Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 17, 2026

    6:24:47 AM

  • younger brother also lost his life in the separation of the elder brother

    ਭਰਾਵਾਂ ਦਾ ਅਥਾਹ ਪਿਆਰ: ਵੱਡੇ ਭਰਾ ਦੇ ਵਿਛੋੜੇ 'ਚ...

  • punjab government s claims have been exposed

    ਪੰਜਾਬ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ! ਹੁਣ...

  • aap sarpanch anticipatory bail application rejected

    ਤਨਖਾਹ 'ਚੋਂ ਵਸੂਲੀ ਕਰਨ ਵਾਲੀ 'ਆਪ' ਦੀ ਸਰਪੰਚ...

  • biker flees after throwing acid on female laborer

    ਲੁਧਿਆਣਾ 'ਚ ਸਨਸਨੀਖੇਜ਼ ਵਾਰਦਾਤ! ਮਹਿਲਾ ਮਜ਼ਦੂਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਧਿਐਨ 'ਚ ਦਾਅਵਾ, ਚੀਨ 'ਚ ਆਏਗੀ ਕੋਰੋਨਾ ਦੀ 'ਸੁਨਾਮੀ', ਜੁਲਾਈ ਤੱਕ 16 ਲੱਖ ਮੌਤਾਂ ਦਾ ਖਦਸ਼ਾ

INTERNATIONAL News Punjabi(ਵਿਦੇਸ਼)

ਅਧਿਐਨ 'ਚ ਦਾਅਵਾ, ਚੀਨ 'ਚ ਆਏਗੀ ਕੋਰੋਨਾ ਦੀ 'ਸੁਨਾਮੀ', ਜੁਲਾਈ ਤੱਕ 16 ਲੱਖ ਮੌਤਾਂ ਦਾ ਖਦਸ਼ਾ

  • Edited By Vandana,
  • Updated: 12 May, 2022 01:33 PM
International
corona tsunami hits china fears 1 6 million deaths by july
  • Share
    • Facebook
    • Tumblr
    • Linkedin
    • Twitter
  • Comment

ਬੀਜਿੰਗ (ਬਿਊਰੋ): ਚੀਨ ਵਿਚ ਕੋਰੋਨਾ ਵਾਇਰਸ ਦਾ ਓਮੀਕ੍ਰੋਨ ਵੇਰੀਐਂਟ ਤਬਾਹੀ ਮਚਾ ਰਿਹਾ ਹੈ। ਹੁਣ ਇੱਥੇ ਕੇਸਾਂ ਦੀ 'ਸੁਨਾਮੀ' ਆਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਚੀਨ ਦੀ ਫੂਡਾਨ ਯੂਨੀਵਰਸਿਟੀ ਦੇ ਅਨੁਮਾਨ ਮੁਤਾਬਕ ਜੇਕਰ ਚੀਨ ਨੇ ਆਪਣੀ ਜ਼ੀਰੋ ਕੋਵਿਡ ਪਾਲਿਸੀ ਵਿਚ ਢਿੱਲ ਦਿੱਤੀ ਤਾਂ ਜੁਲਾਈ ਤੱਕ 16 ਲੱਖ ਤੋਂ ਵੱਧ ਮੌਤਾਂ ਹੋ ਸਕਦੀਆਂ ਹਨ। ਫੂਡਾਨ ਯੂਨੀਵਰਸਿਟੀ ਦਾ ਅਧਿਐਨ ਅਜਿਹੇ ਸਮੇਂ ਵਿਚ ਸਾਹਮਣੇ ਆਇਆ ਹੈ ਜਦੋਂ ਵਿਸ਼ਵ ਸਿਹਤ ਸੰਗਠਨ ਨੇ ਚੀਨ ਤੋ ਜ਼ੀਰੋ ਕੋਵਿਡ ਪਾਲਿਸੀ ਦੀ ਬਜਾਏ ਇਨਫੈਕਸ਼ਨ ਰੋਕਣ ਲਈ ਕੋਈ ਦੂਜਾ ਤਰੀਕਾ ਅਪਨਾਉਣ ਦੀ ਗੱਲ ਕਹੀ ਹੈ।

ਦਸੰਬਰ 2019 ਵਿਚ ਚੀਨ ਦੇ ਵੁਹਾਨ ਵਿਚ ਕੋਰੋਨਾ ਇਨਫੈਕਸ਼ਨ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ। 2020 ਵਿਚ ਜਦੋਂ ਦੁਨੀਆ ਭਰ ਵਿਚ ਕੋਰੋਨਾ ਫੈਲਣਾ ਸ਼ੁਰੂ ਹੋਇਆ, ਉਦੋਂ ਚੀਨ ਨੇ ਇਸ ਨੂੰ ਆਪਣੇ ਇੱਥੇ ਕਾਬੂ ਕਰਨ ਦਾ ਦਾਅਵਾ ਕੀਤਾ ਸੀ। 2021 ਵਿਚ ਵੀ ਜਦੋਂ ਡੈਲਟਾ ਵੇਰੀਐਂਟ ਸਾਹਮਣੇ ਆਇਆ ਸੀ ਤਾਂ ਚੀਨ ਨੇ 14 ਦਿਨ ਵਿਚ ਹੀ ਇਸ 'ਤੇ ਕਾਬੂ ਕਰਨ ਦਾ ਦਾਅਵਾ ਕੀਤਾ ਸੀ ਪਰ ਹੁਣ ਓਮੀਕ੍ਰੋਨ ਵੇਰੀਐਂਟ ਨੇ ਉਸ ਦੇ ਹਾਲਾਤ ਖਰਾਬ ਕਰ ਦਿੱਤੇ ਹਨ। ਡੈਲਟਾ ਦੀ ਤੁਲਨਾ ਵਿਚ ਓਮੀਕ੍ਰੋਨ ਕਈ ਗੁਣਾ ਜ਼ਿਆਦਾ ਛੂਤਕਾਰੀ ਹੈ ਅਤੇ ਇਹੀ ਕਾਰਨ ਹੈ ਕਿ ਇਸ ਨੂੰ ਕਾਬੂ ਕਰਨ ਵਿਚ ਸਿਹਤ ਅਧਿਕਾਰੀਆਂ ਦੇ ਪਸੀਨੇ ਛੁੱਟ ਰਹੇ ਹਨ। ਚੀਨ ਵਿਚ ਸਭ ਤੋਂ ਖਰਾਬ ਹਾਲਾਤ ਸ਼ੰਘਾਈ ਵਿਚ ਹਨ। ਇੱਥੇ 6 ਹਫ਼ਤੇ ਤੋਂ ਸਖ਼ਤ ਤਾਲਾਬੰਦੀ ਲਾਗੂ ਹੈ। 25 ਕਰੋੜ ਤੋਂ ਵੱਧ ਲੋਕ ਤਾਲਾਬੰਦੀ ਵਿਚ ਰਹਿਣ ਲਈ ਮਜਬੂਰ ਹਨ। ਉੱਥੇ ਪੂਰੇ ਚੀਨ ਵਿਚ 40 ਕਰੋੜ ਤੋਂ ਵੱਧ ਲੋਕ ਅਜਿਹੇ ਹਨ ਜੋ ਕਿਸੇ ਨਾ ਕਿਸੇ ਪਾਬੰਦੀ ਵਿਚ ਗੁਜਾਰਾ ਕਰ ਰਹੇ ਹਨ।

ਪੜ੍ਹੋ ਇਹ ਅਹਿਮ ਖ਼ਬਰ- ਬ੍ਰਾਜ਼ੀਲ : ਜਹਾਜ਼ ਹਾਦਸੇ 'ਚ 2 ਲੋਕਾਂ ਦੀ ਮੌਤ, 14 ਜ਼ਖਮੀ

ਅੰਤਿਮ ਸੰਸਕਾਰ ਲਈ ਵੀ ਨਹੀਂ ਮਿਲੇਗੀ ਜਗ੍ਹਾ
ਚੀਨ ਵਿਚ ਓਮੀਕ੍ਰੋਨ ਨਾਲ ਜਾਰੀ ਤਬਾਹੀ ਦੇ ਵਿਚਕਾਰ ਫੂਡਾਨ ਯੂਨੀਵਰਸਿਟੀ ਦੇ ਅਧਿਐਨ ਨੇ ਚਿੰਤਾ ਹੋਰ ਵਧਾ ਦਿੱਤੀ ਹੈ। ਯੂਨੀਵਰਸਿਟੀ ਦਾ ਕਹਿਣਾ ਹੈ ਕਿ ਜੇਕਰ ਜ਼ੀਰੋ ਕੋਵਿਡ ਪਾਲਿਸੀ ਵਿਚ ਢਿੱਲ ਦਿੱਤੀ ਗਈ ਤਾਂ ਜੁਲਾਈ ਤੱਕ 16 ਲੱਖ ਤੋਂ ਵੱਧ ਮੌਤਾਂ ਹੋ ਸਕਦੀਆਂ ਹਨ, ਜਿਸ ਕਾਰਨ ਉਹਨਾਂ ਦੇ ਅੰਤਿਮ ਸੰਸਕਾਰ ਲਈ ਜਗ੍ਹਾ ਘੱਟ ਪੈ ਸਕਦੀ ਹੈ। ਇਸ ਅਧਿਐਨ ਵਿਚ ਕਿਹਾ ਗਿਆ ਹੈ ਕਿ ਮਾਰਚ ਵਿਚ ਚਲਾਈ ਗਈ ਟੀਕਾਕਰਨ ਮੁਹਿੰਮ ਓਮੀਕ੍ਰੋਨ ਲਹਿਰ ਨੂੰ ਰੋਕਣ ਲਈ ਜ਼ਰੂਰੀ ਇਮਿਊਨਿਟੀ ਬਣਾਉਣ ਲਈ ਕਾਫੀ ਨਹੀਂ। ਹਾਲਾਂਕਿ ਖੋਜੀਆਂ ਦਾ ਇਹ ਵੀ ਕਹਿਣਾ ਹੈ ਕਿ ਟੀਕਾਕਰਨ ਦੀ ਗਤੀ ਵਧਾ ਕੇ ਮੌਤਾਂ ਦੀ ਗਿਣਤੀ ਘਟਾਈ ਜਾ ਸਕਦੀ ਹੈ। ਖੋਜੀਆਂ ਦਾ ਇਹ ਵੀ ਕਹਿਣਾ ਹੈ ਕਿ ਓਮੀਕ੍ਰੋਨ ਦੀ ਲਹਿਰ ਵਿਚ ਇਕ ਤਿਹਾਈ ਮੌਤਾਂ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਟੀਕਾਕਰਨ ਨਾ ਕਰਾਉਣ ਵਾਲੇ ਲੋਕਾਂ ਦੀਆਂ ਹੋ ਸਕਦੀਆਂ ਹਨ। ਚੀਨ ਵਿਚ ਹਾਲੇ ਵੀ 60 ਸਾਲ ਅਤੇ ਉਸ ਤੋਂ ਵੱਧ ਉਮਰ ਦੇ 5 ਕਰੋੜ ਬਜ਼ੁਰਗ ਨੇ ਵੈਕਸੀਨ ਨਹੀਂ ਲਗਵਾਈ ਹੈ।

ਲਗਭਗ 51 ਲੱਖ ਲੋਕ ਹਸਪਤਾਲ ਵਿਚ ਹੋਣਗੇ ਦਾਖਲ
ਫੂਡਾਨ ਯੂਨੀਵਰਸਿਟੀ ਨੇ ਕੰਪਿਊਟਰ ਮਾਡਲ ਤੋਂ ਅਨੁਮਾਨ ਲਗਾਇਆ ਹੈ ਕਿ ਜੇਕਰ ਕੋਵਿਡ ਪਾਬੰਦੀਆਂ ਵਿਚ ਢਿੱਲ ਦਿੱਤੀ ਗਈ ਤਾਂ ਇਸ ਨਾਲ ਕੋਰੋਨਾ ਦੀ ਸੁਨਾਮਾ ਆ ਸਕਦੀ ਹੈ। ਅਧਿਐਨ ਮੁਤਾਬਕ ਕੋਵਿਡ ਪਾਬੰਦੀਆਂ ਵਿਚ ਢਿੱਲ ਦੇਣ 'ਤੇ ਮਈ ਤੋਂ ਜੁਲਾਈ ਦੇ ਵਿਚਕਾਰ ਓਮੀਕ੍ਰੋਨ ਦੀ ਲਹਿਰ ਤੇਜ਼ ਹੋ ਜਾਵੇਗੀ। ਅਜਿਹਾ ਹੋਇਆ ਤਾਂ ਇਸ ਦੌਰਾਨ 11.22 ਕਰੋੜ ਤੋਂ ਵੱਧ ਮਾਮਲੇ ਸਾਹਮਣੇ ਆਉਣਗੇ ਅਤੇ 51 ਲੱਖ ਤੋਂ ਵੱਧ ਮਰੀਜ ਹਸਪਤਾਲ ਵਿਚ ਦਾਖਲ ਹੋਣਗੇ। ਯੂਨੀਵਰਸਿਟੀ ਮੁਤਾਬਕ ਓਮੀਕ੍ਰੋਨ ਦੀ ਲਹਿਰ ਨਾਲ ਚੀਨ ਦੀ ਸਿਹਤ ਵਿਵਸਥਾਵਾਂ 'ਤੇ 16 ਗੁਣਾ ਭਾਰ ਵੱਧ ਜਾਵੇਗਾ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • China
  • covid-19
  • tsunami
  • threat
  • ਚੀਨ
  • ਕੋਵਿਡ-19
  • ਸੁਨਾਮੀ
  • ਖਦਸ਼ਾ

ਸਿਨਸਿਨਾਟੀ ਦੇ ਸਿੱਖ ਯੂਥ ਸੀਮਪੋਜ਼ੀਅਮ 2022 'ਚ ਬੱਚਿਆਂ ਨੇ ਸਿੱਖੀ ਪ੍ਰਤੀ ਉਤਸ਼ਾਹ ਦਿਖਾਇਆ

NEXT STORY

Stories You May Like

  • signs of weather change in punjab on february 16
    ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • hrtc bus full of passengers falls into deep gorge
    ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, ਕਈਆਂ ਦੀ ਮੌਤਾਂ ਦਾ ਖਦਸ਼ਾ
  • for nris  one time tax relief in foreign asset disclosure scheme
    NRI ਲਈ ਸਰਕਾਰ ਦੀ ਨਰਮੀ , ਵਿਦੇਸ਼ੀ ਅਸਾਸਾ ਖੁਲਾਸਾ ਯੋਜਨਾ ’ਚ ਟੈਕਸ ’ਚ ਇਕ ਵਾਰ ਦੀ ਰਾਹਤ
  • mahindra group to invest rs 15 000 crore in maharashtra
    ਮਹਾਰਾਸ਼ਟਰ ’ਚ 10 ਸਾਲਾਂ ’ਚ 15,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਮਹਿੰਦਰਾ ਸਮੂਹ
  • rules will change from how much cash to deposit in bank account
    ਬੈਂਕ ਖਾਤੇ 'ਚ ਕਿੰਨੀ ਨਕਦੀ ਜਮ੍ਹਾ ਕਰਨ, ਵਾਹਨ ਖ਼ਰੀਦ ਤੋਂ ਲੈ ਕੇ ਜਾਇਦਾਦ ਖ਼ਰੀਦਣ ਤੱਕ ਬਦਲਣਗੇ ਨਿਯਮ
  • ahmedabad plane crash  air india  victim families  20 lakhs
    ਕੇਸ ਵਾਪਸ ਲੈਣ ਲਈ 20 ਲੱਖ ਦਾ ਆਫ਼ਰ ਦੇ ਰਹੀ Air India ! ਅਹਿਮਦਾਬਾਦ ਪਲੇਨ ਕ੍ਰੈਸ਼ ਬਾਰੇ ਵੱਡਾ ਦਾਅਵਾ
  • investors will have only silver  big prediction made
    ਸ਼ੇਅਰ ਬਾਜ਼ਾਰ 'ਚ ਆਵੇਗੀ 'ਸੁਨਾਮੀ'! ਨਿਵੇਸ਼ਕਾਂ ਦੀ ਹੋਵੇਗੀ ਚਾਂਦੀ ਹੀ ਚਾਂਦੀ, ਹੋ ਗਈ ਵੱਡੀ ਭਵਿੱਖਬਾਣੀ
  • potholes on the roads causing large number of deaths
    ‘ਸੜਕਾਂ ’ਤੇ ਟੋਏ’ ਵੱਡੀ ਗਿਣਤੀ ’ਚ ਹੋ ਰਹੀਆਂ ਮੌਤਾਂ!
  • huge uproar near jalandhar kunj
    ਜਲੰਧਰ ਕੁੰਜ ਨੇੜੇ ਭਾਰੀ ਹੰਗਾਮਾ; ਪੁਲਿਸ 'ਤੇ ਸਿੱਖ ਨੌਜਵਾਨਾਂ ਦੀ ਕੁੱਟਮਾਰ ਤੇ...
  • punjab government s claims have been exposed
    ਪੰਜਾਬ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ! ਹੁਣ ਜਲੰਧਰ ਨਸ਼ਾ ਕਰ ਰਹੇ ਨੌਜਵਾਨ ਦੀ...
  • sc commission notice
    SC ਕਮਿਸ਼ਨ ਵੱਲੋਂ ਜਲੰਧਰ ਦੇ SSP ਤੋਂ ਰਿਪੋਰਟ ਤਲਬ
  • pseb students pay attention
    ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਆ ਗਈ ਵੱਡੀ ਅਪਡੇਟ, PSEB ਦੇ ਕੱਲ੍ਹ ਤੋਂ ਸ਼ੁਰੂ...
  • big incident in jalandhar area
    ਜਲੰਧਰ ਪਾਸ਼ ਇਲਾਕੇ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਘਰ ਅੰਦਰ ਦਾਖ਼ਲ ਹੋ ਔਰਤ...
  • sukhpal khaira on aap rally
    ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਆਪਣੀ ਛਵੀ ਚਮਕਾਉਣ 'ਚ ਲੱਗੀ ਮਾਨ ਸਰਕਾਰ: ਸੁਖਪਾਲ...
  • mobile addiction among kids
    Mobile Addiction ਨੇ ਵਿਗਾੜਿਆ ਬੱਚਿਆਂ ਦਾ ਭਵਿੱਖ: ਲਿਜਾਣਾ ਪੈ ਰਿਹਾ ਹਸਪਤਾਲ,...
  • gangrape in punjab
    ਪੰਜਾਬ 'ਚ ਗੈਂਗਰੇਪ! ਫੇਸਬੁੱਕ ਫ੍ਰੈਂਡ ਨੂੰ ਉੱਤਰਾਖੰਡ ਤੋਂ ਬੁਲਾਇਆ ਜਲੰਧਰ;...
Trending
Ek Nazar
more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • one dead  one seriously injured in chilliwack shooting
      ਚਿਲੀਵੈਕ 'ਚ ਗੋਲੀਬਾਰੀ ਦੀ ਘਟਨਾ ਦੌਰਾਨ ਇੱਕ ਦੀ ਮੌਤ ਤੇ ਇਕ ਗੰਭੀਰ ਜ਼ਖਮੀ
    • china grants uk and canada visa free entry
      ਚੀਨ 'ਚ UK ਤੇ ਕੈਨੇਡਾ ਦੇ ਨਾਗਰਿਕਾਂ ਨੂੰ ਮਿਲੀ ਵੀਜ਼ਾ-ਮੁਕਤ ਐਂਟਰੀ, ਸੈਰ-ਸਪਾਟਾ...
    • foreign visitors to india npci launches upi one world wallet
      ਭਾਰਤ ਆਉਣ ਵਾਲੇ ਵਿਦੇਸ਼ੀ ਮਹਿਮਾਨਾਂ ਲਈ ਵੱਡੀ ਸਹੂਲਤ, NPCI ਨੇ ਲਾਂਚ ਕੀਤਾ 'UPI...
    • jaishankar bilateral cooperation anita anand
      ਭਾਰਤ-ਕੈਨੇਡਾ ਦੇ ਸਬੰਧਾਂ 'ਚ ਨਵੀਂ ਗਰਮਜੋਸ਼ੀ, ਮਿਊਨਿਖ 'ਚ ਅਨੀਤਾ ਆਨੰਦ ਨੂੰ...
    • t20 world cup 2026 ishan kishan pakistani searching on google
      ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...
    • china lunar new year incident
      ਧਮਾਕੇ ਨੇ ਲੈ ਲਈ 8 ਲੋਕਾਂ ਦੀ ਜਾਨ ! Lunar New Year ਦੌਰਾਨ ਚੀਨ 'ਚ ਵਾਪਰਿਆ...
    • flour prices skyrocket in quetta  residents demand relief
      50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...
    • two killed in blast in pak  s nw
      ਪਾਕਿਸਤਾਨ: ਪੁਲਸ ਸਟੇਸ਼ਨ ਨੇੜੇ ਬੰਬ ਧਮਾਕੇ 'ਚ ਬੱਚੇ ਸਮੇਤ 2 ਦੀ ਮੌਤ, 16 ਜ਼ਖਮੀ
    • uk delegation heads to india for ai impact summit 2026
      ਭਾਰਤ-UK ਵਿਚਾਲੇ AI ਸਾਂਝੇਦਾਰੀ ਮਜ਼ਬੂਤ ਕਰਨ ਲਈ ਬ੍ਰਿਟਿਸ਼ ਡਿਪਟੀ PM ਡੇਵਿਡ...
    • bla pakistan
      BLA ਨੇ ਪਾਕਿਸਤਾਨ ਨੂੰ ਕੈਦੀਆਂ ਦੀ ਅਦਲਾ-ਬਦਲੀ ਲਈ ਦਿੱਤੀ ਸਮਾਂ ਹੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +