold  silver latest prices
      15,000 ਤੱਕ ਮਹਿੰਗੀ ਹੋਈ ਚਾਂਦੀ ! ਸੋਨੇ ਨੇ ਵੀ ਮਾਰੀ ਛਲਾਂਗ, ਜਾਣੋ ਕੀ ਹੈ ਤਾਜ਼ਾ...
    • if you make this mistake on irctc then ai will block your account
      ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਟਿਕਟ ਬੁਕਿੰਗ ਵੇਲੇ ਨਾ ਕਰੋ ਇਹ ਕੰਮ, ਨਹੀਂ ਤਾਂ AI...
    • you can be fined heavily despite having a confirmed ticket
      ਸਾਵਧਾਨ! ਕਨਫਰਮ ਟਿਕਟ ਹੋਣ ਦੇ ਬਾਵਜੂਦ ਲੱਗ ਸਕਦਾ ਹੈ ਭਾਰੀ ਜੁਰਮਾਨਾ, ਜਾਣੋ ਰੇਲਵੇ...
    • high oil prices
      ਮਹਿੰਗੇ ਤੇਲ ਤੋਂ ਬਚਣ ਦੀ ਤਿਆਰੀ! ਸਰਕਾਰ ਨੇ ਬਣਾ ਲਿਆ ਇਹ ਖ਼ਾਸ ਪਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +