Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    1:22:12 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਸਾਲ 2020 ਤੇ 2021 'ਚ ਮਿਲ ਜਾਵੇਗੀ ਕੋਰੋਨਾ ਵੈਕਸੀਨ : ਬ੍ਰਿਟਿਸ਼ ਸਲਾਹਕਾਰ

INTERNATIONAL News Punjabi(ਵਿਦੇਸ਼)

ਸਾਲ 2020 ਤੇ 2021 'ਚ ਮਿਲ ਜਾਵੇਗੀ ਕੋਰੋਨਾ ਵੈਕਸੀਨ : ਬ੍ਰਿਟਿਸ਼ ਸਲਾਹਕਾਰ

  • Updated: 05 Aug, 2020 08:40 PM
Jalandhar
corona vaccine to be available in 2020 and 2021  british consultant
  • Share
    • Facebook
    • Tumblr
    • Linkedin
    • Twitter
  • Comment

ਲੰਡਨ - ਬ੍ਰਿਟਿਸ਼ ਸਰਕਾਰ ਦੇ ਇਕ ਸੀਨੀਅਰ ਸਲਾਹਕਾਰ ਨੇ ਸੰਕੇਤ ਦਿੱਤੇ ਹਨ ਕਿ ਕੋਰੋਨਾਵਾਇਰਸ ਖਿਲਾਫ ਸਾਲ 2020 ਅਤੇ 2021 ਵਿਚ ਵੈਕਸੀਨ ਉਪਲੱਬਧ ਹੋ ਜਾਵੇਗੀ। ਹੈਲਥ ਸੈਕਟਰ ਨਾਲ ਜੁੜੀ ਚੈਰੀਟੀ ਸੰਸਥਾ ਵੈੱਲਕਮ ਟਰੱਸਟ ਦੇ ਡਾਇਰੈਕਟਰ ਸਰ ਜੈਰੇਮੀ ਫੇਰਾਰ ਨੇ ਇਕ ਅੰਗ੍ਰੇਜ਼ੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵੈਕਸੀਨ ਡਿਵੈਲਪਮੈਂਟ ਦੇ ਮਾਮਲੇ ਵਿਚ ਅਸੀਂ ਕਾਫੀ ਅੱਗੇ ਵਧੇ ਹਾਂ।

ਉਨ੍ਹਾਂ ਆਖਿਆ ਕਿ ਪਿਛਲੇ 7 ਮਹੀਨਿਆਂ ਤੋਂ ਮੈਂ ਇਸ ਨਾਲ ਜੁੜਿਆ ਹੋਇਆ ਹਾਂ। ਵੈਕਸੀਨ ਡਿਵੈਲਪਮੈਂਟ ਦੇ ਕੰਮ ਵਿਚ ਹੈਰਾਨ ਕਰਨ ਵਾਲੀ ਤਰੱਕੀ ਹੋਈ ਹੈ। ਫਿਲਹਾਲ ਫਸਟ ਜੈਨਰੇਸ਼ਨ ਦੀਆਂ 5 ਵੈਕਸੀਨਾਂ ਹਨ। ਉਨ੍ਹਾਂ ਵਿਚੋਂ 5 ਜਾਂ 6 ਅਮਰੀਕਾ, ਯੂਰਪ, ਚੀਨ ਅਤੇ ਰੂਸ ਤੋਂ ਹਨ। ਉਹ ਉਪਲੱਬਧ ਹੋਣ ਜਾ ਰਹੀਆਂ ਹਨ। ਹਾਲਾਂਕਿ ਉਨ੍ਹਾਂ ਦੇ ਸੁਰ ਆਸ਼ਾਵਾਦੀ ਸਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਦਾ ਆਖਣਾ ਹੈ ਕਿ ਫਸਟ ਜੈਨਰੇਸ਼ਨ ਦੀ ਵੈਕਸੀਨ ਨਾਲ ਸਮੱਸਿਆ ਦਾ ਹੱਲ ਹੋਣ ਵਾਲਾ ਨਹੀਂ ਹੈ। ਉਨ੍ਹਾਂ ਦੀਆਂ ਗੱਲਾਂ ਵਿਚ ਵਿਸ਼ਵ ਸਿਹਤ ਸੰਗਠਨ (ਡਬਲਯੂ. ਐਚ. ਓ.) ਦੇ ਪ੍ਰਮੁੱਖ ਦੇ ਉਸ ਬਿਆਨ ਦਾ ਜ਼ਿਕਰ ਸੁਣਿਆ ਜਾ ਰਿਹਾ ਸੀ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਕੋਵਿਡ-19 ਨੂੰ ਸ਼ਾਇਦ ਹੀ ਹਮੇਸ਼ਾ ਲਈ ਖਤਮ ਕੀਤਾ ਜਾ ਸਕੇ। ਦੱਸ ਦਈਏ ਕਿ ਕੋਰੋਨਾ ਮਹਾਮਾਰੀ ਕਾਰਨ ਪੂਰੇ ਵਿਸ਼ਵ ਵਿਚ 18,765,382 ਲੋਕ ਪ੍ਰਭਾਵਿਤ ਪਾਏ ਗਏ ਹਨ, ਜਿਨ੍ਹਾਂ ਵਿਚੋਂ 11,976,267 ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ ਅਤੇ 705,583 ਲੋਕਾਂ ਦੀ ਮੌਤ ਹੋ ਚੁੱਕੀ ਹੈ।

  • Corona vaccine
  • British consultant
  • ਕੋਰੋਨਾ ਵੈਕਸੀਨ
  • ਬ੍ਰਿਟਿਸ਼ ਸਲਾਹਕਾਰ

ਕੋਰੋਨਾ ਨੂੰ ਮਾਤ ਦੇ ਚੁੱਕੇ 90 ਫੀਸਦੀ ਮਰੀਜ਼ਾਂ ਦੇ ਫੇਫੜਿਆਂ 'ਚ ਖਰਾਬੀ

NEXT STORY

Stories You May Like

  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • serum institute  tb vaccine  100 years  treatment
    100 ਸਾਲਾਂ 'ਚ ਪਹਿਲੀ ਵਾਰ ; TB ਲਈ ਨਵੀਂ ਵੈਕਸੀਨ ਬਣਾਏਗਾ ਸੀਰਮ ਇੰਸਟੀਚਿਊਟ
  • first dengue vaccine approved people of this age will get the vaccine
    ਖੁਸ਼ਖ਼ਬਰੀ : ਪਹਿਲੇ ਡੇਂਗੂ ਰੋਕਥਾਮ ਟੀਕੇ ਨੂੰ ਮਿਲੀ ਮਨਜ਼ੂਰੀ, ਇਸ ਉਮਰ ਦੇ ਲੋਕਾਂ ਨੂੰ ਲੱਗੇਗੀ ਵੈਕਸੀਨ
  • donald trump china presidential election
    ਅਮਰੀਕੀ ਰਾਸ਼ਟਰਪਤੀ ਟਰੰਪ ਨੇ 2020 ਦੀਆਂ ਚੋਣਾਂ ਨੂੰ ਲੈ ਕੇ ਚੀਨ 'ਤੇ ਲਾਏ ਗੰਭੀਰ ਦੋਸ਼, ਦਿੱਤਾ ਵੱਡਾ ਬਿਆਨ
  • keeping camphor at home will change your luck
    ਘਰ 'ਚ ਕਪੂਰ ਰੱਖਣ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਜਾਣੋ ਰੱਖਣ ਦੀ ਸਹੀ ਦਿਸ਼ਾ ਤੇ ਫਾਇਦੇ
  • the fate of these 3 zodiac signs will change today
    ਅੱਜ ਇਨ੍ਹਾਂ 3 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗੀ ਤਰੱਕੀ ਤੇ ਵਧੇਗਾ ਮਾਣ
  • grooming gangs pakistan connection
    'ਗ੍ਰੂਮਿੰਗ ਗੈਂਗਸ' ਦੇ 'ਪਾਕਿਸਤਾਨੀ ਕੁਨੈਕਸ਼ਨ' ਨੂੰ ਦਬਾਉਣ ਦੀਆਂ ਕੋਸ਼ਿਸ਼ਾਂ 'ਚ ਬ੍ਰਿਟਿਸ਼ ਪ੍ਰਸ਼ਾਸਨ !
  • richie mehta  s   phoolan   to be screened at toronto international film festival
    ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ 'ਚ ਦਿਖਾਈ ਜਾਵੇਗੀ ਫਿਲਮ "ਫੂਲਨ"
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjab nri marriage
      ਪੰਜਾਬ: ਵਹੁਟੀ ਨੂੰ ਛੱਡ ਕੈਨੇਡਾ ਦੌੜ ਗਿਆ NRI ਲਾੜਾ!
    • imran khan sister grant bail
      ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ
    • mayor detained in turkiey
      ਤੁਰਕੀ 'ਚ ਮੇਅਰ  ਸਮੇਤ 52 ਹੋਰ ਲੋਕ ਲਏ ਗਏ ਹਿਰਾਸਤ 'ਚ
    • migrants reach britain from france
      ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ
    • workers abducted
      ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ
    • us bans import of foreign   humanoid robots
      ਅਮਰੀਕਾ ਨੇ ਵਿਦੇਸ਼ੀ ‘ਹਿਊਮਨੋਇਡ ਰੋਬੋਟ’ ਦੀ ਦਰਾਮਦ ’ਤੇ ਲਾਈ ਰੋਕ
    • russia  s ukraine conflict
      ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ
    • earthquake in japan
      ਜਾਪਾਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਹੋਈ
    • three storey house collapsed
      ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ ਢੇਰੀ, ਇੱਕੋ ਪਰਿਵਾਰ ਦੇ 11...
    • security personnel
      ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +